Breaking News
Home / 2024 / November / 16

Daily Archives: November 16, 2024

ਪੰਜਾਬ ਦੇ 18 ਜ਼ਿਲ੍ਹਿਆਂ ’ਚ ਭਾਰੀ ਧੁੰਦ ਦਾ ਅਲਰਟ

ਮੰਡੀ ਗੋਬਿੰਦਗੜ੍ਹ ਦਾ ਏਅਰ ਕੁਆਲਿਟੀ ਇੰਡੈਕਸ ਸਭ ਤੋਂ ਜ਼ਿਆਦਾ ਚੰਡੀਗੜ੍ਹ/ਬਿਊਰੋ ਨਿਊਜ਼ : ਪਹਾੜਾਂ ’ਤੇ ਬਰਫਵਾਰੀ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ’ਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਰਾਤ ਦੇ ਤਾਪਮਾਨ ’ਚ ਗਿਰਾਵਟ ਦੇ ਨਾਲ-ਨਾਲ ਦਿਨ ਦਾ ਤਾਪਮਾਨ ਆਮ ਨਾਲੋਂ ਜ਼ਿਆਦਾ ਠੰਢਾ ਬਣਿਆ ਹੋਇਆ ਹੈ। ਮੌਸਮ ਵਿਭਾਗ ਅਨੁਸਾਰ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਨਵਨਿਯੁਕਤ ਪੁਲਿਸ ਮੁਲਾਜ਼ਮਾਂ ਨੂੰ ਵੱਡੇ ਨਿਯੁਕਤੀ ਪੱਤਰ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਰਹੇ ਮੌਜੂਦ ਚੰਡੀਗੜ੍ਹ/ਬਿਊਰੋ ਨਿਊਜ਼ : ਮਿਸ਼ਨ ਰੁਜ਼ਗਾਰ ਦੇ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪੰਜਾਬ ਪੁਲਿਸ ਵਿਚ ਭਰਤੀ ਹੋਏ 1205 ਉਮੀਦਵਾਰਾਂ ਨੂੰ ਚੰਡੀਗੜ੍ਹ ਸਥਿਤ ਟੈਗੋਰ ਥੀਏਟਰ ਵਿਚ ਨਿਯੁਕਤੀ ਪੱਤਰ ਦਿੱਤੇ ਗਏ। ਇਸ ਮੌਕੇ ਉਨ੍ਹਾਂ ਦੇ ਨਾਲ ਦਿੱਲੀ ਦੇ ਸਾਬਕਾ ਮੁੱਖ ਮੰਤਰੀ …

Read More »

ਪਾਕਿਸਤਾਨ ਦੇ ਸ਼ਹਿਰ ਲਾਹੌਰ ਅਤੇ ਮੁਲਤਾਨ ’ਚ ਲੱਗਿਆ ਲਾਕਡਾਊਨ

ਵਧੇ ਹਵਾ ਪ੍ਰਦੂਸ਼ਣ ਕਾਰਨ ਪਾਕਿਸਤਾਨ ਸਰਕਾਰ ਨੇ ਲਿਆ ਫੈਸਲਾ ਅਟਾਰੀ/ਬਿਊਰੋ ਨਿਊਜ਼ : ਪਾਕਿਸਤਾਨ ਵਿਚ ਪਿਛਲੇ ਦਿਨਾਂ ਤੋਂ ਲਗਾਤਾਰ ਵਧ ਰਹੇ ਹਵਾ ਕਾਰਨ ਪਾਕਿਸਤਾਨ ਸਰਕਾਰ ਨੇ ਅੱਜ 16 ਨਵੰਬਰ ਤੋਂ ਲੈ ਕੇ 24 ਨਵੰਬਰ ਤੱਕ ਮੁਕੰਮਲ ਤੌਰ ’ਤੇ ਮੁਲਤਾਨ ਅਤੇ ਲਾਹੌਰ ਅੰਦਰ ਲਾਕਡਾਊਨ ਲਗਾ ਦਿੱਤਾ ਹੈ। ਪਾਕਿਸਤਾਨੀ ਪੰਜਾਬ ਦੇ ਵਾਤਾਵਰਨ ਸਾਂਭ …

Read More »

