Breaking News
Home / 2024 / December / 30

Daily Archives: December 30, 2024

ਕਿਸਾਨਾਂ ਵਲੋਂ ਪੰਜਾਬ ਬੰਦ ਰਿਹਾ ਸਫਲ

ਬਜ਼ਾਰ ਰਹੇ ਸੁੰਨੇ, ਬੱਸਾਂ ਤੇ ਰੇਲਾਂ ਰਹੀਆਂ ਬੰਦ, ਸੜਕਾਂ ’ਤੇ ਹੋਈ ਤਕਰਾਰ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨ ਜਥੇਬੰਦੀਆਂ ਵਲੋਂ ਕਿਸਾਨੀ ਮੰਗਾਂ ਅਤੇ ਜਗਜੀਤ ਸਿੰਘ ਡੱਲੇਵਾਲ ਦੀ ਹਮਾਇਤ ਨੂੰ ਲੈ ਕੇ ਦਿੱਤਾ ਗਿਆ ਪੰਜਾਬ ਬੰਦ ਦਾ ਸੱਦਾ ਸਫਲ ਰਿਹਾ ਹੈ। ਅੱਜ ਸੋਮਵਾਰ ਨੂੰ ਪੰਜਾਬ ਬੰਦ ਦੇ ਚੱਲਦਿਆਂ ਬਜ਼ਾਰ ਸੁੰਨੇ ਰਹੇ, ਬੱਸਾਂ ਤੇ ਰੇਲਾਂ …

Read More »

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 35ਵੇਂ ਦਿਨ ਵੀ ਰਿਹਾ ਜਾਰੀ

ਸਾਬਕਾ ਏਡੀਜੀਪੀ ਜਸਕਰਨ ਸਿੰਘ ਵੀ ਡੱਲੇਵਾਲ ਨੂੰ ਮਨਾਉਣ ਲਈ ਪਹੁੰਚੇ ਖਨੌਰੀ/ਬਿਊਰੋ ਨਿਊੁਜ਼ ਖਨੌਰੀ ਬਾਰਡਰ ’ਤੇ ਪਿੰਡ ਢਾਬੀ ਗੁੱਜਰਾਂ ਵਿਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਰੱਖਿਆ ਗਿਆ ਮਰਨ ਵਰਤ ਅੱਜ 35ਵੇਂ ਦਿਨ ਵੀ ਜਾਰੀ ਰਿਹਾ ਹੈ। ਇਸਦੇ ਚੱਲਦਿਆਂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵੀ ਚਿੰਤਾਜਨਕ …

Read More »

ਰਾਜਾ ਵੜਿੰਗ ਨੇ ਪੰਜਾਬ ਦੇ ਲੋਕਾਂ ਦਾ ਕੀਤਾ ਧੰਨਵਾਦ

ਕਿਹਾ : ਹਰ ਚੋਣਾਂ ਵਿਚ ਕਾਂਗਰਸ ਪਾਰਟੀ ਮਜ਼ਬੂਤ ਹੋਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਸਾਲ 2024 ਚੋਣਾਂ ਦੇ ਨਾਮ ਰਿਹਾ ਹੈ।  2022 ਵਿਚ ਹਾਰ ਦਾ ਸਾਹਮਣਾ ਕਰਨ ਵਾਲੀ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਪੰਜਾਬ ਦੇ ਲੋਕਾਂ ਦਾ ਚੋਣਾਂ ’ਚ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ ਹੈ। ਰਾਜਾ ਵੜਿੰਗ ਨੇ …

Read More »

ਹਿਮਾਚਲ ’ਚ ਢਾਈ ਫੁੱਟ ਬਰਫ-340 ਸੜਕਾਂ ਬੰਦ

ਪੰਜਾਬ ’ਚ ਵੀ ਕਹਿਰ ਦੀ ਠੰਡ ਚੰਡੀਗੜ੍ਹ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ ਅਤੇ ਉਤਰਾਖੰਡ ਵਿਚ ਲਗਾਤਾਰ ਬਰਫਬਾਰੀ ਹੋ ਰਹੀ ਹੈ। ਇਸ ਬਰਫਬਾਰੀ ਕਾਰਨ ਹਿਮਾਚਲ ’ਚ 340 ਸੜਕਾਂ ਬੰਦ ਹੋ ਗਈਆਂ ਹਨ। ਹਿਮਾਚਲ ਦੇ ਛਿਤਕੁਲ ’ਚ ਢਾਈ ਫੁੱਟ ਤੋਂ ਵੀ ਜ਼ਿਆਦਾ ਬਰਫ ਪਈ ਹੈ, ਜਿਸ ਨਾਲ ਕਈ ਸੈਲਾਨੀ ਵੀ ਘਿਰ ਗਏ …

Read More »

ਅਰਵਿੰਦ ਕੇਜਰੀਵਾਲ ਦਾ ਨਵਾਂ ਐਲਾਨ

ਦਿੱਲੀ ’ਚ ਗ੍ਰੰਥੀ ਸਿੰਘਾਂ ਅਤੇ ਪੁਜਾਰੀਆਂ ਨੂੰ ਦਿਆਂਗੇ ਹਰ ਮਹੀਨੇ 18 ਹਜ਼ਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸੋਮਵਾਰ ਨੂੰ ਐਲਾਨ ਕੀਤਾ ਹੈ ਕਿ ਜੇਕਰ ਉਨ੍ਹਾਂ ਦੀ ਪਾਰਟੀ ਦਿੱਲੀ ਵਿਚ ਦੁਬਾਰਾ ਸਰਕਾਰ ਬਣਾਉਂਦੀ ਹੈ ਤਾਂ ਉਹ ਗ੍ਰੰਥੀ ਸਿੰਘਾਂ ਅਤੇ ਪੁਜਾਰੀਆਂ ਲਈ ਸਨਮਾਨ ਯੋਜਨਾ ਸ਼ੁਰੂ …

Read More »

ਦਿਲਜੀਤ ਦੋਸਾਂਝ ਦਾ ਲੁਧਿਆਣਾ ’ਚ ਕੰਸਰਟ ਭਲਕੇ

ਹਜ਼ਾਰਾਂ ਵਿਅਕਤੀਆਂ ਦੇ ਪਹੁੰਚਣ ਦੀ ਉਮੀਦ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਵਿਚ ਭਲਕੇ 31 ਦਸੰਬਰ ਦੀ ਰਾਤ ਨੂੰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦਾ ਕੰਸਰਟ ਪ੍ਰੋਗਰਾਮ ਹੋਣ ਜਾ ਰਿਹਾ ਹੈ ਅਤੇ ਇਸ ਕੰਸਰਟ ਵਿਚ ਹਜ਼ਾਰਾਂ ਵਿਅਕਤੀਆਂ ਦੇ ਪਹੁੰਚਣ ਦੀ ਉਮੀਦ ਹੈ। ਉਧਰ ਦੂਜੇ ਪਾਸੇ ਲੁਧਿਆਣਾ ਦੇ ਪ੍ਰਸ਼ਾਸਨ ਨੇ ਇਸ ਕੰਸਰਟ ਨੂੰ ਲੈ ਕੇ …

Read More »