ਕਿਹਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਸਗੋਂ ਇਹ ਪੰਜਾਬ ਦੀ ਅਸਲ ਪਾਰਟੀ ਹੈ ਅੰਮਿ੍ਰਤਸਰ/ਬਿਊਰੋ ਨਿਊਜ਼ : ਸੁਖਬੀਰ ਸਿੰਘ ਬਾਦਲ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਚੌਥੀ ਵਾਰ ਪ੍ਰਧਾਨ ਚੁਣੇ ਗਏ ਹਨ। ਪਾਰਟੀ ਪ੍ਰਧਾਨ ਬਣਨ ਤੋਂ ਬਾਅਦ ਸੰਬੋਧਨ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਕਿਸੇ …
Read More »Yearly Archives: 2025
ਸੁਖਬੀਰ ਸਿੰਘ ਬਾਦਲ ਮੁੜ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ
ਚੌਥੀ ਵਾਰ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਚੁਣੇ ਗਏ ਸੁਖਬੀਰ ਸਿੰਘ ਬਾਦਲ ਅੰਮਿ੍ਰਤਸਰ/ਬਿਊਰੋ ਨਿਊਜ਼ : ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਡੈਲੀਗੇਟ ਇਜਲਾਸ ਦੌਰਾਨ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਇਜਲਾਸ ਦੌਰਾਨ ਪਾਰਟੀ ਦੇ ਕਾਰਜਕਾਰੀ ਪ੍ਰਧਾਨ …
Read More »ਜਥੇਦਾਰ ਗੜਗੱਜ ਨੇ ਖਾਲਸਾ ਸਾਜਨਾ ਦਿਵਸ ਮੌਕੇ ਦਿੱਤਾ ਸੰਗਤਾਂ ਨੂੰ ਸੰਦੇਸ਼
ਕਿਹਾ : 13 ਅਪ੍ਰੈਲ ਵਾਲੇ ਦਿਨ ਆਪਣੇ ਘਰਾਂ ’ਤੇ ਝੁਲਾਓ ਖਾਲਸਾਈ ਨਿਸ਼ਾਨ ਸਾਹਿਬ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਖ਼ਾਲਸਾ ਸਾਜਣਾ ਦਿਵਸ ਮੌਕੇ ਸੰਗਤਾਂ ਨੂੰ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਵਿਦੇਸ਼ ਵਿਚ ਵੱਸਦੀ …
Read More »ਦਲਵੀਰ ਗੋਲਡੀ ਮੁੜ ਕਾਂਗਰਸ ਪਾਰਟੀ ’ਚ ਹੋਏ ਸ਼ਾਮਿਲ
ਭੁਪੇਸ਼ ਬਘੇਲ, ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਮੌਕੇ ਵੱਲੋਂ ਕੀਤਾ ਗਿਆ ਸਵਾਗਤ ਚੰਡੀਗੜ੍ਹ/ਬਿਊਰੋ ਨਿਊਜ਼ : ਦਲਵੀਰ ਗੋਲਡੀ ਅੱਜ ਮੁੜ ਕਾਂਗਰਸ ਪਾਰਟੀ ’ਚ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੇ ਪਾਰਟੀ ਵਿਚ ਮੁੜ ਸ਼ਾਮਿਲ ਕਰਵਾਇਆ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ …
Read More »ਪੰਜਾਬ ਪੁਲਿਸ ਵੱਲੋਂ ਸਮੁੱਚੇ ਪੰਜਾਬ ’ਚ ਚਲਾਇਆ ਗਿਆ ਸਰਚ ਅਪ੍ਰੇਸ਼ਨ
ਡੀਜੀਪੀ ਗੌਰਵ ਯਾਦਵ ਨੇ ਜਲੰਧਰ ’ਚ ‘ਅਪ੍ਰੇਸ਼ਨ ਚੌਕਸੀ’ ਤਹਿਤ ਨਾਕਿਆਂ ਤੇ ਥਾਣਿਆਂ ਦੀ ਕੀਤੀ ਚੈਕਿੰਗ ਜਲੰਧਰ/ਬਿਊਰੋ ਨਿਊਜ਼ : ਪੰਜਾਬ ਪੁਲਿਸ ਵੱਲੋਂ ਨਸ਼ਿਆਂ ਅਤੇ ਕਾਨੂੰਨ ਵਿਵਸਥਾ ਨੂੰ ਕੰਟਰੋਲ ਕਰਨ ਲਈ ਸਮੁੱਚੇ ਪੰਜਾਬ ਵਿਚ ‘ਅਪ੍ਰੇਸ਼ਨ ਚੌਕਸੀ’ ਤਹਿਤ ਸਮੁੱਚੇ ਪੰਜਾਬ ਵਿਚ ਸਰਚ ਅਪ੍ਰੇਸ਼ਨ ਚਲਾਇਆ ਗਿਆ। ਜਿਸ ਦੀ ਚੈਕਿੰਗ ਪੰਜਾਬ ਦੇ ਡੀਜੀਪੀ ਗੌਰਵ ਯਾਦਵ …
