Breaking News
Home / 2024 / December (page 5)

Monthly Archives: December 2024

ਟਰੂਡੋ ਖਿਲਾਫ ਬੇਭਰੋਸਗੀ ਮਤਾ ਪੇਸ਼ ਕਰਨਗੇ ਜਗਮੀਤ ਸਿੰਘ

ਲਿਬਰਲ ਸਰਕਾਰ ਦੇ ਖਿਲਾਫ ਵੋਟ ਪਾਏਗੀ ਐਨਡੀਪੀ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲੀਡਰਸ਼ਿਪ ਦਾ ਭਵਿੱਖ ਹੁਣ ਧੁੰਦਲਾ ਦਿਖਾਈ ਦੇ ਰਿਹਾ ਹੈ ਕਿਉਂਕਿ ਉਨ੍ਹਾਂ ਦੇ ਅਹਿਮ ਸਹਿਯੋਗੀ ਨਿਊ ਡੈਮੋਕਰੈਟਿਕ ਪਾਰਟੀ (ਐੱਨਡੀਪੀ) ਦੇ ਆਗੂ ਜਗਮੀਤ ਸਿੰਘ ਨੇ ਕਿਹਾ ਕਿ ਉਹ ਲਿਬਰਲ ਸਰਕਾਰ ਨੂੰ ਡੇਗਣ ਲਈ ਮਤਾ ਪੇਸ਼ …

Read More »

ਪੰਜਾਬ ਸਰਕਾਰ ਕਿਸਾਨ ਆਗੂ ਡੱਲੇਵਾਲ ਨੂੰ ਮਨਾਉਣ ਵਿੱਚ ਨਾਕਾਮ

‘ਆਪ’ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ‘ਚ ਅੱਠ ਕੈਬਨਿਟ ਮੰਤਰੀਆਂ ਵੱਲੋਂ ਕਿਸਾਨ ਆਗੂ ਨਾਲ ਮੁਲਾਕਾਤ ਚੰਡੀਗੜ੍ਹ : ਪੰਜਾਬ ਸਰਕਾਰ ਦੀ ਤਕਰੀਬਨ ਅੱਧੀ ਕੈਬਨਿਟ ਨੇ ਬੁੱਧਵਾਰ ਨੂੰ ਵਫਦ ਦੇ ਰੂਪ ‘ਚ ਢਾਬੀਗੁੱਜਰਾਂ (ਖਨੌਰੀ) ਬਾਰਡਰ ਪਹੁੰਚ ਕੇ ਇਕ ਮਹੀਨੇ ਤੋਂ ਮਰਨ ਵਰਤ ਉੱਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ। …

Read More »

ਕੈਨੇਡਾ ‘ਚ ਯੂਨਾਈਟਿਡ ਸਿੱਖ ਐਂਡ ਹਿੰਦੂ ਐਸੋਸੀਏਸ਼ਨ ਆਫ ਨਾਰਥ ਅਮਰੀਕਾ ਦਾ ਗਠਨ

ਟੋਰਾਂਟੋ : ਕੈਨੇਡਾ ਵਿਚ ਸਿੱਖਾਂ ਅਤੇ ਹਿੰਦੂਆਂ ਵਿਚਕਾਰ ਵਧ ਰਹੇ ਤਣਾਅ ਨੂੰ ਖਤਮ ਕਰਨ ਦੇ ਲਈ ਸਿੱਖ ਅਤੇ ਹਿੰਦੂ ਸੰਗਠਨਾਂ ਦੀ ਪਹਿਲ ਸ਼ੁਰੂ ਹੋ ਗਈ ਹੈ। ਗੁਰਦੁਆਰਾ ਸਾਹਿਬ ਅਤੇ ਮੰਦਿਰਾਂ ਦੇ ਮੁਖੀਆਂ ਅਤੇ ਅਹੁਦੇਦਾਰਾਂ ਨੇ ਬੈਠਕ ਕੀਤੀ ਅਤੇ ਕਿਹਾ ਕਿ ਇਸਦਾ ਉਦੇਸ਼ ਪੈਦਾ ਹੋ ਰਹੇ ਤਣਾਅ ਨੂੰ ਘੱਟ ਕਰਨਾ ਹੈ …

Read More »

ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਦਿਹਾਂਤ

ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ 92 ਸਾਲ ਦੀ ਉਮਰ ਵਿਚ ਵੀਰਵਾਰ ਰਾਤ ਨੂੰ ਦਿਹਾਂਤ ਹੋ ਗਿਆ। ਉਨ੍ਹਾਂ ਨੂੰ ਬੇਹੋਸ਼ ਹੋਣ ਤੋਂ ਬਾਅਦ ਵੀਰਵਾਰ ਸ਼ਾਮ 8:06 ਵਜੇ ਦਿੱਲੀ ਦੇ ਏਮਸ ਦੇ ਐਮਰਜੈਂਸੀ ਵਾਰਡ ਵਿਚ ਭਰਤੀ ਕਰਵਾਇਆ ਗਿਆ ਸੀ। ਡਾ. ਮਨਮੋਹਨ ਸਿੰਘ ਨੇ ਰਾਤ …

Read More »

ਯੂਕਰੇਨ ਨੂੰ ਹਥਿਆਰਾਂ ਦੀ ਸਪਲਾਈ ਵਧਾਏਗਾ ਅਮਰੀਕਾ

ਨਵੀਂ ਦਿੱਲੀ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੇ ਯੂਕਰੇਨ ‘ਤੇ ਹੋਏ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ ਦੀ ਨਿੰਦਾ ਕੀਤੀ ਹੈ। ਬਾਈਡਨ ਨੇ ਆਰੋਪ ਲਗਾਇਆ ਕਿ ਰੂਸ ਨੇ ਮਿਜ਼ਾਈਲ ਅਤੇ ਡਰੋਨ ਹਮਲੇ ਦੇ ਜ਼ਰੀਏ ਯੂਕਰੇਨ ਦੀ ਐਨਰਜੀ ਗਰਿਡ ਨੂੰ ਨਿਸ਼ਾਨਾ ਬਣਾਇਆ ਹੈ। ਇਸਦੇ ਜ਼ਰੀਏ ਰੂਸ ਸਰਦੀ ਦੇ ਮੌਸਮ ਵਿਚ ਯੂਕਰੇਨੀ …

