ਰਾਸ਼ਟਰਪਤੀ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ‘ਤੇ ਦਿੱਤਾ ਜ਼ੋਰ ਉਪ ਰਾਸ਼ਟਰਪਤੀ ਨੇ ਅਸ਼ਾਂਤੀ ਫੈਲਾਉਣ ਨੂੰ ਜਮਹੂਰੀ ਸੰਸਥਾਵਾਂ ਲਈ ਖਤਰਾ ਦੱਸਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਵਿਧਾਨ ਨੂੰ ਦੇਸ਼ ਦਾ ਸਭ ਤੋਂ ਪਵਿੱਤਰ ਗ੍ਰੰਥ ਦੱਸਦਿਆਂ ਕਿਹਾ ਕਿ ਇਸ ਦੀ ਭਾਵਨਾ ਅਨੁਸਾਰ ਕਾਰਜ ਪਾਲਿਕਾ, ਵਿਧਾਨ ਪਾਲਿਕਾ ਤੇ …
Read More »Daily Archives: November 29, 2024
‘ਦੇਸ਼ ਪਹਿਲਾਂ’ ਦੀ ਭਾਵਨਾ ਸੰਵਿਧਾਨ ਨੂੰ ਹਮੇਸ਼ਾ ਜਿਊਂਦਾ ਰੱਖੇਗੀ : ਮੋਦੀ
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਵਿਧਾਨ ਦਿਵਸ ਮੌਕੇ ਸੁਪਰੀਮ ਕੋਰਟ ‘ਚ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਸੰਵਿਧਾਨ ਨੂੰ ਦੇਸ਼ ਦੇ ਵਰਤਮਾਨ ਤੇ ਭਵਿੱਖ ਦਾ ਮਾਰਗ ਦਰਸ਼ਕ ਕਰਾਰ ਦਿੱਤਾ ਅਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਮਾਜਿਕ ਤੇ ਵਿੱਤੀ ਬਰਾਬਰੀ ਲਿਆਉਣ ਲਈ ਕਈ ਕਦਮ ਚੁੱਕ ਕੇ ਸੰਵਿਧਾਨਕ ਮੁੱਲਾਂ …
Read More »ਚਾਰ ਸੂਬਿਆਂ ‘ਚ ਰਾਜ ਸਭਾ ਦੀਆਂ ਛੇ ਸੀਟਾਂ ਲਈ ਜ਼ਿਮਨੀ ਚੋਣ 20 ਦਸੰਬਰ ਨੂੰ
ਆਂਧਰਾ ਪ੍ਰਦੇਸ਼ ‘ਚ ਤਿੰਨ ਅਤੇ ਉੜੀਸਾ, ਪੱਛਮੀ ਬੰਗਾਲ ਤੇ ਹਰਿਆਣਾ ‘ਚ ਇੱਕ-ਇੱਕ ਸੀਟ ਲਈ ਹੋਵੇਗੀ ਚੋਣ ਨਵੀਂ ਦਿੱਲੀ/ਬਿਊਰੋ ਨਿਊਜ਼ ਚੋਣ ਕਮਿਸ਼ਨ ਨੇ ਐਲਾਨ ਕੀਤਾ ਕਿ ਚਾਰ ਸੂਬਿਆਂ ‘ਚ ਰਾਜ ਸਭਾ ਦੀਆਂ ਖਾਲੀ ਛੇ ਸੀਟਾਂ ਲਈ ਜ਼ਿਮਨੀ ਚੋਣ 20 ਦਸੰਬਰ ਨੂੰ ਕਰਵਾਈ ਜਾਵੇਗੀ। ਇਨ੍ਹਾਂ ਛੇ ਸੀਟਾਂ ਵਿੱਚੋਂ ਤਿੰਨ ਆਂਧਰਾ ਪ੍ਰਦੇਸ਼ ‘ਚ …
Read More »5 ਦਸੰਬਰ 1872 : ਜਨਮ ਦਿਹਾੜੇ ‘ਤੇ ਵਿਸ਼ੇਸ਼
