ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਨੀਪੁਰ ਵਿੱਚ ਅਸਥਿਰ ਹਾਲਾਤ ਦੇ ਮੱਦੇਨਜ਼ਰ ਚੋਣਾਂ ਵਾਲੇ ਸੂਬੇ ਮਹਾਰਾਸ਼ਟਰ ਵਿੱਚ ਆਪਣੀਆਂ ਰੈਲੀਆਂ ਰੱਦ ਕਰ ਦਿੱਤੀਆਂ ਹਨ। ਸੂਤਰਾਂ ਨੇ ਦੱਸਿਆ ਕਿ ਗ੍ਰਹਿ ਮੰਤਰੀ ਇਸ ਉੱਤਰ-ਪੂਰਬੀ ਸੂਬੇ ਵਿੱਚ ਸਥਿਤੀ ਦੀ ਸਮੀਖਿਆ ਲਈ ਇਕ ਮੀਟਿੰਗ ਕਰ ਸਕਦੇ ਹਨ। ਮਨੀਪੁਰ ਵਿੱਚ ਭੜਕੀ ਭੀੜ …
Read More »Daily Archives: November 17, 2024
ਰਾਜਾ ਵੜਿੰਗ ਦਾ ਤਨਜ : ਕਿਹਾ, ਸੁਖਬੀਰ ਸਿੰਘ ਬਾਦਲ ਜਲਦ ਹੀ ਭਾਰਤੀ ਜਨਤਾ ਪਾਰਟੀ ’ਚ ਹੋ ਸਕਦੇ ਹਨ ਸ਼ਾਮਲ
ਬਰਨਾਲਾ/ਬਿਊਰੋ ਨਿਊਜ਼ ਸੁਖਬੀਰ ਸਿੰਘ ਬਾਦਲ ਨੇ ਲੰਘੇ ਕੱਲ੍ਹ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਹੁਣ ਵਿਰੋਧੀ ਸਿਆਸੀ ਪਾਰਟੀਆਂ ਦੇ ਆਗੂ ਸੁਖਬੀਰ ਬਾਦਲ ’ਤੇ ਤਨਜ਼ ਕਸ ਰਹੇ ਹਨ। ਇਸ ਦੇ ਚੱਲਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਸੰਸਦ ਮੈਂਬਰ ਰਾਜਾ ਵੜਿੰਗ ਨੇ ਤਨਜ਼ ਕੱਸਦਿਆਂ ਕਿਹਾ …
Read More »ਨਵੀਂ ਦਿੱਲੀ ’ਚ ਭਾਜਪਾ ਦਾ ਸਾਬਕਾ ਵਿਧਾਇਕ ਅਨਿਲ ਝਾਅ ‘ਆਪ’ ਵਿਚ ਸ਼ਾਮਲ
ਨਵੀਂ ਦਿੱਲੀ/ਬਿਊਰੋ ਨਿਊਜ਼ ਨਵੀਂ ਦਿੱਲੀ ਵਿਚ ਭਾਜਪਾ ਦੇ ਸਾਬਕਾ ਵਿਧਾਇਕ ਅਨਿਲ ਝਾਅ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਅਨਿਲ ਝਾਅ ਨੇ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ’ਚ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ …
Read More »ਦਿੱਲੀ ਦੀ ‘ਆਪ’ ਸਰਕਾਰ ਦੇ ਮੰਤਰੀ ਕੈਲਾਸ਼ ਗਹਿਲੋਤ ਨੇ ਦਿੱਤਾ ਅਸਤੀਫਾ-ਭਾਜਪਾ ’ਚ ਜਾਣ ਦੇ ਚਰਚੇ
ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਨੇ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਪਾਰਟੀ ਵੀ ਛੱਡ ਦਿੱਤੀ ਹੈ। ਕੈਲਾਸ਼ ਗਹਿਲੋਤ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਚਿੱਠੀ ਲਿਖ ਕੇ ਅਸਤੀਫਾ ਦਿੱਤਾ ਹੈ। …
Read More »ਦਿੱਲੀ ’ਚ AQI ਲਗਾਤਾਰ 5ਵੇਂ ਦਿਨ ਵੀ ਗੰਭੀਰ ਸ਼ੇ੍ਣੀ ’ਚ
ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਲਗਾਤਾਰ ਅੱਜ 5ਵੇਂ ਦਿਨ ਵੀ ਪ੍ਰਦੂਸ਼ਣ ਦਾ ਪੱਧਰ ਗੰਭੀਰ ਸ਼ੇ੍ਰਣੀ ਵਿਚ ਦਰਜ ਕੀਤਾ ਗਿਆ। ਸੈਂਟਰਲ ਪਲਿਊਸ਼ਨ ਕੰਟਰੋਲ ਬੋਰਡ ਦੇ ਮੁਤਾਬਕ ਅੱਜ ਐਤਵਾਰ ਸਵੇਰੇ 7 ਵਜੇ ਦਿੱਲੀ ਦੀਆਂ 14 ਲੋਕੇਸ਼ਨਾਂ ’ਤੇ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) 400 ਤੋਂ ਜ਼ਿਆਦਾ ਦਰਜ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਦਿੱਲੀ …
Read More »