ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : ਮਹਾਰਾਸ਼ਟਰ ਦੀਆਂ ਸਾਰੀਆਂ 288 ਸੀਟਾਂ ਦੇ ਰੁਝਾਨ ਆ ਚੁੱਕੇ ਹਨ ਅਤੇ ਰੁਝਾਨਾਂ ਅਨੁਸਾਰ ਮਹਾਰਾਸ਼ਟਰ ’ਚ ਮੁੜ ਤੋਂ ਭਾਜਪਾ ਗੱਠਜੋੜ ਦੀ ਸਰਕਾਰ ਬਣਨ ਜਾ ਰਹੀ ਹੈ। ਮਹਾਰਾਸ਼ਟਰ ’ਚ ਭਾਜਪਾ ਗੱਠਜੋੜ 200 ਤੋਂ ਜ਼ਿਆਦਾ ਸੀਟਾਂ ’ਤੇ ਅੱਗੇ …
Read More »Daily Archives: November 23, 2024
ਚੱਬੇਵਾਲ, ਗਿੱਦੜਬਾਹਾ ਤੇ ਡੇਰਾ ਬਾਬਾ ਨਾਨਕ ਸੀਟਾਂ ’ਤੇ ਆਮ ਆਦਮੀ ਪਾਰਟੀ ਨੇ ਜਿੱਤ ਕੀਤੀ ਹਾਸਲ
ਬਰਨਾਲਾ ਤੋਂ ਕਾਂਗਰਸ ਪਾਰਟੀ ਦੇ ਕੁਲਦੀਪ ਸਿੰਘ ਢਿੱਲੋਂ ਨੇ ਮਾਰੀ ਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਚਾਰ ਸੀਟਾਂ ’ਤੇ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜੇ ਆ ਚੁੱਕੇ ਹਨ। ਇਨ੍ਹਾਂ ਚਾਰ ਸੀਟਾਂ ਵਿਚੋਂ ਤਿੰਨ ਸੀਟਾਂ ’ਤੇ ਆਮ ਆਦਮੀ ਪਾਰਟੀ ਨੇ ਜਦਕਿ ਇਕ ਸੀਟ ’ਤੇ ਕਾਂਗਰਸ ਪਾਰਟੀ ਨੇ ਜਿੱਤ ਹਾਸਲ ਕੀਤੀ ਹੈ। ਸਭ …
Read More »‘ਆਪ’ ਦੇ ਇਸ਼ਾਂਕ ਕੁਮਾਰ ਨੇ ਚੱਬੇਵਾਲ ਵਿਧਾਨ ਸਭਾ ਸੀਟ ਤੋਂ ਜਿੱਤ ਕੀਤੀ ਹਾਸਲ
ਕਾਂਗਰਸੀ ਉਮੀਦਵਾਰ ਰਣਜੀਤ ਕੁਮਾਰ ਨੂੰ 28 ਹਜ਼ਾਰ ਤੋਂ ਵੱਧ ਵੋਟਾਂ ਨਾਲ ਹਰਾਇਆ ਚੱਬੇਵਾਲ/ਬਿਊਰੋ ਨਿਊਜ਼ : ਹੁਸ਼ਿਆਰਪੁਰ ਜ਼ਿਲ੍ਹੇ ਦੇ ਚੱਬੇਵਾਲ ਵਿਧਾਨ ਸਭਾ ਸੀਟ ਲੰਘੀ 20 ਨਵੰਬਰ ਨੂੰ ਵੋਟਾਂ ਪਾਈਆਂ ਗਈਆਂ ਸਨ ਜਿਨ੍ਹਾਂ ਦੀ ਅੱਜ ਕੀਤੀ ਹੋਈ। ਆਏ ਨਤੀਜੇ ਅਨੁਸਾਰ ਆਮ ਆਦਮੀ ਪਾਰਟੀ ਉਮੀਦਵਾਰ ਇਸ਼ਾਂਕ ਕੁਮਾਰ ਨੇ ਇਸ ਸੀਟ ਤੋਂ ਜਿੱਤ ਹਾਸਲ …
Read More »ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਸਬੰਧੀ ਨੋਟੀਫਿਕੇਸ਼ਨ ਕੀਤਾ ਗਿਆ ਜਾਰੀ
