Breaking News
Home / 2024 / December / 23

Daily Archives: December 23, 2024

ਚੈਂਪੀਅਨਜ਼ ਟਰਾਫੀ ਲਈ ਭਾਰਤ ਤੇ ਪਾਕਿਸਤਾਨ ਵਿਚਾਲੇ ਕਿ੍ਰਕਟ ਮੈਚ 23 ਫਰਵਰੀ ਨੂੰ ਹੋਵੇਗਾ

ਆਈ.ਸੀ.ਸੀ. ਨੇ ਨਿਊਟਰਲ ਵੈਨਯੂ ਦੁਬਈ ਚੁਣਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਚੈਂਪੀਅਨਜ਼ ਟਰਾਫੀ ਵਿਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਕ੍ਰਿਕਟ ਮੈਚ 23 ਫਰਵਰੀ ਨੂੰ ਖੇਡਿਆ ਜਾਵੇਗਾ। ਇਹ ਮਹਾ ਮੁਕਾਬਲਾ ਦੁਬਈ ਦੇ ਇੰਟਰਨੈਸ਼ਨਲ ਸਟੇਡੀਅਮ ਵਿਚ ਖੇਡਿਆ ਜਾਵੇਗਾ। ਪਾਕਿਸਤਾਨ ਕ੍ਰਿਕਟ ਬੋਰਡ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਚੈਂਪੀਅਨਜ਼ ਟਰਾਫੀ 2025 ਵਿਚ ਭਾਰਤ ਦੇ ਮੈਚਾਂ ਦੀ …

Read More »

ਸ਼ਿਮਲਾ ’ਚ ਹਲਕੀ ਬਰਫਬਾਰੀ-ਸੈਲਾਨੀ ਖੁਸ਼

ਸ਼ਿਮਲਾ ਵਿੱਚ ਹੋਈ ਸੀਜ਼ਨ ਦੀ ਦੂਜੀ ਹਲਕੀ ਬਰਫਬਾਰੀ ਸ਼ਿਮਲਾ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਵਿੱਚ ਅੱਜ ਸੋਮਵਾਰ ਨੂੰ ਸੀਜ਼ਨ ਦੀ ਦੂਜੀ ਹਲਕੀ ਬਰਫ਼ਬਾਰੀ ਹੋਈ, ਜਿਸ ਨਾਲ ਸੈਲਾਨੀਆਂ, ਸਥਾਨਕ ਲੋਕਾਂ ਅਤੇ ਕਿਸਾਨਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਇਸ ਖ਼ੁਸ਼ੀ ’ਚ ਊਨੀ ਕੱਪੜਿਆਂ ਵਿੱਚ ਸਜੇ ਸਥਾਨਕ ਵਸਨੀਕ ਤੇ ਸੈਲਾਨੀ ਬੱਦਲਵਾਈ …

Read More »

ਪੀਐਮ ਮੋਦੀ ਨੇ 71 ਹਜ਼ਾਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ

ਕਿਹਾ : ਮੈਂ ਦੇਸ਼ ਦੇ ਸਾਰੇ ਕਿਸਾਨਾਂ ਨੂੰ ਵੀ ਕਰਦਾ ਹਾਂ ਸਲਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸੋਮਵਾਰ ਨੂੰ ਭਾਰਤ ਦੀਆਂ 45 ਥਾਵਾਂ ’ਤੇ ਆਯੋਜਿਤ ਰੋਜ਼ਗਾਰ ਮੇਲੇ ਵਿਚ 71 ਹਜ਼ਾਰ ਨੌਜਵਾਨਾਂ ਨੂੰ ਵੀਡੀਓ ਕਾਨਫਰੰਸਿੰਗ ਜ਼ਰੀਏ ਨਿਯੁਕਤੀ ਪੱਤਰ ਵੰਡੇ। ਧਿਆਨ ਰਹੇ ਕਿ 2024 ਦੀਆਂ ਲੋਕ ਸਭਾ ਚੋਣਾਂ …

Read More »

ਗਣਤੰਤਰ ਦਿਵਸ ਮੌਕੇ ਦੋ ਸਾਲ ਬਾਅਦ ਦਿਖੇਗੀ ਪੰਜਾਬ ਦੀ ਝਾਕੀ

ਪੰਜਾਬ ਸਰਕਾਰ ਨੇ ਝਾਕੀ ਤਿਆਰ ਕਰਨ ਲਈ ਤਿਆਰੀਆਂ ਵਿੱਢੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਦੀ ਰਾਜਧਾਨੀ ਦਿੱਲੀ ’ਚ 26 ਜਨਵਰੀ ਨੂੰ ਗਣਤੰਤਰ ਦਿਵਸ ਪਰੇਡ ਵਿੱਚ ਦੋ ਸਾਲਾਂ ਬਾਅਦ ਪੰਜਾਬ ਦੀ ਝਾਕੀ ਦਿਖੇਗੀ। ਰੱਖਿਆ ਮੰਤਰਾਲੇ ਨੇ ਪੰਜਾਬ ਦੀ ਝਾਕੀ ਨੂੰ ਗਣਤੰਤਰ ਦਿਵਸ ਪਰੇਡ ਵਿੱਚ ਸ਼ਾਮਲ ਕਰਨ ਦੀ ਮਨਜ਼ੂਰੀ ਦਿੱਤੀ ਹੈ। ਸੂਬਾ ਸਰਕਾਰ ਵੱਲੋਂ …

Read More »

ਪੰਜਾਬ ਨੇ ਕੇਂਦਰ ਕੋਲੋਂ ਮੰਗਿਆ ਇਕ ਹਜ਼ਾਰ ਕਰੋੜ ਦਾ ਪੈਕੇਜ

ਹਰਪਾਲ ਸਿੰਘ ਚੀਮਾ ਨੇ ਕੇਂਦਰੀ ਵਿੱਤ ਮੰਤਰੀ ਮੂਹਰੇ ਰੱਖੀਆਂ ਕਈ ਮੰਗਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਕੋਲੋਂ 1,000 ਕਰੋੜ ਰੁਪਏ ਪੈਕੇਜ ਦੀ ਮੰਗ ਕੀਤੀ ਹੈ। ਰਾਜਸਥਾਨ ਦੇ ਜੈਸਲਮੇਰ ਵਿਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਹੋਈ ਪ੍ਰੀ-ਬਜਟ ਬੈਠਕ ਵਿਚ ਪੰਜਾਬ ਨੇ ਸੂਬੇ ਲਈ 1,000 ਕਰੋੜ ਰੁਪਏ ਦੇ ਪੈਕੇਜ …

Read More »

ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 28ਵੇਂ ਦਿਨ ਵੀ ਰਿਹਾ ਜਾਰੀ

ਸੁਨੀਲ ਜਾਖੜ ਨੇ ਕਿਹਾ : ਡੱਲੇਵਾਲ ਦੀ ਸਿਹਤ ਨਾਲ ਹੋ ਰਿਹੈ ਖਿਲਵਾੜ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 28ਵੇਂ ਦਿਨ ਵੀ ਜਾਰੀ ਰਿਹਾ। ਧਿਆਨ ਰਹੇ ਕਿ ਕਿਸਾਨ ਆਗੂ ਡੱਲੇਵਾਲ ਦੀ ਸਿਹਤ ਵੀ ਹੁਣ …

Read More »