Breaking News
Home / 2024 / December / 19

Daily Archives: December 19, 2024

ਪੰਜਾਬ ’ਚ ਨਵੀਂ ਖੇਤੀ ਨੀਤੀ ਦਾ ਕਿਸਾਨਾਂ ਵੱਲੋਂ ਕੀਤਾ ਗਿਆ ਵਿਰੋਧ

ਕਿਹਾ : ਰੱਦ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਮੁੜ ਤੋਂ ਲਾਗੂ ਕਰਨ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰ ਸਰਕਾਰ ਵੱਲੋਂ ਜਾਰੀ ਕੀਤੀ ਗਈ ਨਵੀਂ ਖੇਤੀ ਨੀਤੀ ’ਤੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਕਿਸਾਨ ਜਥੇਬੰਦੀਆਂ ਅਤੇ ਖੇਤੀ ਮਾਹਿਰਾਂ ਵੱਲੋਂ ਪੰਜਾਬ ਭਵਨ ਵਿਚ ਚਰਚਾ ਕੀਤੀ …

Read More »

ਗਿਆਨੀ ਹਰਪ੍ਰੀਤ ਸਿੰਘ ਤੋਂ 15 ਦਿਨਾਂ ਲਈ ਜਥੇਦਾਰ ਦੀਆਂ ਸੇਵਾਵਾਂ ਲਈ ਵਾਪਸ

ਸ਼ੋ੍ਰਮਣੀ ਕਮੇਟੀ ਦੀ ਅੰਤਿ੍ਰਗ ਕਮੇਟੀ ਦੀ ਮੀਟਿੰਗ ਦੌਰਾਨ ਲਿਆ ਗਿਆ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਦੀ ਅੰਤਿ੍ਰਗ ਕਮੇਟੀ ਦੀ ਅੱਜ ਹੋਈ ਮੀਟਿੰਗ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਲੈ ਕੇ ਵੱਡਾ ਫ਼ੈਸਲਾ ਲਿਆ ਗਿਆ ਹੈ। ਮੀਟਿੰਗ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਖਿਲਾਫ਼ ਆਈ ਸ਼ਿਕਾਇਤ ਦੀ ਜਾਂਚ ਕਰਨ ਲਈ ਤਿੰਨ ਮੈਂਬਰੀ …

Read More »

ਅਮਿਤ ਸ਼ਾਹ ਵੱਲੋਂ ਅੰਬੇਦਕਰ ਸਬੰਧੀ ਦਿੱਤੇ ਬਿਆਨ ਨੇ ਰਾਜਨੀਤਿਕ ਹਲਕਿਆਂ ’ਚ ਛੇੜੀ ਚਰਚਾ

ਲਾਲੂ ਪ੍ਰਸਾਦ ਯਾਦਵ ਨੇ ਅਮਿਤ ਸ਼ਾਹ ਤੋਂ ਮੰਗਿਆ ਅਸਤੀਫ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਡਾ. ਭੀਮ ਰਾਓ ਅੰਬੇਦਕਰ ਸਬੰਧੀ ਦਿੱਤੇ ਬਿਆਨ ਤੋਂ ਬਾਅਦ ਦੇਸ਼ ਭਰ ਦੀ ਰਾਜਨੀਤੀ ਵਿਚ ਹਲਚਲ ਪੈਦਾ ਹੋ ਗਈ ਹੈ। ਆਰਜੇਡੀ ਮੁਖੀ ਲਾਲੂ ਪ੍ਰਸਾਦ ਯਾਦਵ ਨੇ ਕੇਂਦਰੀ ਗ੍ਰਹਿ ਮੰਤਰੀ ਦੇ ਬਿਆਨ ਤੋਂ …

Read More »

ਸੰਸਦ ਦੀਆਂ ਪੌੜੀਆਂ ’ਚ ਡਿੱਗੇ ਭਾਜਪਾ ਸਾਂਸਦ ਪ੍ਰਤਾਪ ਸਾਰੰਗੀ

ਸਾਰੰਗੀ ਨੇ ਰਾਹੁਲ ਗਾਂਧੀ ’ਤੇ ਧੱਕਾ ਮੁੱਕੀ ਕਰਨ ਦਾ ਲਗਾਇਆ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ : ਬਾਲਾਸਰ ਤੋਂ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਪ੍ਰਤਾਪ ਸਾਰੰਗੀ ਅੱਜ ਵੀਰਵਾਰ ਨੂੰ ਸੰਸਦ ਭਵਨ ਦੀਆਂ ਪੌੜੀਆਂ ’ਚ ਡਿੱਗ ਗਏ ਅਤੇ ਉਨ੍ਹਾਂ ਦੇ ਸਿਰ ’ਚ ਸੱਟ ਲੱਗ ਗਈ। ਪ੍ਰਤਾਪ ਸਾਰੰਗੀ ਨੇ ਲੋਕ ਸਭਾ ’ਚ ਵਿਰੋਧੀ …

Read More »