Breaking News
Home / 2024 / December / 13 (page 2)

Daily Archives: December 13, 2024

ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੂੰ ਭੰਗ ਕਰਨ ਦਾ ਐਲਾਨ

ਸਾਰੇ ਮੈਂਬਰਾਂ ਵੱਲੋਂ ਸਹਿਮਤੀ ਦੇਣ ਮਗਰੋਂ ਲਿਆ ਫੈਸਲਾ : ਵਡਾਲਾ ਅੰਮ੍ਰਿਤਸਰ/ਬਿਊਰੋ ਨਿਊਜ਼ : ਅਕਾਲ ਤਖਤ ਸਾਹਿਬ ਵੱਲੋਂ ਜਾਰੀ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੇ ਆਪਣੀ ਜਥੇਬੰਦੀ ਦਾ ਢਾਂਚਾ ਭੰਗ ਕਰਨ ਦਾ ਰਸਮੀ ਐਲਾਨ ਕੀਤਾ ਹੈ। ਸੁਧਾਰ ਲਹਿਰ ਦੇ ਆਗੂਆਂ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੀਸੀ ਵਜੋਂ ਕਰਮਜੀਤ ਸਿੰਘ ਦੀ ਨਿਯੁਕਤੀ

ਅੰਮ੍ਰਿਤਸਰ : ਪੰਜਾਬ ਸਰਕਾਰ ਨੇ ਪ੍ਰੋ. ਡਾ. ਕਰਮਜੀਤ ਸਿੰਘ ਨੂੰ ਤਿੰਨ ਸਾਲ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਨਿਯੁਕਤ ਕੀਤਾ ਹੈ। ਜ਼ਿਕਰਯੋਗ ਹੈ ਕਿ ਡਾ. ਜਸਪਾਲ ਸਿੰਘ ਸੰਧੂ ਦੇ 10 ਸਾਲਾਂ ਬਾਅਦ ਸੇਵਾਮੁਕਤ ਹੋਣ ਮਗਰੋਂ ਇਹ ਅਹੁਦਾ ਖਾਲੀ ਹੋਇਆ ਸੀ। ਡਾ. ਸੰਧੂ ਸੱਤ ਸਾਲ ਯੂਨੀਵਰਸਿਟੀ ਦੇ ਵੀਸੀ ਰਹੇ …

Read More »

ਅਕਾਲੀ ਲੀਡਰਸ਼ਿਪ ਦੇ ਅਸਤੀਫਿਆਂ ਦੇ ਮਾਮਲੇ ‘ਚ 20 ਦਿਨਾਂ ਦੀ ਮੋਹਲਤ

ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ ਤਲਵੰਡੀ ਸਾਬੋ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਤਲਵੰਡੀ ਸਾਬੋ ਵਿਖੇ ਮੀਡੀਆ ਨਾਲ ਗੱਲਬਾਤ ਦੌਰਾਨ ਦਾਅਵਾ ਕੀਤਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਣੇ ਹੋਰਨਾਂ ਪਾਰਟੀ ਅਹੁਦੇਦਾਰਾਂ ਵੱਲੋਂ ਦਿੱਤੇ ਅਸਤੀਫਿਆਂ ਨੂੰ ਸਵੀਕਾਰ ਕਰਕੇ …

Read More »

ਸਪੀਕਰ ਸੰਧਵਾਂ ਨੇ ਕਾਲਾ ਢਿੱਲੋਂ ਨੂੰ ਵਿਧਾਇਕ ਵਜੋਂ ਸਹੁੰ ਚੁਕਾਈ

ਚੰਡੀਗੜ੍ਹ/ਬਿਊਰੋ ਨਿਊਜ਼ : ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਜ਼ਿਮਨੀ ਚੋਣਾਂ ਵਿੱਚ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਜੇਤੂ ਰਹੇ ਕਾਂਗਰਸੀ ਆਗੂ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਸੋਮਵਾਰ ਨੂੰ ਵਿਧਾਇਕ ਵਜੋਂ ਸਹੁੰ ਚੁੱਕ ਲਈ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਸਕੱਤਰੇਤ ਵਿੱਚ ਬਰਨਾਲਾ ਵਿਧਾਨ ਹਲਕਾ ਤੋਂ ਕਾਂਗਰਸ …

