Medium & Heavy Vehicle Zero Emission Mission ਹੇ ਸਾਥੀ ਟਰੱਕਰਜ਼, ਕੀ ਤੁਸੀਂ ਹੈਰਾਨ ਹੋ ਰਹੇ ਹੋ ਕਿ ZeVs ਬਾਰੇ ਕੀ ਚਰਚਾ ਹੈ? ਤੁਹਾਨੂੰ ਪਰਵਾਹ ਕਿਉਂ ਕਰਨੀ ਚਾਹੀਦੀ ਹੈ? ZEV ਸਿਰਫ਼ ਵਾਤਾਵਰਨ ਲਈ ਦਿਆਲੂ ਨਹੀਂ ਹਨ, ਉਹ ਡੀਜ਼ਲ ਜਾਂ ਗੈਸੋਲੀਨ ਟਰੱਕਾਂ ਦੇ ਮੁਕਾਬਲੇ ਤੁਹਾਡੇ ਜੇਬ ਤੇ ਹਲਕੇ ਹਨ। ਪਰ ਇੰਤਜ਼ਾਰ ਕਰੋ, …
Read More »Daily Archives: December 6, 2024
ਅਮਰੀਕਾ ਵਿਚ ਬਰਫਬਾਰੀ ਤੇ ਹੱਡ ਚੀਰਵੀਂ ਠੰਡ ਨੇ ਜਨ ਜੀਵਨ ਉਪਰ ਪਾਇਆ ਵਿਆਪਕ ਅਸਰ
ਮੌਸਮ ਵਿਭਾਗ ਵੱਲੋਂ ਤਾਪਮਾਨ ‘ਚ ਜਬਰਦਸਤ ਗਿਰਾਵਟ ਦੀ ਚਿਤਾਵਨੀ ਸੈਕਰਾਮੈਂਟੋ,ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਅੱਜਕੱਲ੍ਹ ਕੇਂਦਰੀ ਤੇ ਪੂਰਬੀ ਅਮਰੀਕਾ ਦੇ ਵਸਨੀਕਾਂ ਨੂੰ ਜਬਰਦਸਤ ਬਰਫ਼ਬਾਰੀ ਤੇ ਹੱਡ ਚੀਰਵੀਂ ਠੰਡ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਤਰੀ ਧਰੁਵ ਖੇਤਰ ਵੱਲੋਂ ਵਗ ਰਹੀਆਂ ਠੰਡੀਆਂ ਹਵਾਵਾਂ ਕਾਰਨ ਤਾਪਮਾਨ ਹੇਠਾਂ ਡਿੱਗ ਗਿਆ ਹੈ। ਗਰੇਟ ਲੇਕਸ ਤੇ …
Read More »06 December 2024 GTA & Main
ਕੇਜਰੀਵਾਲ ਦੀ ਪਟੀਸ਼ਨ ’ਤੇ ਜਲਦੀ ਸੁਣਵਾਈ ਕਰਨ ਤੋਂ ਇਨਕਾਰ
ਆਬਕਾਰੀ ਨੀਤੀ ਮਾਮਲਾ; 20 ਦਸੰਬਰ ਨੂੰ ਹੀ ਹੋਵੇਗੀ ਸੁਣਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਹਾਈਕੋਰਟ ਨੇ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਆਬਕਾਰੀ ਨੀਤੀ ਮਾਮਲੇ ਵਿਚ ਹੇਠਲੀ ਅਦਾਲਤ ਦੇ ਨੋਟਿਸ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਜਲਦੀ ਕਰਨ ਤੋਂ ਇਨਕਾਰ ਕਰ ਦਿੱਤਾ …
Read More »ਪੰਜਾਬ ਦਾ ਬਾਗਬਾਨੀ ਵਿਭਾਗ ਫਸਲੀ ਚੱਕਰ ਤੋੜਨ ਲਈ ਬਣਾ ਰਿਹਾ ਯੋਜਨਾ
ਪੰਚਾਇਤੀ ਜ਼ਮੀਨਾਂ ’ਚ ਬਾਗ ਤੇ ਸਬਜ਼ੀਆਂ ਲਾਉਣ ਦੀ ਤਿਆਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦਾ ਬਾਗਬਾਨੀ ਵਿਭਾਗ ਕਣਕ ਤੇ ਝੋਨੇ ਦਾ ਫਸਲੀ ਚੱਕਰ ਤੋੜਨ ਅਤੇ ਧਰਤੀ ਹੇਠਲਾ ਪਾਣੀ ਬਚਾਉਣ ਲਈ ਹੰਭਲਾ ਮਾਰਨ ਲੱਗਿਆ ਹੈ। ਬਾਗਬਾਨੀ ਵਿਭਾਗ ਖੇਤੀਯੋਗ ਪੰਚਾਇਤੀ ਜ਼ਮੀਨ ਵਿਚੋਂ ਕੇਵਲ 10 ਫੀਸਦੀ ਰਕਬੇ ਵਿਚ ਬਾਗ ਅਤੇ ਸਬਜ਼ੀਆਂ ਬੀਜਣ ਨੂੰ ਯਕੀਨੀ ਬਣਾਉਣ …
