ਟੋਰਾਂਟੋ/ਬਿਊਰੋ ਨਿਊਜ਼ : ਕੈਨੇਡੀਅਨ ਡਾਲਰ ਅਮਰੀਕੀ ਡਾਲਰ ਦੇ ਮੁਕਾਬਲੇ 70 ਸੈਂਟ ਤੋਂ ਵੀ ਹੇਠਾਂ ਖਿਸਕ ਗਿਆ ਹੈ। ਕੈਨੇਡੀਅਨ ਡਾਲਰ, ਜਿਸ ਨੂੰ ਲੂਨੀ ਵੀ ਕਹਿੰਦੇ ਹਨ, ਦੇ ਮੁੱਲ ਵਿਚ ਗਿਰਾਵਟ ਇਸ ਹਫ਼ਤੇ ਦੀ ਸਿਆਸੀ ਉਥਲ-ਪੁਥਲ ਤੋਂ ਬਾਅਦ ਆਈ ਹੈ। ਬੀਤੇ ਦਿਨੀਂ ਵਿੱਤ ਮੰਤਰੀ ਕ੍ਰਿਸਟੀਆ ਫਰੀਲੈਂਡ ਨੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ …
Read More »Monthly Archives: December 2024
ਜੋਅ ਬਾਈਡਨ ਪ੍ਰਸ਼ਾਸਨ ਨੇ ਐਚ-1 ਬੀ ਵੀਜ਼ਾ ਨਿਯਮਾਂ ‘ਚ ਦਿੱਤੀ ਢਿੱਲ
ਅਮਰੀਕਾ ਦੇ ਫੈਸਲੇ ਨਾਲ ਭਾਰਤੀ ਤਕਨਾਲੋਜੀ ਮਾਹਿਰਾਂ ਨੂੰ ਹੋਵੇਗਾ ਲਾਭ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ‘ਚ ਰਾਸ਼ਟਰਪਤੀ ਜੋਅ ਬਾਇਡਨ ਦੀ ਅਗਵਾਈ ਹੇਠਲੇ ਪ੍ਰਸ਼ਾਸਨ ਨੇ ਐੱਚ-1ਬੀ ਵੀਜ਼ਾ ਦੇ ਨਿਯਮਾਂ ‘ਚ ਢਿੱਲ ਦਿੱਤੀ ਹੈ, ਜਿਸ ਤਹਿਤ ਅਮਰੀਕੀ ਕੰਪਨੀਆਂ ਲਈ ਵਿਸ਼ੇਸ਼ ਹੁਨਰ ਵਾਲੇ ਵਿਦੇਸ਼ੀ ਮਾਹਿਰਾਂ ਨੂੰ ਨਿਯੁਕਤ ਕਰਨਾ ਆਸਾਨ ਹੋ ਜਾਵੇਗਾ। ਇਸ ਨਾਲ ਐੱਫ-1 …
Read More »ਟਰੰਪ ਵੱਲੋਂ ਭਾਰਤੀ ਵਸਤਾਂ ‘ਤੇ ਵਧੇਰੇ ਟੈਕਸ ਲਗਾਉਣ ਦੀ ਚਿਤਾਵਨੀ
ਵਾਸ਼ਿੰਗਟਨ : ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਭਾਰਤ ਵੱਲੋਂ ਅਮਰੀਕਾ ਦੀਆਂ ਕੁਝ ਵਸਤਾਂ ‘ਤੇ ਬਹੁਤ ਜ਼ਿਆਦਾ ਟੈਕਸ ਲਗਾਇਆ ਜਾਂਦਾ ਹੈ ਅਤੇ ਜੇ ਇੰਝ ਦਾ ਹੀ ਵਰਤਾਰਾ ਰਿਹਾ ਤਾਂ ਅਮਰੀਕਾ ਵੀ ਬਦਲੇ ‘ਚ ਭਾਰਤੀ ਵਸਤਾਂ ‘ਤੇ ਵਾਧੂ ਟੈਕਸ ਲਗਾਏਗਾ। ਟਰੰਪ ਨੇ ਚਿਤਾਵਨੀ ਦਿੰਦਿਆਂ ਕਿਹਾ …
Read More »CLEAN WHEELS
