Breaking News
Home / 2024 / November / 13

Daily Archives: November 13, 2024

ਸੁਖਬੀਰ ਸਿੰਘ ਬਾਦਲ ਦੀ ਲੱਤ ’ਤੇ ਹੋਇਆ ਫਰੈਕਚਰ

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਬੇਨਤੀ ਪੱਤਰ ਦੇਣ ਪਹੁੰਚੇ ਸਨ ਸੁਖਬੀਰ ਬਾਦਲ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਤਨਖਾਹੀਆ ਕਰਾਰ ਦਿੱਤੇ ਗਏ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਬੇਨਤੀ ਪੱਤਰ ਦੇਣ ਪਹੁੰਚੇ ਸਨ। ਇਸ ਦੌਰਾਨ ਸੁਖਬੀਰ ਬਾਦਲ ਦੀ ਲੱਤ …

Read More »

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਸੰਘਰਸ਼ ਕਰ ਰਹੇ ਵਿਦਿਆਰਥੀਆਂ ’ਤੇ ਪੁਲਿਸ ਨੇ ਕੀਤਾ ਲਾਠੀਚਾਰਜ

ਸੈਨੇਟ ਚੋਣਾਂ ਕਰਵਾਉਣ ਨੂੰ ਲੈ ਕੇ ਵਿਦਿਆਰਥੀਆਂ ਵੱਲੋਂ ਕੀਤਾ ਜਾ ਰਿਹਾ ਹੈ ਸੰਘਰਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਅੱਜ ਬੁੱਧਵਾਰ ਨੂੰ ਮਾਹੌਲ ਉਸ ਸਮੇਂ ਤਣਾਅਪੂਰਨ ਬਣ ਗਿਆ ਜਦੋਂ ਸੈਨੇਟ ਚੋਣਾਂ ਕਰਵਾਉਣ ਨੂੰ ਲੈ ਕੇ ਸੰਘਰਸ਼ ਕਰ ਰਹੇ ਵਿਦਿਆਰਥੀਆਂ ਅਤੇ ਪੁਲਿਸ ਦਰਮਿਆਨ ਧੱਕਾਮੁੱਕੀ ਹੋ ਗਈ। ਇਸ ਦੌਰਾਨ ਪੁਲਿਸ ਵੱਲੋਂ …

Read More »

10 ਰਾਜਾਂ ਦੀਆਂ 31 ਵਿਧਾਨ ਸਭਾ ਅਤੇ ਵਾਇਨਾਡ ਲੋਕ ਸਭਾ ਸੀਟ ਲਈ ਪਾਈਆਂ ਗਈਆਂ ਵੋਟਾਂ

ਰਾਜਸਥਾਨ ’ਚ ਅਜ਼ਾਦ ਉਮੀਦਵਾਰ ਨੇ ਐਸਡੀਐਮ ਨੂੰ ਜੜਿਆ ਥੱਪੜ ਨਵੀਂ ਦਿੱਲੀ/ਬਿਊਰੋ ਨਿਊਜ਼ : ਝਾਰਖੰਡ ’ਚ ਪਹਿਲੇ ਗੇੜ ਤਹਿਤ 43 ਸੀਟਾਂ ਦੇ ਨਾਲ-ਨਾਲ 10 ਰਾਜਾਂ ਦੀਆਂ 31 ਵਿਧਾਨ ਸਭਾ ਅਤੇ ਕੇਰਲ ਦੀ ਵਾਇਨਾਡ ਲੋਕ ਸਭਾ ਸੀਟ ਲਈ ਅੱਜ ਬੁੱਧਵਾਰ ਨੂੰ ਵੋਟਾਂ ਪਾਈਆਂ ਗਈਆਂ। ਪੱਛਮੀ ਬੰਗਾਲ ’ਚ ਨਾਰਥ 24 ਪਰਗਨਾ ਜ਼ਿਲ੍ਹੇ ਦੇ …

Read More »

ਡੋਨਾਲਡ ਟਰੰਪ ਨੇ ਐਲਨ ਮਸਕ ਅਤੇ ਰਾਮਾਸਵਾਮੀ ਨੂੰ ਸਰਕਾਰ ’ਚ ਕੀਤਾ ਸ਼ਾਮਲ

ਫਾਕਸ ਟੀਵੀ ਐਂਕਰ ਹੇਗਸੇਥ ਬਣਨਗੇ ਅਮਰੀਕਾ ਦੇ ਨਵੇਂ ਰੱਖਿਆ ਮੰਤਰੀ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਅਹੁਦੇ ਦੀ ਚੋਣ ਜਿੱਤਣ ਤੋਂ ਬਾਅਦ ਡੋਨਾਲਡ ਟਰੰਪ ਸਰਕਾਰ ਬਣਾਉਣ ਦੇ ਲਈ ਆਪਣੀ ਨਵੀਂ ਟੀਮ ਦਾ ਗਠਨ ਕਰਨ ਵਿਚ ਜੁਟ ਗਏ ਹਨ। ਕੁੱਝ ਅਹੁਦਿਆਂ ’ਤੇ ਨਿਯੁਕਤੀਆਂ ਕਰਨ ਤੋਂ ਬਾਅਦ ਉਨ੍ਹਾਂ ਟੈਸਲਾ ਮੁਖੀ ਐਲਨ ਮਸਕ ਅਤੇ …

