ਆਰਥਿਕਤਾ ਦੇ ਸਭ ਵੱਡੇ ਡਾਕਟਰ ਸਨ ਡਾ. ਮਨਮੋਹਨ ਸਿੰਘ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਵੀਰਵਾਰ ਦੀ ਰਾਤ ਨੂੰ ਦਿਹਾਂਤ ਹੋ ਗਿਆ ਸੀ ਅਤੇ ਉਨ੍ਹਾਂ ਦਾ ਅੰਤਿਮ ਸਸਕਾਰ ਭਲਕੇ ਸ਼ਨੀਵਾਰ ਕੀਤਾ ਜਾਵੇਗਾ। ਆਰਥਿਕਤਾ ਦੇ ਸਭ ਤੋਂ ਵੱਡੇ ਡਾਕਟਰ ਮੰਨੇ ਜਾਂਦੇ ਡਾ. ਮਨਮੋਹਨ ਸਿੰਘ ਦੀ …
Read More »Monthly Archives: December 2024
ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ ਅੱਜ 32ਵੇਂ ਦਿਨ ਵੀ ਰਿਹਾ ਜਾਰੀ
ਡੱਲੇਵਾਲ ਦੀ ਸਿਹਤ ਹੋਈ ਹੋਰ ਨਾਜ਼ੁਕ ਸੰਗਰੂਰ/ਬਿਊਰੋ ਨਿਊਜ਼ ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 32ਵੇਂ ਦਿਨ ਵੀ ਜਾਰੀ ਰਿਹਾ। ਧਿਆਨ ਰਹੇ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵੀ ਹੁਣ ਬਹੁਤ ਜ਼ਿਆਦਾ ਚਿੰਤਾਜਨਕ ਹੋ …
Read More »ਸਕਾਰਬਰੋ ‘ਚ ਘਰ ਨੂੰ ਲੱਗੀ ਅੱਗ, ਇੱਕ ਬਜ਼ੁਰਗ ਦੀ ਗਈ ਜਾਨ
ਟੋਰਾਂਟੋ/ਬਿਊਰੋ ਨਿਊਜ਼ : ਸਕਾਰਬਰੋ ‘ਚ ਕ੍ਰਿਸਮਸ ਦੀ ਸਵੇਰ ਦੋ ਅਲਾਰਮ ਵਾਲੇ ਘਰ ‘ਚ ਅੱਗ ਲੱਗ ਗਈ ਅਤੇ ਇਸ ਅੱਗ ਕਾਰਨ ਇੱਕ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ। ਬਿਰਚਮਾਊਂਟ ਰੋਡ ਅਤੇ ਹਾਈਵੇ 401 ਦੇ ਇਲਾਕੇ ਵਿੱਚ ਏਲਣਫੋਰਡ ਰੋਡ ‘ਤੇ ਇੱਕ ਘਰ ਵਿੱਚ ਸਵੇਰੇ ਕਰੀਬ 2:40 ਵਜੇ ਐਮਰਜੈਂਸੀ ਦਲ ਨੂੰ ਬੁਲਾਇਆ ਗਿਆ। …
Read More »ਕੈਨੇਡਾ ਸਰਕਾਰ ਨੇ ਦਿੱਤਾ ਇਕ ਹੋਰ ਵੱਡਾ ਝਟਕਾ
ਜੌਬ ਆਫਰ ਦਾ ਫਾਇਦਾ ਨਹੀਂ ਲੈ ਸਕਣਗੇ ਪੀ.ਆਰ. ਲੈਣ ਵਾਲੇ ਟੋਰਾਂਟੋ : ਕੈਨੇਡਾ ਸਰਕਾਰ ਨੇ ਇਕ ਝਟਕਾ ਦਿੰਦੇ ਹੋਏ ਐਲਾਨ ਕੀਤਾ ਹੈ ਕਿ 2025 ਤੋਂ ਐਕਸਪ੍ਰੈਸ ਐਂਟਰੀ ਦੇ ਤਹਿਤ ਸਥਾਈ ਨਿਵਾਸ (ਪੀਆਰ) ਦੇ ਲਈ ਅਪਲਾਈ ਕਰਨ ਵਾਲਿਆਂ ਨੂੰ ਨੌਕਰੀ ਦੇ ਆਫਰ ‘ਤੇ ਮਿਲਣ ਵਾਲੇ ਵਾਧੂ 50 ਅੰਕਾਂ ਤੋਂ ਲੈ ਕੇ …
Read More »ਭਾਰਤ ਵਿਚ ਇਕ ਦੇਸ਼-ਇਕ ਚੋਣ ਦਾ ਮੁੱਦਾ
ਭਾਰਤ ਦੀ ਮੋਦੀ ਸਰਕਾਰ ਦੇ ਪਿਛਲੇ ਦੋ ਕਾਰਜਕਾਲਾਂ ਅਤੇ ਇਸ ਕਾਰਜਕਾਲ ਵਿਚ ਵੀ, ਇਕ ਰਾਸ਼ਟਰ-ਇਕ ਚੋਣ ਦੀ ਚਰਚਾ ਚੱਲਦੀ ਰਹੀ ਹੈ। ਭਾਰਤੀ ਜਨਤਾ ਪਾਰਟੀ ਅਤੇ ਉਸ ਦੀਆਂ ਭਾਈਵਾਲ ਪਾਰਟੀਆਂ ਇਸ ਦੇ ਹੱਕ ਵਿਚ ਰਹੀਆਂ ਹਨ ਪਰ ਹੋਰ ਬਹੁਤੇ ਵਿਰੋਧੀ ਦਲ ਇਸ ਦੇ ਖਿਲਾਫ ਰਹੇ ਹਨ। ਦੋਹਾਂ ਧਿਰਾਂ ਵਲੋਂ ਇਸ ਦੇ …
Read More »DENTAL IMPLANTS