Read More »ਜੰਮੂ-ਕਸ਼ਮੀਰ ਦੇ ਕਿਸ਼ਤਵਾੜ ’ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਫੌਜ ਦਾ ਜੇਸੀਓ ਹੋਇਆ ਸ਼ਹੀਦ
ਭਾਰਤੀ ਫੌਜ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਕੀਤਾ ਢੇਰ ਜੰਮੂ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ ਕਿਸ਼ਤਵਾਦ ’ਚ ਭਾਰਤੀ ਫੌਜ ਅਤੇ ਅੱਤਵਾਦੀਆਂ ਵਿਚਕਾਰ ਹੋਏ ਦੋ ਵੱਖ-ਵੱਖ ਮੁਕਾਬਲਿਆਂ ਵਿਚ ਫੌਜ ਦਾ ਜੂਨੀਅਰ ਕਮਿਸ਼ਨਡ ਅਫ਼ਸਰ ਸ਼ਹੀਦ ਹੋ ਗਿਆ ਜਦਕਿ ਫੌਜ ਨੇ ਦੋ ਅਤਿਵਾਦੀ ਨੂੰ ਵੀ ਢੇਰ ਕਰ ਦਿੱਤਾ। ਅਧਿਕਾਰੀਆਂ ਨੇ ਅੱਜ ਸ਼ਨੀਵਾਰ ਨੂੰ …
Read More »ਚੀਨ ਨੇ ਅਮਰੀਕਾ ’ਤੇ ਲਗਾਇਆ 125% ਟੈਰਿਫ
ਜਿੰਨਪਿੰਗ ਬੋਲੇ – ਅਸੀਂ ਦਬਾਅ ਦੇ ਅੱਗੇ ਨਹੀਂ ਝੁਕਾਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ ਅਤੇ ਚੀਨ ਵਿਚਾਲੇ ਟੈਰਿਫ ਵਿਵਾਦ ਵਧਦਾ ਹੀ ਜਾ ਰਿਹਾ ਹੈ। ਅਮਰੀਕਾ ਦੇ 145% ਟੈਰਿਫ ਦੇ ਜਵਾਬ ਵਿਚ ਹੁਣ ਚੀਨ ਨੇ 125% ਟੈਰਿਫ ਲਗਾ ਦਿੱਤਾ ਹੈ ਅਤੇ ਇਹ ਕੱਲ੍ਹ ਤੋਂ ਲਾਗੂ ਹੋ ਜਾਵੇਗਾ। ਚੀਨ ਨੇ ਕਿਹਾ ਕਿ ਹੁਣ …
Read More »ਕਰਨਲ ਬਾਠ ਮਾਮਲੇ ’ਚ ਸਸਪੈਂਡ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਦੀ ਮੰਗ
ਕਰਨਲ ਬਾਠ ਦਾ ਪਰਿਵਾਰ ਸੁਰੱਖਿਆ ਨੂੰ ਲੈ ਕੇ ਚਿੰਤਤ ਪਟਿਆਲਾ/ਬਿਊਰੋ ਨਿਊਜ਼ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਪਟਿਆਲਾ ਵਿਚ ਪੁਲਿਸ ਮੁਲਾਜ਼ਮਾਂ ਵਲੋਂ ਕੀਤੀ ਗਈ ਕੁੱਟਮਾਰ ਦੇ ਮਾਮਲੇ ਵਿਚ ਹੁਣ ਪਰਿਵਾਰ ਨੇ ਗੰਭੀਰ ਸੁਰੱਖਿਆ ਚਿੰਤਾਵਾਂ ਦਾ ਹਵਾਲਾ ਦਿੱਤਾ ਹੈ। ਕਰਨਲ ਬਾਠ ਦੇ ਪਰਿਵਾਰ ਨੇ ਪੰਜਾਬ ਦੇ ਡੀਜੀਪੀ ਨੂੰ ਅਪੀਲ ਕੀਤੀ ਹੈ ਕਿ …
Read More »ਜਲੰਧਰ ਦੇ ਇਕ ਸਕੂਲ ਵਿਚ ਲੜਕੇ-ਲੜਕੀਆਂ ਲਈ ਇੱਕ ਹੀ ਪਖਾਨਾ
ਪੰਜਾਬ ਦੇ ਸਕੂਲਾਂ ’ਚ ਚੱਲ ਰਹੀ ਹੈ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਜਲੰਧਰ/ਬਿਊਰੋ ਨਿਊਜ਼ ਪੰਜਾਬ ਦੇ ਸਕੂਲਾਂ ਵਿਚ ਸੂਬਾ ਸਰਕਾਰ ਵਲੋਂ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦੇ ਚੱਲਦਿਆਂ ਜਲੰਧਰ ਜ਼ਿਲ੍ਹੇ ਵਿਚ ਪੈਂਦੇ ਲੋਹੀਆਂ ਬਲਾਕ ਦੇ ਪਿੰਡ ਮੰਡਲਾ ਛੰਨਾ ਵਿਚ ਸਥਿਤ ਇਕ ਸਕੂਲ ਵੱਖਰੀ ਤਸਵੀਰ ਪੇਸ਼ ਕਰ ਰਿਹਾ …
Read More »ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ’ਚ ਪੂਰਾ ਸਿਸਟਮ ਫੇਲ੍ਹ ਹੋਣ ਦੇ ਲਗਾਏ ਆਰੋਪ
ਜਾਖੜ ਨੇ ਵੀ ਸੀਐਮ ਮਾਨ ’ਤੇ ਜਾਸੂਸੀ ਦੇ ਲਗਾਏ ਇਲਜ਼ਾਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਸਵਾਲ ਚੁੱਕੇ ਹਨ। ਬਾਜਵਾ ਨੇ ਤਰਨਤਾਰਨ ’ਚ ਵਾਪਰੀ ਗੋਲੀਬਾਰੀ ਦੀ ਘਟਨਾ ਨੂੰ …
Read More »