ਪੰਜਾਬ ਦੇ ਕਈ ਸੀਨੀਅਰ ਆਗੂ ਮੀਟਿੰਗ ‘ਚ ਹੋਏ ਸ਼ਾਮਲ ਜਲੰਧਰ/ਬਿਊਰੋ ਨਿਊਜ਼ : ਜਲੰਧਰ ਵਿਚ ਭਾਰਤੀ ਜਨਤਾ ਪਾਰਟੀ ਦੀ ਸੂਬਾ ਪੱਧਰੀ ਮੀਟਿੰਗ ਹੋਈ। ਮੀਟਿੰਗ ‘ਚ ਪੰਜਾਬ ਭਰ ਤੋਂ ਕਈ ਸੀਨੀਅਰ ਆਗੂ ਸ਼ਾਮਲ ਹੋਏ ਪਰ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨਹੀਂ ਪਹੁੰਚੇ। ਮੀਟਿੰਗ ਦੀ ਕਾਰਵਾਈ ਸੂਬਾ ਪ੍ਰਧਾਨ ਤੋਂ ਬਗੈਰ ਹੀ ਚੱਲੀ। …
Read More »Daily Archives: November 29, 2024
ਪੰਜਾਬ ਸਰਕਾਰ ਨੇ ਗੰਨੇ ਦਾ ਭਾਅ 10 ਰੁਪਏ ਵਧਾਇਆ
ਹਰਿਆਣਾ ਨਾਲੋਂ ਵੱਧ ਹੋਇਆ ਸੂਬੇ ‘ਚ ਗੰਨੇ ਦਾ ਭਾਅ, ਗੰਨੇ ਦਾ ਭਾਅ 391 ਤੋਂ ਵਧਾ ਕੇ 401 ਰੁਪਏ ਪ੍ਰਤੀ ਕੁਇੰਟਲ ਕੀਤਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਗੰਨੇ ਦੇ ਪਿੜਾਈ ਸੀਜ਼ਨ ਦੇ ਸੋਮਵਾਰ ਨੂੰ ਪਹਿਲੇ ਦਿਨ ਸਾਲ 2024-25 ਲਈ ਗੰਨੇ ਦੀ ਕੀਮਤ ਵਿਚ 10 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ …
Read More »ਬਾਬਾ ਦਯਾ ਸਿੰਘ ਨੂੰ ‘ਸ਼੍ਰੋਮਣੀ ਪੰਥ ਸੇਵਕ’ ਦੀ ਉਪਾਧੀ
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਕੀਤਾ ਐਲਾਨ ਅੰਮ੍ਰਿਤਸਰ/ਬਿਊਰੋ ਨਿਊਜ਼ : ਨਿਹੰਗ ਜਥੇਬੰਦੀ ਸੰਪਰਦਾਇ ਦਲ ਪੰਥ ਬਾਬਾ ਬਿਧੀ ਚੰਦ ਦੇ ਮੁਖੀ ਰਹੇ ਸਵਰਗੀ ਬਾਬਾ ਦਯਾ ਸਿੰਘ ਸੁਰਸਿੰਘ ਵਾਲਿਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਸ਼੍ਰੋਮਣੀ ਪੰਥ ਸੇਵਕ’ ਦੀ ਉਪਾਧੀ ਨਾਲ ਸਨਮਾਨਿਤ ਕੀਤਾ ਗਿਆ। ਗੁਰਬਾਣੀ …