Medium & Heavy Vehicle Zero Emission Mission (ਚੌਥੀ ਤੇ ਆਖਰੀ ਕਿਸ਼ਤ) ਲੜੀ ਜੋੜਨ ਲਈ ਪਿਛਲਾ ਅੰਕ ਦੇਖੋ ਬ੍ਰੋਸਾਰਡ ਲੀਜਿੰਗ ਇਕ ਸਾਫ ਸੁਥਰੀ, ਹਰੇ-ਭਰੇ ਭਵਿੱਖ ਵਿਚ ਚਾਰਜ ਦੇ ਰੂਪ ਵਿਚ ਪ੍ਰਭਾਵ ਲਈ ਤਿਆਰ ਹੋ: * Puro&ator ਅਤੇ 6ed5x : ਹੈਵੀ-ਡਿਊਟੀ ਫਲੀਟਾਂ ਵਿਚ Z5V ਕ੍ਰਾਂਤੀ ਲਈ ਮੋਟੀਵ ਪਾਵਰ ਸਿਸਟਮ ਨਾਲ ਭਾਈਵਾਲੀ। ਨਤੀਜਾ? …
Read More »ਅਮਰੀਕਾ ਦੇ ਇਕ ਸਕੂਲ ਵਿਚ ਹੋਈ ਗੋਲੀਬਾਰੀ ‘ਚ ਅਧਿਆਪਕ ਤੇ ਵਿਦਿਆਰਥੀ ਦੀ ਮੌਤ, ਹਮਲਾਵਰ ਵਿਦਿਆਰਥੀ ਵੀ ਮ੍ਰਿਤਕ ਹਾਲਤ ਵਿਚ ਮਿਲਿਆ
ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਅਮਰੀਕਾ ਦੇ ਵਿਸਕਾਨਸਿਨ ਰਾਜ ਦੀ ਰਾਜਧਾਨੀ ਮੈਡੀਸਨ ਦੇ ਇਕ ਨਿੱਜੀ ਸਕੂਲ ਵਿਚ ਸਕੂਲ ਦੇ ਹੀ ਇਕ ਵਿਦਿਆਰਥੀ ਵੱਲੋਂ ਕੀਤੀ ਗੋਲੀਬਾਰੀ ਵਿਚ ਇਕ ਅਧਿਆਪਕ ਤੇ ਇਕ ਵਿਦਿਆਰਥੀ ਦੀ ਮੌਤ ਹੋਣ ਤੇ 6 ਹੋਰ ਵਿਦਿਆਰਥੀਆਂ ਦੇ ਜ਼ਖਮੀ ਹੋ ਜਾਣ ਦੀ ਖਬਰ ਹੈ। ਪੁਲਿਸ ਅਨੁਸਾਰ ਹਮਲਾਵਰ ਵਿਦਿਆਰਥੀ ਵੀ ਮੌਕੇ …
Read More »ਕੈਲੀਫੋਰਨੀਆ ਵਿਚ ਭਾਰਤੀ ਮੂਲ ਦੇ ਪੰਜਾਬੀ ਮਹਿਤਾਬ ਸੰਧੂ ਉੱਚ ਅਦਾਲਤ ਦੇ ਜੱਜ ਨਿਯੁਕਤ
ਸੈਕਰਾਮੈਂਟੋ/ਹੁਸਨ ਲੜੋਆ ਬੰਗਾ : ਕੈਲੀਫੋਰਨੀਆ ਦੇ ਗਵਰਨਰ ਗੈਵਿਨ ਨਿਊਸੋਮ ਵੱਲੋਂ ਆਰੇਂਜ ਕਾਊਂਟੀ ਦੀ ਉੱਚ ਅਦਾਲਤ ਵਿਚ ਭਾਰਤੀ ਮੂਲ ਦੇ ਪੰਜਾਬੀ ਮਹਿਤਾਬ ਸੰਧੂ ਨੂੰ ਜੱਜ ਨਿਯੁਕਤ ਕੀਤਾ ਗਿਆ ਹੈ। ਸੰਧੂ ਦੀ ਨਿਯੁਕਤੀ ਜੱਜ ਸਟੀਵਨ ਬਰਾਮਬਰਗ ਦੀ ਸੇਵਾਮੁਕਤੀ ਕਾਰਨ ਖਾਲੀ ਹੋਈ ਅਸਾਮੀ ‘ਤੇ ਹੋਈ ਹੈ। ਨਿਊਸੋਮ ਵੱਲੋਂ ਬੀਤੇ ਦਿਨ ਕੈਲੀਫੋਰਨੀਆ ਦੀਆਂ ਉੱਚ …
Read More »ਦੋ ਪੰਜਾਬੀ ਗੁਰਸਿੱਖ ਅੰਤਰਪ੍ਰੀਤ ਸਿੰਘ ਤੇ ਹਰਜਾਪ ਸਿੰਘ ਦੀ ਮੋਟਰਸਾਈਕਲ ਐਕਸੀਡੈਂਟ ‘ਚ ਮੌਤ