ਦਿੱਲੀ ਦੀ ਆਬੋ-ਹਵਾ ਬੇਹੱਦ ਖਰਾਬ ਸਥਿਤੀ ਵਿਚ ਪਹੁੰਚੀ

ਸਰਕਾਰੀ ਦਫ਼ਤਰਾਂ ਦਾ ਟਾਈਮ ਟੇਬਲ ਬਦਲਿਆ, ਸਕੂਲਾਂ ’ਚ 6ਵੀਂ ਕਲਾਸ ਤੋਂ ਮਾਸਕ ਕੀਤਾ ਜ਼ਰੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਦੇਸ਼ ਦੀ ਕੌਮੀ ਰਾਜਧਾਨੀ ਨਵੀਂ ਦਿੱਲੀ ਦੀ ਹਵਾ ਸ਼ਨੀਵਾਰ ਨੂੰ ਬੇਹੱਦ ਖਰਾਬ ਸਥਿਤੀ ਵਿਚ ਪਹੁੰਚ ਗਈ ਅਤੇ ਰਿਕਾਰਡ ਪ੍ਰਦੂਸ਼ਣ ਦੇਖਣ ਨੂੰ ਮਿਲਿਆ। ਦਿੱਲੀ ਦੇ 10 ਤੋਂ ਜ਼ਿਆਦਾ ਸਟੇਸ਼ਨਾਂ ’ਤੇ ਸਵੇਰੇ 7 ਵਜੇ …

Read More »

ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੱਚਿਆਂ ਦੀ ਮੌਤ ’ਤੇ ਪ੍ਰਗਟਾਇਆ ਦੁੱਖ

ਕਿਹਾ : ਜਿਨ੍ਹਾਂ ਮਾਪਿਆਂ ਨੇ ਆਪਣੇ ਬੱਚਿਆਂ ਨੂੰ ਖੋਅ ਦਿੱਤਾ ਹੈ ਪ੍ਰਮਾਤਮਾ ਉਨ੍ਹਾਂ ਨੂੰ ਦੁੱਖ ਸਹਿਨ ਕਰਨ ਦੀ ਸ਼ਕਤੀ ਦੇਵੇ ਝਾਂਸੀ/ਬਿਊਰੋ ਨਿੳਜ਼ : ਉਤਰ ਪ੍ਰਦੇਸ਼ ਦੇ ਝਾਂਸੀ ’ਚ ਰਾਣੀ ਲਕਸ਼ਮੀ ਬਾਈ ਹਸਪਤਾਲ ਵਿਚ ਹੋਈ 10 ਬੱਚਿਆਂ ਦੀ ਮੌਤ ’ਤੇ ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉਤਰ ਪ੍ਰਦੇਸ਼ ਦੇ ਮੁੱਖ …

Read More »

ਉਤਰ ਪ੍ਰਦੇਸ਼ ਦੇ ਝਾਂਸੀ ਮੈਡੀਕਲ ਕਾਲਜ ਦੇ ਬੱਚਾ ਵਾਰਡ ’ਚ ਅੱਗ ਲੱਗਣ ਕਾਰਨ 10 ਬੱਚਿਆਂ ਦੀ ਹੋਈ ਮੌਤ

39 ਬੱਚਿਆਂ ਨੂੰ ਖਿੜਕੀਆਂ ਤੋੜ ਕੇ ਸੁਰੱਖਿਅਤ ਕੱਢਿਆ ਬਾਹਰ ਝਾਂਸੀ/ਬਿਊਰੋ ਨਿਊਜ਼ : ਉੱਤਰ ਪ੍ਰਦੇਸ਼ ਦੇ ਝਾਂਸੀ ਜ਼ਿਲ੍ਹੇ ਦੇ ਮਹਾਰਾਣੀ ਲਕਸ਼ਮੀਬਾਈ ਮੈਡੀਕਲ ਕਾਲਜ ਦੇ ਬੱਚਾ ਵਾਰਡ ਵਿੱਚ ਲੰਘੀ ਦੇਰ ਅੱਗ ਲੱਗਣ ਕਾਰਨ 10 ਬੱਚਿਆਂ ਦੀ ਮੌਤ ਹੋ ਗਈ। ਜਦਕਿ ਵਾਰਡ ਦੀ ਖਿੜਕੀ ਤੋੜ ਕੇ 39 ਬੱਚਿਆਂ ਸੁਰੱਖਿਅਤ ਬਾਹਰ ਕੱਢਿਆ ਗਿਆ। ਰਾਤ …

Read More »