Read More »

ਐਸਜੀਪੀਸੀ ਵਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਭਲਕੇ 14 ਨਵੰਬਰ ਨੂੰ ਪਾਕਿਸਤਾਨ ਭੇਜਿਆ ਜਾਵੇਗਾ ਜਥਾ

763 ਸਿੱਖ ਸ਼ਰਧਾਲੂਆਂ ਨੂੰ ਪ੍ਰਾਪਤ ਹੋਏ ਵੀਜੇ ਅੰਮਿ੍ਰਤਸਰ/ਬਿਊਰੋ ਨਿਊਜ਼ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭੇਜੇ ਜਾਣ ਵਾਲੇ ਜਥੇ ਲਈ 763 ਸਿੱਖ ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ, ਜਿਨ੍ਹਾਂ ਨੂੰ ਭਲਕੇ 14 ਨਵੰਬਰ …

Read More »

ਪੰਜਾਬ ਨਾਲ ਹਮੇਸ਼ਾ ਹੀ ਮਤਰੇਈ ਮਾਂ ਵਾਲਾ ਸਲੂਕ ਹੁੰਦਾ ਰਿਹਾ : ਮੁੱਖ ਮੰਤਰੀ ਮਾਨ

ਪੰਜਾਬ ਦਾ ਪਿੱਛੇ ਰਹਿਣ ਦਾ ਕਾਰਨ ਸਿਆਸੀ : ਭਗਵੰਤ ਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਵਰਲਡ ਪੰਜਾਬੀ ਸੰਸਥਾ ਵਲੋਂ ਕਰਵਾਏ ਜਾ ਰਹੇ ‘ਪੰਜਾਬ ਵਿਜ਼ਨ 2047’ ਕਨਕਲੇਵ ਪ੍ਰੋਗਰਾਮ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਿਰਕਤ ਕੀਤੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕੁਦਰਤ ਨੇ ਪੰਜਾਬ ਲਈ ਕੋਈ ਅਜਿਹੀ ਕਮੀ ਨਹੀਂ …

Read More »

ਪੰਜਾਬ ਤੇ ਚੰਡੀਗੜ੍ਹ ’ਚ ਫੈਲੀ ਧੂਆਂਖੀ ਧੁੰਦ- ਹਵਾਈ ਉਡਾਣਾਂ ’ਚ ਹੋ ਰਹੀ ਦੇਰੀ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਚੰਡੀਗੜ੍ਹ ਦੇ ਵਸਨੀਕਾਂ ਨੇ ਅੱਜ ਬੁੱਧਵਾਰ ਨੂੰ ਧੂਆਂਖੀ ਧੁੰਦ ਦੀ ਸੰਘਣੀ ਚਾਦਰ ਦਾ ਸਾਹਮਣਾ ਕੀਤਾ। ਇਸ ਦੌਰਾਨ ਚੰਡੀਗੜ੍ਹ ਵਿਚ ਏਅਰ ਕੁਆਲਿਟੀ ਇੰਡੈਕਸ 370 ਦਰਜ ਕੀਤਾ ਗਿਆ, ਜੋ ਕਿ ਬਹੁਤ ਮਾੜੀ ਸ਼੍ਰੇਣੀ ਵਿੱਚ ਆਉਂਦਾ ਹੈ। ਧੂੰਏਂ ਨੇ ਪੰਜਾਬ, ਚੰਡੀਗੜ੍ਹ ਅਤੇ ਇਸਦੇ ਨੇੜਲੇ ਖੇਤਰਾਂ ਵਿੱਚ ਵਿਜੀਬਿਲਟੀ ਨੂੰ ਕਾਫੀ …

Read More »

ਗਿਆਨੀ ਹਰਪ੍ਰੀਤ ਸਿੰਘ ਨੇ ਜ਼ੈਡ ਪਲੱਸ ਸਕਿਉਰਿਟੀ ਕੀਤੀ ਵਾਪਸ

ਪੰਜਾਬ ਪੁਲਿਸ ਦੇ ਮੁਲਾਜ਼ਮ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਲਈ ਰਹਿਣਗੇ ਤਾਇਨਾਤ ਅੰਮਿ੍ਰਤਸਰ/ਬਿਊਰੋ ਨਿਊਜ਼ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਜ਼ੈਡ ਪਲੱਸ ਸਕਿਉਰਿਟੀ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਵਾਪਸ ਲੈ ਲਈ ਹੈ। ਧਿਆਨ ਰਹੇ ਕਿ  ਗਿਆਨੀ ਹਰਪ੍ਰੀਤ ਸਿੰਘ ਨੇ ਖੁਦ ਹੀ ਕੇਂਦਰ ਸਰਕਾਰ …

Read More »