ਭਾਈ ਵੀਰ ਸਿੰਘ ਖਿਲਾਫ਼ ਸਾਹਿਤ ਮਾਫ਼ੀਆ ਦਾ ਬਿਰਤਾਂਤ *ਹੀਰ-ਵੰਨੇ ਵਾਲੇ ‘ਚੁੰਝ ਵਿਦਵਾਨਾਂ’ ਵੱਲੋਂ ਭਾਈ ਸਾਹਿਬ ‘ਤੇ ‘ਪੰਜਾਬ ਦਾ ਫੈਬਰਿਕ’ ਤਹਿਸ-ਨਹਿਸ ਕਰਨ ਦੇ ਦੋਸ਼ ਕਿੰਨੇ ਕੁ ਸਹੀ? ਡਾ. ਗੁਰਵਿੰਦਰ ਸਿੰਘ ਭਾਈ ਵੀਰ ਸਿੰਘ ਆਧੁਨਿਕ ਪੰਜਾਬੀ ਸਾਹਿਤ ਦੇ ਮੋਢੀ ਸਾਹਿਤਕਾਰ ਹਨ। ਭਾਈ ਵੀਰ ਸਿੰਘ ਦਾ ਜਨਮ 5 ਦਸੰਬਰ 1872 ਨੂੰ ਅੰਮ੍ਰਿਤਸਰ ਵਿਚ …
Read More »ਕੈਨੇਡਾ ‘ਚ ਪੱਕੇ ਹੋਣ ਦਾ LMIA ਵਾਲਾ ਰਾਹ ਵੀ ਹੋਵੇਗਾ ਬੰਦ
ਪੱਕੀ ਰਿਹਾਇਸ਼ ਲਈ LMIA ਦੀ ਵੱਡੇ ਪੱਧਰ ‘ਤੇ ਹੋ ਰਹੀ ਦੁਰਵਰਤੋਂ : ਮਾਰਕ ਮਿੱਲਰ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਸਰਕਾਰ ਸਖ਼ਤ ਫ਼ੈਸਲੇ ਲੈ ਕੇ ਪਰਵਾਸੀਆਂ ਖਾਸਕਰ ਪੰਜਾਬੀਆਂ ਦੀਆਂ ਮੁਸ਼ਕਲਾਂ ਵਧਾਉਂਦੀ ਜਾ ਰਹੀ ਹੈ। ਹੁਣ ਪੰਜਾਬੀਆਂ ਦੇ ਕੈਨੇਡਾ ਵਿਚ ਪੱਕੇ ਹੋਣ ਦਾ ਆਖ਼ਰੀ ਰਾਹ ਲੇਬਰ ਮਾਰਕੀਟ ਪ੍ਰਭਾਵ ਮੁਲਾਂਕਣ (Labour Market Impact Assessments-LMIs) …
Read More »ਹਰਜਿੰਦਰ ਸਿੰਘ ਸਿੱਧੂ ਡੈਲਟਾ ਪੁਲਿਸ ਦਾ ਮੁਖੀ ਨਿਯੁਕਤ
ਵੈਨਕੂਵਰ/ਬਿਊਰੋ ਨਿਊਜ਼ : ਹਰਜਿੰਦਰ ਸਿੰਘ ਸਿੱਧੂ ਨੂੰ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਡੈਲਟਾ ਦਾ ਪੁਲਿਸ ਮੁਖੀ ਨਿਯੁਕਤ ਕੀਤਾ ਗਿਆ ਹੈ। ਡੈਲਟਾ ਪੁਲਿਸ ਦੀ ਹੋਂਦ ਤੋਂ ਬਾਅਦ ਪਹਿਲੀ ਵਾਰ ਕੋਈ ਪੰਜਾਬੀ ਇਸ ਅਹੁਦੇ ‘ਤੇ ਤਾਇਨਾਤ ਹੋਇਆ ਹੈ। ਹਰਜ ਸਿੱਧੂ ਦੇ ਨਾਂ ਨਾਲ ਜਾਣਿਆ ਜਾਂਦਾ ਹਰਜਿੰਦਰ ਸਿੱਧੂ 1993 ਵਿੱਚ ਡੈਲਟਾ ਪੁਲਿਸ ਵਿਚ ਸਿਪਾਹੀ …
Read More »ਕੈਨੇਡਾ ਤੇ ਭਾਰਤ ਵਿਚਾਲੇ ਕੂਟਨੀਤਕ ਤਣਾਅ ਦੇ ਚੱਲਦਿਆਂ ਪੰਜਾਬੀਆਂ ਦੀ ਵਧੀ ਮੁਸ਼ਕਲ
ਵੀਜ਼ਾ ਮਿਲਣ ਵਿਚ ਹੋ ਰਹੀ ਹੈ ਦੇਰੀ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ਅਤੇ ਕੈਨੇਡਾ ਵਿਚਾਲੇ ਚੱਲ ਰਹੇ ਕੂਟਨੀਤਕ ਤਣਾਅ ਕਾਰਨ ਨਾਗਰਿਕ ਅਤੇ ਵਿਦਿਆਰਥੀ ਪ੍ਰਭਾਵਿਤ ਹੋ ਰਹੇ ਹਨ। ਇਸ ਤਣਾਅ ਦਰਮਿਆਨ ਇਮੀਗਰੇਸ਼ਨ ਬੈਕਲਾਗ ਦਾ ਅਸਰ ਭਾਰਤੀਆਂ ‘ਤੇ ਸਭ ਤੋਂ ਵੱਧ ਦੇਖਣ ਨੂੰ ਮਿਲ ਰਿਹਾ ਹੈ। ਕੈਨੇਡਾ ਨੇ ਭਾਰਤ ਵਿਚ ਡਿਪਲੋਮੈਟਿਕ ਸਟਾਫ ਘਟਾ …
