3 ਜਨਵਰੀ ਨੂੰ ਹੋਵੇਗੀ ਡਾ. ਮਨਮੋਹਨ ਸਿੰਘ ਨਮਿਤ ਅੰਤਿਮ ਅਰਦਾਸ ਨਵੀਂ ਦਿੱਲੀ/ਬਿਊਰੋ ਨਿਊਜ਼ : ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਦੇ ਪਰਿਵਾਰ ਨੇ ਉਨ੍ਹਾਂ ਦੀਆਂ ਅਸਥੀਆਂ ਸਿੱਖ ਰਹੁ-ਰੀਤਾਂ ਮੁਤਾਬਕ ਮਜਨੂ ਕਾ ਟੀਲਾ ਗੁਰਦੁਆਰੇ ਨੇੜੇ ਯਮੁਨਾ ਨਦੀ ਵਿਚ ਜਲਪ੍ਰਵਾਹ ਕਰ ਦਿੱਤੀਆਂ ਹਨ। ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੇ ਨਿਗਮਬੋਧ ਘਾਟ ਤੋਂ ਉਨ੍ਹਾਂ …
Read More »Daily Archives: December 29, 2024
ਨਵਜੋਤ ਸਿੱਧੂ ਨੇ ਰਾਸ਼ਟਰਪਤੀ ਮੁਰਮੂ ਨੂੰ ਲਿਖਿਆ ਪੱਤਰ
ਡਾ. ਮਨਮੋਹਨ ਸਿੰਘ ਦੀ ਰਾਜਘਾਟ ’ਚ ਯਾਦਗਾਰ ਬਣਾਉਣ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਨਵਜੋਤ ਸਿੰਘ ਸਿੱਧੂ ਨੇ ਐਤਵਾਰ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਪੱਤਰ ਲਿਖ ਕੇ ਕੇਂਦਰ ਨੂੰ ਰਾਜ ਘਾਟ ਕੰਪਲੈਕਸ ਵਿਖੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਯਾਦਗਾਰ ਬਣਾਉਣ ਲਈ ਨਿਰਦੇਸ਼ ਦੇਣ ਦੀ …
Read More »ਦੱਖਣੀ ਕੋਰੀਆ ’ਚ ਵਾਪਰੇ ਜਹਾਜ਼ ਹਾਦਸਾਗ੍ਰਸਤ ਦੌਰਾਨ ਗਈ 176 ਵਿਅਕਤੀਆਂ ਦੀ ਜਾਨ
ਦੱਖਣੀ ਕੋਰੀਆ ’ਚ ਸੱਤ ਦਿਨ ਦੇ ਕੌਮੀ ਸੋਗ ਦਾ ਐਲਾਨ ਸਿਓਲ/ਬਿਊਰੋ ਨਿਊਜ਼ : ਦੱਖਣੀ ਕੋਰੀਆ ਦੇ ਦੱਖਣ-ਪੱਛਮ ਵਿਚ ਮੁਆਨ ਕਾਊਂਟੀ ਵਿਚ ਮੁਆਨ ਕੌਮਾਂਤਰੀ ਹਵਾਈ ਅੱਡੇ ਉੱਤੇ ਲੈਂਡਿੰਗ ਮੌਕੇ ਜੇਜੂ ਏਅਰ ਦਾ ਹਵਾਈ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਹਾਦਸੇ ਵਿਚ 176 ਵਿਅਕਤੀਆਂ ਦੀ ਮੌਤ ਹੋ ਗਈ। ਜਹਾਜ਼ ਵਿਚ ਅਮਲੇ ਸਣੇ 181 ਵਿਅਕਤੀ …
Read More »13 ਜਨਵਰੀ ਤੋਂ ਸ਼ੁਰੂ ਹੋਣ ਵਾਲੇ ਕੁੰਭ ਬਾਰੇ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਕਿਹਾ : ਮਹਾਕੁੰਭ ਸਮਾਜ ’ਚੋਂ ਨਫ਼ਰਤ ਦਾ ਕਰੇਗਾ ਖਾਤਮਾ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਉਣ ਵਾਲੇ ‘ਮਹਾ ਕੁੰਭ’ ਨੂੰ ‘ਏਕਤਾ ਦਾ ਮਹਾਕੁੰਭ’ ਦੱਸਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿਚੋਂ ਨਫ਼ਰਤ ਤੇ ਵੰਡੀਆਂ ਖ਼ਤਮ ਕਰਨ ਦੇ ਅਹਿਦ ਨਾਲ ਇਸ ਵਿਸ਼ਾਲ ਧਾਰਮਿਕ ਇਕੱਠ ਵਿਚੋਂ ਵਾਪਸ ਜਾਣ। …
Read More »