Breaking News
Home / 2024 / December (page 9)

Monthly Archives: December 2024

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਗੀਤ ਦਾ ਪੋਸਟਰ ਕੀਤਾ ਰਿਲੀਜ਼

23 ਦਸੰਬਰ ਨੂੰ ਯੂ ਟਿਊਬ ’ਤੇ ਰਿਲੀਜ਼ ਕੀਤਾ ਜਾਵੇਗਾ ਗੀਤ ‘ਦੱਸ ਮਾਏ’ ਚਮਕੌਰ ਸਾਹਿਬ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸਾਹਿਬਜ਼ਾਦਿਆਂ ਨੂੰ ਸਮਰਪਿਤ ਧਾਰਮਿਕ ਗੀਤ ‘ਦੱਸ ਮਾਏ’ ਦਾ ਪੋਸਟਰ ਰਿਲੀਜ਼ ਕੀਤਾ ਗਿਆ। ਸ਼ਬਦ ਗੁਰਬਾਣੀ ਪ੍ਰੋਡਕਸ਼ਨ ਵੱਲੋਂ ਤਿਆਰ ਕੀਤਾ ਗਿਆ ਇਹ ਧਾਰਮਿਕ ਗੀਤ ਬੀਬੀ ਪਿ੍ਰਆ ਕੌਰ …

Read More »

ਪੰਜਾਬ ਦੇ ਇਕ ਹੋਰ ਥਾਣੇ ਬੰਗਾ ਬਡਾਲਾ ’ਤੇ ਹੋਇਆ ਗਰਨੇਡ ਹਮਲਾ

ਲੰਘੇ 28 ਦਿਨਾਂ ’ਚ ਪੰਜਾਬ ’ਚ ਹੋਏ 8 ਗਰਨੇਡ ਹਮਲੇ ਗੁਰਦਾਸਪੁਰ/ਬਿਊਰੋ ਨਿਊਜ਼ : ਪੰਜਾਬ ਦੇ ਪੁਲਿਸ ਥਾਣਿਆਂ ’ਤੇ ਹੋ ਰਹੇ ਹਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ। ਲੰਘੀ ਦੇਰ ਰਾਤ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਬੰਗਾ ਬਡਾਲਾ ਦੇ ਪੁਲਿਸ ਥਾਣੇ ’ਤੇ ਗਰਨੇਡ ਹਮਲਾ ਹੋਇਆ। ਗੁਰਦਾਸਪੁਰ ਦੇ ਕਲਾਨੌਰ ਖੇਤਰ ’ਚ ਹੋਏ ਗਰਨੇਡ …

Read More »

ਐਚ ਐਸ ਹੰਸ ਪਾਲ ਦਾ ਹੋਇਆ ਦੇਹਾਂਤ

86 ਸਾਲ ਦੀ ਉਮਰ ’ਚ ਲਿਆ ਆਖਰੀ ਸਾਹ ਚੰਡੀਗੜ੍ਹ/ਬਿਊਰੋ ਨਿਊਜ਼ : ਨਾਮਧਾਰੀ ਹਰਵਿੰਦਰ ਸਿੰਘ ਹੰਸਪਾਲ ਦਾ ਦੇਹਾਂਤ ਹੋ ਗਿਆ ਹੈ, ਉਹ 86 ਵਰ੍ਹਿਆਂ ਦੇ ਸਨ। ਉਨ੍ਹਾਂ ਨੇ ਦਿੱਲੀ ਦੇ ਮੈਕਸ ਹਸਪਤਾਲ ਵਿੱਚ ਅੱਜ ਆਖਰੀ ਸਾਹ ਲਿਆ। ਹਰਵਿੰਦਰ ਸਿੰਘ ਹੰਸਪਾਲ ਦਾ ਜਨਮ 4 ਮਈ 1938 ਨੂੰ ਹੋਇਆ ਸੀ। ਉਹ ਭਾਰਤ ਦੀ …

Read More »

ਪੰਜਾਬ ’ਚ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਲਈ ਵੋਟਿੰਗ ਜਾਰੀ

ਵੋਟਿੰਗ ਦੌਰਾਨ ਸੁਰੱਖਿਆ ਦੇ ਸਖਤ ਪ੍ਰਬੰਧ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਪੰਜ ਨਗਰ ਨਿਗਮ ਅਤੇ 41 ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਲਈ ਵੋਟਾਂ ਪਾਉਣ ਦਾ ਕੰਮ ਸਵੇਰੇ 7 ਵਜੇ ਸ਼ੁਰੂ ਹੋ ਗਿਆ ਹੈ । ਠੰਡ ਦੇ ਬਾਵਜੂਦ ਲੋਕ ਘਰਾਂ ਤੋਂ ਬਾਹਰ ਨਿਕਲ ਕੇ ਵੋਟ ਪਾਉਣ ਲਈ ਪੋਲਿੰਗ ਸਟੇਸ਼ਨਾਂ …

Read More »

ਪੰਜ ਵਾਰ ਹਰਿਆਣਾ ਦੇ ਮੁੱਖ ਮੰਤਰੀ ਬਣੇ ਸਨ ਚੌਟਾਲਾ

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦਾ ਦਿਹਾਂਤ ਚੰਡੀਗੜ੍ਹ/ਬਿਊਰੋ ਨਿਊਜ਼ ਇਨੈਲੋ ਦੇ ਮੁਖੀ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 89 ਸਾਲ ਦੀ ਉਮਰ ’ਚ ਆਖ਼ਰੀ ਸਾਹ ਲਏ। ਧਿਆਨ ਰਹੇ ਕਿ ਓਮ ਪ੍ਰਕਾਸ਼ ਚੌਟਾਲਾ 7 ਵਾਰ ਵਿਧਾਇਕ ਰਹੇ ਤੇ …

