Breaking News
Home / 2024 / November / 28

Daily Archives: November 28, 2024

ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ

ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਦੇ ਝਿਲਮਿਲ ਮੈਟਰੋ ਸਟੇਸ਼ਨ ’ਤੇ ਇਕ ਅੰਮਿ੍ਰਤਧਾਰੀ ਸਿੱਖ ਵਿਅਕਤੀ ਨੂੰ ਕਿਰਪਾਨ ਸਮੇਤ ਅੰਦਰ ਜਾਣ ਤੋਂ ਰੋਕਣ ਦੀ ਘਟਨਾ ਦਾ ਸਖਤ ਨੋਟਿਸ ਲਿਆ ਹੈ। ਐਡਵੋਕੇਟ ਧਾਮੀ ਨੇ …

Read More »

ਸੁਧਾਰ ਲਹਿਰ ਦੇ ਆਗੂਆਂ ਨੇ ਦਿੱਤੇ ਅਸਤੀਫੇ

ਸ੍ਰੀ ਅਕਾਲ ਤਖਤ ਸਾਹਿਬ ’ਤੇ ਪੇਸ਼ ਹੋਣਗੇ ਸੁਧਾਰ ਲਹਿਰ ਦੇ ਆਗੂ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਮੈਂਬਰਾਂ ਨੇ ਚੰਡੀਗੜ੍ਹ ਵਿਚ ਮੀਟਿੰਗ ਤੋਂ ਬਾਅਦ ਆਪਣੇ ਅਸਤੀਫੇ ਪਾਰਟੀ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਨੂੰ ਸੌਂਪ ਦਿੱਤੇ ਹਨ। ਚੰਡੀਗੜ੍ਹ ਵਿਚ ਹੋਈ ਮੀਟਿੰਗ ਦੌਰਾਨ ਸੁਖਦੇਵ ਸਿੰਘ ਢੀਂਡਸਾ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, …

Read More »

ਪਿ੍ਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ

ਪਹਿਲੀ ਵਾਰ ਲੋਕ ਸਭਾ ਮੈਂਬਰ ਬਣੀ ਹੈ ਪਿ੍ਰਅੰਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ ਵੀਰਵਾਰ ਨੂੰ ਤੀਜਾ ਦਿਨ ਸੀ। ਇਸੇ ਦੌਰਾਨ ਪਹਿਲੀ ਵਾਰ ਲੋਕ ਸਭਾ ਮੈਂਬਰ ਬਣੀ ਪਿ੍ਰਅੰਕਾ ਗਾਂਧੀ ਵੀ ਸਦਨ ਵਿਚ ਪਹੁੰਚੀ ਅਤੇ ਉਨ੍ਹਾਂ ਨੇ ਸੰਸਦ ਮੈਂਬਰ ਵਜੋਂ ਅਹੁਦੇ ਦੀ ਸਹੁੰ ਚੁੱਕੀ। ਸਹੁੰ ਚੁੱਕਣ …

Read More »

ਪੰਜਾਬ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ’ਚ ਆਈ ਕਮੀ

ਐਨਜੀਟੀ ਨੇ ਕਿਹਾ : 2023 ਦੇ ਮੁਕਾਬਲੇ 2024 ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਹੋਈਆਂ ਘੱਟ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਗ੍ਰੀਨ ਟਿ੍ਰਬਿਊਨਲ (ਐਨਜੀਟੀ) ਵੱਲੋਂ ਰਿਪੋਰਟ ਰਾਹੀਂ ਦੱਸਿਆ ਗਿਆ ਹੈ ਕਿ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 70 ਫੀਸਦੀ ਕਮੀ ਆਈ ਹੈ। ਐੱਨਜੀਟੀ ਨੇ ਪਰਾਲੀ ਸਾੜਨ ਕਾਰਨ ਦਿੱਲੀ ਐਨ.ਸੀ.ਆਰ. ਵਿੱਚ ਹਵਾ …

Read More »

ਹੇਮੰਤ ਸੋਰੇਨ ਨੇ ਚੌਥੀ ਵਾਰ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਅਹੁਦੇ ਦੀ ਚੁੱਕੀ ਸਹੁੰ