Read More »ਰਾਜਪਾਲ ਕਟਾਰੀਆ ਨੇ ਪੰਜਾਬ ਤੇ ਚੰਡੀਗੜ੍ਹ ਦੇ ਮੁੱਦੇ ਕੇਂਦਰੀ ਮੰਤਰੀਆਂ ਕੋਲ ਚੁੱਕੇ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਦਿੱਲੀ ਵਿੱਚ ਦੋ ਦਿਨਾਂ ਫੇਰੀ ਦੌਰਾਨ ਪੰਜਾਬ ਤੇ ਚੰਡੀਗੜ੍ਹ ਨੂੰ ਦਰਪੇਸ਼ ਗੰਭੀਰ ਚੁਣੌਤੀਆਂ ਦੇ ਹੱਲ ਲਈ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਵੱਖ-ਵੱਖ ਖੇਤਰੀ ਮੁੱਦਿਆਂ ਦਾ ਮਿਲ ਕੇ ਹੱਲ ਲੱਭਣ ਦੇ ਉਦੇਸ਼ ਨਾਲ ਚਰਚਾ ਕੀਤੀ। ਇਸ …
Read More »ਅਨਿਲ ਜੋਸ਼ੀ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
ਕਿਹਾ : ਪੰਥਕ ਰਾਜਨੀਤੀ ‘ਚ ਮੈਨੂੰ ਆਪਣੀ ਕੋਈ ਥਾਂ ਨਜ਼ਰ ਨਹੀਂ ਆਉਂਦੀ ਅੰਮ੍ਰਿਤਸਰ/ਬਿਊਰੋ ਨਿਊਜ਼ : ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਸਮੇਤ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਵਰਕਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਭੇਜੇ …
Read More »ਸਮੂਹ ਕੈਨੇਡਾ-ਵਾਸੀਆਂ ਦੀਆਂ ਜੇਬਾਂ ‘ ਚ ਡਾਲਰ ਪਾਉਣ ਲਈ ਸਰਕਾਰ ਨੇ ਦਿੱਤੀਆਂ ਟੈਕਸ ਰਿਆਇਤਾਂ : ਸੋਨੀਆ ਸਿੱਧੂ
ਬਰੈਂਪਟਨ : ਪਿਛਲੇ ਕੁਝ ਸਾਲ ਲੋਕਾਂ ਲਈ ਚੁਣੌਤੀਆਂ ਭਰਪੂਰ ਰਹੇ ਹਨ ਅਤੇ ਇੰਜ ਲੱਗਦਾ ਹੈ, ਜਿਵੇਂ ਹਰੇਕ ਚੀਜ਼ ਦੀ ਕੀਮਤ ਵਿੱਚ ਵਾਧਾ ਹੋ ਗਿਆ ਹੋਵੇ। ਹੁਣ ਜਦੋਂ ਕਿ ਮਹਿੰਗਾਈ ਦੀ ਦਰ ਸੁੰਗੜ ਰਹੀ ਹੈ ਅਤੇ ਚੀਜ਼ਾਂ ਦੀਆਂ ਕੀਮਤਾਂ ਵੀ ਕੁਝ ਹੇਠਾਂ ਵੱਲ ਸਰਕ ਰਹੀਆਂ ਹਨ, ਪਰ ਫਿਰ ਵੀ ਕੈਨੇਡਾ-ਵਾਸੀ ਮਹਿਸੂਸ …
Read More »ਸ਼ਾਮ ਸਿੰਘ ਅੰਗਸੰਗ ਦੀ ਪੁਸਤਕ ‘ ਤੁਰ ਗਏ ਯਾਰ ਨਿਰਾਲੇ ‘ ਮਿੱਤਰ-ਮੰਡਲ ਰਾਈਟਰਜ਼ ਕਲੱਬ ਦੀ ਮੀਟਿੰਗ ਵਿ ਚ ਹੋਈ ਲੋਕ-ਅਰਪਿਤ
