Breaking News
Home / 2024 / December / 02

Daily Archives: December 2, 2024

ਪੰਜਾਬ ’ਚ ਜ਼ਿਮਨੀ ਚੋਣ ਜਿੱਤਣ ਵਾਲੇ ‘ਆਪ’ ਦੇ 3 ਵਿਧਾਇਕਾਂ ਨੇ ਸਹੁੰ ਚੁੱਕੀ

ਬਰਨਾਲਾ ਤੋਂ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਢਿੱਲੋਂ ਹਲਫ ਲੈਣ ਨਹੀਂ ਪਹੁੰਚੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ ਹੋਈਆਂ ਜ਼ਿਮਨੀ ਚੋਣਾਂ ਵਿੱਚ ਜੇਤੂ ਆਮ ਆਦਮੀ ਪਾਰਟੀ ਦੇ ਤਿੰਨਾਂ ਵਿਧਾਇਕਾਂ ਨੇ ਅੱਜ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਸਹੁੰ ਚੁੱਕ ਲਈ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ …

Read More »

ਕਿਸਾਨ ਗੱਲਬਾਤ ਰਾਹੀਂ ਚਾਹੁੰਦੇ ਹਨ ਮਸਲੇ ਦਾ ਹੱਲ : ਸੁਨੀਲ ਜਾਖੜ

‘ਆਪ’ ਸਰਕਾਰ ’ਤੇ ਲਗਾਏ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਦੇ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਕਿਸਾਨ ਗੱਲਬਾਤ ਰਾਹੀਂ ਮਸਲੇ ਦਾ ਹੱਲ ਚਾਹੁੰਦੇ ਹਨ। ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਹਮੇਸ਼ਾ ਹੀ ਕਿਸਾਨਾਂ ਦੀ ਬਿਹਤਰੀ ਲਈ ਸਪੱਸ਼ਟ ਨਜ਼ਰੀਆ ਰਿਹਾ ਹੈ। ਉਨ੍ਹਾਂ ਆਰੋਪ ਲਗਾਉਂਦਿਆਂ …

Read More »

ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੇ ਆਪਣੇ ਪੁੱਤਰ ਹੰਟਰ ਨੂੰ ਦਿੱਤੀ ਮਾਫੀ

ਹੰਟਰ ਨੂੰ ਦੋ ਦਿਨ ਬਾਅਦ ਮਿਲਣ ਵਾਲੀ ਸੀ ਸਜ਼ਾ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੇ ਆਪਣੇ ਪੁੱਤਰ ਹੰਟਰ ਬਾਈਡਨ ਨੂੰ ਮਾਫੀ ਦੇ ਦਿੱਤੀ ਹੈ। ਅਮਰੀਕਾ ਦੇ ਮੀਡੀਆ ਮੁਤਾਬਕ ਹੰਟਰ ਗੈਰਕਾਨੂੰਨੀ ਤਰੀਕੇ ਨਾਲ ਬੰਦੂਕ ਰੱਖਣ ਅਤੇ ਟੈਕਸ ਚੋਰੀ ਦੇ ਮਾਮਲੇ ਵਿਚ ਸਜ਼ਾ ਦਾ ਸਾਹਮਣਾ ਕਰ ਰਹੇ ਸਨ। ਇਸਦੇ ਚੱਲਦਿਆਂ ਜੋਅ …

Read More »

ਪੰਜਾਬ ’ਚ ਲਿੰਕ ਸੜਕਾਂ ਦੀ ਹੋਵੇਗੀ ਮੁਰੰਮਤ

ਨਾਬਾਰਡ ਤੋਂ 1800 ਕਰੋੜ ਰੁਪਏ ਦਾ ਲਿਆ ਜਾਵੇਗਾ ਕਰਜ਼ਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਖਸਤਾ ਹਾਲਤ ਲਿੰਕ ਸੜਕਾਂ ਦੀ ਮੁਰੰਮਤ ਦਾ ਰਾਹ ਪੱਧਰਾ ਹੋ ਗਿਆ ਹੈ ਤੇ ਇਸ ਮਕਸਦ ਲਈ ਨਾਬਾਰਡ ਤੋਂ 1800 ਕਰੋੜ ਰੁਪਏ ਦਾ ਕਰਜ਼ਾ ਲੈਣ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਇਸ ਦੇ ਚੱਲਦਿਆਂ ਨਵੇਂ ਸਾਲ ਦੇ …

Read More »