ਕਿਹਾ : ਖਤਰਨਾਕ ਲੋਕਾਂ ਤੋਂ ਦੇਸ਼ ਨੂੰ ਬਚਾਉਣ ਲਈ ਚੁੱਕਿਆ ਹੈ ਕਦਮ ਵਾਸ਼ਿੰਗਟਨ ਡੀਸੀ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ 12 ਦੇਸ਼ਾਂ ਦੇ ਵਿਅਕਤੀਆਂ ‘ਤੇ ਅਮਰੀਕਾ ‘ਚ ਆਉਣ ‘ਤੇ ਪੂਰਨ ਰੋਕ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਅਮਰੀਕਾ ਅਤੇ ਅਮਰੀਕੀ ਜਨਤਾ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ …
Read More »Yearly Archives: 2025
ਕੈਨੇਡਾ ਵੱਲੋਂ ਜੀ-7 ਸੰਮੇਲਨ ਦੀਆਂ ਤਿਆਰੀਆਂ
ਸੁਰੱਖਿਆ ਏਜੰਸੀਆਂ ਨੇ ਵਿਸ਼ੇਸ਼ ਹਵਾਈ ਖੇਤਰ ਨੂੰ ‘ਨੋ ਫਲਾਈ ਜ਼ੋਨ’ ਐਲਾਨਿਆ ਟੋਰਾਂਟੋ/ ਬਲਜਿੰਦਰ ਸਿੰਘ ਸੇਖਾ : ਕੈਨੇਡਾ ਇਸ ਮਹੀਨੇ ਆਪਣੀ ਧਰਤੀ ‘ਤੇ ਕਰਵਾਏ ਜਾਣ ਵਾਲੇ ਜੀ-7 ਦੇਸ਼ਾਂ ਦੇ ਸੰਮੇਲਨ ਲਈ ਕਾਫੀ ਉਤਸ਼ਾਹਿਤ ਨਜ਼ਰ ਆ ਰਿਹਾ ਹੈ। ਜੂਨ ਮਹੀਨੇ ਦੀ 15 ਤਰੀਕ ਤੋਂ 17 ਤਰੀਕ ਤੱਕ ਅਲਬਰਟਾ ਦੇ ਕਨਨਾਸਕਿਸ ਸ਼ਹਿਰ ਵਿਚ …
Read More »ਕੈਨੇਡਾ ਦੇ ਅਰਥਚਾਰੇ ਨੂੰ ਮਜ਼ਬੂਤ ਕਰਨ ਤੇ ਵਪਾਰ ਨੂੰ ਵਧਾਉਣ ਲਈ ਫੈਡਰਲ ਸਰਕਾਰ ਨੇ ਪ੍ਰੋਵਿੰਸਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ : ਸੋਨੀਆ ਸਿੱਧੂ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ 2 ਜੂਨ ਨੂੰ ਪ੍ਰੋਵਿੰਸਾਂ ਦੇ ਪ੍ਰੀਮੀਅਰਾਂ ਨਾਲ ਸਸਕੈੱਚਵਨ ਵਿੱਚ ਮਹੱਤਵਪੂਰਨ ਮੀਟਿੰਗ ਕੀਤੀ, ਜਿਸਦਾ ਏਜੰਡਾ ਪ੍ਰੋਵਿੰਸਾਂ ਦੇ ਆਪਸੀ ਸਰਹੱਦੀ ਵਪਾਰਕ ਬੰਦਸ਼ਾਂ ਨੂੰ ਹਟਾਉਣਾ ਅਤੇ ਦੇਸ਼-ਉਸਾਰੀ ਦੇ ਵੱਖ-ਵੱਖ ਪ੍ਰਾਜੈੱਕਟਾਂ ਵਿੱਚ ਤੇਜ਼ੀ ਲਿਆਉਣਾ ਸੀ। ਮੀਟਿੰਗ ਵਿੱਚ ਲਏ ਗਏ ਫੈਸਲਿਆਂ ਨਾਲ ਕੈਨੇਡਾ ਦਾ ਅਰਥਚਾਰਾ …
Read More »ਮਿਸੀਸਾਗਾ ‘ਚ ਲੜਕੀ ਨਾਲ ਜ਼ਬਰਦਸਤੀ ਤੇ ਲੁੱਟਖੋਹ ਮਾਮਲਿਆਂ ‘ਚ ਤਿੰਨ ਪੰਜਾਬੀ ਗ੍ਰਿਫਤਾਰ