Read More »

ਵਿੰਡਸਰ ਯੂਨੀਵਰਸਿਟੀ ‘ਚ ਇਕੱਠੇ ਮਾਂ-ਬੇਟੀ ਦੀ ਜੋੜੀ ਕਰ ਰਹੀ ਪੜ੍ਹਾਈ

ਮਾਂ ਕਰ ਰਹੀ ਮਾਸਟਰ ਆਫ ਐਜੂਕੇਸ਼ਨ ਤੇ ਬੇਟੀ ਮਨੋਵਿਗਿਆਨ ਦੀ ਵਿਦਿਆਰਥਣ ਵਿੰਡਸਰ/ਬਿਊਰੋ ਨਿਊਜ਼ : ਕਈ ਵਿਦਿਆਰਥੀਆਂ ਨੂੰ ਮਿਡਲ ਸਿੱਖਿਆ ਤੋਂ ਬਾਅਦ ਮਾਤਾ-ਪਿਤਾ ਤੋਂ ਅਜ਼ਾਦ ਹੋਣ ਦੇ ਮੌਕੇ ਦੇ ਰੂਪ ਵਿੱਚ ਵੇਖਿਆ ਜਾਂਦਾ ਹੈ। ਪਰ ਵਿੰਡਸਰ ਯੂਨੀਵਰਸਿਟੀ ਦੀ ਇੱਕ ਵਿਦਿਆਰਥਣ ਲਈ ਇਹ ਉਸਦੀ ਸਭ ਤੋਂ ਵੱਡੀ ਖੁਸ਼ੀ ਹੈ ਕਿ ਉਸ ਨੂੰ …

Read More »

CLEAN WHEELS

Medium & Heavy Vehicle Zero Emission Mission (ਚੌਥੀ ਤੇ ਆਖਰੀ ਕਿਸ਼ਤ) ਲੜੀ ਜੋੜਨ ਲਈ ਪਿਛਲਾ ਅੰਕ ਦੇਖੋ ਬ੍ਰੋਸਾਰਡ ਲੀਜਿੰਗ ਇਕ ਸਾਫ ਸੁਥਰੀ, ਹਰੇ-ਭਰੇ ਭਵਿੱਖ ਵਿਚ ਚਾਰਜ ਦੇ ਰੂਪ ਵਿਚ ਪ੍ਰਭਾਵ ਲਈ ਤਿਆਰ ਹੋ: * Purolator ਅਤੇ FedEx : ਹੈਵੀ-ਡਿਊਟੀ ਫਲੀਟਾਂ ਵਿਚ ZEV ਕ੍ਰਾਂਤੀ ਲਈ ਮੋਟੀਵ ਪਾਵਰ ਸਿਸਟਮ ਨਾਲ ਭਾਈਵਾਲੀ। ਨਤੀਜਾ? …

Read More »

30 ਦਸੰਬਰ ਨੂੰ ਪੰਜਾਬ ’ਚ ਬੱਸਾਂ ਅਤੇ ਟਰੇਨਾਂ ਵੀ ਰਹਿਣਗੀਆਂ ਬੰਦ

ਖਨੌਰੀ ਬਾਰਡਰ ’ਤੇ ਪੰਜਾਬ ਬੰਦ ਨੂੰ ਲੈ ਕੇ ਬਣਾਈ ਗਈ ਰਣਨੀਤੀ ਖਨੌਰੀ/ਬਿਊਰੋ ਨਿਊਜ਼ : ਕਿਸਾਨ ਜਥੇਬੰਦੀਆਂ ਨੇ ਅੱਜ ਵੀਰਵਾਰ ਨੂੰ ਖਨੌਰੀ ਬਾਰਡਰ ’ਤੇ ਮੀਟਿੰਗ ਕਰਕੇ 30 ਦਸੰਬਰ ਨੂੰ ਪੰਜਾਬ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ। ਮੀਟਿੰਗ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਸਾਰਿਆਂ ਵੱਲੋਂ ਸਰਬਸੰਮਤੀ …

Read More »

ਪੰਜਾਬ ਸਰਕਾਰ ਐਨਆਰਆਈਜ਼ ਦੀਆਂ ਮੁਸ਼ਕਿਲਾਂ ਦਾ ਆਨਲਾਈਨ ਕਰੇਗੀ ਹੱਲ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਨਆਰਆਈਜ਼ ਪੰਜਾਬੀਆਂ ਦੀਆਂ ਮੁਸ਼ਕਿਲਾਂ ਦਾ ਹੱਲ ਹੁਣ ਆਨਲਾਈਨ ਕਰੇਗੀ। ਕੋਈ ਵੀ ਪ੍ਰਵਾਸੀ ਪੰਜਾਬੀ, ਪੰਜਾਬ ਸੂਬੇ ਨਾਲ ਸਬੰਧਤ ਆਪਣੇ ਕਿਸੇ ਵੀ ਮਾਮਲੇ ਸਬੰਧੀ ਆਨਲਾਈਨ ਸ਼ਿਕਾਇਤ ਕਰ ਸਕਦੇ ਹਨ। ਇਸ ਸਹੂਲਤ ਦੀ …

Read More »