Breaking News
Home / 2024 / December / 20 (page 4)

Daily Archives: December 20, 2024

ਅਮਰੀਕਾ ਦੇ ਇਕ ਸਕੂਲ ਵਿਚ ਹੋਈ ਗੋਲੀਬਾਰੀ ‘ਚ ਅਧਿਆਪਕ ਤੇ ਵਿਦਿਆਰਥੀ ਦੀ ਮੌਤ, ਹਮਲਾਵਰ ਵਿਦਿਆਰਥੀ ਵੀ ਮ੍ਰਿਤਕ ਹਾਲਤ ਵਿਚ ਮਿਲਿਆ

ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਅਮਰੀਕਾ ਦੇ ਵਿਸਕਾਨਸਿਨ ਰਾਜ ਦੀ ਰਾਜਧਾਨੀ ਮੈਡੀਸਨ ਦੇ ਇਕ ਨਿੱਜੀ ਸਕੂਲ ਵਿਚ ਸਕੂਲ ਦੇ ਹੀ ਇਕ ਵਿਦਿਆਰਥੀ ਵੱਲੋਂ ਕੀਤੀ ਗੋਲੀਬਾਰੀ ਵਿਚ ਇਕ ਅਧਿਆਪਕ ਤੇ ਇਕ ਵਿਦਿਆਰਥੀ ਦੀ ਮੌਤ ਹੋਣ ਤੇ 6 ਹੋਰ ਵਿਦਿਆਰਥੀਆਂ ਦੇ ਜ਼ਖਮੀ ਹੋ ਜਾਣ ਦੀ ਖਬਰ ਹੈ। ਪੁਲਿਸ ਅਨੁਸਾਰ ਹਮਲਾਵਰ ਵਿਦਿਆਰਥੀ ਵੀ ਮੌਕੇ …

Read More »

ਕੈਲੀਫੋਰਨੀਆ ਵਿਚ ਭਾਰਤੀ ਮੂਲ ਦੇ ਪੰਜਾਬੀ ਮਹਿਤਾਬ ਸੰਧੂ ਉੱਚ ਅਦਾਲਤ ਦੇ ਜੱਜ ਨਿਯੁਕਤ

ਸੈਕਰਾਮੈਂਟੋ/ਹੁਸਨ ਲੜੋਆ ਬੰਗਾ : ਕੈਲੀਫੋਰਨੀਆ ਦੇ ਗਵਰਨਰ ਗੈਵਿਨ ਨਿਊਸੋਮ ਵੱਲੋਂ ਆਰੇਂਜ ਕਾਊਂਟੀ ਦੀ ਉੱਚ ਅਦਾਲਤ ਵਿਚ ਭਾਰਤੀ ਮੂਲ ਦੇ ਪੰਜਾਬੀ ਮਹਿਤਾਬ ਸੰਧੂ ਨੂੰ ਜੱਜ ਨਿਯੁਕਤ ਕੀਤਾ ਗਿਆ ਹੈ। ਸੰਧੂ ਦੀ ਨਿਯੁਕਤੀ ਜੱਜ ਸਟੀਵਨ ਬਰਾਮਬਰਗ ਦੀ ਸੇਵਾਮੁਕਤੀ ਕਾਰਨ ਖਾਲੀ ਹੋਈ ਅਸਾਮੀ ‘ਤੇ ਹੋਈ ਹੈ। ਨਿਊਸੋਮ ਵੱਲੋਂ ਬੀਤੇ ਦਿਨ ਕੈਲੀਫੋਰਨੀਆ ਦੀਆਂ ਉੱਚ …

Read More »

ਦੋ ਪੰਜਾਬੀ ਗੁਰਸਿੱਖ ਅੰਤਰਪ੍ਰੀਤ ਸਿੰਘ ਤੇ ਹਰਜਾਪ ਸਿੰਘ ਦੀ ਮੋਟਰਸਾਈਕਲ ਐਕਸੀਡੈਂਟ ‘ਚ ਮੌਤ

ਸੈਕਰਾਮੈਂਟੋ/ਹੁਸਨ ਲੜੋਆ ਬੰਗਾ : ਫਰਿਜ਼ਨੋ ਸ਼ਹਿਰ ਵਿੱਚ ਹੋਈ ਮੰਦਭਾਗੀ ਘਟਨਾ ਨੇ ਪੰਜਾਬੀ ਭਾਈਚਾਰਾ ਨੂੰ ਗਹਿਰੇ ਸਦਮੇਂ ਵਿੱਚ ਉਦੋਂ ਪਾ ਦਿੱਤਾ ਜਦੋਂ ਫਰਿਜ਼ਨੋ ਦੀ ਬਰਡ ਤੇ ਸਨੀਸਾਈਡ ਐਵੇਨਿਊ ਤੇ ਮੋਟਰਸਾਈਕਲ ਐਕਸੀਡੈਂਟ ਵਿੱਚ ਦੋ ਗੁਰਸਿੱਖ ਪੰਜਾਬੀਆਂ ਦੀ ਇੱਕ ਮੋਟਰਸਾਈਕਲ ਐਕਸੀਡੈਂਟ ਵਿਚ ਮੌਤ ਹੋ ਗਈ। ਇਸ ਹਾਦਸੇ ‘ਚ ਜਾਨ ਗੁਆਉਣ ਵਾਲੇ ਅੰਤਰਪ੍ਰੀਤ ਸਿੰਘ …

Read More »