Breaking News
Home / 2024 / December / 01

Daily Archives: December 1, 2024

ਭਾਰਤ ਦੇ ਜੈ ਸ਼ਾਹ ਨੇ ਆਈਸੀਸੀ ਦੇ ਨਵੇਂ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਦੁਬਈ/ਬਿਊਰੋ ਨਿਊਜ਼ ਬੀਸੀਸੀਆਈ ਦੇ ਸਾਬਕਾ ਸਕੱਤਰ ਜੈ ਸ਼ਾਹ ਨੇ ਅੰਤਰਰਾਸ਼ਟਰੀ ਕਿ੍ਰਕਟ ਕੌਂਸਲ ਦੇ ਚੇਅਰਮੈਨ ਵਜੋਂ ਅਹੁਦਾ ਅੱਜ ਐਤਵਾਰ ਨੂੰ ਸੰਭਾਲ ਲਿਆ ਹੈ। ਉਹ ਇਸ ਵੱਕਾਰੀ ਵਿਸ਼ਵ ਸੰਸਥਾ ਦੇ ਪੰਜਵੇਂ ਭਾਰਤੀ ਮੁਖੀ ਬਣੇ ਹਨ। ਜ਼ਿਕਰਯੋਗ ਹੈ ਕਿ 36 ਸਾਲਾ ਸ਼ਾਹ ਪਿਛਲੇ ਪੰਜ ਸਾਲਾਂ ਤੋਂ ਬੀਸੀਸੀਆਈ ਦੇ ਸਕੱਤਰ ਸਨ। ਜੈ ਸ਼ਾਹ ਨੇ …

Read More »

ਕਿਸਾਨ ਆਗੂਆਂ ਵਲੋਂ 6 ਦਸੰਬਰ ਨੂੰ ਦਿੱਲੀ ਮਰਜੀਵੜਿਆਂ ਦਾ ਜਥਾ ਰਵਾਨਾ ਕੀਤਾ ਜਾਵੇਗਾ

ਚੰਡੀਗੜ੍ਹ/ਬਿਊਰੋ ਨਿਊਜ਼ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਵਲੋਂ ਅੱਜ ਐਤਵਾਰ ਨੂੰ ਚੰਡੀਗੜ੍ਹ ਵਿਖੇ ਇਹ ਐਲਾਨ ਕੀਤਾ ਗਿਆ ਕਿ 6 ਦਸੰਬਰ ਨੂੰ ਸ਼ੰਭੂ ਬਾਰਡਰ ਤੋਂ ਮਰਜੀਵੜਿਆਂ ਦਾ ਜਥਾ ਦਿੱਲੀ ਲਈ ਰਵਾਨਾ ਕੀਤਾ ਜਾਵੇਗਾ। ਪ੍ਰਮੁੱਖ ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਮਨਜੀਤ ਸਿੰਘ ਰਾਏ, ਸੁਖਦੇਵ ਸਿੰਘ ਭੋਜਰਾਜ …

Read More »

ਆਮ ਆਦਮੀ ਪਾਰਟੀ ਦਿੱਲੀ ਵਿਧਾਨ ਸਭਾ ਚੋਣਾਂ ਆਪਣੇ ਦਮ ’ਤੇ ਲੜੇਗੀ

ਦਿੱਲੀ ਦੀ ਖਰਾਬ ਕਾਨੂੰਨ ਵਿਵਸਥਾ ਲਈ ਅਮਿਤ ਸ਼ਾਹ ਜ਼ਿੰਮੇਵਾਰ : ਕੇਜਰੀਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਦਿੱਲੀ ਵਿਧਾਨ ਸਭਾ ਚੋਣਾਂ ਆਮ ਆਦਮੀ ਪਾਰਟੀ ਆਪਣੇ ਦਮ ’ਤੇ ਲੜੇਗੀ। ਇਸੇ ਦੌਰਾਨ ਕੇਜਰੀਵਾਲ ਨੇ ਦਿੱਲੀ ਦੀ ਖਰਾਬ ਕਾਨੂੰਨ …

Read More »

ਜੇ ਬਰਿੱਕਸ ਦੇਸ਼ਾਂ ਨੇ ਡਾਲਰ ਦੀ ਥਾਂ ਹੋਰ ਕਰੰਸੀ ਲਿਆਂਦੀ ਤਾਂ ਉਨ੍ਹਾਂ ’ਤੇ 100 ਫੀਸਦੀ ਟੈਰਿਫ ਲਾਵਾਂਗੇ : ਡੋਨਾਲਡ ਟਰੰਪ

ਵਾਸ਼ਿੰਗਟਨ/ਬਿਊਰੋ ਨਿਊਜ਼ ਡੋਨਾਲਡ ਟਰੰਪ ਅਮਰੀਕਾ ਦੇ ਰਾਸ਼ਟਰਪਤੀ ਵਜੋਂ 20 ਜਨਵਰੀ 2025 ਨੂੰ ਸਹੁੰ ਚੁੱਕਣਗੇ ਪਰ ਉਨ੍ਹਾਂ ਨੇ ਪਹਿਲਾਂ ਹੀ ਬਰਿੱਕਸ ਦੇਸ਼ਾਂ ਨੂੰ ਚਿਤਾਵਨੀ ਦੇਣੀ ਸ਼ੁਰੂ ਕਰ ਦਿੱਤੀ ਹੈ। ਟਰੰਪ ਨੇ ਇਨ੍ਹਾਂ ਦੇਸ਼ਾਂ ਨੂੰ ਚਿਤਾਵਨੀ ਦਿੱਤੀ ਕਿ ਜੇ ਉਨ੍ਹਾਂ ਨੇ ਕਿਸੇ ਹੋਰ ਕਰੰਸੀ ਦਾ ਸਮਰਥਨ ਕੀਤਾ ਤਾਂ ਉਨ੍ਹਾਂ ’ਤੇ 100 ਫੀਸਦੀ …

Read More »