Breaking News
Home / 2024 / December / 03

Daily Archives: December 3, 2024

ਪੰਜਾਬ ’ਚ ਨਿਗਮ ਚੋਣਾਂ ਦਾ ਐਲਾਨ ਇਸੇ ਹਫਤੇ ਸੰਭਵ

  ਸੁਪਰੀਮ ਕੋਰਟ ਨੇ 8 ਹਫਤਿਆਂ ’ਚ ਚੋਣ ਪ੍ਰਕਿਰਿਆ ਮੁਕੰਮਲ ਕਰਨ ਦੇ ਦਿੱਤੇ ਸਨ ਨਿਰਦੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਨਗਰ ਨਿਗਮ ਤੇ ਕੌਂਸਲ ਚੋਣਾਂ ਦਾ ਐਲਾਨ ਇਸੇ ਹਫਤੇ ਹੋਣ ਦੇ ਆਸਾਰ ਹਨ। ਚੋਣਾਂ ਦੇ ਐਲਾਨ ਨਾਲ ਹੀ ਸੂਬੇ ਵਿੱਚ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ। ‘ਆਪ’ ਸਰਕਾਰ ਇਸ ਵਰ੍ਹੇ ਦੇ ਅਖੀਰ …

Read More »

ਸੁਖਬੀਰ ਬਾਦਲ ਤੇ ਸੁਖਦੇਵ ਢੀਂਡਸਾ ਨੇ ਤਨਖ਼ਾਹੀਏ ਵਜੋਂ ਹਰਿਮੰਦਰ ਸਾਹਿਬ ਵਿਖੇ ਸੇਵਾਦਾਰ ਵਜੋਂ ਨਿਭਾਈ ਸੇਵਾ

  ਚੰਦੂਮਾਜਰਾ, ਮਜੀਠੀਆ, ਦਲਜੀਤ ਚੀਮਾ ਅਤੇ ਗਰੇਵਾਲ ਨੇ ਕੀਤੀ ਪਖਾਨਿਆਂ ਦੀ ਸਫ਼ਾਈ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਾਈ ਤਨਖ਼ਾਹ ਨੂੰ ਪੂਰਾ ਕਰਨ ਲਈ ਅੱਜ ਸੁਖਬੀਰ ਸਿੰਘ ਬਾਦਲ ਅਤੇ ਸੁਖਦੇਵ ਸਿੰਘ ਢੀਂਡਸਾ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਉੜੀ ਦੇ ਬਾਹਰ ਬੈਠ ਕੇ ਸੇਵਾਦਾਰ ਵਜੋਂ ਸੇਵਾ ਕੀਤੀ ਗਈ। …

Read More »

ਟਰੰਪ ਨੇ ਹਮਾਸ ਨੂੰ ਦਿੱਤੀ ਧਮਕੀ

  20 ਜਨਵਰੀ ਤੱਕ ਇਜ਼ਰਾਈਲ ਦੇ ਬੰਧਕਾਂ ਨੂੰ ਕਰੋ ਰਿਹਾਅ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹਮਾਸ ਨੂੰ ਧਮਕੀ ਦਿੱਤੀ ਹੈ। ਇਜ਼ਰਾਈਲ ਦੇ ਮੀਡੀਆ ਮੁਤਾਬਕ ਟਰੰਪ ਨੇ ਇਜ਼ਰਾਈਲ ਦੇ ਬੰਧਕਾਂ ਨੂੰ ਤੁਰੰਤ ਰਿਹਾਅ ਕਰਨ ਦੇ ਲਈ ਕਿਹਾ ਹੈ। ਡੋਨਾਲਡ ਟਰੰਪ ਨੇ ਕਿਹਾ ਕਿ ਜੇਕਰ ਹਮਾਸ …

Read More »

ਚੰਡੀਗੜ੍ਹ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ

  ਨਵੇਂ ਕਾਨੂੰਨ ਬਣਾਉਣ ’ਚ ਲੱਗੀ ਕਈ ਲੋਕਾਂ ਦੀ ਮਿਹਨਤ : ਮੋਦੀ ਚੰਡੀਗੜ੍ਹ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ ਪਹੁੰਚੇ ਸਨ। ਇਸੇ ਦੌਰਾਨ ਪੰਜਾਬ ਇੰਜੀਨੀਅਰਿੰਗ ਕਾਲਜ ਵਿਚ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਸੰਬੰਧੀ ਬੋਲਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੇਸ਼ ਵਿਕਸਤ …