ਸੈਕਰਾਮੈਂਟੋ/ਹੁਸਨ ਲੜੋਆ ਬੰਗਾ : ਫਰਿਜ਼ਨੋ ਸ਼ਹਿਰ ਵਿੱਚ ਹੋਈ ਮੰਦਭਾਗੀ ਘਟਨਾ ਨੇ ਪੰਜਾਬੀ ਭਾਈਚਾਰਾ ਨੂੰ ਗਹਿਰੇ ਸਦਮੇਂ ਵਿੱਚ ਉਦੋਂ ਪਾ ਦਿੱਤਾ ਜਦੋਂ ਫਰਿਜ਼ਨੋ ਦੀ ਬਰਡ ਤੇ ਸਨੀਸਾਈਡ ਐਵੇਨਿਊ ਤੇ ਮੋਟਰਸਾਈਕਲ ਐਕਸੀਡੈਂਟ ਵਿੱਚ ਦੋ ਗੁਰਸਿੱਖ ਪੰਜਾਬੀਆਂ ਦੀ ਇੱਕ ਮੋਟਰਸਾਈਕਲ ਐਕਸੀਡੈਂਟ ਵਿਚ ਮੌਤ ਹੋ ਗਈ। ਇਸ ਹਾਦਸੇ ‘ਚ ਜਾਨ ਗੁਆਉਣ ਵਾਲੇ ਅੰਤਰਪ੍ਰੀਤ ਸਿੰਘ …
Read More »20 December 2024 GTA & Main
ਪੰਜਾਬ ’ਚ ਨਵੀਂ ਖੇਤੀ ਨੀਤੀ ਦਾ ਕਿਸਾਨਾਂ ਵੱਲੋਂ ਕੀਤਾ ਗਿਆ ਵਿਰੋਧ
ਕਿਹਾ : ਰੱਦ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਮੁੜ ਤੋਂ ਲਾਗੂ ਕਰਨ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰ ਸਰਕਾਰ ਵੱਲੋਂ ਜਾਰੀ ਕੀਤੀ ਗਈ ਨਵੀਂ ਖੇਤੀ ਨੀਤੀ ’ਤੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਕਿਸਾਨ ਜਥੇਬੰਦੀਆਂ ਅਤੇ ਖੇਤੀ ਮਾਹਿਰਾਂ ਵੱਲੋਂ ਪੰਜਾਬ ਭਵਨ ਵਿਚ ਚਰਚਾ ਕੀਤੀ …
Read More »ਗਿਆਨੀ ਹਰਪ੍ਰੀਤ ਸਿੰਘ ਤੋਂ 15 ਦਿਨਾਂ ਲਈ ਜਥੇਦਾਰ ਦੀਆਂ ਸੇਵਾਵਾਂ ਲਈ ਵਾਪਸ
ਸ਼ੋ੍ਰਮਣੀ ਕਮੇਟੀ ਦੀ ਅੰਤਿ੍ਰਗ ਕਮੇਟੀ ਦੀ ਮੀਟਿੰਗ ਦੌਰਾਨ ਲਿਆ ਗਿਆ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਦੀ ਅੰਤਿ੍ਰਗ ਕਮੇਟੀ ਦੀ ਅੱਜ ਹੋਈ ਮੀਟਿੰਗ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਲੈ ਕੇ ਵੱਡਾ ਫ਼ੈਸਲਾ ਲਿਆ ਗਿਆ ਹੈ। ਮੀਟਿੰਗ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਖਿਲਾਫ਼ ਆਈ ਸ਼ਿਕਾਇਤ ਦੀ ਜਾਂਚ ਕਰਨ ਲਈ ਤਿੰਨ ਮੈਂਬਰੀ …
Read More »