Read More »ਪੰਜਾਬ ‘ਚ 1 ਦਸੰਬਰ ਤੋਂ ਸ਼ੁਰੂ ਹੋਵੇਗੀ ਐੱਨਓਸੀ ਤੋਂ ਬਿਨਾਂ ਪਲਾਟਾਂ ਦੀ ਰਜਿਸਟਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਬਿਨਾਂ ਐੱਨਓਸੀ ਤੋਂ ਪਲਾਟਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਸਬੰਧੀ ਕੀਤੇ ਵਾਅਦੇ ਨੂੰ ਪੂਰਾ ਕਰ ਦਿੱਤਾ ਹੈ। ਇਸ ਸਬੰਧੀ ਮਾਲ ਤੇ ਮਕਾਨ ਉਸਾਰੀ ਵਿਭਾਗ ਨੇ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਇਸ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਵਿੱਚ 1 ਦਸੰਬਰ ਤੋਂ 28 ਫਰਵਰੀ 2025 …
Read More »ਪੀਲ ਰੀਜਨਲ ਪੁਲਿਸ ਨੇ ਜ਼ਬਰ ਜਨਾਹ ਦੇ ਮਾਮਲੇ ‘ਚ ਪੰਜਾਬੀ ਨੌਜਵਾਨ ਨੂੰ ਕੀਤਾ ਗ੍ਰਿਫਤਾਰ
ਬਰੈਂਪਟਨ : ਪੀਲ ਰੀਜਨਲ ਪੁਲਿਸ ਨੇ ਔਰਤਾਂ ਨਾਲ ਜ਼ਬਰ ਜਨਾਹ ਕਰਨ ਦੇ ਮਾਮਲੇ ਵਿਚ ਪੰਜਾਬੀ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਪੀਲ ਰੀਜਨਲ ਪੁਲਿਸ ਨੇ ਦੱਸਿਆ ਕਿ 22 ਸਾਲਾ ਅਰਸ਼ਦੀਪ ਸਿੰਘ 2022 ਵਿਚ ਸਟੱਡੀ ਵੀਜ਼ਾ ‘ਤੇ ਪੰਜਾਬ ਤੋਂ ਕੈਨੇਡਾ ਆਇਆ ਸੀ। ਇਸ ਵੇਲੇ ਬੱਸਾਂ ਦੀ ਹੜਤਾਲ ਚਲ ਰਹੀ ਹੈ ਤੇ ਅਰਸ਼ਦੀਪ …
Read More »ਆਸਟਰੇਲੀਆ ‘ਚ 16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਚਲਾ ਸਕਣਗੇ ਸੋਸ਼ਲ ਮੀਡੀਆ ਪ੍ਰਤੀਨਿਧੀ ਸਦਨ ਨੇ ਬਿੱਲ ਕੀਤਾ ਪਾਸ
ਮੈਲਬਰਨ/ਬਿਊਰੋ ਨਿਊਜ਼ : ਆਸਟਰੇਲੀਆ ਦੇ ਪ੍ਰਤੀਨਿਧੀ ਸਦਨ ਨੇ ਬੁੱਧਵਾਰ ਨੂੰ ਇਕ ਬਿੱਲ ਪਾਸ ਕੀਤਾ ਹੈ ਜੋ ਕਿ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸੋਸ਼ਲ ਮੀਡੀਆ ਦੀ ਵਰਤੋ ਕਰਨ ‘ਤੇ ਪਾਬੰਦੀ ਲਗਾਵੇਗਾ। ਇਸ ਨੂੰ ਵਿਸ਼ਵ ਦੇ ਪਹਿਲੇ ਕਾਨੂੰਨ ਵਜੋਂ ਅੰਤਿਮ ਰੂਪ ਦੇਣ ਲਈ ਸੈਨੇਟ ‘ਤੇ ਛੱਡ ਦਿੱਤਾ ਗਿਆ ਹੈ। …
Read More »