ਕਿਹਾ : ਰਜਿਸਟ੍ਰੇਸ਼ਨ ਕਰਵਾ ਕੇ ਲੋਕਾਂ ਨੂੰ ਕੀਤਾ ਜਾ ਰਿਹਾ ਹੈ ਗੁੰਮਰਾਹ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਉਪ ਰਾਜਪਾਲ ਸਕੱਤਰੇਤ ਨੇ ਮਹਿਲਾ ਸਨਮਾਨ ਯੋਜਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ। ਸਕੱਤਰੇਤ ਨੇ ਦਿੱਲੀ ਦੇ ਮੁੱਖ ਸਕੱਤਰ ਨੂੰ ਇਸ ਸੰਬੰਧੀ ਨਿਰਦੇਸ਼ ਦਿੱਤੇ ਹਨ ਤੇ ਡਿਵੀਜ਼ਨਲ ਕਮਿਸ਼ਨਰ ਨੂੰ ਜਾਂਚ ਕਰਨ ਲਈ ਕਿਹਾ …
Read More »Daily Archives: December 28, 2024
ਸ਼ੋ੍ਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਡਾ. ਮਨਮੋਹਨ ਸਿੰਘ ਦੀ ਢੁਕਵੀਂ ਯਾਦਗਾਰ ਬਣਾਉਣ ਦੀ ਕੀਤੀ ਮੰਗ
ਕਿਹਾ : ਕੇਂਦਰ ਸਰਕਾਰ ਸਾਬਕਾ ਪ੍ਰਧਾਨ ਮੰਤਰੀ ਦੀ ਬਣਾਏ ਢੁਕਵੀਂ ਯਾਦਗਾਰ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਨੂੰ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਉਨ੍ਹਾਂ ਦੇ ਪਰਿਵਾਰ ਦੀ ਮੰਗ ਅਨੁਸਾਰ ਢੁੱਕਵੀਂ ਯਾਦਗਾਰ ਬਣਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ …
Read More »ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸਸਕਾਰ
ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸੋਨੀਆ ਗਾਂਧੀ, ਰਾਹੁਲ ਗਾਂਧੀ ਵੀ ਸਸਕਾਰ ਮੌਕੇ ਰਹੇ ਮੌਜੂਦ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਅੱਜ ਸ਼ਨੀਵਾਰ ਨੂੰ ਨਵੀਂ ਦਿੱਲੀ ਦੇ ਨਿਗਮ ਬੋਧਘਾਟ ਵਿਖੇ ਸਰਕਾਰੀ ਸਨਮਾਨ ਦੇ ਅੰਤਿਮ ਸਸਕਾਰ ਕੀਤਾ ਗਿਆ। ਉਨ੍ਹਾਂ ਦੀ ਮਿ੍ਰਤਕ ਦੇਹ ਨੂੰ …
Read More »ਡਾ. ਮਨਮੋਹਨ ਸਿੰਘ ਦੇ ਸਸਕਾਰ ਲਈ ਰਾਜਘਾਟ ’ਚ ਜਗ੍ਹਾ ਨਾ ਦੇਣ ’ਤੇ ਭੜਕੇ ਪੰਜਾਬ ਦੇ ਸਿਆਸੀ ਆਗੂ
ਕਿਹਾ : ਕੇਂਦਰ ਸਰਕਾਰ ਸਿੱਖਾਂ ਨਾਲ ਕਰ ਰਹੀ ਹੈ ਮਤਰੇਈ ਮਾਂ ਵਾਲਾ ਸਲੂਕ ਚੰਡੀਗੜ੍ਹ/ਬਿਊਰੋ ਨਿਊਜ਼ : ਦੇਸ਼ ਦੇ ਪਹਿਲੇ ਸਿੱਖ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਅੰਤਿਮ ਸਸਕਾਰ ਅਤੇ ਸਮਾਰਕ ਦੇ ਲਈ ਰਾਜਘਾਟ ’ਚ ਜਗ੍ਹਾ ਨਾ ਦੇਣ ’ਤੇ ਪੰਜਾਬ ਦੇ ਸਿਆਸੀ ਆਗੂ ਭੜਕ ਉਠੇ ਅਤੇ ਕੇਂਦਰ ਸਰਕਾਰ ’ਤੇ ਪੰਜਾਬ ਅਤੇ …
Read More »ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਲਗਾਈ ਫਟਕਾਰ
ਕਿਹਾ : ਸਮੱਸਿਆ ਪੈਦਾ ਕਰਕੇ ਪੰਜਾਬ ਸਰਕਾਰ ਨੇ ਕਿਹਾ ਕਿ ਅਸੀਂ ਕੁੱਝ ਨਹੀਂ ਕਰ ਸਕਦੇ ਖਨੌਰੀ/ਬਿਊਰੋ ਨਿਊਜ਼ : ਖਨੌਰੀ ਬਾਰਡਰ ’ਤੇ ਪਿਛਲੇ 33 ਦਿਨਾਂ ਤੋਂ ਭੁੱਖ ਹੜਤਾਲ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ਨੇ ਅੱਜ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ। ਜਸਟਿਸ ਸੂਰਿਆ ਅਤੇ ਜਸਟਿਸ …
Read More »ਬਠਿੰਡਾ ਵਿਖੇ ਵਾਪਰੇ ਬੱਸ ਹਾਦਸੇ ’ਤੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਪ੍ਰਗਟਾਇਆ ਦੁੱਖ
ਮਿ੍ਰਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਣ ਦਾ ਕੀਤਾ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਬਠਿੰਡਾ ਵਿੱਚ ਵਾਪਰੇ ਇੱਕ ਦਰਦਨਾਕ ਬੱਸ ਹਾਦਸੇ ਵਿੱਚ ਮਾਰੇ ਗਏ ਅੱਠ ਵਿਅਕਤੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ। ਉਨ੍ਹਾਂ ਨੇ ਹਾਦਸੇ ਵਿਚ ਮਿ੍ਰਤਕਾਂ ਦੇ …
Read More »ਡਾ. ਮਨਮੋਹਨ ਸਿੰਘ ਦੀ ਯਾਦਗਾਰੀ ਸਮਾਰਕ ਬਣਾਉਣ ਨੂੰ ਲੈ ਕੇ ਛਿੜਿਆ ਵਿਵਾਦ
ਕਾਂਗਰਸ ਪਾਰਟੀ ਨੇ ਸਸਕਾਰ ਵਾਲੀ ਜਗ੍ਹਾ ’ਤੇ ਹੀ ਯਾਦਗਾਰ ਬਣਾਉਦ ਦੀ ਕੀਤੀ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ : ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਯਾਦਗਾਰੀ ਸਮਾਰਕ ਬਣਾਉਣ ਨੂੰ ਲੈ ਕੇ ਵਿਵਾਦ ਛਿੜ ਗਿਆ ਹੈ। ਕਾਂਗਰਸ ਪ੍ਰਧਾਨ ਮਲਿਕਾ ਅਰਜੁਨ ਖੜਗੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਅੰਤਿਮ ਸਸਕਾਰ …
Read More »