ਅਕਾਲੀ ਸਰਕਾਰ ਸਮੇਂ ਸਿਰਸਾ ਕੋਲ ਵੀ ਸੀ ਕੈਬਨਿਟ ਰੈਂਕ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੂੰ 2 ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮਨਜਿੰਦਰ ਸਿੰਘ …
Read More »Daily Archives: November 30, 2024
ਲੁਧਿਆਣਾ ’ਚ ਦੁਕਾਨਦਾਰ ਦੀ ਕੁੱਟ-ਕੁੱਟ ਕੇ ਕੀਤੀ ਹੱਤਿਆ
ਕੇਲਿਆਂ ਨੂੰ ਲੈ ਕੇ ਹੋਇਆ ਵਿਵਾਦ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਜ਼ਿਲ੍ਹੇ ’ਚ ਖੰਨਾ ਦੇ ਬੀਜ਼ਾ ’ਚ ਇਕ ਫਰੂਟ ਵਿਕਰਤਾ ਦੀ ਕੁੱਟ ਕੁੱਟ ਕੇ ਹੱਤਿਆ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਫਰੂਟ ਵਿਕਰੇਤਾ ਕੋਲੋਂ ਇਕ ਵਿਅਕਤੀ ਮੁਫ਼ਤ ’ਚ ਕੇਲੇ ਮੰਗ ਰਿਹਾ ਸੀ, ਜਿਸ ਨੂੰ ਲੈ ਕੇ ਦੁਕਾਨਦਾਰ ਤੇ ਕੇਲੇ ਮੰਗਣ …
Read More »ਭਾਜਪਾ ਆਗੂ ਸੁਨੀਲ ਜਾਖੜ ਨੇ ਦਿੱਲੀ ਕੂਚ ਤੋਂ ਪਹਿਲਾਂ ਕਿਸਾਨਾਂ ਨੂੰ ਦਿੱਤੀ ਸਲਾਹ
ਕਿਹਾ : ਪਹਿਲਾਂ ਐਮਐਸਪੀ ਸਬੰਧੀ ਪੰਜਾਬ ਸਰਕਾਰ ਕੋਲੋਂ ਲਓ ਹਿਸਾਬ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਕਿਹਾ ਕਿ ਕਿਸਾਨ ਵੱਲੋਂ ਮੁੜ ਤੋਂ ਦਿੱਲੀ ਕੂਚ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਦਿੱਲੀ ਕੂਚ ਕਰਨ ਤੋਂ ਪਹਿਲਾਂ ਪੰਜਾਬ ਦੀ ਭਗਵੰਤ ਮਾਨ ਸਰਕਾਰ …
Read More »ਮਹਾਰਾਸ਼ਟਰ ’ਚ ਭਾਜਪਾ-ਸ਼ਿਵਸੈਨਾ ਵਿਚਾਲੇ ਗ੍ਰਹਿ ਮੰਤਰਾਲੇ ਨੂੰ ਲੈ ਕੇ ਫਸਿਆ ਪੇਚ
ਭਾਜਪਾ ਨੇ ਮੁੱਖ ਮੰਤਰੀ ਵਜੋਂ ਦੇਵੇਂਦਰ ਫੜਨਵੀਸ ਦਾ ਨਾਮ ਕੀਤਾ ਤੈਅ ਮੁੰਬਈ/ਬਿਊਰੋ ਨਿਊਜ਼ : ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਇਆਂ ਨੂੰ 7 ਦਿਨ ਹੋ ਗਏ ਹਨ ਅਤੇ ਇਨ੍ਹਾਂ ਨਤੀਜਿਆਂ ’ਚ ਭਾਜਪਾ, ਸ਼ਿਵਸੈਨਾ ਸ਼ਿੰਦੇ ਅਤੇ ਅਜੀਤ ਪਵਾਰ ਵਾਲੇ ਗੱਠਜੋੜ ਨੇ ਬਹੁਮਤ ਹਾਸਲ ਕਰ ਲਿਆ ਸੀ। ਪ੍ਰੰਤੂ ਹਾਲੇ ਤੱਕ ਸਹੁੰ ਚੁੱਕ …
Read More »ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਪੁੱਤਰ ਵਿਆਹ ਬੰਧਨ ’ਚ ਬੱਝਾ
ਮੁੱਖ ਮੰਤਰੀ ਭਗਵੰਤ ਮਾਨ ਸਮੇਤ ‘ਆਪ’ ਦੀ ਸਮੁੱਚੀ ਲੀਡਰਸ਼ਿਪ ਨੇ ਦਿੱਤਾ ਅਸ਼ੀਰਵਾਦ ਬਠਿੰਡਾ/ਬਿਊਰੋ ਨਿਊਜ਼ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਪੁੱਤਰ ਵਿਆਹ ਬੰਧਨ ’ਚ ਬੱਝ ਗਿਆ ਹੈ। ਵਿਆਹ ਸਮਾਗਮ ਬਠਿੰਡਾ ਦੇ ਇਕ ਨਿੱਜੀ ਰਿਜ਼ੌਰਟ ਵਿਚ ਹੋਇਆ ਅਤੇ ਇਸ ਵਿਆਹ ਸਮਾਗਮ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ਵ ਬੈਂਕ ਦੇ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ
ਚੁਣੌਤੀਆਂ ਨਾਲ ਨਿਪਟਣ ਲਈ ਆਰਥਿਕ ਮਦਦ ਦੀ ਵੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ਵ ਬੈਂਕ ਦੇ ਕੰਟਰੀ ਡਾਇਰੈਕਟਰ ਆਗਸਟ ਟਾਨੋ ਕਿਊਮ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਪੰਜਾਬ ਦੇ ਸਾਹਮਣੇ ਖੜ੍ਹੀਆਂ ਗੰਭੀਰ ਚੁਣੌਤੀਆਂ ਨਾਲ ਨਿਪਟਣ ਦੇ ਲਈ ਆਰਥਿਕ ਮਦਦ ਦੀ …
Read More »ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਹਸਪਤਾਲ ’ਚੋਂ ਰਿਹਾਅ ਹੋਣ ਮਗਰੋਂ ਮਰਨ ’ਤੇ ਬੈਠੇ
ਕਿਹਾ : ਮੈਨੂੰ ਪੰਜਾਬ ਸਰਕਾਰ ਦੀ ਸ਼ਹਿ ’ਤੇ ਪੁਲਿਸ ਨੇ ਡੀਐਮਸੀ ਹਸਪਤਾਲ ’ਚ ਕੀਤਾ ਸੀ ਨਜ਼ਰਬੰਦ ਚੰਡੀਗੜ੍ਹ/ਬਿਊਰੋ ਨਿਊਜ਼ : ਪੁਲਿਸ ਵੱਲੋਂ ਨਜ਼ਰਬੰਦ ਕੀਤੇ ਗਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੰਘੀ ਦੇਰ ਰਾਤ ਪੁਲਿਸ ਨੇ ਡੀਐਮਸੀ ਹਸਪਤਾਲ ਲੁਧਿਆਣਾ ’ਚੋਂ ਰਿਹਾਅ ਕਰ ਦਿੱਤਾ। ਇਸ ਮੌਕੇ ਡੱਲੇਵਾਲ ਨੇ ਕਿਹਾ ਕਿ ਮੈਨੂੰ ਖਨੌਰੀ …
Read More »