ਬਰੈਂਪਟਨ : ਗੰਨ ਅਪਰਾਧ ਨੂੰ ਰੋਕਣ ਅਤੇ ਸ਼ਹਿਰਾਂ ਤੇ ਕਮਿਊਨਿਟੀਆਂ ਨੂੰ ਸੁਰੁੱਖ਼ਿਅਤ ਰੱਖਣ ਲਈ ਕੈਨੇਡਾ ਦੀ ਸਰਕਾਰ ਨੇ ਕਈ ਸਖ਼ਤ ਕਦਮ ਚੁੱਕੇ ਹਨ। ਪਬਲਿਕ ਸੇਫ਼ਟੀ ਮਨਿਸਟਰ ਮਾਣਯੋਗ ਡੌਮਿਨਿਕ ਲੀਬਰਾਂਕ ਨੇ 5 ਦਸੰਬਰ ਨੂੰ ਐਲਾਨ ਕੀਤਾ ਕਿ ਅਸਾਲਟ ਸਟਾਈਲ ਫ਼ਾਇਰਆਰਮਜ਼ ਰੱਖਣੇ ਹੁਣ ਕੈਨੇਡਾ ਵਿੱਚ ਬੈਨ ਕਰ ਦਿੱਤੇ ਗਏ ਹਨ। ਸਰਕਾਰ ਮਾਰਕੀਟ …
Read More »Monthly Archives: December 2024
ਧਰਮਿੰਦਰ ਨੂੰ ਧੋਖਾਧੜੀ ਦੇ ਮਾਮਲੇ ‘ਚ ਸੰਮਨ ਜਾਰੀ
ਨਵੀਂ ਦਿੱਲੀ : ਦਿੱਲੀ ਦੀ ਇੱਕ ਅਦਾਲਤ ਨੇ ਗਰਮ-ਧਰਮ ਢਾਬਾ ਫਰੈਂਚਾਇਜ਼ੀ ਨਾਲ ਧੋਖਾਧੜੀ ਦੇ ਇੱਕ ਮਾਮਲੇ ਵਿੱਚ ਮਸ਼ਹੂਰ ਬਾਲੀਵੁੱਡ ਅਦਾਕਾਰ ਧਰਮਿੰਦਰ ਤੇ ਦੋ ਹੋਰਾਂ ਨੂੰ ਸੰਮਨ ਜਾਰੀ ਕੀਤਾ ਹੈ। ਸ਼ਿਕਾਇਤਕਰਤਾ ਦੇ ਵਕੀਲ ਨੇ ਕਿਹਾ ਕਿ ਜੁਡੀਸ਼ੀਅਲ ਮੈਜਿਸਟਰੇਟ ਯਸ਼ਦੀਪ ਚਾਹਲ ਨੇ ਦਿੱਲੀ ਦੇ ਇਕ ਕਾਰੋਬਾਰੀ ਵੱਲੋਂ ਦਾਇਰ ਸ਼ਿਕਾਇਤ ‘ਤੇ 89 ਸਾਲਾ …
Read More »ਐਡਮੰਟਨ ਵਿਚ ਪੰਜਾਬੀ ਨੌਜਵਾਨ ਦੀ ਹੱਤਿਆ
ਵੈਨਕੂਵਰ : ਇਕ ਸਾਲ ਪਹਿਲਾਂ ਕੈਨੇਡਾ ਪਹੁੰਚੇ ਪੰਜਾਬੀ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਨੌਜਵਾਨ ਦੀ ਪਛਾਣ ਹਰਸ਼ਾਨਦੀਪ ਸਿੰਘ ਅੰਟਾਲ (20) ਵਜੋਂ ਹੋਈ ਹੈ, ਜੋ ਪਿੱਛੋਂ ਅੰਬਾਲਾ ਨੇੜਲੇ ਪਿੰਡ ਮੁਟੇਰੀ ਜੱਟਾਂ ਦਾ ਸੀ। ਉਹ ਇਕ ਸਾਲ ਪਹਿਲਾਂ ਸਟੱਡੀ ਵੀਜ਼ੇ ‘ਤੇ ਕੈਨੇਡਾ ਦੇ ਸ਼ਹਿਰ ਐਡਮੰਟਨ ਆਇਆ ਸੀ ਅਤੇ ਹੁਣ ਪੜ੍ਹਾਈ …
Read More »ਡੋਨਲਡ ਟਰੰਪ ਨੇ ਟਰੂਡੋ ਦਾ ਮੁੜ ਮਖੌਲ ਉਡਾਇਆ
