Breaking News
Home / 2025 (page 10)

Yearly Archives: 2025

ਬੇਅਦਬੀ ਕਰਨ ਵਾਲੇ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇ : ਗਿਆਨੀ ਰਘਬੀਰ ਸਿੰਘ

ਸ੍ਰੀ ਹਰਿਮੰਦਰ ਸਾਹਿਬ ਦੇ ਨੇੜੇ ਬੇਅਦਬੀ ਦੀ ਘਟਨਾ ਆਈ ਸਾਹਮਣੇ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਰਤਸਰ ਦੇ ਬਾਹਰ ਬੇਅਦਬੀ ਹੋਣ ਦੀ ਇਕ ਮੰਦਭਾਗੀ ਘਟਨਾ ਸਾਹਮਣੇ ਆਈ ਹੈ ਅਤੇ ਇਸ ਮੰਦਭਾਗੀ ਘਟਨਾ ਦੀ ਪੁਰਜ਼ੋਰ ਨਾਲ ਨਿੰਦਾ ਹੋ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਇਕ ਵਿਅਕਤੀ ਵਲੋਂ ਬੇਅਦਬੀ …

Read More »

ਪੰਜਾਬ ਦੇ ਸਰਕਾਰੀ ਸਕੂਲਾਂ ਦੇ 32 ਵਿਦਿਆਰਥੀਆਂ ਨੇ ਜੇਈਈ ਐਡਵਾਂਸਡ ਪ੍ਰੀਖਿਆ ਕੀਤੀ ਪਾਸ 

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਦਿੱਤੀ ਵਧਾਈ ਚੰਡੀਗੜ੍ਹ/ਬਿਊਰੋ ਨਿਊਜ਼ ਜੇਈਈ ਐਡਵਾਂਸਡ ਦੇ ਲੰਘੇ ਦਿਨ ਆਏ ਨਤੀਜਿਆਂ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ 32 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਪ੍ਰਾਪਤੀ ਲਈ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵਧਾਈ …

Read More »

ਪਾਕਿਸਤਾਨ ਵਿਚ ਕਰਾਚੀ ਦੀ ਜੇਲ੍ਹ ’ਚੋਂ 216 ਕੈਦੀ ਭੱਜੇ

ਭੂਚਾਲ ਤੋਂ ਬਾਅਦ ਹਫੜਾ-ਦਫੜੀ ਦੌਰਾਨ ਮੇਨ ਗੇਟ ਰਾਹੀਂ ਕੈਦੀ ਫਰਾਰ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਕਰਾਚੀ ਦੀ ਮਾਲੀਰ ਜੇਲ੍ਹ ਵਿਚੋਂ ਲੰਘੀ ਰਾਤ 216 ਕੈਦੀ ਫਰਾਰ ਹੋ ਗਏ। ਜੇਲ੍ਹ ਪ੍ਰਸ਼ਾਸਨ ਦੇ ਮੁਤਾਬਕ ਕਰਾਚੀ ’ਚ ਆਏ ਭੂਚਾਲ ਦੇ ਝਟਕਿਆਂ ਤੋਂ ਬਾਅਦ ਸਾਵਧਾਨੀ ਦੇ ਤੌਰ ’ਤੇ ਕੈਦੀਆਂ ਨੂੰ ਬੈਰਕਾਂ ਵਿਚੋਂ ਬਾਹਰ ਕੱਢਿਆ ਗਿਆ ਸੀ। …

Read More »

ਸਿੱਕਮ ’ਚ ਢਿੱਗਾਂ ਡਿੱਗਣ ਕਾਰਨ 3 ਮੌਤਾਂ – 6 ਸੁਰੱਖਿਆ ਕਰਮੀ ਵੀ ਹੋਏ ਲਾਪਤਾ 

ਨਵੀਂ ਦਿੱਲੀ/ਬਿਊਰੋ ਨਿਊਜ਼ ਸਿੱਕਮ ਦੇ ਛੱਤੇਨ ਵਿਖੇ ਇੱਕ ਫੌਜੀ ਕੈਂਪ ’ਤੇ ਢਿੱਗਾਂ ਡਿੱਗਣ ਕਾਰਨ 3 ਵਿਅਕਤੀਆਂ ਦੀ ਮੌਤ ਹੋ ਗਈ ਅਤੇ 6 ਸੁਰੱਖਿਆ ਕਰਮਚਾਰੀ ਲਾਪਤਾ ਹੋ ਗਏ ਹਨ। ਇੱਕ ਰੱਖਿਆ ਅਧਿਕਾਰੀ ਨੇ ਅੱਜ ਸੋਮਵਾਰ ਨੂੰ ਦੱਸਿਆ ਕਿ ਇਹ ਹਾਦਸਾ ਐਤਵਾਰ ਸ਼ਾਮ 7 ਵਜੇ ਭਾਰੀ ਬਾਰਿਸ਼ ਕਾਰਨ ਵਾਪਰਿਆ। ਰੱਖਿਆ ਅਧਿਕਾਰੀ ਨੇ …

Read More »

ਭਾਰਤ ਵਿਚ ਕਰੋਨਾ ਨਾਲ 24 ਘੰਟਿਆਂ ’ਚ 6 ਮੌਤਾਂ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ : ਘਬਰਾਉਣ ਦੀ ਲੋੜ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ। ਇਸ ਸਮੇਂ ਭਾਰਤ ਵਿਚ ਕਰੋਨਾ ਤੋਂ ਐਕਟਿਵ ਮਰੀਜ਼ਾਂ ਦੀ ਗਿਣਤੀ 4 ਹਜ਼ਾਰ ਦੇ ਨੇੜੇ ਪਹੁੰਚ ਗਈ ਹੈ। ਸਿਹਤ ਵਿਭਾਗ ਦੀ ਵੈਬਸਾਈਟ ਮੁਤਾਬਕ 10 …