ਸਮਾਗਮ ਦੌਰਾਨ ਰਾਹੁਲ ਗਾਂਧੀ, ਕੇਜਰੀਵਾਲ ਅਤੇ ਮਮਤਾ ਬੈਨਰਜੀ ਸਮੇਤ 10 ਪਾਰਟੀਆਂ ਦੇ ਆਗੂ ਰਹੇ ਮੌਜੂਦ ਰਾਂਚੀ/ਬਿਊਰੋ ਨਿਊਜ਼ : ਝਾਰਖੰਡ ਮੁਕਤੀ ਮੋਰਚਾ ਦੇ ਆਗੂ ਹੇਮੰਤ ਸੋਰੇਨ ਨੇ ਅੱਜ ਚੌਥੀ ਵਾਰ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁੱਕੀ। ਰਾਂਚੀ ਦੇ ਮੋਰਹਾਬਾਦੀ ਮੈਦਾਨ ’ਚ ਰਾਜਪਾਲ ਸੰਤੋਸ਼ ਗੰਗਵਾਰ ਨੇ ਹੇਮੰਤ ਸੋਰੇਨ ਨੂੰ …

Read More »

ਸੁਖਬੀਰ ਬਾਦਲ ਦੇ ਹੱਕ ’ਚ ਹਰਿਆਣਵੀ ਕਲਾਕਾਰ ਨੇ ਗਾਇਆ ਗੀਤ

ਗੀਤ ਰਾਹੀਂ ਕਲਾਕਾਰ ਨੇ ਵਿਰੋਧੀ ਨੂੰ ਭੰਡਿਆ ਅਤੇ ਸੁਖਬੀਰ ਦੀ ਕੀਤੀ ਪ੍ਰਸ਼ੰਸ਼ਾ ਚੰਡੀਗੜ੍ਹ/ਬਿਊਰੋ ਨਿਊਜ਼ : ਸੁਖਬੀਰ ਸਿੰਘ ਬਾਦਲ ਸਮੇਤ 2007 ਤੋਂ ਲੈ ਕੇ 2017 ਤੱਕ ਦੀ ਅਕਾਲੀ ਸਰਕਾਰ ’ਚ ਰਹੇ ਸਾਰੇ ਮੰਤਰੀਆਂ ਨੂੰ ਆਉਂਦੀ 2 ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਧਾਰਮਿਕ ਸਜਾ ਲਗਾਈ ਜਾ ਸਕਦੀ ਹੈ। ਪਰ ਇਸ …

Read More »

ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੋ ਦਸੰਬਰ ਨੂੰ ਸੌਂਪਣੇ ਆਪਣਾ ਸਪੱਸ਼ਟੀਕਰਨ

ਕਿਹਾ : ਮੇਰਾ ਰੋਮ ਰੋਮ ਸ੍ਰੀ ਅਕਾਲ ਤਖਤ ਸਾਹਿਬ ਨੂੰ ਹੈ ਸਮਰਪਿਤ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋ ਕੇ ਪੰਜ ਸਿੰਘ ਸਾਹਿਬਾਨਾਂ ਨੂੰ ਆਪਣਾ ਸਪੱਸ਼ਟੀਕਰਨ ਸੌਂਪਣਗੇ। ਉਨ੍ਹਾਂ ਕਿਹਾ ਕਿ ਉਹ ਲੰਬਾ ਸਮਾਂ ਸ੍ਰੀ ਅਕਾਲ ਤਖ਼ਤ ਸਾਹਿਬ …

Read More »

1 ਦਸੰਬਰ ਤੋਂ ਪਹਿਲਾਂ ਪਹਿਲਾਂ ਹੋਵੇਗੀ ਨਵੀਂਆਂ ਚੁਣੀਆਂ ਪੰਚਾਇਤਾਂ ਦੀ ਮੀਟਿੰਗ

ਪੰਚਾਇਤਾਂ ਨੂੰ ਚਾਰਜ ਮਿਲਣ ’ਚ ਹੋਈ ਦੇਰੀ ਲਈ ਡੀਡੀਪੀਓ ਹੋਣਗੇ ਜ਼ਿੰਮੇਵਾਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਦੀ ਪਹਿਲੀ ਮੀਟਿੰਗ 1 ਦਸੰਬਰ ਤੋਂ ਪਹਿਲਾਂ ਪਹਿਲਾਂ ਕਰਵਾਈ ਜਾਵੇਗੀ। ਜਾਰੀ ਹੁਕਮਾਂ ਅਨੁਸਾਰ ਪੰਚਾਇਤਾਂ ਦੀ ਪਹਿਲੀ ਮੀਟਿੰਗ ਤੋਂ ਨਵੀਆਂ ਚੁਣੀਆਂ ਪੰਚਾਇਤਾਂ ਦਾ ਪੰਜ ਸਾਲਾ ਕਾਰਜਕਾਲ ਸ਼ੁਰੂ ਮੰਨਿਆ ਜਾਵੇਗਾ। ਅਜਿਹੇ ’ਚ …

Read More »