ਸੁਪਰੀਮ ਕੋਰਟ ਦਾ ਕਿਸਾਨ ਆਗੂ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਨੋਟਿਸ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਪੰਜਾਬ ਸਰਕਾਰ ਵਲੋਂ …
Read More »Daily Archives: December 27, 2024
ਹਿਮਾਚਲ, ਜੰਮੂ ਕਸ਼ਮੀਰ ਤੇ ਉਤਰਾਖੰਡ ’ਚ ਲਗਾਤਾਰ ਬਰਫਬਾਰੀ
ਜੰਮੂ ’ਚ ਤਲਾਬ ਜੰਮਿਆ ਅਤੇ ਪੰਜਾਬ ’ਚ ਵੀ ਠੰਡ ਹੋਰ ਵਧੀ ਚੰਡੀਗੜ੍ਹ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ ਅਤੇ ਉਤਰਾਖੰਡ ਵਿਚ ਲਗਾਤਾਰ ਹੋ ਰਹੀ ਬਰਫਬਾਰੀ ਦੇ ਕਾਰਨ ਕਈ ਸੜਕਾਂ ਬੰਦ ਹਨ। ਹਿਮਾਚਲ ਵਿਚ ਦੋ ਹਾਈਵੇ ਸਣੇ 24 ਸੜਕਾਂ ’ਤੇ ਲਗਾਤਾਰ ਤੀਜੇ ਦਿਨ ਵੀ ਬੱਸਾਂ ਦੀ ਆਵਾਜਾਈ ਬੰਦ ਰਹੀ। ਨੈਸ਼ਨਲ ਹਾਈਵੇ 305 …
Read More »ਲੁਧਿਆਣਾ ’ਚ ਦਿਲਜੀਤ ਦੁਸਾਂਝ ਦੇ ਸ਼ੋਅ ਨੂੰ ਮਿਲੀ ਮਨਜੂਰੀ
ਲਾਈਵ ਕਨਸਰਟ ਲਈ ਭਰੇ 20 ਲੱਖ ਰੁਪਏ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਵਿਚ 31 ਦਸੰਬਰ ਦੀ ਨਾਈਟ ਸਮੇਂ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨਵੇਂ ਸਾਲ ਦਾ ਜਸ਼ਨ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਫੁੱਟਬਾਲ ਮੈਦਾਨ ਵਿਚ ਲਾਈਵ ਕਨਸਰਟ ਆਯੋਜਿਤ ਕਰਕੇ ਮਨਾਉਣਗੇ। ਮੁੰਬਈ ਤੋਂ ਦਿਲਜੀਤ ਦੀ ਟੀਮ ਲੁਧਿਆਣਾ ਵਿਖੇ ਪਹੁੰਚ ਚੁੱਕੀ ਹੈ ਅਤੇ ਪੋ੍ਰਗਰਾਮ ਦੀਆਂ ਤਿਆਰੀਆਂ …
Read More »ਪੰਜਾਬ ’ਚ ਬਿਨਾ ਰਜਿਸਟ੍ਰੇਸ਼ਨ ਤੋਂ ਨਹੀਂ ਚੱਲ ਸਕਣਗੇ ਪਲੇਅ ਸਕੂਲ
