ਮੁਹੰਮਦ ਰਫ਼ੀ ਸਾਬ÷ ਦੇ 100ਵੇਂ ਜਨਮ-ਦਿਨ ਨੂੰ ਸਮਰਪਿਤ ਕਵੀ-ਦਰਬਾਰ ਹੋਇਆ ਬਰੈਂਪਟਨ/ਡਾ. ਝੰਡ ਲੰਘੇ ਐਤਵਾਰ 15 ਦਸੰਬਰ ਨੂੰ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਮੈਂਬਰਾਂ ਤੇ ਸਾਹਿਤ ਪ੍ਰੇਮੀਆਂ ਵੱਲੋਂ ਪ੍ਰਮੁੱਖ ਕਹਾਣੀਕਾਰ ਅਤੇ ਕਵੀ ਸੰਤੋਖ ਸਿੰਘ ਧੀਰ ਬਾਰੇ ਗੱਲਬਾਤ ਉਨ੍ਹ÷ ਾਂ ਦੇ ਭਤੀਜੇ ਨਾਟਕਕਾਰ ਸੰਜੀਵਨ ਸਿੰਘ ਨਾਲ ਕੀਤੀ ਗਈ। ਭਾਰਤ ਵਿੱਚ ਸਮੇਂ …
Read More »Monthly Archives: December 2024
ਭਾਰਤ ਵਿਚ ਇਕ ਦੇਸ਼-ਇਕ ਚੋਣ ਦਾ ਮੁੱਦਾ
ਭਾਰਤ ਦੀ ਮੋਦੀ ਸਰਕਾਰ ਦੇ ਪਿਛਲੇ ਦੋ ਕਾਰਜਕਾਲਾਂ ਅਤੇ ਇਸ ਕਾਰਜਕਾਲ ਵਿਚ ਵੀ, ਇਕ ਰਾਸ਼ਟਰ-ਇਕ ਚੋਣ ਦੀ ਚਰਚਾ ਚੱਲਦੀ ਰਹੀ ਹੈ। ਭਾਰਤੀ ਜਨਤਾ ਪਾਰਟੀ ਅਤੇ ਉਸ ਦੀਆਂ ਭਾਈਵਾਲ ਪਾਰਟੀਆਂ ਇਸ ਦੇ ਹੱਕ ਵਿਚ ਰਹੀਆਂ ਹਨ ਪਰ ਹੋਰ ਬਹੁਤੇ ਵਿਰੋਧੀ ਦਲ ਇਸ ਦੇ ਖਿਲਾਫ ਰਹੇ ਹਨ। ਦੋਹਾਂ ਧਿਰਾਂ ਵਲੋਂ ਇਸ ਦੇ …
Read More »ਐਨ ਆਰ ਆਈ ਫੈਮਿਲੀ ਮੈਡੀਕਲ ਕੇਅਰ ਪਲਾਨ
ਅੱਜ ਦੇ ਸਮੇਂ ਵਿਚ ਬਹੁਤ ਸਾਰੇ ਪੰਜਾਬ ਦੇ ਵਸਨੀਕ ਆਪਣੇ ਦੇਸ਼ ਤੋਂ ਬਾਹਰ ਕੰਮ ਕਾਰ ਦੇ ਸਿਲਸਿਲੇ ਵਿਚ ਵੱਸੇ ਹੋਏ ਹਨ ਜਿਸ ਵੇਲੇ ਇਹ ਲੋਕ ਬਾਹਰਲੇ ਦੇਸ਼ਾਂ ਵਿੱਚ ਮਿਹਨਤ ਕਰ ਰਹੇ ਹੁੰਦੇ ਹਨ ਤਾਂ ਓਸ ਵੇਲੇ ਉਹਨਾਂ ਦੇ ਮਨ ਵਿਚ ਕਿਤੇ ਨਾ ਕਿਤੇ ਪੰਜਾਬ ਵਿਚ ਰਹਿ ਰਹੇ ਆਪਣੇ ਪਰਿਵਾਰ ਦੀ …
Read More »2025 ਦੀਆਂ ਬਰੂਹਾਂ ‘ਤੇ ਆਓ, ‘ਕਿਤਾਬ ਸੱਭਿਆਚਾਰ’ ਦੇ ਪਾਂਧੀ ਬਣੀਏ!