ਸੋਸ਼ਲ ਮੀਡੀਆ ‘ਤੇ ਕੈਨੇਡੀਅਨ ਪ੍ਰਧਾਨ ਮੰਤਰੀ ਨੂੰ ‘ਕੈਨੇਡਾ ਦਾ ਗਵਰਨਰ’ ਆਖਿਆ ਵਾਸ਼ਿੰਗਟਨ : ਅਮਰੀਕਾ ਦੇ ਨਵੇਂ ਚੁਣੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਸੋਸ਼ਲ ਮੀਡੀਆ ਪਲੈਟਫਾਰਮ ‘ਟਰੁੱਥ ਸੋਸ਼ਲ’ ‘ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਮੁੜ ਮਖੌਲ ਉਡਾਉਂਦਿਆਂ ਉਨ੍ਹਾਂ ਨੂੰ ‘ਕੈਨੇਡਾ ਦਾ ਗਵਰਨਰ’ ਆਖਿਆ। ਟਰੂਡੋ ਪਿਛਲੇ ਹਫਤੇ ਟਰੰਪ ਨਾਲ ਰਾਤ ਦੇ …
Read More »CLEAN WHEELS
Medium & Heavy Vehicle Zero Emission Mission (ਤੀਜੀ ਕਿਸ਼ਤ) ਲੜੀ ਜੋੜਨ ਲਈ ਪਿਛਲਾ ਅੰਕ ਦੇਖੋ ਭਵਿੱਖ ਨੂੰ ਹਰਿਆਲੀ, ਕਲੀਨਰ ਵਿਚ ਰੋਲ ਕਰਨ ਦਾ ਸਮਾਂ! ਸਾਡੇ ਜਲਵਾਯੂ ਅਤੇ ਸਿਹਤ ਸੁਪਰਹੀਰੋ ਚਾਰਟ ਦੀ ਜਾਂਚ ਕਰੋ! ਇਹ ਇਸ ਗੱਲ ਨੂੰ ਤੋੜਦਾ ਹੈ ਕਿ ਕਿਵੇਂ ਨਿਕਾਸੀ-ਮੁਕਤ ਸਵਾਰੀਆਂ ਸਾਡੀ ਹਵਾ ਨੂੰ ਤਾਜ਼ਾ ਅਤੇ ਸਾਡੀ ਸਿਹਤ …
Read More »ਰੂਸ ਅਤੇ ਯੂਕਰੇਨ ਤੁਰੰਤ ਜੰਗਬੰਦੀ ਕਰਕੇ ਗੱਲਬਾਤ ਸ਼ੁਰੂ ਕਰਨ : ਡੋਨਾਲਡ ਟਰੰਪ
ਜ਼ੇਲੈਂਸਕੀ ਨਾਲ ਮੀਟਿੰਗ ਉਪਰੰਤ ਟਰੰਪ ਨੇ ਕੀਤਾ ਐਲਾਨ ਸੈਕਰਾਮੈਂਟੋ,ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਅਮਰੀਕਾ ਦੇ ਰਾਸ਼ਟਰਪਤੀ ਚੁਣੇ ਗਏ ਡੋਨਾਲਡ ਟਰੰਪ ਨੇ ਰੂਸ ਤੇ ਯੁਕਰੇਨ ਵਿਚਾਲੇ ਤੁਰੰਤ ਜੰਗਬੰਦੀ ਦਾ ਸੱਦਾ ਦਿੰਦਿਆਂ ਕਿਹਾ ਹੈ ਕਿ ਖਿੱਤੇ ਵਿਚ ਪਾਗਲਪਣ ਖਤਮ ਹੋਣਾ ਚਾਹੀਦਾ ਹੈ। ਟਰੰਪ ਨੇ ਇਹ ਸੁਨੇਹਾ ਯੂਕਰੇਨ ਦੇ ਰਾਸ਼ਟਰਪਤੀ ਵੋਲਾਦੀਮੀਰ ਜ਼ੇਲੈਂਸਕੀ ਨਾਲ ਪੈਰਿਸ …
Read More »ਕੈਲੀਫੋਰਨੀਆ ਵਿਚ ਚੋਣ ਜਿੱਤੀ ਭਾਰਤੀ ਮੂਲ ਦੀ ਡਾਕਟਰ ਪਟੇਲ ਨੇ ਵਿਧਾਇਕ ਵਜੋਂ ਸਹੁੰ ਚੁੱਕੀ
