ਕਿਹਾ : ਪੰਜਾਬ ਸਰਕਾਰ ਤੁਰੰਤ ਕਰੇ ਕੇਂਦਰ ਸਰਕਾਰ ਨਾਲ ਗੱਲਬਾਤ ਬਠਿੰਡਾ/ਬਿਊਰੋ ਨਿਊਜ਼ : ਕਿਸਾਨੀ ਮੰਗਾਂ ਨੂੰ ਲੈ ਕੇ ਪਿਛਲੇ 16 ਦਿਨਾਂ ਤੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਖਨੌਰੀ ਬਾਰਡਰ ਵਿਖੇ ਭੁੱਖ ਹੜਤਾਲ ’ਤੇ ਬੈਠੇ ਹਨ। ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਗਜੀਤ ਸਿੰਘ ਡੱਲੇਵਾਲ ਦੀ ਵਿਗੜ …
Read More »Daily Archives: December 11, 2024
ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਕਿਸਾਨਾਂ ਨਾਲ ਗੱਲਬਾਤ ਦੀ ਕੀਤੀ ਪੇਸ਼ਕਸ਼
ਕਿਹਾ : ਜਿੱਥੇ ਵੀ ਕਿਸਾਨ ਸੱਦਣਗੇ ਉਹ ਨੰਗੇ ਪੈਰੀਂ ਪਹੁੰਚਣਗੇ ਪਟਿਆਲਾ/ਬਿਊਰੋ ਨਿਊਜ਼ : ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਆਪਣੇ ਪਟਿਆਲੇ ਦੌਰੇ ਦੌਰਾਨ ਕਿਹਾ ਕਿ ਜਿੱਥੇ ਵੀ ਕਿਸਾਨ ਗੱਲਬਾਤ ਲਈ ਬੁਲਾਉਣਗੇ ਉਹ ਨੰਗੇ ਪੈਰੀਂ ਜਾਣ ਲਈ ਤਿਆਰ ਹਨ। ਇਸ …
Read More »‘ਆਪ’ ਆਗੂ ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਸ਼ਰਤਾਂ ’ਚ ਦਿੱਤੀ ਢਿੱਲ
ਹਫਤੇ ’ਚ ਦੋ ਵਾਰ ਈਡੀ ਤੇ ਸੀਬੀਆਈ ਸਾਹਮਣੇ ਨਹੀਂ ਹੋਣਾ ਪਵੇਗਾ ਪੇਸ਼ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੂੰ ਅੱਜ ਸੁਪਰੀਮ ਕੋਰਟ ਨੇ ਰਾਹਤ ਦਿੰਦਿਆਂ ਜ਼ਮਾਨਤ ਸ਼ਰਤਾਂ ਵਿਚ ਛੋਟ ਦੇ ਦਿੱਤੀ ਹੈ। ਇਸ ਛੂਟ ਦੇ ਤਹਿਤ ਹੁਣ ਮਨੀਸ਼ ਸਿਸੋਦੀਆ ਨੂੰ ਦਿੱਲੀ …
Read More »ਸੁਖਬੀਰ ਬਾਦਲ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਸੇਵਾ
ਚੀਮਾ, ਰਣੀਕੇ, ਗਾਬੜੀਆ ਅਤੇ ਸੁੱਚਾ ਸਿੰਘ ਲੰਗਾਹ ਨੇ ਨਿਭਾਈ ਆਪਣੀ ਸੇਵਾ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਸਮੇਤ ਹੋਰਨਾਂ ਅਕਾਲੀ ਆਗੂਆਂ ਨੂੰ ਧਾਰਮਿਕ ਸਜ਼ਾ ਲਗਾਈ ਗਈ ਹੈ। ਜਿਸ ਦੇ ਚਲਦਿਆਂ ਸੁਖਬੀਰ ਬਾਦਲ ਅਤੇ ਹੋਰ ਆਗੂ ਆਪਣੀ ਸੇਵਾ ਨਿਭਾਉਣ ਲਈ ਸ੍ਰੀ ਮੁਕਤਸਰ ਸਾਹਿਬ ਦੇ …
Read More »ਹਰਮੀਤ ਕੇ. ਢਿੱਲੋਂ ਨੇ ਪੰਜਾਬ ਦੇ ਕਿਸਾਨਾਂ ਦੇ ਸੰਘਰਸ਼ ਦੀ ਕੀਤੀ ਹਮਾਇਤ
