14 ਦਿਨ ਦੀ ਨਿਆਂਇਕ ਹਿਰਾਸਤ ’ਚ ਭੇਜਿਆ ਹੈਦਰਾਬਾਦ/ਬਿਊਰੋ : ਫਿਲਮ ਪੁਸ਼ਪਾ-2 ਦੇ ਪ੍ਰੀਮੀਅਰ ਦੌਰਾਨ ਮਹਿਲਾ ਦੀ ਮੌਤ ਦੇ ਮਾਮਲੇ ’ਚ ਐਕਟਰ ਅੱਲੂ ਅਰਜਨ ਨੂੰ ਗਿ੍ਰਫਤਾਰ ਕਰਨ ਤੋਂ ਬਾਅਦ ਹੈਦਰਾਬਾਦ ਦੀ ਕੋਰਟ ਨੇ 14 ਦਿਨ ਦੀ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਹੈ। ਅੱਲੂ ਨੂੰ ਉਨ੍ਹਾਂ ਦੇ ਘਰ ਤੋਂ ਦੁਪਹਿਰੇ 12 ਵਜੇ …
Read More »Daily Archives: December 13, 2024
ਹਰਿਆਣਾ ਦੇ ਭਾਜਪਾ ਸਾਂਸਦ ਰਾਮਚੰਦਰ ਜਾਂਗੜਾ ਨੇ ਕਿਸਾਨਾਂ ਖਿਲਾਫ਼ ਦਿੱਤਾ ਵਿਵਾਦਤ ਬਿਆਨ
ਕਿਹਾ : ਅੰਦੋਲਨਕਾਰੀ ਕਿਸਾਨ ਹਨ ਕਸਾਈ ਅਤੇ ਨਸ਼ੇ ਦੇ ਸੌਦਾਗਰ ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਰਾਮਚੰਦਰ ਜਾਂਗੜਾ ਨੇ ਕਿਸਾਨਾਂ ਖਿਲਾਫ਼ ਵਿਵਾਦਤ ਬਿਆਨ ਦੇ ਦਿੱਤਾ ਹੈ। ਉਨ੍ਹਾਂ ਕਿਸਾਨਾਂ ਨੂੰ ਨਸ਼ੇ ਦੇ ਸੌਦਾਗਰ ਅਤੇ ਕਸਾਈ ਦੱਸਿਆ। ਰਾਜ ਸਭਾ ਮੈਂਬਰ ਜਾਂਗੜਾ ਨੇ ਕਿਹਾ ਕਿ ਜਿੱਥੇ ਕਿਸਾਨ ਅੰਦੋਲਨ ਹੋਇਆ …
Read More »ਸੰਕਲਪ ਵੱਲੋਂ ਯੂਪੀਐਸਸੀ ਦੇ ਵਿਦਿਆਰਥੀਆਂ ਲਈ ਕੀਤਾ ਜਾਵੇਗਾ ਮੁਫ਼ਤ ਇੰਟਰਵਿਊ ਦੀ ਤਿਆਰੀ ਦਾ ਆਯੋਜਨ
ਚੰਡੀਗੜ੍ਹ/ਬਿਊਰ ਨਿਊਜ਼ : ਸਮਾਜਸੇਵੀ ਸੰਸਥਾ ਸੰਕਲਪ ਆਈਏਐਸ ਸੈਕਟਰ 29, ਚੰਡੀਗੜ੍ਹ ਵੱਲੋਂ ਹਰ ਸਾਲ ਦੀ ਤਰ੍ਹਾਂ ਯੂਪੀਐਸਸੀ ਦੇ ਵਿਦਿਆਰਥੀਆਂ ਲਈ ਮੁਫ਼ਤ ਇੰਟਰਵਿਊ ਦੀ ਤਿਆਰੀ ਦਾ ਆਯੋਜਨ ਕੀਤਾ ਜਾਵੇਗਾ। ਇਸ ਸਾਲ ਮੌਕ ਇੰਟਰਵਿਊ ਪ੍ਰੋਗਰਾਮ 23 ਦਸੰਬਰ ਤੋਂ ਸ਼ੁਰੂ ਹੋਵੇਗਾ। ਵਿਦਿਆਰਥੀ ਇਸ ਇੰਟਰਵਿਊ ਦੇ ਲਈ ਰਜਿਸਟ੍ਰੇਸ਼ਨ ਕਰਵਾਉਣ ਦੇ ਲਈ ਫੋਨ ਨੰਬਰ 98158-37500 ’ਤੇ …
Read More »ਸ਼ੋ੍ਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਔਰਤਾਂ ਲਈ ਵਰਤੇ ਅਪਸ਼ਬਦਾਂ ਲਈ ਮੰਗੀ ਮੁਆਫ਼ੀ