ਡਾ. ਗੁਰਵਿੰਦਰ ਸਿੰਘ ਅਸੀਂ ਵਰ੍ਹੇ 2025 ਦੀਆਂ ਬਰੂਹਾਂ ‘ਤੇ ਖੜ੍ਹੇ ਹਾਂ। ਇਸ ਸਮੇਂ ਆਪਣੇ ਆਪ ਨਾਲ ਇਹ ਗੰਭੀਰ ਵਿਚਾਰ ਕਰਨਾ ਲਾਹੇਵੰਦ ਹੋਏਗਾ ਕਿ ਕਿਤਾਬ ਦੀ ਸਾਡੇ ਜੀਵਨ ਵਿਚ ਕੀ ਅਹਿਮੀਅਤ ਹੈ। ਸੰਸਾਰ ਪ੍ਰਸਿੱਧ ਲੇਖਕ ਹੈਨਰੀ ਮਿਲਰ ਦਾ ਕਥਨ ਹੈ ਕਿ ਕਿਤਾਬ ਤੁਹਾਡੀ ਸਭ ਤੋਂ ਵਧੀਆ ਮਿੱਤਰ ਹੀ ਨਹੀਂ ਹੁੰਦੀ, ਸਗੋਂ …
Read More »‘ਕੂਕ ਫ਼ਕੀਰਾ ਕੂਕ ਤੂੰ’ ਵਿਚ ਸੁਣਾਈ ਦਿੰਦੀ ਏ ਮਲੂਕ ਕਾਹਲੋਂ ਦੀ ਹੂਕ
ਡਾ. ਸੁਖਦੇਵ ਸਿੰਘ ਝੰਡ ਮਲੂਕ ਸਿੰਘ ਕਾਹਲੋਂ ਇੱਕ ਸੰਵੇਦਨਸ਼ੀਲ ਵਿਅੱਕਤੀ ਹੈ ਅਤੇ ਲਿਖਣ ਸਮੇਂ ਉਹ ਆਪਣੇ ਨਾਂ ਨਾਲੋਂ ਜੱਟਵਾਦ ਨਾਲ ਜੁੜਿਆ ਉਪਨਾਮ ‘ਕਾਹਲੋਂ’ ਲਾਹ ਕੇ ਮਲੂਕ ਸਿੰਘ ਬਣ ਕੇ ‘ਮਲੂਕ’ ਜਿਹੀ ਕਵਿਤਾ ਲਿਖਣ ਦੀ ਕੋਸ਼ਿਸ਼ ਕਰਦਾ ਹੈ। ਪਰ ਉਸ ਦੀ ਕਵਿਤਾ ਮਲੂਕ ਨਹੀ ਰਹਿੰਦੀ। ਇਹ ਲੋਕਾਂ ਨੂੰ ਵੰਗਾਰਦੀ ਹੈ ਅਤੇ …
Read More »ਫਰੀਲੈਂਡ ਦੇ ਅਸਤੀਫੇ ਨਾਲ ਕੈਨੇਡਾ
‘ਚ ਸਿਆਸੀ ਹਲਚਲ ਤੇਜ਼ ਜਨਤਕ ਸੁਰੱਖਿਆ ਮੰਤਰੀ ਡੋਮੀਨਿਕ ਲੇਬਲੈਂਕ ਨੇ ਫਰੀਲੈਂਡ ਦੀ ਥਾਂ ਵਿੱਤ ਮੰਤਰੀ ਵਜੋਂ ਸਹੁੰ ਚੁੱਕੀ ਵੈਨਕੂਵਰ/ਬਿਊਰੋ ਨਿਊਜ਼ : ਕੈਨੇਡਾ ਦੀ ਉਪ ਪ੍ਰਧਾਨ ਮੰਤਰੀ ਅਤੇ ਵਿੱਤ ਮੰਤਰੀ ਕਰਿਸਟੀਆ ਫਰੀਲੈਂਡ ਨੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ। ਦਰਅਸਲ, ਮੁਲਕ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਫਰੀਲੈਂਡ ਵਿਚਾਲੇ …
Read More »ਜਸਟਿਨ ਟਰੂਡੋ ਅਸਤੀਫਾ ਦੇਣ : ਜਗਮੀਤ ਸਿੰਘ
ਓਟਵਾ : ਐੱਨਡੀਪੀ ਨੇਤਾ ਜਗਮੀਤ ਸਿੰਘ ਨੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਅਸਤੀਫਾ ਦੇਣ ਲਈ ਕਿਹਾ ਹੈ, ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਉਹ ਬੇਭਰੋਸਗੀ ਮਤੇ ਦਾ ਸਮਰਥਨ ਕਰਨਗੇ, ਤਾਂ ਉਨ੍ਹਾਂ ਨੇ ਕਿਹਾ ਕਿ ਸਾਰੇ ਵਿਕਲਪ ਖੁੱਲ੍ਹੇ ਹਨ। ਕ੍ਰੀਸਟੀਆ ਫਰੀਲੈਂਡ ਦੇ ਵਿੱਤ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦੇ …
Read More »ਕੌਮਾਂਤਰੀ ਵਿਦਿਆਰਥੀਆਂ ਬਾਰੇ ਹੋਰ ਸਖਤ ਹੋਣ ਲੱਗੀ ਕੈਨੇਡਾ ਸਰਕਾਰ
ਮੁੜ ਜਾਂਚ ਲਈ ਦਸਤਾਵੇਜ਼ਾਂ ਦੀ ਮੰਗ ਕਰਦੀਆਂ ਈਮੇਲਾਂ ਤੋਂ ਪੰਜਾਬੀ ਵਿਦਿਆਰਥੀ ਡਰੇ ਵੈਨਕੂਵਰ/ਬਿਊਰੋ ਨਿਊਜ਼ : ਕੈਨੇਡਾ ਪਹੁੰਚੇ ਕੌਮਾਂਤਰੀ ਵਿਦਿਆਰਥੀਆਂ ਨੂੰ ਆਈ.ਆਰ.ਸੀ.ਸੀ. (ਅਵਾਸ ਵਿਭਾਗ) ਵਲੋਂ ਕੁਝ ਦਿਨਾਂ ਤੋਂ ਆਈਆਂ ਈਮੇਲ ਰਾਹੀਂ ਆਪਣੇ ਦਸਤਾਵੇਜ਼ ਸਮੇਤ ਪੜ੍ਹਾਈ ਦੇ ਸਥਾਨ, ਉੱਥੋਂ ਦੀਆਂ ਹਾਜ਼ਰੀਆਂ ਅਤੇ ਕੰਮ ਦੇ ਸਥਾਨਾਂ ਆਦਿ ਦੀ ਜਾਣਕਾਰੀ ਭੇਜਣ ਦੇ ਦਿੱਤੇ ਗਏ …
Read More »ਰੂਸ ਨੇ ਕੈਂਸਰ ਦੀ ਵੈਕਸੀਨ ਬਣਾਈ
ਪੂਤਿਨ ਸਰਕਾਰ ਦਾ ਦਾਅਵਾ : 2025 ‘ਚ ਮੁਫਤ ਲਗਾਵਾਂਗੇ ਵੈਕਸੀਨ ਨਵੀਂ ਦਿੱਲੀ/ਬਿਊਰੋ ਨਿਊਜ਼ : ਰੂਸ ਦੇ ਸਿਹਤ ਮੰਤਰਾਲੇ ਨੇ ਦੱਸਿਆ ਕਿ ਅਸੀਂ ਕੈਂਸਰ ਦੀ ਵੈਕਸੀਨ ਬਣਾਉਣ ਵਿਚ ਸਫਲਤਾ ਹਾਸਲ ਕਰ ਲਈ ਹੈ। ਇਸਦੀ ਜਾਣਕਾਰੀ ਰੂਸ ਦੇ ਸਿਹਤ ਮੰਤਰਾਲੇ ਦੇ ਰੇਡੀਓਲੌਜੀ ਮੈਡੀਕਲ ਰਿਸਰਚ ਸੈਂਟਰ ਦੇ ਡਾਇਰੈਕਟਰ ਆਂਦ੍ਰੇਈ ਕੁਪਰਿਨ ਨੇ ਰੇਡੀਓ ‘ਤੇ …
Read More »ਕੈਨੇਡਾ ਸਰਕਾਰ ਵਲੋਂ LMIA ਦੇ ਪੁਆਇੰਟ ਬੰਦ ਕਰਨ ਦਾ ਐਲਾਨ
ਭਾਰਤੀ ਵਿਦਿਆਰਥੀਆਂ ਦੀ ਵਧੇਗੀ ਮੁਸ਼ਕਲ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਦੀ ਫੈਡਰਲ ਸਰਕਾਰ ਵੱਲੋਂ ਐਕਸਪ੍ਰੈਸ ਐਂਟਰੀ ਵਿਚ LMIA (ਲੇਬਰ ਮਾਰਕੀਟ ਇਮਪੈਕਟ ਅਸੈਸਮੈਂਟ) ਦੇ ਮਿਲਦੇ ਵਾਧੂ 50 ਪੁਆਇੰਟ ਬੰਦ ਕਰਨ ਦਾ ਐਲਾਨ ਕੀਤਾ ਹੈ। ਇਸਦੇ ਨਾਲ ਹੀ ਸਰਕਾਰ ਵੱਲੋਂ ਕੈਨੇਡਾ ਤੇ ਅਮਰੀਕਾ ਬਾਰਡਰ ਤੇ ਫਲੈਗ ਪੋਲਿੰਗ ਨੂੰ ਵੀ ਖ਼ਤਮ ਕਰਨ ਦੀ ਗੱਲ …
Read More »