-1.3 C
Toronto
Friday, March 13, 2026
spot_img

Daily Archives: Dec 0, 0

ਹਰਿਆਣਾ ਸਰਕਾਰ ਫਿਲਹਾਲ ਕਿਸਾਨਾਂ ਨੂੰ ਦਿੱਲੀ ਜਾਣ ਦੀ ਨਹੀਂ ਦੇਵੇਗੀ ਆਗਿਆ

ਪ੍ਰਧਾਨ ਮੰਤਰੀ ਦੇ ਪਾਣੀਪਤ ਦੌਰੇ ਨੂੰ ਧਿਆਨ ’ਚ ਰੱਖਦੇ ਹੋਏ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : ਆਉਂਦੀ 9 ਦਸੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪਾਣੀਪਤ...

ਦੇਵੇਂਦਰ ਫੜਨਵੀਸ ਹੋਣਗੇ ਮਹਾਰਾਸ਼ਟਰ ਦੇ ਅਗਲੇ ਮੁੱਖ ਮੰਤਰੀ

ਭਲਕੇ 5 ਦਸੰਬਰ ਨੂੰ ਮੰੁਬਈ ਦੇ ਅਜ਼ਾਦ ਮੈਦਾਨ ਵਿਚ ਚੁੱਕਣਗੇ ਅਹੁਦੇ ਦੀ ਸਹੰੁ ਮੁੰਬਈ/ਬਿਊਰੋ ਨਿਊਜ਼ : ਦੇਵੇਂਦਰ ਫੜਨਵੀਸ ਮਹਾਰਾਸ਼ਟਰ ਦੇ ਅਗਲੇ ਮੁੱਖ ਮੰਤਰੀ ਹੋਣਗੇ। ਫੜਨਵੀਸ...

ਮਹਿੰਗੇ ਹਵਾਈ ਕਿਰਾਏ ’ਤੇ ਸੰਸਦ ’ਚ ਬੋਲੇ ਰਾਘਵ ਚੱਢਾ

ਕਿਹਾ- ਹਵਾਈ ਚੱਪਲਾਂ ਛੱਡੋ, ਬਾਟਾ ਸੂਜ਼ ਪਾਉਣ ਵਾਲਾ ਵੀ ਨਹੀਂ ਕਰ ਪਾ ਰਿਹਾ ਸਫਰ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ...

ਕਿਸਾਨਾਂ ਨਾਲ ਕੀਤੇ ਵਾਅਦੇ ਕਿਉਂ ਨਹੀਂ ਨਿਭਾਏ- ਜਗਦੀਪ ਧਨਖੜ ਨੇ ਖੇਤੀਬਾੜੀ ਮੰਤਰੀ ਨੂੰ ਪੁੱਛਿਆ

ਉਪ ਰਾਸ਼ਟਰਪਤੀ ਜਗਦੀਪ ਧਨਖੜ ਦਾ ਕੇਂਦਰ ਸਰਕਾਰ ਨੂੰ ਸਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ : ਕਿਸਾਨ ਅੰਦੋਲਨ ਨੂੰ ਲੈ ਕੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕੇਂਦਰੀ ਖੇਤੀਬਾੜੀ ਮੰਤਰੀ...

ਮੁੱਖ ਮੰਤਰੀ ਭਗਵੰਤ ਮਾਨ ’ਤੇ ਭੜਕੇ ਪਰਗਟ ਸਿੰਘ

ਸੀਐਮ ਮਾਨ ’ਤੇ ਚੁਟਕਲੇ ਸੁਣਾਉਣ ਦੇ ਲਗਾਏ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਜਲੰਧਰ ਕੈਂਟ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਸਵਾਲ ਚੁੱਕੇ ਹਨ।...

ਮੁਹਾਲੀ ਏਅਰਪੋਰਟ ’ਤੇ ਸ਼ਹੀਦ ਭਗਤ ਸਿੰਘ ਦਾ ਬੁੱਤ ਸਥਾਪਿਤ

ਸੀਐਮ ਭਗਵੰਤ ਮਾਨ ਨੇ ਕੀਤਾ ਲੋਕ ਅਰਪਣ ਚੰਡੀਗੜ੍ਹ/ਬਿਊਰੋ ਨਿਊਜ਼ ਮੁਹਾਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਸ਼ਹੀਦ ਭਗਤ ਸਿੰਘ ਦਾ ਬੁੱਤ ਸਥਾਪਿਤ ਕੀਤਾ ਗਿਆ ਹੈ, ਜਿਸ ਦਾ...

ਸੁਖਬੀਰ ਬਾਦਲ ’ਤੇ ਹੋਏ ਹਮਲੇ ਦੀ ਮੁੱਖ ਮੰਤਰੀ ਮਾਨ ਸਮੇਤ ਵੱਖ-ਵੱਖ ਰਾਜਨੀਤਿਕ ਆਗੂਆਂ ਨੇ ਕੀਤੀ ਨਿੰਦਾ

ਰਾਜਾ ਵੜਿੰਗ ਨੇ ਹਮਲੇ ਲਈ ਪੰਜਾਬ ਸਰਕਾਰ ਨੂੰ ਦੱਸਿਆ ਜ਼ਿੰਮੇਵਾਰ ਚੰਡੀਗੜ੍ਹ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਧਾਰਮਿਕ ਸਜਾ ਨਿਭਾਅ ਰਹੇ ਪੰਜਾਬ ਦੇ ਸਾਬਕਾ...

ਸੁਖਬੀਰ ਸਿੰਘ ਬਾਦਲ ’ਤੇ ਸੇਵਾ ਨਿਭਾਉਂਦੇ ਸਮੇਂ ਹੋਇਆ ਹਮਲਾ

ਜਥੇਦਾਰਾਂ ਅਤੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਵੱਲੋਂ ਹਮਲੇ ਦੀ ਕੀਤੀ ਗਈ ਸਖਤ ਨਿੰਦਾ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਲਗਾਈ ਗਈ ਧਾਰਮਿਕ ਸੇਵਾ ਨਿਭਾਉਂਦੇ...
- Advertisment -
Google search engine

Most Read