ਕਿਹਾ : ਮੈਂ ਸਮੁੱਚੀ ਔਰਤ ਸ਼੍ਰੇਣੀ ਕੋਲੋਂ ਮੁਆਫ਼ੀ ਮੰਗਦਾ ਹਾਂ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਵਿਖੇ ਇੱਕ ਪੱਤਰ ਸੌਂਪ ਕੇ ਉਨ੍ਹਾਂ ਕੋਲੋਂ ਜਾਣੇ ਅਨਜਾਣੇ ਵਿੱਚ ਹੋਈ ਗਲਤੀ ਲਈ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਸਮੁੱਚੀ ਔਰਤ ਸ਼੍ਰੇਣੀ ਕੋਲੋਂ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਫਿਨਲੈਂਡ ਤੋਂ ਪਰਤੇ ਅਧਿਆਪਕਾਂ ਨਾਲ ਕੀਤੀ ਮੁਲਾਕਾਤ
ਕਿਹਾ : ਜਲਦੀ ਹੀ ਅਧਿਆਪਕਾਂ ਦਾ ਦੂਜਾ ਬੈਚ ਟ੍ਰੇਨਿੰਗ ਲਈ ਕੀਤਾ ਜਾਵੇਗਾ ਰਵਾਨਾ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਨਲੈਂਡ ਦੌਰੇ ਤੋਂ ਟ੍ਰੇਨਿੰਗ ਲੈ ਕੇ ਪਰਤੇ ਅਧਿਆਪਕਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਮੌਜੂਦ ਸਨ। ਮੁੱਖ ਮੰਤਰੀ ਮਾਨ ਨੇ ਸਾਰੇ ਟੀਚਰਾਂ ਤੋਂ …
Read More »ਧਾਰਮਿਕ ਸਜ਼ਾ ਪੂਰੀ ਕਰਨ ਮਗਰੋਂ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕੀਤੀ ਅਰਦਾਸ
ਅਰਦਾਸ ਮੌਕੇ ਦਲਜੀਤ ਚੀਮਾ, ਬਲਵਿੰਦਰ ਭੂੰਦੜ ਅਤੇ ਰਣੀਕੇ ਵੀ ਰਹੇ ਹਾਜ਼ਰ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਵੱਲੋਂ ਲਾਈ ਗਈ ਧਾਰਮਿਕ ਸਜ਼ਾ ਪੂਰੀ ਕਰਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਸਮੇਤ ਹੋਰਨਾਂ ਅਕਾਲੀ ਆਗੂਆਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਖਿਮਾ ਯਾਚਨਾ ਦੀ ਅਰਦਾਸ ਕੀਤੀ ਗਈ। ਇਸ ਮੌਕੇ ਸੁਖਬੀਰ ਸਿੰਘ ਬਾਦਲ …
Read More »ਸੁਪਰੀਮ ਕੋਰਟ ਨੇ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਦੇਣ ਦਾ ਦਿੱਤਾ ਹੁਕਮ
ਕਿਹਾ : ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਜ਼ਰੂਰੀ ਖਨੌਰੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਪੰਜਾਬ ਦੇ ਖਨੌਰੀ ਬਾਰਡਰ ਵਿਖੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਲਈ ਸਖਤ ਹੁਕਮ ਜਾਰੀ ਕੀਤੇ ਹਨ। ਸੁਪਰੀਮ ਕੋਰਟ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਹੁਕਮ ਦਿੱਤਾ ਕਿ ਡੱਲੇਵਾਲ ਨੂੰ ਤੁਰੰਤ ਡਾਕਟਰੀ …