WHAT IS A DENTAL IMPLANT ? A dental implant is an artificial structure that replaces the missing tooth. It looks closest to your natural tooth.Each individual implant has got three pieces: the screw, abutment and crown which are fit together to replace your missing tooth. The dental implant is basically …
Read More »ਸਿੰਧੀ ਸਮਾਜ ਨੂੰ ਗੁਰੂ ਨਾਨਕ ਨਿਰਮਲ ਪੰਥ ਦੇ ਨਿੱਘੇ ਕਲਾਵੇ ‘ਚ ਲੈਣ ਦੀ ਲੋੜ
ਤਲਵਿੰਦਰ ਸਿੰਘ ਬੁੱਟਰ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਭ ਤੋਂ ਵੱਡਾ ਅਤੇ ਮੁੱਖ ਉਪਦੇਸ਼ ਰੱਬੀ ਏਕਤਾ ਅਤੇ ਮਨੁੱਖੀ ਬਰਾਬਰਤਾ ਵਾਲੇ ਸਮਾਜ ਦਾ ਸੰਕਲਪ ਸੀ। ਉਨ੍ਹਾਂ ਦਾ ਦੇਸ਼ ਸਮੁੱਚੀ ਰੱਬੀ ਰਚਨਾ ਸੀ ਅਤੇ ਉਨ੍ਹਾਂ ਦੀ ਕੌਮ ਸਾਰਾ ਸੰਸਾਰ ਸੀ। ਉਨ੍ਹਾਂ ਨੇ ਬ੍ਰਹਿਮੰਡ ਦੇ ਸਾਰੇ ਖੰਡਾਂ ਵਿਚ …
Read More »ਹਾਕੀ ਦਾ ਜਾਦੂਗਰ ਧਿਆਨ ਚੰਦ ਉਰਫ ਧਿਆਨ ਸਿੰਘ
ਪ੍ਰਿੰ. ਸਰਵਣ ਸਿੰਘ ਧਿਆਨ ਚੰਦ ਦਾ ਅਸਲੀ ਨਾਂ ਧਿਆਨ ਸਿੰਘ ਸੀ। ਜਦੋਂ ਉਹ ਫੌਜ ‘ਚ ਭਰਤੀ ਹੋ ਕੇ ਹਾਕੀ ਖੇਡਣ ਲੱਗਾ ਤਾਂ ਖੇਡਦਿਆਂ ਰਾਤ ਪੈ ਜਾਂਦੀ ਪਰ ਉਹ ਰਾਤ ਨੂੰ ਵੀ ਚੰਦ ਚਾਂਦਨੀ ਵਿਚ ਖੇਡਦਾ ਰਹਿੰਦਾ। ਚੰਦ ਦੇ ਚਾਨਣ ਵਿਚ ਖੇਡਦਾ ਹੋਣ ਕਰਕੇ ਉਹਦੇ ਫੌਜੀ ਸਾਥੀ ਉਸ ਨੂੰ ਧਿਆਨ ਚੰਦ …
Read More »ਨਵਾਂ ਵਰ੍ਹਾ 2025 ਆਪ ਸਭਨਾਂ
ਅਦਾਰਾ ‘ਪਰਵਾਸੀ’ ਕਾਮਨਾ ਕਰਦਾ ਹੈ ਕਿ ਨਵਾਂ ਵਰ੍ਹਾ 2025 ਆਪ ਸਭਨਾਂ ਲਈ ਖੁਸ਼ੀਆਂ ਤੇ ਖੇੜੇ ਲੈ ਕੇ ਆਵੇ। ਸਾਰੇ ਸਿਹਤਮੰਦ ਰਹਿਣ ਅਤੇ ਆਪੋ-ਆਪਣੇ ਖੇਤਰਾਂ ਵਿਚ ਤਰੱਕੀਆਂ ਕਰਨ – ਰਜਿੰਦਰ ਸੈਣੀ ਮੁਖੀ, ਅਦਾਰਾ ਪਰਵਾਸੀ
Read More »ਜਸਟਿਨ ਟਰੂਡੋ ‘ਤੇ ਪਾਰਟੀ ਦੇ ਅੰਦਰੋਂ ਵੀ ਅਸਤੀਫੇ ਦਾ ਦਬਾਅ ਵਧਣ ਲੱਗਾ
ਕੈਨੇਡਾ ‘ਚ ਮੱਧਕਾਲੀ ਚੋਣਾਂ ਦੀ ਸੰਭਾਵਨਾ ਵਧੀ ਟੋਰਾਂਟੋ/ਬਿਊਰੋ ਨਿਊਜ਼ : ਨੈਸ਼ਨਲ ਡੈਮੋਕਰੈਟਿਕ ਪਾਰਟੀ (ਐਨਡੀਪੀ) ਦੇ ਪ੍ਰਧਾਨ ਜਗਮੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਅਗਵਾਈ ਵਾਲੀ ਘੱਟ ਗਿਣਤੀ ਲਿਬਰਲ ਸਰਕਾਰ ਨੂੰ ਦਿੱਤੀ ਬਾਹਰੀ ਹਮਾਇਤ ਵਾਪਸ ਲੈਣ ਅਤੇ ਉਸ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੇ ਐਲਾਨ ਤੋਂ ਬਾਅਦ ਲਿਬਰਲ ਸੰਸਦ ਮੈਂਬਰਾਂ ਵੱਲੋਂ …
Read More »