Read More »

ਪੀਐੱਸਬੀ ਸੀਨੀਅਰਜ਼ ਕਲੱਬ ਨੇ ਮਲਟੀਕਲਚਰਲ ਡੇਅ ਸਮਾਗ਼ਮ ਦੌਰਾਨ ਦੰਦਾਂ ਦੀ ਸੰਭਾਲ ਬਾਰੇ ਕੀਤਾ ਸੈਮੀਨਾਰ ਦਾ ਆਯੋਜਨ

ਟੋਰਾਂਟੋ ਮਿਊਜ਼ੀਕਲ ਗਰੁੱਪ ਵੱਲੋਂ ਮੈਂਬਰਾਂ ਦਾ ਕੀਤਾ ਗਿਆ ਮਨੋਰੰਜਨ ਬਰੈਂਪਟਨ/ਡਾ. ਝੰਡ : ਪੰਜਾਬ ਐਂਡ ਸਿੰਧ ਬੈਂਕ ਦੇ ਸਾਬਕਾ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਬਰੈਂਪਟਨ ਵਿੱਚ ਸਰਗ਼ਰਮ ਸੰਸਥਾ ਪੀਐੱਸਬੀ ਸੀਨੀਅਰਜ਼ ਕਲੱਬ ਵੱਲੋਂ ਲੰਘੇ ਐਤਵਾਰ 8 ਦਸੰਬਰ ਨੂੰ ਗੋਰਮੀਡੋਜ਼ ਕਮਿਊਨਿਟੀ ਸੈਂਟਰ ਐਂਡ ਲਾਇਬ੍ਰੇਰੀ ਦੇ ਹਾਲ ਨੰਬਰ 2 ਵਿਖੇ ਕੈਨੇਡਾ ਦੇ ਮਲਟੀਕਲਚਰਰਿਜ਼ਮ ਡੇਅ ਮਨਾਉਣ …

Read More »

ਯਾਦਗਾਰੀ ਹੋ ਨਿਬੜਿਆ ਵਿਸ਼ਵ ਪੰਜਾਬੀ ਸਭਾ ਵੱਲੋਂ, ਵਿਸ਼ਵ ਪੰਜਾਬੀ ਭਵਨ ਦੇ ਵਿਹੜੇ ਵਿੱਚ ਕਰਵਾਇਆ ਗਿਆ ਸਾਹਿਤਕ ਸਮਾਗਮ

ਪੰਜਾਬੀ ਮਾਂ ਬੋਲੀ ਦੀ ਸੇਵਾ ਸਾਨੂੰ ਆਪਣੇ ਘਰ ਤੋਂ ਸ਼ੁਰੂ ਕਰਨੀ ਚਾਹੀਦੀ ਹੈ, ਬੱਚਿਆਂ ਨਾਲ ਗੱਲਾਂ ਪੰਜਾਬੀ ਵਿਚ ਕਰੋ : ਚੇਅਰਮੈਨ ਦਲਬੀਰ ਸਿੰਘ ਕਥੂਰੀਆ ਬਰੈਂਪਟਨ : ਵਿਸ਼ਵ ਪੰਜਾਬੀ ਸਭਾ ਕੈਨੇਡਾ ਵੱਲੋਂ ਵਿਸ਼ਵ ਪੰਜਾਬੀ ਭਵਨ ਕਨੇਡੀ ਰੋਡ ਬਰਮਟਨ ਵਿਖ਼ੇ ਕਰਵਾਇਆ ਗਿਆ ਸਾਹਿਤਕ ਸਮਾਗਮ ਯਾਦਗਾਰੀ ਹੋ ਨਿਬੜਿਆ। ਇਸ ਸਮਾਗਮ ਦੇ ਵਿੱਚ ਮੁੱਖ …

Read More »