Read More »

ਖਨੌਰੀ ਬਾਰਡਰ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਭੈਣ ਨੇ ਕੀਤੀ ਮੁਲਾਕਾਤ

  ਮਰਨ ਵਰਤ ’ਤੇ ਬੈਠੇ ਭਰਾ ਨੂੰ ਗਲ ਲਗਾ ਕੇ ਭੈਣ ਨੇ ਪੁੱਛਿਆ ਹਾਲਚਾਲ ਖਨੌਰੀ/ਬਿਊਰੋ ਨਿਊਜ਼ : ਕੇਂਦਰ ਸਰਕਾਰ ਕੋਲੋਂ ਕਿਸਾਨੀ ਮੰਗਾਂ ਮਨਵਾਉਣ ਲਈ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਸ਼ੁਰੂ ਕੀਤੇ ਗਏ ਮਰਨ ਵਰਤ ਦਾ ਅੱਜ ਮੰਗਲਵਾਰ ਨੂੰ ਅੱਠਵਾਂ ਦਿਨ ਹੈ। ਜਿਸ ਦੇ ਚਲਦਿਆਂ ਡੱਲੇਵਾਲ ਦੇ ਪਰਿਵਾਰਕ ਮੈਂਬਰਾਂ ਨੂੰ …

Read More »

ਬੁੱਢੇ ਨਾਲੇ ’ਚ ਵਧ ਰਹੇ ਪ੍ਰਦੂਸ਼ਣ ਦਾ ਵਿਰੋਧ ਕਰਨ ਪਹੁੰਚੇ ਆਗੂਆਂ ’ਤੇ ਪੁਲਿਸ ਨੇ ਕੀਤਾ ਲਾਠੀਚਾਰਜ

  ਬਲਬੀਰ ਸਿੰਘ ਰਾਜੇਵਾਲ ਅਤੇ ਲੱਖਾ ਸਿਧਾਣਾ ਸਮੇਤ ਵੱਡੀ ਗਿਣਤੀ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ’ਚ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਲੁਧਿਆਣਾ ’ਚੋਂ ਲੰਘਦੇ ਬੁੱਢੇ ਨਾਲੇ ’ਚ ਲਗਾਤਾਰ ਵਧ ਰਹੇ ਪ੍ਰਦੂਸ਼ਣ ਨੂੰ ਧਿਆਨ ਵਿਚ ਰੱਖਦੇ ਹੋਏ ਸਮਾਜ ਸੇਵੀ ਜਥੇਬੰਦੀਆਂ ਵੱਲੋਂ ਅੱਜ ਇਸ ਨਾਲੇ ਪੂਰਨ ਦਾ ਸੱਦਾ ਦਿੱਤਾ ਗਿਆ ਸੀ। …

Read More »

ਡਾ.ਲਖਵਿੰਦਰ ਸਿੰਘ ਜੌਹਲ ਨੂੰ ਮਿਲੇਗਾ ‘‘ਅਜੀਤ ਸੈਣੀ ਯਾਦਗਾਰੀ ਪੁਰਸਕਾਰ-2024’’

10 ਦਸੰਬਰ ਨੂੰ ਜਲੰਧਰ ਵਿਖੇ ਹੋਵੇਗਾ ਸਨਮਾਨ ਸਮਾਗਮ ਚੰਡੀਗੜ੍ਹ : ਉੱਘੇ ਆਜ਼ਾਦੀ ਘੁਲਾਟੀਏ, ਸਾਹਿਤਕਾਰ ਅਤੇ ਪੱਤਰਕਾਰ ਸਵਰਗੀ ਅਜੀਤ ਸੈਣੀ ਦੀ ਯਾਦ ਵਿੱਚ ਹਰ ਸਾਲ ਦਿੱਤੇ ਜਾਣ ਵਾਲਾ ‘‘ਅਜੀਤ ਸੈਣੀ ਯਾਦਗਾਰੀ ਪੁਰਸਕਾਰ’’ ਇਸ ਵਾਰੀ ਪੰਜਾਬੀ ਸਾਹਿਤ ਅਤੇ ਪੱਤਰਕਾਰੀ ਦੇ ਖੇਤਰ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਉੱਘੇ ਪੰਜਾਬੀ ਕਵੀ ਡਾਕਟਰ ਲਖਵਿੰਦਰ ਸਿੰਘ …

Read More »