Read More »

ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਦੇ ਕੇਸ ’ਚ ਮਿਲੀ ਜ਼ਮਾਨਤ

ਅਦਾਲਤ ਨੇ ਕਾਂਗਰਸੀ ਆਗੂ ਨੂੰ ਦਿੱਤੀ ਵੱਡੀ ਰਾਹਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਹੋਏ ਟੈਂਡਰ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਦੇ ਕੇਸ ਵਿਚ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਭਾਰਤ ਭੂੁਸ਼ਣ ਆਸ਼ੂ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਕੋਲੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਭਾਰਤ ਭੂਸ਼ਣ ਆਸ਼ੂ ਨੂੰ ਇਸ …

Read More »

ਰੂਸ ਦੀ ਕੈਂਸਰ ਵੈਕਸੀਨ ਦੀ ਕੀਮਤ 2.5 ਲੱਖ ਰੁਪਏ

ਜਲਦ ਹੀ ਇਕ ਹੋਰ ਵੈਕਸੀਨ ਦਾ ਐਲਾਨ ਕਰੇਗਾ ਰੂਸ ਨਵੀਂ ਦਿੱਲੀ/ਬਿਊਰੋ ਨਿਊਜ਼ ਰੂਸ ਦੇ ਕੈਂਸਰ ਵੈਕਸੀਨ ਦੇ ਐਲਾਨ ਤੋਂ ਬਾਅਦ ਦੁਨੀਆ ਭਰ ਦੇ ਕੈਂਸਰ ਮਰੀਜ਼ਾਂ ਵਿਚ ਇਕ ਉਮੀਦ ਜਾਗੀ ਹੈ। ਰੂਸ ਦੇ ਸਿਹਤ ਮੰਤਰਾਲੇ ਦੇ ਰੇਡੀਓਲੌਜੀ ਮੈਡੀਕਲ ਰਿਸਰਚ ਸੈਂਟਰ ਦੇ ਡਾਇਰੈਕਟਰ ਆਂਦ੍ਰੇਈ ਕਾਪਰਿਨ ਦੇ ਮੁਤਾਬਕ, ਰੂਸ ਦੀ ਇਸ ਕੈਂਸਰ ਵੈਕਸੀਨ …

Read More »

ਜੈਪੁਰ ’ਚ ਐਲ.ਪੀ.ਜੀ. ਟੈਂਕਰ ਫਟਿਆ-9 ਵਿਅਕਤੀ ਜਿੰਦਾ ਸੜੇ

ਹਵਾ ’ਚ ਉਡ ਰਹੇ ਕਈ ਪੰਛੀਆਂ ਦੀ ਵੀ ਗਈ ਜਾਨ ਜੈਪੁਰ/ਬਿਊਰੋ ਨਿਊਜ਼ ਜੈਪੁਰ ਦੇ ਇਕ ਪਬਲਿਕ ਸਕੂਲ ਦੇ ਸਾਹਮਣੇ ਐਲ.ਪੀ.ਜੀ. ਗੈਸ ਨਾਲ ਭਰੇ ਟੈਂਕਰ ਵਿਚ ਅਚਾਨਕ ਧਮਾਕਾ ਹੋ ਗਿਆ। ਇਸ ਦੌਰਾਨ ਲੱਗੀ ਅੱਗ ਵਿਚ 9 ਵਿਅਕਤੀ ਜ਼ਿੰਦਾ ਸੜ ਗਏ। ਅੱਜ ਸ਼ੁੱਕਰਵਾਰ ਸਵੇਰੇ 6 ਵਜੇ ਦੇ ਕਰੀਬ ਵਾਪਰੇ ਇਸ ਭਿਆਨਕ ਹਾਦਸੇ …

Read More »

ਰਾਹੁਲ ਕਿਸੇ ਨੂੰ ਧੱਕਾ ਨਹੀਂ ਦੇ ਸਕਦੇ : ਪਿ੍ਰਅੰਕਾ

ਲੋਕ ਸਭਾ ਤੇ ਰਾਜ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਸੰਸਦ ਦੇ ਸਰਦ ਰੁੱਤ ਇਜਲਾਸ ਦਾ ਅੱਜ ਸ਼ੁੱਕਰਵਾਰ ਨੂੰ ਆਖਰੀ ਦਿਨ ਸੀ। ਇਸਦੇ ਚੱਲਦਿਆਂ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਹੈ। ਉਧਰ ਦੂਜੇ ਪਾਸੇ ਡਾ. ਭੀਮ ਰਾਓ ਅੰਬੇਡਕਰ ਮਾਮਲੇ …

Read More »

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦਾ ਦਿਹਾਂਤ

ਪੰਜ ਵਾਰ ਹਰਿਆਣਾ ਦੇ ਮੁੱਖ ਮੰਤਰੀ ਬਣੇ ਸਨ ਚੌਟਾਲਾ ਚੰਡੀਗੜ੍ਹ/ਬਿਊਰੋ ਨਿਊਜ਼ ਇਨੈਲੋ ਦੇ ਮੁਖੀ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 89 ਸਾਲ ਦੀ ਉਮਰ ’ਚ ਆਖ਼ਰੀ ਸਾਹ ਲਏ। ਧਿਆਨ ਰਹੇ ਕਿ ਓਮ ਪ੍ਰਕਾਸ਼ ਚੌਟਾਲਾ 7 ਵਾਰ ਵਿਧਾਇਕ ਰਹੇ ਤੇ 1989 …

Read More »