ਪੈਦਾ ਹੁੰਦੇ ਹੀ ਯੂਐਸ ਨਾਗਰਿਕਤਾ ਮਿਲਣ ਦਾ ਅਧਿਕਾਰ ਕਰਾਂਗਾ ਖਤਮ : ਟਰੰਪ ਵਾਸ਼ਿੰਗਟਨ/ਬਿਊਰੋ ਨਿਊਜ਼ ਡੋਨਾਲਡ ਟਰੰਪ ਨੇ ਇਕ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਵਿਚ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਦੇ ਆਪਣੇ ਏਜੰਡੇ ਦਾ ਖੁਲਾਸਾ ਕੀਤਾ। ਟਰੰਪ ਨੇ ਇਕ ਵਾਰ ਫਿਰ ਅਮਰੀਕਾ ਵਿਚ ਰਹਿ ਰਹੇ ਗੈਰਕਾਨੂੰਨੀ ਪਰਵਾਸੀਆਂ ਨੂੰ ਦੇਸ਼ …
Read More »Daily Archives: December 9, 2024
ਸ਼ਿਮਲਾ ਸਣੇ ਹਿਮਾਚਲ ’ਚ ਕਈ ਥਾਈਂ ਬਰਫਬਾਰੀ
ਬਰਫਬਾਰੀ ਕਾਰਨ ਕਈ ਸੜਕਾਂ ਆਵਾਜਾਈ ਲਈ ਬੰਦ ਸ਼ਿਮਲਾ/ਬਿਊਰੋ ਨਿਊਜ਼ ਸ਼ਿਮਲਾ ਸਣੇ ਹਿਮਾਚਲ ਪ੍ਰਦੇਸ਼ ’ਚ ਕਈ ਥਾਈਂ ਬਰਫਬਾਰੀ ਹੋਈ ਹੈ, ਜਿਸ ਕਰਕੇ ਸੂਬੇ ਭਰ ਵਿਚ ਕਈ ਸੜਕਾਂ ਆਵਾਜਾਈ ਲਈ ਬੰਦ ਕਰ ਦਿੱਤੀਆਂ ਗਈਆਂ ਹਨ। ਸ਼ਿਮਲਾ ਜ਼ਿਲ੍ਹੇ ਵਿੱਚ ਰੋਹੜੂ, ਜੁਬਲ ਅਤੇ ਕੋਟਖਾਈ ਦੀਆਂ ਸਬ-ਡਿਵੀਜ਼ਨਾਂ ਵਿੱਚ 58 ਸੜਕਾਂ ਬੰਦ ਕਰ ਦਿੱਤੀਆਂ ਗਈਆਂ। ਬਰਫਬਾਰੀ …
Read More »ਸ਼ੰਭੂ ਬਾਰਡਰ ਤੋਂ ਕਿਸਾਨਾਂ ਨੂੰ ਹਟਾਉਣ ਵਾਲੀ ਪਟੀਸ਼ਨ ਸੁਪਰੀਮ ਕੋਰਟ ਵਲੋਂ ਖਾਰਜ
ਸ਼ੰਭੂ ਬਾਰਡਰ ’ਤੇ ਕਿਸਾਨਾਂ ਦਾ ਚੱਲ ਰਿਹਾ ਹੈ ਰੋਸ ਧਰਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਿਸਾਨਾਂ ਦੇ ਰੋਸ ਪ੍ਰਦਰਸ਼ਨ ਦੇ ਚੱਲਦਿਆਂ ਬੰਦ ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਲਈ ਗਈ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਇਸ ਤਰ੍ਹਾਂ ਦੇ ਮਾਮਲੇ ਪਹਿਲਾਂ ਹੀ ਅਦਾਲਤ ਵਿਚ …
Read More »ਭਾਜਪਾ ਕਿਸਾਨਾਂ ਨਾਲ ਕਰ ਰਹੀ ਹੈ ਬੇਗਾਨਿਆਂ ਵਾਲਾ ਵਿਹਾਰ : ਪ੍ਰਤਾਪ ਸਿੰਘ ਬਾਜਵਾ
ਪ੍ਰਤਾਪ ਸਿੰਘ ਬਾਜਵਾ ਨੇ ਭਾਜਪਾ ’ਤੇ ਲਗਾਏ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਭਾਜਪਾ ’ਤੇ ਕਿਸਾਨਾਂ ਨਾਲ ਬੇਗਾਨਿਆਂ ਵਾਲਾ ਵਿਹਾਰ ਕਰਨ ਦਾ ਆਰੋਪ ਲਗਾਇਆ ਹੈ। ਉਨ੍ਹਾਂ ਨੇ ਪੰਜਾਬ ਦੇ ਕਿਸਾਨਾਂ ਦੇ ਸ਼ਾਂਤਮਈ ਪੈਦਲ ਮਾਰਚ ਨੂੰ ਦਬਾਉਣ ਲਈ ਹਰਿਆਣਾ ਸਰਕਾਰ ਦੀ ਆਲੋਚਨਾ …
Read More »ਬਰਨਾਲਾ ਤੋਂ ਨਵੇਂ ਚੁਣੇ ਗਏ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲ਼ਾ ਢਿੱਲੋਂ ਨੇ ਚੁੱਕੀ ਸਹੁੰ
ਕਈ ਕਾਂਗਰਸੀ ਆਗੂ ਰਹੇ ਹਾਜ਼ਰ ਚੰਡੀਗੜ੍ਹ/ਬਿਊਰੋ ਨਿਊਜ਼ ਬਰਨਾਲਾ ਤੋਂ ਨਵੇਂ ਚੁਣੇ ਗਏ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲ਼ਾ ਢਿੱਲੋਂ ਨੇ ਅਹੁਦੇ ਦੀ ਸਹੁੰ ਚੁੱਕ ਲਈ ਹੈ। ਕੁਲਦੀਪ ਸਿੰਘ ਕਾਲ਼ਾ ਢਿੱਲੋਂ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਅਹੁਦੇ ਵਜੋਂ ਸਹੁੰ ਚੁਕਾਈ ਹੈ। ਇਸ ਮੌਕੇ ਵਿਧਾਨ ਸਭਾ ਦੇ …
Read More »