ਚਿੰਤਾਜਨਕ ਹਾਲਾਤ ਵਿਚੋਂ ਗੁਜ਼ਰ ਰਿਹਾ ਹੈ ਪੰਜਾਬ

ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨੂੰ ਸੂਬੇ ਵਿਚ ਆਇਆਂ ਕੁਝ ਮਹੀਨੇ ਹੀ ਹੋਏ ਹਨ ਪਰ ਇਸ ਸਮੇਂ ਵਿਚ ਉਨ੍ਹਾਂ ਨੇ ਆਪਣੀਆਂ ਸਰਗਰਮੀਆਂ ਨਾਲ ਇਹ ਅਹਿਸਾਸ ਜ਼ਰੂਰ ਕਰਵਾ ਦਿੱਤਾ ਹੈ ਕਿ ਉਨ੍ਹਾਂ ਅੰਦਰ ਸੂਬੇ ਲਈ ਫਿਕਰਮੰਦੀ ਹੈ। ਉਹ ਗੁਆਂਢੀ ਰਾਜ ਰਾਜਸਥਾਨ ਨਾਲ ਸੰਬੰਧ ਰੱਖਦੇ ਹਨ। ਉਨ੍ਹਾਂ ਨੇ ਇਕ ਸਫ਼ਲ ਸਿਆਸਤਦਾਨ …

Read More »

INFERTILITY MYTHS & FACTS: NEVER GIVE UP

Infertility is “the inability to conceive after 12 months of unprotected intercourse.” This means that a couple is not able to become pregnant after 1 year of trying. However, for women aged 35 and older, inability to conceive after 6 months is generally considered infertility. Primary infertility refers to the …

Read More »

ਦਿੱਲੀ ਵਿਧਾਨ ਸਭਾ ਚੋਣਾਂ ਲਈ ‘ਆਪ’ ਵਲੋਂ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ

ਮਨੀਸ਼ ਸਿਸੋਦੀਆ ਪਟਪੜਗੰਜ ਦੀ ਥਾਂ ਜੰਗਪੁਰਾ ਤੋਂ ਲੜਨਗੇ ਚੋਣ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਵਿਧਾਨ ਸਭਾ ਚੋਣਾਂ ਦੇ ਲਈ ਆਮ ਆਦਮੀ ਪਾਰਟੀ ਨੇ 20 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕਰ ਦਿੱਤੀ ਹੈ। ਇਸ ਵਿਚ 17 ਮੌਜੂਦਾ ਵਿਧਾਇਕਾਂ ਦੀ ਟਿਕਟ ਕੱਟ ਦਿੱਤੀ ਗਈ ਹੈ ਅਤੇ ਤਿੰਨ ਉਮੀਦਵਾਰਾਂ ਦੀਆਂ ਸੀਟਾਂ ਵੀ ਬਦਲੀਆਂ …

Read More »

ਵਧ-ਫੈਲ ਰਿਹਾ ਦਵਾਈਆਂ ਦਾ ਬਾਜ਼ਾਰ

ਡਾ. ਸ਼ਿਆਮ ਸੁੰਦਰ ਦੀਪਤੀ ਕਿਸੇ ਦੇ ਵੀ ਘਰ ਚਲੇ ਜਾਉ, ਰਸੋਈ ਦੇ ਖਾਣ-ਪੀਣ ਦੇ ਸਮਾਨ ਵਾਂਗ ਦਵਾਈਆਂ ਦਾ ਵੀ ਡੱਬਾ ਜ਼ਰੂਰ ਮਿਲੇਗਾ। ਅੰਦਾਜ਼ਾ ਲੱਗ ਸਕਦਾ ਕਿ ਘਰ ਦੇ ਮਹੀਨੇ ਦੇ ਬਜਟ ਵਿਚ ਜਿਥੇ ਰਸੋਈ ਸ਼ਾਮਲ ਹੈ, ਹੋਰ ਸਬਜ਼ੀ-ਭਾਜੀ ਜਾਂ ਬਿਜਲੀ ਦਾ ਬਿੱਲ, ਉਥੇ ਦਵਾਈਆਂ ਵੀ ਆਮ ਬਜਟ ਵਿਚ ਸ਼ਾਮਲ ਹੋ …

Read More »