Breaking News
Home / 2024 / December (page 10)

Monthly Archives: December 2024

ਪੰਜਾਬ ’ਚ ਨਿਗਮ ਅਤੇ ਕੌਂਸਲ ਚੋਣਾਂ ਭਲਕੇ ਸ਼ਨੀਵਾਰ ਨੂੰ

ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਵੋਟਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਲਈ ਭਲਕੇ ਸ਼ਨੀਵਾਰ ਨੂੰ ਵੋਟਾਂ ਪੈਣੀਆਂ ਹਨ। ਵੋਟਾਂ ਪੈਣ ਦਾ ਕੰਮ ਸਵੇਰੇ 7 ਵਜੇ ਤੋਂ ਸ਼ੁਰੂ ਹੋ ਜਾਵੇਗਾ ਅਤੇ ਸ਼ਾਮ 4 ਵਜੇ ਤੱਕ ਚੱਲੇਗਾ। ਸਿਆਸੀ ਪਾਰਟੀਆਂ ਨੇ 5 ਨਗਰ ਨਿਗਮਾਂ ਅੰਮਿ੍ਰਤਸਰ, …

Read More »

ਪੰਦਰਵਾੜਾ : ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸਿੱਖ ਕੌਮ ਨੂੰ ਸੰਦੇਸ਼

ਅੰਮ੍ਰਿਤਸਰ/ਬਿਊਰੋ ਨਿਊਜ਼ : ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖ ਕੌਮ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਸ਼ਹੀਦੀ ਪੰਦਰਵਾੜੇ ਦੌਰਾਨ ਵੱਡੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਅੱਠ ਪੋਹ 22 ਦਸੰਬਰ ਨੂੰ ਅਤੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੇ ਸ਼ਹੀਦੀ ਦਿਵਸ 13 ਪੋਹ 27 ਦਸੰਬਰ ਨੂੰ ਦੋਵੇਂ ਦਿਨ ਸਵੇਰੇ …

Read More »

ਨਿਊਜਰਸੀ-ਇੰਡੀਆ ਕਮਿਸ਼ਨ ਦਾ ਵਫ਼ਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਅੰਮ੍ਰਿਤਸਰ/ਬਿਊਰੋ ਨਿਊਜ਼ : ਸੰਯੁਕਤ ਰਾਜ ਅਮਰੀਕਾ ਤੋਂ ਨਿਊਜਰਸੀ-ਇੰਡੀਆ ਕਮਿਸ਼ਨ ਦਾ ਵਫ਼ਦ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਇਆ। ਵਫ਼ਦ ਵਿੱਚ ਨਿਊ ਜਰਸੀ-ਇੰਡੀਆ ਕਮਿਸ਼ਨ ਦੇ ਕਾਰਜਕਾਰੀ ਨਿਰਦੇਸ਼ਕ ਰਾਜਪਾਲ ਸਿੰਘ ਬਾਠ, ਡਾ. ਗੁਰਬੀਰ ਸਿੰਘ ਜੌਹਲ, ਬਿਕਰਮ ਸਿੰਘ ਗਿੱਲ, ਗੁਰਮੀਤ ਸਿੰਘ ਤੇ ਗੁਰਪ੍ਰੀਤ ਸਿੰਘ ਪਸਰੀਚਾ ਸ਼ਾਮਲ ਸਨ। ਵਫ਼ਦ ਦਾ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ …

Read More »

ਪੰਜਾਬ ਨੂੰ ਮੈਡੀਕਲ ਸਿੱਖਿਆ ਦਾ ਕੇਂਦਰ ਬਣਾਵਾਂਗੇ : ਭਗਵੰਤ ਮਾਨ

ਮੁੱਖ ਮੰਤਰੀ ਵੱਲੋਂ ਬੁਢਲਾਡਾ ਹਸਪਤਾਲ ਦਾ ਨਿਰੀਖਣ; ਸਰਕਾਰੀ ਆਈਟੀਆਈ ਬੁਢਲਾਡਾ ਦਾ ਦੌਰਾ ਕੀਤਾ ਮਾਨਸਾ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਛੇਤੀ ਹੀ ਤਿੰਨ ਮੈਡੀਕਲ ਕਾਲਜ ਖੁੱਲ੍ਹ ਜਾਣਗੇ। ਉਨ੍ਹਾਂ ਕਿਹਾ ਕਿ ਸੰਗਰੂਰ, ਹੁਸ਼ਿਆਰਪੁਰ ਅਤੇ ਕਪੂਰਥਲਾ ਵਿੱਚ ਇਨ੍ਹਾਂ ਮੈਡੀਕਲ ਕਾਲਜਾਂ ਦੀਆਂ ਇਮਾਰਤਾਂ ਦੇ ਉਸਾਰੀ …