ਟਰੰਪ ਨੇ ਹਰਮੀਤ ਢਿੱਲੋਂ ਨੂੰ ਸਹਾਇਕ ਅਟਾਰਨੀ ਜਨਰਲ ਵਜੋਂ ਕੀਤਾ ਹੈ ਨਾਮਜ਼ਦ ਨਿਊਯਾਰਕ/ਬਿਊਰੋ ਨਿਊਜ਼ ਅਮਰੀਕਾ ਦੇ ਨਵੇਂ ਚੁਣੇ ਰਾਸ਼ਟਰਪਤੀ ਡੋਨਲਡ ਟਰੰਪ ਵਲੋਂ ਭਾਰਤੀ ਮੂਲ ਦੀ ਅਮਰੀਕੀ ਹਰਮੀਤ ਕੇ. ਢਿੱਲੋਂ ਨੂੰ ਨਾਗਰਿਕ ਅਧਿਕਾਰਾਂ ਲਈ ਸਹਾਇਕ ਅਟਾਰਨੀ ਜਨਰਲ ਬਣਾਇਆ ਗਿਆ ਹੈ। ਹਰਮੀਤ ਢਿੱਲੋਂ ਨੇ ਪੰਜਾਬ ਦੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦਾ ਸਮਰਥਨ …
Read More »ਅੰਮਿ੍ਤਸਰ ਹਵਾਈ ਅੱਡੇ ਤੋਂ ਹੁਣ ਨਿਰਯਾਤ ਹੋਣਗੇ ਗਹਿਣੇ
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਦਿੱਤੀ ਜਾਣਕਾਰੀ ਅੰਮਿ੍ਰਤਸਰ/ਬਿਊਰੋ ਨਿਊਜ਼ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਵੱਲੋਂ ਅੰਮਿ੍ਰਤਸਰ ਦੇ ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ ਤੋਂ ਗਹਿਣੇ ਬਰਾਮਦ ਕਰਨ ਦੀ ਇਜਾਜ਼ਤ ਮਿਲ ਗਈ। ਉਨ੍ਹਾਂ ਦੱਸਿਆ ਕਿ ਵਣਜ ਅਤੇ ਉਦਯੋਗ ਮੰਤਰਾਲੇ ਵੱਲੋਂ ਇਸ ਸਬੰਧੀ ਜਾਣਕਾਰੀ ਦਿੱਤੀ ਗਈ …
Read More »ਕੇਜਰੀਵਾਲ ਨੇ ਦਿੱਲੀ ਚੋਣਾਂ ਆਪਣੇ ਦਮ ’ਤੇ ਲੜਨ ਦਾ ਕੀਤਾ ਐਲਾਨ
ਦਿੱਲੀ ਚੋਣਾਂ ਲਈ ‘ਆਪ’ ਤੇ ਕਾਂਗਰਸ ਦਾ ਨਹੀਂ ਹੋਵੇਗਾ ਗਠਜੋੜ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਆਉਂਦੇ ਫਰਵਰੀ ਮਹੀਨੇ ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਆਮ ਆਦਮੀ ਪਾਰਟੀ ਆਪਣੇ ਦਮ ’ਤੇ ਲੜੇਗੀ ਅਤੇ ਕਿਸੇ ਵੀ ਹੋਰ ਸਿਆਸੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ …
Read More »ਪੰਜਾਬ ’ਚ ਪਲੇਅ ਵੇਅ ਸਕੂਲਾਂ ਲਈ ਗਾਈਡ ਲਾਈਨ ਤੈਅ
ਐਡਮਿਸ਼ਨ ਸਮੇਂ ਬੱਚਿਆਂ ਦੇ ਮਾਪਿਆਂ ਦੀ ਨਹੀਂ ਹੋਵੇਗੀ ਇੰਟਰਵਿਊ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਪਲੇਅ ਵੇਅ ਸਕੂਲਾਂ ਲਈ ਗਾਈਡ ਲਾਈਨ ਤੈਅ ਕੀਤੀਆਂ ਗਈਆਂ ਹਨ। ਇਸਦੇ ਤਹਿਤ ਹੁਣ ਬੱਚਿਆਂ ਦਾ ਕੋਈ ਵੀ ਸਕਰੀਨਿੰਗ ਟੈਸਟ ਜਾਂ ਬੱਚਿਆਂ ਦੇ ਮਾਪਿਆਂ ਦੀ ਇੰਟਰਵਿਊ ਆਦਿ ਨਹੀਂ ਹੋਵੇਗੀ। ਪਲੇਅ ਵੇਅ ਸਕੂਲਾਂ ਵਿਚ ਜੰਕ ਫੂਡ ਪੂਰੀ ਤਰ੍ਹਾਂ ਨਾਲ …
Read More »