Breaking News
Home / 2024 / November / 26

Daily Archives: November 26, 2024

ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ

ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ ਸੰਵਿਧਾਨ ਦਿਵਸ ਦੇ ਮੌਕੇ ’ਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਸਦ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕੀਤਾ। ਨਵੀਂ ਦਿੱਲੀ ਵਿਖੇ ਇਹ ਸਾਂਝਾ ਸੈਸ਼ਨ ਸੰਸਦ ਦੇ ਸੈਂਟਰਲ ਹਾਲ ਵਿਚ ਹੋਇਆ। ਇਸ ਦੌਰਾਨ ਰਾਸ਼ਟਰਪਤੀ ਮੁਰਮੂ ਨੇ ਸੰਵਿਧਾਨ ਦਿਵਸ …

Read More »

ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ

ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ ਸ਼ੁਰੂ ਕਰਨ ਜਾ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਖਨੌਰੀ ਸਰਹੱਦੀ ਪੁਆਇੰਟ ਤੋਂ ਪੁਲਿਸ ਵੱਲੋਂ ਚੁੱਕੇ ਜਾਣ ਤੋਂ ਬਾਅਦ ਮਾਮਲਾ ਵਧਦਾ ਨਜ਼ਰ ਆ ਰਿਹਾ ਹੈ। ਇਸ ਦੇ ਚੱਲਦਿਆਂ ਕੇਂਦਰੀ ਮੰਤਰੀ ਰਵਨੀਤ …

Read More »

ਕਿਸਾਨ ਆਗੂਆਂ ਨੇ ਖਨੌਰੀ ’ਚ ਕੀਤੀ ਪ੍ਰੈਸ ਕਾਨਫਰੰਸ

ਸਰਵਣ ਸਿੰਘ ਪੰਧੇਰ ਨੇ ਕਿਹਾ : ਸਾਡੀ ਲੜਾਈ ਸਿਰਫ ਕੇਂਦਰ ਸਰਕਾਰ ਨਾਲ ਖਨੌਰੀ/ਬਿਊਰੋ ਨਿਊਜ਼ ਖਨੌਰੀ ਬਾਰਡਰ ਤੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਵਲੋਂ ਹਿਰਾਸਤ ਵਿਚ ਲਏ ਜਾਣ ਤੋਂ ਬਾਅਦ ਕਿਸਾਨ ਆਗੂਆਂ ਵਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਸਰਵਣ ਸਿੰਘ ਪੰਧੇਰ …

Read More »

ਬਿਕਰਮ ਮਜੀਠੀਆ ਨੇ ਪੰਜਾਬ ਸਰਕਾਰ ਨੂੰ ਦੋ ਮੁੱਦਿਆਂ ’ਤੇ ਵਿਧਾਨ ਸਭਾ ਸੈਸ਼ਨ ਸੱਦਣ ਦੀ ਦਿੱਤੀ ਸਲਾਹ

ਕਿਹਾ : ਜੇਕਰ ਮਾਨ ਸਰਕਾਰ ਅਜਿਹਾ ਨਹੀਂ ਕਰਦੀ ਤਾਂ ਸਮਝੋ ਇਨ੍ਹਾਂ ਦੀ ਕੇਂਦਰ ਨਾਲ ਹੈ ਸੈਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਕਰਵਾਉਣ ਲਈ ਵਿਦਿਆਰਥੀਆਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਵਿਚ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ …

Read More »

ਨਵਜੋਤ ਸਿੱਧੂ ਦੇ ਹੱਕ ਵਿਚ ਨਿੱਤਰੇ ਸੀਨੀਅਰ ਐਡਵੋਕੇਟ ਐਚ. ਐਸ ਫੂਲਕਾ

ਕਿਹਾ : ਸੰਤੁਲਿਤ ਭੋਜਨ ਹੀ ਜੀਵਨ ਦੀ ਸਭ ਤੋਂ ਚੰਗੀ ਦਵਾਈ ਹੈ ਨਵੀਂ ਦਿੱਲੀ/ਬਿਊਰੋ ਨਿਊਜ਼ : ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧ ਵੱਲੋਂ ਲੰਘੇ ਦਿਨੀਂ ਪ੍ਰੈਸ ਕਾਨਫਰੰਸ ਕਰਕੇ ਆਪਣੀ ਪਤਨੀ ਡਾ. ਨਵਜੋਤ ਕੌਰ ਸਿੱਧੂ ਦੇ ਕੈਂਸਰ ਦਾ ਇਲਾਜ਼ ਆਯੂਰਵੈਦਿਕ ਤਰੀਕੇ ਨਾਲ ਕਰਨ ਦਾ ਦਾਅਵਾ ਕੀਤਾ ਗਿਆ ਸੀ। ਜਦਕਿ ਕੁੱਝ ਡਾਕਟਰਾਂ ਵੱਲੋਂ …

Read More »

ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਦੇਵੇਂਦਰ ਫੜਨਵੀਸ ਹੋ ਸਕਦੇ ਹਨ ਸੂਬੇ ਦੇ ਨਵੇਂ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਅੱਜ ਮੰਗਲਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਆਪਣਾ ਅਸਤੀਫ਼ਾ ਰਾਜਪਾਲ ਸੀਪੀ ਰਾਧਾਕ੍ਰਿਸ਼ਨਨ ਨੂੰ ਸੌਂਪਿਆ ਅਤੇ ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਸੀਐਮ ਦੇਵੇਂਦਰ ਫਡਨਵੀਸ ਅਤੇ ਅਜੀਤ ਪਵਾਰ …

Read More »

ਜ਼ਿਮਨੀ ਚੋਣਾਂ ਜਿੱਤਣ ਮਗਰੋਂ ‘ਆਪ’ ਨੇ ਪਟਿਆਲਾ ਤੋਂ ਸ਼ੁਰੂ ਕੀਤੀ ਧੰਨਵਾਦ ਯਾਤਰਾ

ਪਾਰਟੀ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ’ਚ ਅੰਮਿ੍ਰਤਸਰ ਪਹੁੰਚ ਕੇ ਸੰਪੰਨ ਹੋਵੇਗੀ ਧੰਨਵਾਦ ਯਾਤਰਾ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਦੀਆਂ ਜ਼ਿਮਨੀ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਦਰਜ ਕੀਤੀ ਜਿੱਤ ਦੀ ਖੁਸ਼ੀ ’ਚ ਅੱਜ ਪਟਿਆਲਾ ਤੋਂ ਧੰਨਵਾਦ ਯਾਤਰਾ ਸ਼ੁਰੂ ਕੀਤੀ ਗਈ। ਪਾਰਟੀ ਦੇ ਨਵੇਂ ਚੁਣੇ ਗਏ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ …

Read More »