ਖੇਡ ਮੰਤਰਾਲਾ ਮਨੂੰ ਭਾਕਰ ਨੂੰ ਨੌਮੀਨੇਟ ਕਰਨ ਦੀ ਤਿਆਰ ’ਚ ਨਵੀਂ ਦਿੱਲੀ/ਬਿਊਰੋ ਨਿਊਜ਼ : ਪੈਰਿਸ ਉਲੰਪਿਕ ਵਿਚ ਕਾਂਸੀ ਦੇ ਦੋ ਮੈਡਲ ਜਿੱਤਣ ਵਾਲੀ ਸ਼ੂਟਰ ਮਨੂ ਭਾਕਰ ਨੂੰ ਭਾਰਤ ਸਰਕਾਰ ਵੱਲੋਂ ਮੇਜਰ ਧਿਆਨਚੰਦ ਖੇਡ ਰਤਨ ਐਵਾਰਡ ਦਿੱਤਾ ਜਾ ਸਕਦਾ ਹੈ। ਜਦਕਿ ਖੇਡ ਪੁਰਸਕਾਰਾਂ ਲਈ ਸ਼ੌਰਟ ਕੀਤੀ ਲਿਸਟ ਵਿਚ ਮਨੂ ਭਾਕਰ ਦਾ …
Read More »Monthly Archives: December 2024
ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਲਿਖਿਆ ਪੱਤਰ
ਸੁਖਬੀਰ ਬਾਦਲ ’ਤੇ ਹੋਏ ਹਮਲੇ ਦੀ ਉਚ ਪੱਧਰੀ ਜਾਂਚ ਦੀ ਕੀਤੀ ਮੰਗ ਬਠਿੰਡਾ/ਬਿਊਰੋ ਨਿਊਜ਼ : ਪੰਜਾਬ ਦੇ ਬਠਿੰਡਾ ਲੋਕ ਸਭਾ ਹਲਕੇ ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਕ ਪੱਤਰ ਲਿਖਿਆ ਹੈ। ਉਨ੍ਹਾਂ ਇਸ ਪੱਤਰ ਰਾਹੀਂ ਆਪਣੇ ਪਤੀ ਸੁਖਬੀਰ ਸਿੰਘ …
Read More »ਹਿਮਾਚਲ, ਉਤਰਾਖੰਡ ਤੇ ਜੰਮੂ ਕਸ਼ਮੀਰ ’ਚ ਬਰਫਬਾਰੀ
ਸ਼ਿਮਲਾ ’ਚ ਸੜਕਾਂ ’ਤੇ ਜੰਮੀ 3-3 ਇੰਚ ਬਰਫ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਦੇ 3 ਸੂਬਿਆਂ ਹਿਮਾਚਲ ਪ੍ਰਦੇਸ਼, ਉਤਰਾਖੰਡ ਅਤੇ ਜੰਮੂ ਕਸ਼ਮੀਰ ਵਿਚ ਬਰਫਬਾਰੀ ਦਾ ਦੌਰ ਜਾਰੀ ਹੈ। ਬਰਫਬਾਰੀ ਦੇ ਚੱਲਦਿਆਂ ਹਿਮਾਚਲ ਵਿਚ ਦੋ ਨੈਸ਼ਨਲ ਹਾਈਵੇ ਸਣੇ 30 ਸੜਕਾਂ ਬੰਦ ਹੋ ਗਈਆਂ ਹਨ। ਸ਼ਿਮਲਾ ’ਚ ਸੀਜਨ ਦੀ ਦੂਜੀ ਬਰਫਬਾਰੀ ਹੋਈ ਹੈ, ਜਿਸ …
Read More »ਕਾਂਗਰਸ ਪਾਰਟੀ ਨੇ ਗੁਰਜੀਤ ਸਿੰਘ ਔਜਲਾ ਦੀ ਜ਼ਿੰਮੇਵਾਰੀ ਵਧਾਈ
ਸੰਸਦ ਮੈਂਬਰ ਔਜਲਾ ਨੂੰ ਪੰਜਾਬ, ਚੰਡੀਗੜ੍ਹ ਤੇ ਜੰਮੂ ਕਸ਼ਮੀਰ ਦਾ ਕਨਵੀਨਰ ਬਣਾਇਆ ਅੰਮਿ੍ਰਤਸਰ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਸੰਸਦੀ ਦਲ ਵੱਲੋਂ ਅੰਮਿ੍ਰਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੂੰ ਪੰਜਾਬ, ਚੰਡੀਗੜ੍ਹ ਅਤੇ ਜੰਮੂ ਕਸ਼ਮੀਰ ਦਾ ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਇਸ ਨਿਯੁਕਤੀ ਲਈ ਕਾਂਗਰਸ …