ਦਸੰਬਰ ਮਹੀਨੇ ਦੇ ਅੰਤ ’ਚ ਹੋਣਗੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਚਾਰ ਸੀਟਾਂ ’ਤੇ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਪੰਜਾਬ ਸਰਕਾਰ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੀ ਤਿਆਰੀ ਵਿਚ ਜੁਟ ਗਈ ਹੈ। ਪੰਜਾਬ ਸਰਕਾਰ ਵੱਲੋਂ 5 ਨਗਰ ਨਿਗਮ ਅਤੇ 44 ਨਗਰ …
Read More »ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ ਨਿਊਜ਼ : ਦਿੱਲੀ ਵਿਚ ਹਵਾ ਪ੍ਰਦੂਸ਼ਣ ਦੀ ਸਥਿਤੀ ਬੇਹੱਦ ਗੰਭੀਰ ਬਣੀ ਹੋਈ ਅਤੇ ਦਿੱਲੀ ਦੇ ਲੋਕਾਂ ਨੂੰ ਸਾਹ ਲੈਣ ਵਿਚ ਦਿੱਕਤ ਆ ਰਹੀ ਹੈ। ਅੱਜ ਸ਼ਨੀਵਾਰ ਦੀ ਸਵੇਰੇ ਦਿੱਲੀ ਦੇ 9 ਇਲਾਕਿਆਂ ਵਿਚ ਪ੍ਰਦੂਸ਼ਣ ਗੰਭੀਰ …
Read More »ਪੰਜਾਬ ਦੀਆਂ ਜ਼ਿਮਨੀ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਜਾਰੀ
ਗਿੱਦੜਬਾਹਾ ਤੇ ਚੱਬੇਵਾਲ ਤੋਂ ‘ਆਪ’, ਬਰਨਾਲਾ ਤੇ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਤੋਂ ਅੱਗੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਚਾਰ ਸੀਟਾਂ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਤੇ ਚੱਬੇਵਾਲ ਵਿਧਾਨ ਸਭਾ ਸੀਟਾਂ ’ਤੇ ਹੋਈ ਜ਼ਿਮਨੀ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਜਾਰੀ ਹੈ। ਹੁਣ ਤੱਕ ਆਏ ਰੁਝਾਨਾਂ ਅਨੁਸਾਰ ਗਿੱਦੜਬਾਹਾ ਅਤੇ …
Read More »ਮਹਾਂਰਾਸ਼ਟਰ ’ਚ ਭਾਜਪਾ ਨੇ 200 ਸੀਟਾਂ ’ਤੇ ਬਣਾਈ ਲੀਡ
ਝਾਰਖੰਡ ’ਚ ਝਾਰਖੰਡ ਮੁਕਤੀ ਮੋਰਚਾ 51 ਸੀਟਾਂ ’ਤੇ ਅੱਗੇ ਮੁੰਬਈ/ਬਿਊਰੋ ਨਿਊਜ਼ : ਮਹਾਰਾਸ਼ਟਰ ਦੀਆਂ 288 ਸੀਟਾਂ ਲਈ ਪਈਆਂ ਵੋਟਾਂ ਦੀ ਗਿਣਤੀ ਜਾਰੀ ਹੈ। ਹੁਣ ਤੱਕ ਆਏ ਰੁਝਾਨਾਂ ਅਨੁਸਾਰ ਮਹਾਰਾਸ਼ਟਰ ’ਚ ਭਾਰਤੀ ਜਨਤਾ ਪਾਰਟੀ 200 ਸੀਟਾਂ ’ਤੇ ਅੱਗੇ ਚੱਲ ਰਹੀ ਹੈ। ਜਦਕਿ ਕਾਂਗਰਸੀ ਗੱਠਜੋੜ ਪਿਛੜਦਾ ਹੋਇਆ ਨਜ਼ਰ ਆਇਆ ਰਿਹਾ ਅਤੇ ਕਾਂਗਰਸ …
Read More »