ਬਰੈਂਪਟਨ : ਲੰਘੀ 29 ਨਵੰਬਰ ਨੂੰ ਕੈਨੇਡਾ ਦੇ ਹਾਊਸ ਆਫ ਕਾਮਨਜ਼ ਵਿੱਚ ਮੈਂਬਰਾਂ ਵੱਲੋਂ ਬਿੱਲ ਪਾਸ ਕਰ ਦਿੱਤਾ ਗਿਆ ਹੈ ਜਿਸ ਦੇ ਤਹਿਤ 14 ਦਸੰਬਰ 2024 ਤੋਂ 15 ਫਰਵਰੀ 2025 ਤੱਕ ਦੋ ਮਹੀਨੇ ਲਈ ਕਈ ਆਈਟਮਾਂ ਉੱਪਰ ਫੈਡਰਲ ਟੈਕਸ ਹਟਾਇਆ ਗਿਆ ਹੈ। ਇਨ੍ਹਾਂ ਵਿਚ ਬੱਚਿਆਂ ਦੇ ਖਿਡਾਉਣੇ, ਪੁਸਤਕਾਂ, ਰੈਸਟੋਰੈਂਟਾਂ ਵਿਚ …
Read More »Monthly Archives: December 2024
ਪਹਿਰੇਦਾਰ ਵਜੋਂ ਸੇਵਾ ਨਿਭਾਅ ਰਹੇ ਸੁਖਬੀਰ ਬਾਦਲ ਉਤੇ ਹਮਲਾ
ਸੁਰੱਖਿਆ ਲਈ ਤਾਇਨਾਤ ਏਐੱਸਆਈ ਨੇ ਹਮਲਾਵਰ ਨੂੰ ਫੜਿਆ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਪਹਿਰੇਦਾਰ ਵੱਜੋਂ ਸੇਵਾ ਨਿਭਾਅ ਰਹੇ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਉਸ ਵੇਲੇ ਵਾਲ-ਵਾਲ ਬਚ ਗਏ ਜਦੋਂ ਇਕ ਵਿਅਕਤੀ ਨੇ ਐਨ ਨੇੜਿਉਂ ਉਨ੍ਹਾਂ ‘ਤੇ ਗੋਲੀ ਚਲਾ ਦਿੱਤੀ। ਸੁਖਬੀਰ ਦੀ ਸੁਰੱਖਿਆ ਵਿੱਚ ਸਾਦੀ ਵਰਦੀ ‘ਚ ਤਾਇਨਾਤ …
Read More »ਪ੍ਰਕਾਸ਼ ਸਿੰਘ ਬਾਦਲ ਦਾ ਫਖਰ-ਏ-ਕੌਮ ਐਵਾਰਡ ਵਾਪਸ ਲਿਆ
ਅੰਮ੍ਰਿਤਸਰ/ਬਿਊਰੋ ਨਿਊਜ਼ : ਸਾਲ 2015 ਵਿੱਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਮੁਆਫ਼ੀ ਦੇਣ ਦੇ ਮਾਮਲੇ ਦਾ ਪੰਜ ਸਿੰਘ ਸਾਹਿਬਾਨ ਨੇ ਸਖ਼ਤ ਨੋਟਿਸ ਲੈਂਦਿਆਂ ਤਤਕਾਲੀ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਕੋਲੋਂ ਫ਼ਖ਼ਰ-ਏ-ਕੌਮ ਦਾ ਖਿਤਾਬ ਵਾਪਸ ਲੈਣ ਦਾ ਆਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਮੁੱਖ ਮੰਤਰੀ ਦੀ …
Read More »ਸਰੀ ਪੁਲਿਸ ਨੇ ਸ਼ਹਿਰ ਦੇ ਅਮਨ ਕਾਨੂੰਨ ਦੀ ਵਾਗਡੋਰ ਸੰਭਾਲੀ
74 ਸਾਲਾਂ ਤੋਂ ਸਰੀ ‘ਚ ਤਾਇਨਾਤ ਸੀ ਕੇਂਦਰੀ ਪੁਲਿਸ ਵੈਨਕੂਵਰ/ਬਿਊਰੋ ਨਿਊਜ਼ : ਲੰਮਾ ਸੰਘਰਸ਼ ਕਰਨ ਤੋਂ ਬਾਅਦ ਆਖਰ ਸਰੀ ਪੁਲਿਸ ਨੇ ਸ਼ਹਿਰ ਦੇ ਅਮਨ ਕਾਨੂੰਨ ਦੀ ਵਾਗਡੋਰ ਕੇਂਦਰੀ ਪੁਲਿਸ ਤੋਂ ਆਪਣੇ ਹੱਥ ਲੈ ਲਈ ਹੈ। 74 ਸਾਲਾਂ ਤੋਂ ਸਰੀ ‘ਚ ਰੌਇਲ ਕੈਨੇਡੀਅਨ ਮਾਊਂਟਿਡ ਪੁਲਿਸ (ਕੇਂਦਰੀ ਪੁਲਿਸ) ਤਾਇਨਾਤ ਸੀ। ਹੁਣ ਸਰੀ …
Read More »ਬਾਇਡਨ ਨੇ ਪੁੱਤਰ ਹੰਟਰ ਦੇ ਗੁਨਾਹ ਕੀਤੇ ਮੁਆਫ਼
ਵਾਸ਼ਿੰਗਟਨ : ਰਾਸ਼ਟਰਪਤੀ ਜੋਅ ਬਾਇਡਨ ਨੇ ਆਪਣੇ ਪੁੱਤਰ ਹੰਟਰ ਬਾਇਡਨ ਨੂੰ ਸਾਰੇ ਗੁਨਾਹਾਂ ਤੋਂ ਮੁਆਫ਼ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਪੁੱਤਰ ਹੋਣ ਕਰਕੇ ਉਸ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਇਸ ਨਾਲ ਹੰਟਰ ਸੰਘੀ ਬੰਦੂਕ ਅਤੇ ਟੈਕਸ ਦੋਸ਼ਾਂ ਲਈ ਸੰਭਾਵਿਤ ਜੇਲ੍ਹ ਦੀ ਸਜ਼ਾ ਤੋਂ ਬਚ ਗਿਆ ਹੈ। ਕਰੀਬ ਇਕ ਮਹੀਨੇ ਬਾਅਦ …