Read More »

ਫਿਲੌਰ ਤੋਂ ਵਿਧਾਇਕ ਵਿਕਰਮਜੀਤ ਚੌਧਰੀ ਦੀ ਮੁਅੱਤਲੀ ਕਾਂਗਰਸ ਵੱਲੋਂ ਰੱਦ

ਚਰਨਜੀਤ ਸਿੰਘ ਚੰਨੀ ਖਿਲਾਫ ਬਿਆਨਬਾਜ਼ੀ ਕਰਨ ਦੇ ਲੱਗੇ ਸਨ ਆਰੋਪ ਜਲੰਧਰ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਨੇ ਫਿਲੌਰ ਦੇ ਕਾਂਗਰਸੀ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਦੀ ਮੁਅੱਤਲੀ ਰੱਦ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਸੰਸਦੀ ਚੋਣਾਂ ਤੋਂ ਇੱਕ ਮਹੀਨਾ ਪਹਿਲਾਂ ਅਪਰੈਲ 2024 ਵਿੱਚ ਵਿਕਰਮਜੀਤ ਚੌਧਰੀ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ, ਜਦੋਂ ਉਹ …

Read More »

ਲੁਧਿਆਣਾ (ਪੱਛਮੀ) ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੇ ਭਰਿਆ ਨਾਮਜ਼ਦਗੀ ਪਰਚਾ

ਜਾਖੜ ਨੇ ਕਿਹਾ : ਦਿੱਲੀ ਦੇ ਲੋਕਾਂ ਨੇ ਪੰਜਾਬ ਦੀ ਸਰਕਾਰ ਨੂੰ ਕੀਤਾ ਹਾਈਜੈਕ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ’ਚ ਆਉਂਦੀ 19 ਜੂਨ ਨੂੰ ਜ਼ਿਮਨੀ ਚੋਣ ਲਈ ਵੋਟਾਂ ਪੈਣੀਆਂ ਹਨ। ਇਸਦੇ ਚੱਲਦਿਆਂ ਭਾਜਪਾ ਦੇ ਉਮੀਦਵਾਰ ਜੀਵਨ ਗੁਪਤਾ ਨੇ ਵੀ  ਆਪਣੇ ਨਾਮਜ਼ਦਗੀ ਪਰਚੇ ਅੱਜ ਭਰ ਦਿੱਤੇ ਹਨ। ਇਸ ਮੌਕੇ …

Read More »

ਸੀਐਮ ਭਗਵੰਤ ਮਾਨ ਦੀ ਅਗਵਾਈ ’ਚ ਹੋਈ ਕੈਬਨਿਟ ਮੀਟਿੰਗ – ਲੈਂਡ ਪੂਲਿੰਗ ਪਾਲਿਸੀ ਨੂੰ ਦਿੱਤੀ ਗਈ ਮਨਜ਼ੂਰੀ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਚੰਡੀਗੜ੍ਹ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹੋਈ ਹੈ। ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ। ਮੀਟਿੰਗ ’ਚ ਲੈਂਡ ਪੂਲਿੰਗ ਪਾਲਿਸੀ ਨੂੰ ਮਨਜ਼ੂਰੀ ਦਿੱਤੀ ਗਈ ਹੈ।  ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਪਾਲਿਸੀ …

Read More »

ਹਰਪਾਲ ਸਿੰਘ ਚੀਮਾ ਨੇ ਪੰਜਾਬ ’ਚ ਮਾਲੀਆ ਵਧਣ ਦਾ ਕੀਤਾ ਦਾਅਵਾ

ਕਿਹਾ : ਵਿੱਤੀ ਸੂਝ-ਬੂਝ ਕਰਕੇ ਮਾਲੀਏ ’ਚ ਵਾਧਾ ਹੋਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਹੈ ਕਿ ਸੂਬੇ ਵਿੱਚ ਮਈ ਮਹੀਨੇ ਦੌਰਾਨ ਪਿਛਲੇ ਵਰ੍ਹੇ ਨਾਲੋਂ 25.31 ਫੀਸਦ ਵੱਧ ਜੀਐੱਸਟੀ ਮਾਲੀਆ ਇਕੱਠਾ ਹੋਇਆ ਹੈ। ਇਸ ਸਾਲ ਮਈ ਮਹੀਨੇ 2006.31 ਕਰੋੜ ਰੁਪਏ ਜੀਐੱਸਟੀ ਮਾਲੀਆ ਇਕੱਠਾ ਹੋਇਆ …

Read More »

ਤਖਤ ਸ੍ਰੀ ਪਟਨਾ ਸਾਹਿਬ ਤੋਂ ਪੰਜ ਪਿਆਰਿਆਂ ਨੇ ਸੁਖਬੀਰ ਬਾਦਲ ਲਈ ਫਿਰ ਜਾਰੀ ਕੀਤਾ ਫੁਰਮਾਨ

10 ਜੂਨ ਤੱਕ ਪੇਸ਼ ਹੋਣ ਲਈ ਕਿਹਾ ਅੰਮਿ੍ਰਤਸਰ/ਬਿਊਰੋ ਨਿਊਜ਼ ਪਿਛਲੇ ਦਿਨੀਂ ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਨੇ ਇਕੱਤਰਤਾ ਕਰਕੇ ਆਦੇਸ਼ ਜਾਰੀ ਕੀਤੇ ਸਨ। ਇਸੇ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੋਲਾ ਨੂੰ ਤਨਖਾਹੀਆ …

Read More »