ਗੁਰਦੇਵ ਚੌਹਾਨ, ਗੁਰਦਿਆਲ ਬੱਲ, ਸਤਬੀਰ ਸਿੰਘ, ਸੁਖਦੇਵ ਸਿੰਘ ਝੰਡ, ਜਗੀਰ ਸਿੰਘ ਕਾਹਲੋਂ ਤੇ ਕਈ ਹੋਰਨਾਂ ਨੇ ਪੁਸਤਕ ਬਾਰੇ ਵਿਚਾਰ ਸਾਂਝੇ ਕੀਤੇ ਬਰੈਂਪਟਨ/ਡਾ ਝੰਡ : ਲੰਘੇ ਸਨਿੱਚਰਵਾਰ 23 ਨਵੰਬਰ ਨੂੰ ਮਿੱਤਰ-ਮੰਡਲ ਰਾਈਟਰਜ਼ ਕਲੱਬ ਵੱਲੋਂ ਸੀਨੀਅਰ ਪੱਤਰਕਾਰ ਤੇ ਲੇਖਕ ਸ਼ਾਮ ਸਿੰਘ ਦੀ ਪੁਸਤਕ ‘ ਤੁਰ ਗਏ ਯਾਰ ਨਿਰਾਲੇ ‘ 7 ਗੋਰਰਿੱਜ ਕਰੈਸੈਂਟ, …
Read More »ਬਲਾਤਕਾਰ ਇਸ ਤਰ੍ਹਾਂ ਵੀ ਹੁੰਦਾ ਹੈ
ਇਹ ਜ਼ਰੂਰੀ ਤੇ ਨਹੀਂ ਕਿ ਔਰਤ ਦੇ ਜਿਸਮ ਦਾ ਸੋਸ਼ਣ ਕਰਨ ਨਾਲ ਹੀ ਬਲਾਤਕਾਰ ਹੁੰਦਾ ਹੈ ਔਰਤ ਜਦ ਕਿਸੇ ‘ਤੇ ਬਹੁਤ ਜ਼ਿਆਦਾ ਭਰੋਸਾ ਕਰਦੀ ਹੈ ਕਿਸੇ ਨੂੰ ਬਹੁਤ ਮੁਹੱਬਤ ਕਰਦੀ ਹੈ ਜ਼ਰੂਰੀ ਨਹੀਂ ਕਿ ਉਹ ਪ੍ਰੇਮੀ ਹੀ ਹੋਏ ਕੋਈ ਵੀ ਰਿਸ਼ਤਾ ਹੋ ਸਕਦਾ ਹੈ ਜਦ ਉਹ ਕਦਰ ਨਹੀਂ ਕਰਦੇ ਔਰਤ …
Read More »ਭਾਰਤੀ ਸੰਵਿਧਾਨ ਦੀ 75ਵੀਂ ਵਰ੍ਹੇਗੰਢ
26 ਨਵੰਬਰ, 1949 ਨੂੰ ਭਾਰਤ ਦਾ ਸੰਵਿਧਾਨ ਮੁਕੰਮਲ ਹੋਇਆ ਸੀ ਤੇ ਇਸ ਤਰ੍ਹਾਂ ਇਸ ਨੇ ਆਪਣੀ ਹੋਂਦ ਦੇ 75 ਸਾਲ ਪੂਰੇ ਕਰ ਲਏ ਹਨ। 26 ਜਨਵਰੀ, 1950 ਨੂੰ ਇਸ ਨੂੰ ਦੇਸ਼ ਵਿਚ ਬਾਕਾਇਦਾ ਲਾਗੂ ਕੀਤਾ ਗਿਆ ਸੀ। ਦੁਨੀਆ ਭਰ ਵਿਚ ਇਸ ਨੂੰ ਸਭ ਤੋਂ ਲੰਮਾ ਲਿਖਤੀ ਸੰਵਿਧਾਨ ਮੰਨਿਆ ਜਾਂਦਾ ਹੈ, …
Read More »Dayanand Medical College & Hospital Ludhiana,Punjab,India
DMCH Infertility & IVF Unit < IVF with self and donor oocytes < ICSI and Laser Hatching for previous IVF failure cases < IUI with husband / Donor sperms < Surrogacy < Egg/Sperm/ Embryo freezing before chemotherapy < Laparoscopy and Hysteroscopy < Fertility enhancing surgeries < Workup and counselling …
Read More »