Read More »

ਔਰਤਾਂ ਵਿਰੁੱਧ ਟਿੱਪਣੀ ਮਾਮਲੇ ‘ਚ ਧਾਮੀ ਮਹਿਲਾ ਕਮਿਸ਼ਨ ਅੱਗੇ ਪੇਸ਼

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮਾਮਲੇ ਸਬੰਧੀ ਰੱਖਿਆ ਆਪਣਾ ਪੱਖ ਮੁਹਾਲੀ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਔਰਤਾਂ ਖਿਲਾਫ ਕਥਿਤ ਟਿੱਪਣੀ ਮਾਮਲੇ ‘ਚ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਮੁਹਾਲੀ ਦੇ ਫੇਜ਼-1 ਸਥਿਤ ਦਫ਼ਤਰ ਵਿੱਚ ਪੇਸ਼ ਹੋ ਕੇ ਆਪਣਾ ਪੱਖ ਰੱਖਿਆ। ਉਨ੍ਹਾਂ ਨੇ ਆਪਣੇ ਜਵਾਬ ‘ਚ …

Read More »

ਮੁੱਖ ਮੰਤਰੀ ਵੱਲੋਂ ‘ਰੰਗਲਾ ਪੰਜਾਬ ਫੈਸਟੀਵਲ’ ਨੂੰ ਹਰੀ ਝੰਡੀ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ‘ਚ ਸੈਰ ਸਪਾਟੇ ਦੇ ਖੇਤਰ ਨੂੰ ਉਤਸ਼ਾਹਿਤ ਕਰਨ ਲਈ ਫਰਵਰੀ ਮਹੀਨੇ ‘ਚ ਸੂਬੇ ‘ਚ ਰੰਗਲਾ ਪੰਜਾਬ ਫੈਸਟੀਵਲ ਕਰਵਾਉਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਨੇ ਆਪਣੀ ਰਿਹਾਇਸ਼ ‘ਤੇ ਸੈਰ ਸਪਾਟਾ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ‘ਚ ਕਿਹਾ …

Read More »

ਦਿਲਜੀਤ ਦੋਸਾਂਝ ਭਾਰਤ ‘ਚ ਲਾਈਵ ਸ਼ੋਅ ਦੇ ਪ੍ਰਬੰਧਾਂ ਤੋਂ ਨਾਖੁਸ਼

ਮੁੰਬਈ: ਪੰਜਾਬੀ ਸੁਪਰਸਟਾਰ ਦਿਲਜੀਤ ਦੋਸਾਂਝ ਨੇ ਕਿਹਾ ਹੈ ਕਿ ਉਹ ਭਾਰਤ ਵਿੱਚ ਕਨਸਰਟ ਦੌਰਾਨ ਕੀਤੇ ਜਾਣ ਵਾਲੇ ਪ੍ਰਬੰਧਾਂ ਤੋਂ ਨਾਖੁਸ਼ ਹੈ। ਉਸ ਨੇ ਕਿਹਾ ਜਦੋਂ ਤਕ ਲਾਈਵ ਸ਼ੋਅ ਦੇ ਪ੍ਰਬੰਧ ਠੀਕ ਨਹੀਂ ਕੀਤੇ ਜਾਣਗੇ, ਉਹ ਕੋਈ ਸ਼ੋਅ ਨਹੀਂ ਕਰੇਗਾ। ਜ਼ਿਕਰਯੋਗ ਹੈ ਕਿ ਗਾਇਕ ਅਤੇ ਅਦਾਕਾਰ ਦਿਲਜੀਤ ਨੇ ਹਾਲ ਹੀ ਵਿੱਚ …

Read More »