Read More »ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਸਬੰਧੀ ਫੈਸਲਾ ਅਗਲੇ ਮਹੀਨੇ
ਜਨਵਰੀ ਦੇ ਪਹਿਲੇ ਹਫਤੇ ਅਕਾਲੀ ਦਲ ਬੁਲਾਏਗਾ ਬੈਠਕ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ ਨਿਰਦੇਸ਼ਾਂ ਦੇ ਤਹਿਤ ਸੁਖਬੀਰ ਸਿੰਘ ਬਾਦਲ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਹੁਦੇ ਤੋਂ ਦਿੱਤੇ ਅਸਤੀਫੇ ਨੂੰ ਲੈ ਕੇ ਅਕਾਲੀ ਦਲ ਜਲਦ ਫੈਸਲਾ ਲੈ ਸਕਦਾ ਹੈ। ਸ਼ੋ੍ਰਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ਜਨਵਰੀ …
Read More »ਰਾਹੁਲ ਗਾਂਧੀ ਪਹੁੰਚ ਗਏ ਸਬਜ਼ੀ ਮੰਡੀ
ਰਾਹੁਲ ਨੇ ਮਹਿੰਗਾਈ ਨੂੰ ਲੈ ਕੇ ਮੋਦੀ ਸਰਕਾਰ ’ਤੇ ਚੁੱਕੇ ਸਵਾਲ ਨਵੀਂ ਦਿੱਲੀ/ਬਿਊੁਰੋ ਨਿਊਜ਼ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਸਬਜ਼ੀਆਂ ਦੇ ਭਾਅ ਜਾਣਨ ਲਈ ਨਵੀਂ ਦਿੱਲੀ ਦੀ ਇਕ ਸਬਜ਼ੀ ਮੰਡੀ ਵਿਚ ਪਹੁੰਚ ਗਏ। ਰਾਹੁਲ ਨੇ ਮਹਿੰਗਾਈ ਨੂੰ ਲੈ ਕੇ ਕੇਂਦਰ …
Read More »ਚੈਂਪੀਅਨਜ਼ ਟਰਾਫੀ ਲਈ ਭਾਰਤ ਤੇ ਪਾਕਿਸਤਾਨ ਵਿਚਾਲੇ ਕਿ੍ਰਕਟ ਮੈਚ 23 ਫਰਵਰੀ ਨੂੰ ਹੋਵੇਗਾ
ਆਈ.ਸੀ.ਸੀ. ਨੇ ਨਿਊਟਰਲ ਵੈਨਯੂ ਦੁਬਈ ਚੁਣਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਚੈਂਪੀਅਨਜ਼ ਟਰਾਫੀ ਵਿਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਕ੍ਰਿਕਟ ਮੈਚ 23 ਫਰਵਰੀ ਨੂੰ ਖੇਡਿਆ ਜਾਵੇਗਾ। ਇਹ ਮਹਾ ਮੁਕਾਬਲਾ ਦੁਬਈ ਦੇ ਇੰਟਰਨੈਸ਼ਨਲ ਸਟੇਡੀਅਮ ਵਿਚ ਖੇਡਿਆ ਜਾਵੇਗਾ। ਪਾਕਿਸਤਾਨ ਕ੍ਰਿਕਟ ਬੋਰਡ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਚੈਂਪੀਅਨਜ਼ ਟਰਾਫੀ 2025 ਵਿਚ ਭਾਰਤ ਦੇ ਮੈਚਾਂ ਦੀ …