Read More »ਟਰੰਪ ਵੱਲੋਂ ਬ੍ਰਿਕਸ ਮੁਲਕਾਂ ‘ਤੇ ਸੌ ਫੀਸਦੀ ਟੈਕਸ ਲਾਉਣ ਦੀ ਧਮਕੀ
ਅਮਰੀਕੀ ਡਾਲਰ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਦੀ ਕੀਤੀ ਆਲੋਚਨਾ ਫਲੋਰਿਡਾ/ਬਿਊਰੋ ਨਿਊਜ਼ : ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਲਡ ਟਰੰਪ ਨੇ 9 ਮੈਂਬਰੀ ਬ੍ਰਿਕਸ ਮੁਲਕਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਅਮਰੀਕੀ ਡਾਲਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਖਿਲਾਫ 100 ਫ਼ੀਸਦੀ ਟੈਕਸ ਲਾਇਆ ਜਾਵੇਗਾ। ਬ੍ਰਿਕਸ …
Read More »CLEAN WHEELS
Medium & Heavy Vehicle Zero Emission Mission ਹੇ ਸਾਥੀ ਟਰੱਕਰਜ਼, ਕੀ ਤੁਸੀਂ ਹੈਰਾਨ ਹੋ ਰਹੇ ਹੋ ਕਿ ZeVs ਬਾਰੇ ਕੀ ਚਰਚਾ ਹੈ? ਤੁਹਾਨੂੰ ਪਰਵਾਹ ਕਿਉਂ ਕਰਨੀ ਚਾਹੀਦੀ ਹੈ? ZEV ਸਿਰਫ਼ ਵਾਤਾਵਰਨ ਲਈ ਦਿਆਲੂ ਨਹੀਂ ਹਨ, ਉਹ ਡੀਜ਼ਲ ਜਾਂ ਗੈਸੋਲੀਨ ਟਰੱਕਾਂ ਦੇ ਮੁਕਾਬਲੇ ਤੁਹਾਡੇ ਜੇਬ ਤੇ ਹਲਕੇ ਹਨ। ਪਰ ਇੰਤਜ਼ਾਰ ਕਰੋ, …
Read More »ਅਮਰੀਕਾ ਵਿਚ ਬਰਫਬਾਰੀ ਤੇ ਹੱਡ ਚੀਰਵੀਂ ਠੰਡ ਨੇ ਜਨ ਜੀਵਨ ਉਪਰ ਪਾਇਆ ਵਿਆਪਕ ਅਸਰ
ਮੌਸਮ ਵਿਭਾਗ ਵੱਲੋਂ ਤਾਪਮਾਨ ‘ਚ ਜਬਰਦਸਤ ਗਿਰਾਵਟ ਦੀ ਚਿਤਾਵਨੀ ਸੈਕਰਾਮੈਂਟੋ,ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਅੱਜਕੱਲ੍ਹ ਕੇਂਦਰੀ ਤੇ ਪੂਰਬੀ ਅਮਰੀਕਾ ਦੇ ਵਸਨੀਕਾਂ ਨੂੰ ਜਬਰਦਸਤ ਬਰਫ਼ਬਾਰੀ ਤੇ ਹੱਡ ਚੀਰਵੀਂ ਠੰਡ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਤਰੀ ਧਰੁਵ ਖੇਤਰ ਵੱਲੋਂ ਵਗ ਰਹੀਆਂ ਠੰਡੀਆਂ ਹਵਾਵਾਂ ਕਾਰਨ ਤਾਪਮਾਨ ਹੇਠਾਂ ਡਿੱਗ ਗਿਆ ਹੈ। ਗਰੇਟ ਲੇਕਸ ਤੇ …
Read More »06 December 2024 GTA & Main
ਕੇਜਰੀਵਾਲ ਦੀ ਪਟੀਸ਼ਨ ’ਤੇ ਜਲਦੀ ਸੁਣਵਾਈ ਕਰਨ ਤੋਂ ਇਨਕਾਰ
ਆਬਕਾਰੀ ਨੀਤੀ ਮਾਮਲਾ; 20 ਦਸੰਬਰ ਨੂੰ ਹੀ ਹੋਵੇਗੀ ਸੁਣਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਹਾਈਕੋਰਟ ਨੇ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਆਬਕਾਰੀ ਨੀਤੀ ਮਾਮਲੇ ਵਿਚ ਹੇਠਲੀ ਅਦਾਲਤ ਦੇ ਨੋਟਿਸ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਜਲਦੀ ਕਰਨ ਤੋਂ ਇਨਕਾਰ ਕਰ ਦਿੱਤਾ …
Read More »