Read More »ਆਰ.ਬੀ.ਆਈ. ਨੇ ਵਿਆਜ਼ ਦਰਾਂ ’ਚ ਨਹੀਂ ਕੀਤਾ ਕੋਈ ਬਦਲਾਅ
ਰਿਜ਼ਰਵ ਬੈਂਕ ਨੇ ਰੇਪੋ ਰੇਟ 6.5 ਫੀਸਦੀ ’ਤੇ ਬਰਕਰਾਰ ਰੱਖਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਲਗਾਤਾਰ 11ਵੀਂ ਵਾਰ ਵਿਆਜ ਦਰਾਂ ਵਿਚ ਕੋਈ ਬਦਲਾਅ ਨਹੀਂ ਕੀਤਾ ਹੈ। ਸੈਂਟਰਲ ਬੈਂਕ ਨੇ ਵਿਆਜ਼ ਦਰਾਂ ਨੂੰ 6.5 ਫੀਸਦੀ ’ਤੇ ਜਿਉਂ ਦਾ ਤਿਉਂ ਰੱਖਿਆ ਹੈ। ਯਾਨੀ ਕਿ ਕਰਜ਼ੇ ਮਹਿੰਗੇ ਨਹੀਂ ਹੋਣਗੇ ਅਤੇ …
Read More »ਰਾਜ ਸਭਾ ’ਚ ਸਿੰਘਵੀ ਦੀ ਸੀਟ ਤੋਂ ਨੋਟਾਂ ਦੀ ਗੱਡੀ ਮਿਲੀ – ਸੰਸਦ ਵਿਚ ਹੋ ਗਿਆ ਜ਼ੋਰਦਾਰ ਹੰਗਾਮਾ
ਨਵੀਂ ਦਿੱਲੀ/ਬਿਊਰੋ ਨਿਊਜ਼ ਸੰਸਦ ਦੇ ਸਰਦ ਰੁੱਤ ਇਜਲਾਸ ਦਾ ਅੱਜ 9ਵਾਂ ਦਿਨ ਸੀ। ਇਸ ਮੌਕੇ ਰਾਜ ਸਭਾ ਦੇ ਸਭਾਪਤੀ ਜਗਦੀਪ ਧਨਖੜ ਨੇ ਕਿਹਾ ਕਿ ਲੰਘੇ ਕੱਲ੍ਹ ਵੀਰਵਾਰ ਨੂੰ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਅਭਿਸ਼ੇਕ ਮਨੂ ਸਿੰਘਵੀ ਦੀ ਸੀਟ ਤੋਂ ਨੋਟਾਂ ਦੀ ਗੱਡੀ ਮਿਲੀ ਸੀ। ਇਸ ’ਤੇ ਸਦਨ ਵਿਚ ਜ਼ੋਰਦਾਰ ਹੰਗਾਮਾ …
Read More »ਪੰਜਾਬ ਤੇ ਨੇੜਲੇ ਇਲਾਕਿਆਂ ਵਿਚ ਮੀਂਹ ਦੀ ਸੰਭਾਵਨਾ
ਧੁੰਦ ਨੂੰ ਲੈ ਕੇ ਵੀ ਅਲਰਟ ਹੋਇਆ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ, ਚੰਡੀਗੜ੍ਹ ਤੇ ਨੇੜਲੇ ਇਲਾਕਿਆਂ ਵਿਚ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਪੰਜਾਬ ਵਿਚ ਔਸਤਨ ਘੱਟੋ-ਘੱਟ ਤਾਪਮਾਨ ਵਿਚ 3.2 ਡਿਗਰੀ ਅਤੇ ਚੰਡੀਗੜ੍ਹ ਵਿਚ 4.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਸਭ ਤੋਂ ਘੱਟ ਤਾਪਮਾਨ ਸੰਗਰੂਰ ਵਿਚ 4.5 ਡਿਗਰੀ ਦਰਜ ਕੀਤਾ …
Read More »ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੱਦਾ
ਕਿਹਾ : ਗੁਰੂ ਜੀ ਦੀ ਮਹਾਨ ਕੁਰਬਾਨੀ ਮਾਨਵਤਾ ਦੇ ਇਤਿਹਾਸ ਵਿੱਚ ਅਦੁੱਤੀ ਮਿਸਾਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਧਰਮ ਨਿਰਪੱਖ, ਮਾਨਵਤਾਵਾਦੀ ਅਤੇ ਕੁਰਬਾਨੀ ਦੀ ਭਾਵਨਾ ਦੇ ਦਿਖਾਏ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ। ਗੁਰੂ ਸਾਹਿਬ …
Read More »