Read More »ਸੰਸਦ ’ਤੇ ਹੋਏ ਹਮਲੇ ਦੀ 23ਵੀਂ ਬਰਸੀ ਮੌਕੇ ਸ਼ਹੀਦਾਂ ਨੂੰ ਕੀਤਾ ਗਿਆ ਯਾਦ
ਮੋਦੀ, ਧਨਖੜ ਤੇ ਰਾਹੁਲ ਗਾਂਧੀ ਸਮੇਤ ਹੋਰਨਾਂ ਆਗੂਆਂ ਵੱਲੋਂ ਸ਼ਹੀਦਾਂ ਨੂੰ ਭੇਂਟ ਕੀਤੀ ਗਈ ਸ਼ਰਧਾਂਜਲੀ ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਸਦ ਭਵਨ ’ਤੇ ਹੋਏ ਹਮਲੇ ਦੀ ਅੱਜ 23ਵੀਂ ਬਰਸੀ ਮਨਾਈ ਗਈ ਅਤੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਉਪ ਰਾਸ਼ਟਰਪਤੀ ਜਗਦੀਪ ਧਨਖੜ, ਲੋਕ ਸਭਾ ਦੇ ਸਪੀਕਰ ਓਮ ਬਿਰਲਾ, ਪ੍ਰਧਾਨ ਮੰਤਰੀ …
Read More »ਦਿੱਲੀ ਵਿਧਾਨ ਸਭਾ ਲਈ ਕਾਂਗਰਸ ਵੱਲੋਂ 21 ਉਮੀਦਵਾਰਾਂ ਦੀ ਸੂਚੀ ਜਾਰੀ
ਕੇਜਰੀਵਾਲ ਖਿਲਾਫ਼ ਕਾਂਗਰਸ ਨੇ ਸੰਦੀਪ ਦੀਕਸ਼ਤ ਨੂੰ ਮੈਦਾਨ ’ਚ ਉਤਾਰਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਨੇ ਸਾਲ 2025 ਦੇ ਸ਼ੁਰੂ ਵਿੱਚ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਲਈ 21 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਦਿੱਲੀ ਸ਼ਹਿਰੀ ਇਕਾਈ ਦੇ ਮੁਖੀ ਦੇਵੇਂਦਰ ਯਾਦਵ ਨੂੰ ਬਾਦਲੀ ਤੋਂ ਅਤੇ ਸਾਬਕਾ ਸੰਸਦ …
Read More »ਪੰਜਾਬ ‘ਚ ਨਿਗਮ ਚੋਣਾਂ ਦੇ ਐਲਾਨ ਮਗਰੋਂ ਰਾਜਸੀ ਧਿਰਾਂ ਪੱਬਾਂ ਭਾਰ
‘ਆਪ’ ਨੇ ਚੋਣਾਂ ਲਈ ਸਕਰੀਨਿੰਗ ਕਮੇਟੀਆਂ ਬਣਾਈਆਂ; ਅੰਮ੍ਰਿਤਸਰ ਨਿਗਮ ਦੀ ਅਗਵਾਈ ਮੰਤਰੀ ਕੁਲਦੀਪ ਧਾਲੀਵਾਲ ਨੂੰ ਦਿੱਤੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ‘ਚ ਨਗਰ ਨਿਗਮ ਤੇ ਕੌਂਸਲ ਚੋਣਾਂ ਦੇ ਐਲਾਨ ਨਾਲ ਹੀ ਸਿਆਸੀ ਪਾਰਟੀਆਂ ਨੇ ਕਮਰ ਕੱਸੇ ਕਰ ਲਏ ਹਨ। ਸਭਨਾਂ ਸਿਆਸੀ ਧਿਰਾਂ ਵੱਲੋਂ ਇਨ੍ਹਾਂ ਚੋਣਾਂ ‘ਚ ਵੋਟਰਾਂ ਦੀ ਨਬਜ਼ ਫੜੀ ਜਾਵੇਗੀ …
Read More »