ਸੈਕਰਾਮੈਂਟੋ,ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਕੈਲੀਫੋਰਨੀਆ ਦੇ 76ਵੇਂ ਅਸੰਬਲੀ ਡਿਸਟ੍ਰਿਕਟ ਤੋਂ ਚੋਣ ਜਿੱਤੀ ਡੈਮੋਕਰੈਟਿਕ ਆਗੂ ਭਾਰਤੀ ਮੂਲ ਦੀ ਡਾਕਟਰ ਦਰਸ਼ਨਾ ਆਰ ਪਟੇਲ ਨੇ ਸਟੇਟ ਅਸੰਬਲੀ ਮੈਂਬਰ ਵਜੋਂ ਸਹੁੰ ਚੁੱਕੀ। ਇਸ ਮੌਕੇ ਆਪਣੇ ਸੰਖੇਪ ਸੰਬੋਧਨ ਵਿਚ ਉਹਨਾਂ ਨੇ ਹਲਕੇ ਦੇ ਵਸਨੀਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈ ਉਹਨਾਂ ਦੀਆਂ ਉਮੀਦਾਂ ਉਪਰ ਖਰਾ …
Read More »13 December 2024 GTA & Main
ਇਕ ਦੇਸ਼-ਇਕ ਚੋਣ ਬਿਲ ਨੂੰ ਮੋਦੀ ਕੈਬਨਿਟ ਨੇ ਦਿੱਤੀ ਮਨਜ਼ੂਰੀ
ਅਗਲੇ ਹਫ਼ਤੇ ਸੰਸਦ ’ਚ ਲਿਆਂਦਾ ਜਾਵੇਗਾ ਬਿਲ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਕੈਬਨਿਟ ਨੇ ਇਕ ਦੇਸ਼-ਇਕ ਚੋਣ ਬਿਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਅਗਲੇ ਹਫਤੇ ਤੱਕ ਇਸ ਬਿਲ ਨੂੰ ਸੰਸਦ ’ਚ ਪੇਸ਼ ਕੀਤਾ ਜਾ ਸਕਦਾ ਹੈ। …
Read More »ਚੰਡੀਗੜ੍ਹ ’ਚ ਹੋਣ ਵਾਲੇ ਸ਼ੋਅ ਤੋਂ ਪਹਿਲਾਂ ਦਿਲਜੀਤ ਦੁਸਾਂਝ ਲਈ ਐਡਵਾਈਜਰੀ ਕੀਤੀ ਗਈ ਜਾਰੀ
14 ਦਸੰਬਰ ਨੂੰ ਚੰਡੀਗੜ੍ਹ ’ਚ ਹੋਣਾ ਹੈ ਦਿਲਜੀਤ ਦੁਸਾਂਝ ਦਾ ਲਾਈਵ ਕੰਸਰਟ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਚੰਡੀਗੜ੍ਹ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ ਦੀ ਚੇਅਰਪਰਸਨ ਵੱਲੋਂ 14 ਦਸੰਬਰ ਨੂੰ ਚੰਡੀਗੜ੍ਹ ’ਚ ਹੋਣ ਵਾਲੇ ਸ਼ੋਅ ਤੋਂ ਪਹਿਲਾਂ ਇੱਕ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਕਮਿਸ਼ਨ ਦੀ ਚੇਅਰਪਰਸਨ ਸਪਿਰਾ …
Read More »