350 ਆਂਗਣਬਾੜੀ ਕੇਂਦਰ ਵੀ ਹੋਣਗੇ ਅਪਗਰੇਡ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਚੱਲ ਰਹੇ ਪਲੇਅ ਸਕੂਲਾਂ ਦੇ ਲਈ ਗਾਈਡ ਲਾਈਨਾਂ ਤਿਆਰ ਕੀਤੀਆਂ ਗਈਆਂ ਹਨ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਗਾਈਡ ਲਾਈਨ ਮੁਤਾਬਕ ਪੰਜਾਬ ਵਿਚ ਬਿਨਾ ਰਜਿਸਟ੍ਰੇਸ਼ਨ ਤੋਂ ਪਲੇਅ ਸੈਂਟਰ ਨਹੀਂ ਚੱਲ ਸਕਣਗੇ। ਉਨ੍ਹਾਂ ਦੱਸਿਆ ਕਿ ਸੂਬਾ …
Read More »ਸਾਬਕਾ ਪੀਐਮ ਡਾ. ਮਨਮੋਹਨ ਸਿੰਘ ਦਾ ਪੰਜਾਬ ਨਾਲ ਸੀ ਡੂੰਘਾ ਰਿਸ਼ਤਾ
ਅੰਮਿ੍ਰਤਸਰ ’ਚ ਕੀਤੀ ਸੀ ਪੜ੍ਹਾਈ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ’ਚ ਰਹੇ ਪ੍ਰੋਫੈਸਰ ਚੰਡੀਗੜ੍ਹ/ਬਿਊਰੋ ਨਿਊਜ਼ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਜਿਨ੍ਹਾਂ ਦਾ ਦਿਹਾਂਤ ਹੋ ਗਿਆ ਹੈ, ਉਨ੍ਹਾਂ ਦਾ ਪੰਜਾਬ ਨਾਲ ਬਹੁਤ ਡੂੰਘਾ ਰਿਸ਼ਤਾ ਸੀ। ਡਾ. ਮਨਮੋਹਨ ਸਿੰਘ ਦੇ ਦਿਹਾਂਤ ’ਤੇ ਜਿੱਥੇ ਦੇਸ਼ ਭਰ ਵਿਚ ਸੋਗ ਮਨਾਇਆ ਜਾ ਰਿਹਾ ਹੈ, ਉਥੇ …
Read More »ਡਾ. ਮਨਮੋਹਨ ਸਿੰਘ ਦਾ ਭਲਕੇ ਸ਼ਨੀਵਾਰ ਨੂੰ ਹੋਵੇਗਾ ਅੰਤਿਮ ਸਸਕਾਰ
ਆਰਥਿਕਤਾ ਦੇ ਸਭ ਵੱਡੇ ਡਾਕਟਰ ਸਨ ਡਾ. ਮਨਮੋਹਨ ਸਿੰਘ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਵੀਰਵਾਰ ਦੀ ਰਾਤ ਨੂੰ ਦਿਹਾਂਤ ਹੋ ਗਿਆ ਸੀ ਅਤੇ ਉਨ੍ਹਾਂ ਦਾ ਅੰਤਿਮ ਸਸਕਾਰ ਭਲਕੇ ਸ਼ਨੀਵਾਰ ਕੀਤਾ ਜਾਵੇਗਾ। ਆਰਥਿਕਤਾ ਦੇ ਸਭ ਤੋਂ ਵੱਡੇ ਡਾਕਟਰ ਮੰਨੇ ਜਾਂਦੇ ਡਾ. ਮਨਮੋਹਨ ਸਿੰਘ ਦੀ …
Read More »ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ ਅੱਜ 32ਵੇਂ ਦਿਨ ਵੀ ਰਿਹਾ ਜਾਰੀ