Read More »ਸ਼ਿਮਲਾ ’ਚ ਹਲਕੀ ਬਰਫਬਾਰੀ-ਸੈਲਾਨੀ ਖੁਸ਼
ਸ਼ਿਮਲਾ ਵਿੱਚ ਹੋਈ ਸੀਜ਼ਨ ਦੀ ਦੂਜੀ ਹਲਕੀ ਬਰਫਬਾਰੀ ਸ਼ਿਮਲਾ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਵਿੱਚ ਅੱਜ ਸੋਮਵਾਰ ਨੂੰ ਸੀਜ਼ਨ ਦੀ ਦੂਜੀ ਹਲਕੀ ਬਰਫ਼ਬਾਰੀ ਹੋਈ, ਜਿਸ ਨਾਲ ਸੈਲਾਨੀਆਂ, ਸਥਾਨਕ ਲੋਕਾਂ ਅਤੇ ਕਿਸਾਨਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਇਸ ਖ਼ੁਸ਼ੀ ’ਚ ਊਨੀ ਕੱਪੜਿਆਂ ਵਿੱਚ ਸਜੇ ਸਥਾਨਕ ਵਸਨੀਕ ਤੇ ਸੈਲਾਨੀ ਬੱਦਲਵਾਈ …
Read More »ਪੀਐਮ ਮੋਦੀ ਨੇ 71 ਹਜ਼ਾਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ
ਕਿਹਾ : ਮੈਂ ਦੇਸ਼ ਦੇ ਸਾਰੇ ਕਿਸਾਨਾਂ ਨੂੰ ਵੀ ਕਰਦਾ ਹਾਂ ਸਲਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸੋਮਵਾਰ ਨੂੰ ਭਾਰਤ ਦੀਆਂ 45 ਥਾਵਾਂ ’ਤੇ ਆਯੋਜਿਤ ਰੋਜ਼ਗਾਰ ਮੇਲੇ ਵਿਚ 71 ਹਜ਼ਾਰ ਨੌਜਵਾਨਾਂ ਨੂੰ ਵੀਡੀਓ ਕਾਨਫਰੰਸਿੰਗ ਜ਼ਰੀਏ ਨਿਯੁਕਤੀ ਪੱਤਰ ਵੰਡੇ। ਧਿਆਨ ਰਹੇ ਕਿ 2024 ਦੀਆਂ ਲੋਕ ਸਭਾ ਚੋਣਾਂ …
Read More »ਗਣਤੰਤਰ ਦਿਵਸ ਮੌਕੇ ਦੋ ਸਾਲ ਬਾਅਦ ਦਿਖੇਗੀ ਪੰਜਾਬ ਦੀ ਝਾਕੀ
ਪੰਜਾਬ ਸਰਕਾਰ ਨੇ ਝਾਕੀ ਤਿਆਰ ਕਰਨ ਲਈ ਤਿਆਰੀਆਂ ਵਿੱਢੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਦੀ ਰਾਜਧਾਨੀ ਦਿੱਲੀ ’ਚ 26 ਜਨਵਰੀ ਨੂੰ ਗਣਤੰਤਰ ਦਿਵਸ ਪਰੇਡ ਵਿੱਚ ਦੋ ਸਾਲਾਂ ਬਾਅਦ ਪੰਜਾਬ ਦੀ ਝਾਕੀ ਦਿਖੇਗੀ। ਰੱਖਿਆ ਮੰਤਰਾਲੇ ਨੇ ਪੰਜਾਬ ਦੀ ਝਾਕੀ ਨੂੰ ਗਣਤੰਤਰ ਦਿਵਸ ਪਰੇਡ ਵਿੱਚ ਸ਼ਾਮਲ ਕਰਨ ਦੀ ਮਨਜ਼ੂਰੀ ਦਿੱਤੀ ਹੈ। ਸੂਬਾ ਸਰਕਾਰ ਵੱਲੋਂ …
Read More »