ਏਅਰ ਇੰਡੀਆ ਵੱਲੋਂ ਕੌਮਾਂਤਰੀ ਨੈੱਟਵਰਕ ਬਿਹਤਰ ਬਣਾਉਣ ਦੀ ਤਿਆਰੀ

ਨਵੀਂ ਦਿੱਲੀ/ਬਿਊਰੋ ਨਿਊਜ਼ : ਏਅਰ ਇੰਡੀਆ ਆਪਣੇ ਕੁਝ ਰੂਟਾਂ ‘ਤੇ ਏ320 ਨੀਓ ਜਹਾਜ਼ ਅਤੇ ਵਿਸਤਾਰਾ ਦੇ ਏ321 ਨੀਓ ਅਤੇ ਬੀ787-9 ਜਹਾਜ਼ਾਂ ਦੀ ਤਾਇਨਾਤੀ ਰਾਹੀਂ ਕੌਮਾਂਤਰੀ ਨੈੱਟਵਰਕ ਨੂੰ ਬਿਹਤਰ ਬਣਾਵੇਗੀ। ਇਸ ਤੋਂ ਇਲਾਵਾ ਇਹ ਦਿੱਲੀ ਤੋਂ ਪੈਰਿਸ ਅਤੇ ਫਰੈਂਕਫਰਟ ਲਈ ਉਡਾਣਾਂ ਦੀ ਸਮਾਂ ਸਾਰਣੀ ਵੀ ਬਿਹਤਰ ਬਣਾਵੇਗੀ ਤਾਂ ਜੋ ਇਨ੍ਹਾਂ ਤੋਂ …

Read More »

ਆਸਟ੍ਰੇਲੀਆਈ ਮਿਸ਼ਨਰੀ ਗ੍ਰਾਹਮ ਸੇਂਟ ਤੇ ਉਨ੍ਹਾਂ ਦੇ 11 ਤੇ 7 ਸਾਲ ਦੇ ਪੁੱਤਾਂ ਨੂੰ ਜਿਉਂਦੇ ਜਲਾਉਣ ਸਮੇਤ ਅਨੇਕਾਂ ਨਫਰਤੀ ਅਪਰਾਧਾਂ ਵਿੱਚ ਬੋਲਦਾ ਹੈ ਭਾਜਪਾ ਐਮਪੀ ਪ੍ਰਤਾਪ ਸਰੰਗੀ ਦਾ ਨਾਂ

ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਖਿਲਾਫ ਭਾਜਪਾ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਵਿਰੋਧੀ ਬਿਆਨ ਨੂੰ ਲੈ ਕੇ ਸੰਸਦ ‘ਚ ਹੋਈ ਧੱਕਾ ਮੁੱਕੀ ਦੌਰਾਨ 19 ਦਸੰਬਰ ਨੂੰ ਭਾਜਪਾ ਸਾਂਸਦ ਪ੍ਰਤਾਪ ਸਾਰੰਗੀ ਦੇ ਜ਼ਖਮੀ ਹੋਣ ਦੀ ਖਬਰ ਹੈ। ਦਰਅਸਲ, ਸ਼ਾਹ ਦੇ ਬਿਆਨ ਨੂੰ ਲੈ ਕੇ ਕਾਂਗਰਸ ਵਲੋਂ ਸੰਸਦ ਭਵਨ ਕੰਪਲੈਕਸ …

Read More »

‘ਆਇਰਨਮੈਨ’ ਹਰਜੀਤ ਸਿੰਘ ਨੂੰ ਬਰੈਂਪਟਨ ਸਿਟੀ ਕੌਂਸਲ ਵੱਲੋਂ ਸਿਟੀ ਹਾਲ ‘ਚ ਬੁਲਾ ਕੇ ਕੀਤਾ ਗਿਆ ਸਨਮਾਨਿਤ

ਜੀਟੀਐੱਮ ਨੇ ਹਰਜੀਤ ਨੂੰ ਗੋਲਡ ਮੈਡਲ ਨਾਲ ਸਨਮਾਨਿਤ ਕੀਤਾ ਬਰੈਂਪਟਨ/ਡਾ. ਝੰਡ : ਅਮਰੀਕਾ ਦੇ ਮਸ਼ਹੂਰ ਸ਼ਹਿਰ ਸੈਕਰਾਮੈਂਟੋ ਵਿੱਚ ਹੋਏ 27 ਅਗਸਤ ਨੂੰ ਦੁਨੀਆਂ-ਭਰ ਦੇ ਸੱਭ ਤੋਂ ਸਖ਼ਤ ‘ਆਇਰਨਮੈਨ ਮੁਕਾਬਲੇ’ ਵਿੱਚ ਜੇਤੂ ਕਰਾਰ ਦਿੱਤੇ ਗਏ ‘ਟੋਰਾਂਟੋ ਪੀਅਰਸਨ ਏਅਰਪੋਰਟ ਰੱਨਰਜ਼ ਕਲੱਬ’ (ਟੀਪੀਏਆਰ ਕਲੱਬ) ਦੇ ਸਰਗ਼ਰਮ ਮੈਂਬਰ ਹਰਜੀਤ ਸਿੰਘ ਉਰਫ਼ ‘ਹੈਰੀ’ ਨੂੰ ਬਰੈਂਪਟਨ …

Read More »