ਡੱਲੇਵਾਲ ਦੀ ਸਿਹਤ ਹੋਈ ਹੋਰ ਨਾਜ਼ੁਕ ਸੰਗਰੂਰ/ਬਿਊਰੋ ਨਿਊਜ਼ ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 32ਵੇਂ ਦਿਨ ਵੀ ਜਾਰੀ ਰਿਹਾ। ਧਿਆਨ ਰਹੇ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵੀ ਹੁਣ ਬਹੁਤ ਜ਼ਿਆਦਾ ਚਿੰਤਾਜਨਕ ਹੋ …
Read More »ਸਕਾਰਬਰੋ ‘ਚ ਘਰ ਨੂੰ ਲੱਗੀ ਅੱਗ, ਇੱਕ ਬਜ਼ੁਰਗ ਦੀ ਗਈ ਜਾਨ
ਟੋਰਾਂਟੋ/ਬਿਊਰੋ ਨਿਊਜ਼ : ਸਕਾਰਬਰੋ ‘ਚ ਕ੍ਰਿਸਮਸ ਦੀ ਸਵੇਰ ਦੋ ਅਲਾਰਮ ਵਾਲੇ ਘਰ ‘ਚ ਅੱਗ ਲੱਗ ਗਈ ਅਤੇ ਇਸ ਅੱਗ ਕਾਰਨ ਇੱਕ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ। ਬਿਰਚਮਾਊਂਟ ਰੋਡ ਅਤੇ ਹਾਈਵੇ 401 ਦੇ ਇਲਾਕੇ ਵਿੱਚ ਏਲਣਫੋਰਡ ਰੋਡ ‘ਤੇ ਇੱਕ ਘਰ ਵਿੱਚ ਸਵੇਰੇ ਕਰੀਬ 2:40 ਵਜੇ ਐਮਰਜੈਂਸੀ ਦਲ ਨੂੰ ਬੁਲਾਇਆ ਗਿਆ। …
Read More »ਕੈਨੇਡਾ ਸਰਕਾਰ ਨੇ ਦਿੱਤਾ ਇਕ ਹੋਰ ਵੱਡਾ ਝਟਕਾ
ਜੌਬ ਆਫਰ ਦਾ ਫਾਇਦਾ ਨਹੀਂ ਲੈ ਸਕਣਗੇ ਪੀ.ਆਰ. ਲੈਣ ਵਾਲੇ ਟੋਰਾਂਟੋ : ਕੈਨੇਡਾ ਸਰਕਾਰ ਨੇ ਇਕ ਝਟਕਾ ਦਿੰਦੇ ਹੋਏ ਐਲਾਨ ਕੀਤਾ ਹੈ ਕਿ 2025 ਤੋਂ ਐਕਸਪ੍ਰੈਸ ਐਂਟਰੀ ਦੇ ਤਹਿਤ ਸਥਾਈ ਨਿਵਾਸ (ਪੀਆਰ) ਦੇ ਲਈ ਅਪਲਾਈ ਕਰਨ ਵਾਲਿਆਂ ਨੂੰ ਨੌਕਰੀ ਦੇ ਆਫਰ ‘ਤੇ ਮਿਲਣ ਵਾਲੇ ਵਾਧੂ 50 ਅੰਕਾਂ ਤੋਂ ਲੈ ਕੇ …
Read More »ਭਾਰਤ ਵਿਚ ਇਕ ਦੇਸ਼-ਇਕ ਚੋਣ ਦਾ ਮੁੱਦਾ
ਭਾਰਤ ਦੀ ਮੋਦੀ ਸਰਕਾਰ ਦੇ ਪਿਛਲੇ ਦੋ ਕਾਰਜਕਾਲਾਂ ਅਤੇ ਇਸ ਕਾਰਜਕਾਲ ਵਿਚ ਵੀ, ਇਕ ਰਾਸ਼ਟਰ-ਇਕ ਚੋਣ ਦੀ ਚਰਚਾ ਚੱਲਦੀ ਰਹੀ ਹੈ। ਭਾਰਤੀ ਜਨਤਾ ਪਾਰਟੀ ਅਤੇ ਉਸ ਦੀਆਂ ਭਾਈਵਾਲ ਪਾਰਟੀਆਂ ਇਸ ਦੇ ਹੱਕ ਵਿਚ ਰਹੀਆਂ ਹਨ ਪਰ ਹੋਰ ਬਹੁਤੇ ਵਿਰੋਧੀ ਦਲ ਇਸ ਦੇ ਖਿਲਾਫ ਰਹੇ ਹਨ। ਦੋਹਾਂ ਧਿਰਾਂ ਵਲੋਂ ਇਸ ਦੇ …
Read More »