ਵੈਨਕੂਵਰ/ਬਿਊਰੋ ਨਿਊਜ਼ : ਪੀਲ ਪੁਲਿਸ ਨੇ ਮਿਸੀਸਾਗਾ ਵਿੱਚ ਲੜਕੀ ਨਾਲ ਜ਼ਬਰਦਸਤੀ ਕਰਨ ਤੇ ਗ਼ਲਤ ਪਛਾਣ ਦੇ ਅਧਾਰ ‘ਤੇ ਘਰਾਂ ਵਿਚ ਦਾਖਲ ਹੋ ਕੇ ਲੁੱਟਖੋਹ ਕਰਨ ਨਾਲ ਜੁੜੇ ਦੋ ਵੱਖ-ਵੱਖਰੇ ਮਾਮਲਿਆਂ ਵਿਚ ਤਿੰਨ ਪੰਜਾਬੀਆਂ ਨੂੰ ਗ੍ਰਿਫਤਾਰ ਕੀਤਾ ਹੈ। ਲੜਕੀ ਨਾਲ ਜ਼ੋਰ ਜ਼ਬਰਦਸਤੀ ਕਰਨ ਵਾਲੇ ਮੁਲਜ਼ਮ ਦੀ ਪਛਾਣ ਰਵਿੰਦਰ ਸਿੰਘ ਧਾਲੀਵਾਲ (27) …
Read More »ਉਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਨੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨਾਲ ਰਾਸ਼ਟਰ ਨਿਰਮਾਣ ਦੇ ਪ੍ਰਾਜੈਕਟਾਂ ‘ਤੇ ਕੀਤੀ ਚਰਚਾ
ਉਨਟਾਰੀਓ : ਉਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਨੇ ਕਿਹਾ ਕਿ ਪ੍ਰਧਾਨ ਮੰਤਰੀ ਮਾਰਕ ਕਾਰਨੀ ਨਾਲ ਰਾਸ਼ਟਰ-ਨਿਰਮਾਣ ਪ੍ਰੋਜੈਕਟਾਂ ‘ਤੇ ਗੱਲ ਕਰਨ ਲਈ ਦੇਸ਼ ਦੇ ਪ੍ਰੀਮੀਅਰਾਂ ਦਾ ਇਕੱਠੇ ਹੋਣਾ ਦਹਾਕੇ ਦਾ ਸਭ ਤੋਂ ਵਧੀਆ ਈਵੈਂਟ ਸੀ। ਫੋਰਡ ਨੇ ਕਿਹਾ ਕਿ ਪ੍ਰੀਮੀਅਰ ਅਤੇ ਉਨ੍ਹਾਂ ਦੇ ਨਾਲ ਪੂਰਾ ਦੇਸ਼ ਇੱਕਜੁੱਟ ਹੈ ਕਿਉਂਕਿ ਕੈਨੇਡਾ ਅਮਰੀਕੀ …
Read More »ਕੈਨੇਡਾ ਪੋਸਟ ਨੇ ਯੂਨੀਅਨ ਦੀ ਬਾਈਡਿੰਗ ਆਰਬਿਟਰੇਸ਼ਨ ਦੀ ਬੇਨਤੀ ਨੂੰ ਕੀਤਾ ਰੱਦ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਪੋਸਟ ਨੇ ਯੂਨੀਅਨ ਵੱਲੋਂ ਆਪਣੇ ਲਗਭਗ 55 ਹਜ਼ਾਰ ਕਾਮਿਆਂ ਦੀ ਨੁਮਾਇੰਦਗੀ ਕਰਨ ਵਾਲੀ ਉਸ ਬੇਨਤੀ ਨੂੰ ਰੱਦ ਕਰ ਦਿੱਤਾ ਹੈ, ਜਿਸ ਵਿਚ ਕਿਹਾ ਗਿਆ ਸੀ ਕਿ ਉਹ ਆਪਣੇ ਚੱਲ ਰਹੇ ਮਜ਼ਦੂਰ ਵਿਵਾਦ ਨੂੰ ਬਾਈਡਿੰਗ ਆਰਬਿਟਰੇਸ਼ਨ ਵਿੱਚ ਭੇਜਣ। ਕੈਨੇਡੀਅਨ ਯੂਨੀਅਨ ਆਫ ਪੋਸਟਲ ਵਰਕਰਜ਼ ਨੇ ਇੱਕ ਬਿਆਨ ਵਿੱਚ …
Read More »ਪਰਵਾਸੀ ਪੰਜਾਬੀਆਂ ਦੀਆਂ ਹੁਣ ਤੱਕ 600 ਤੋਂ ਵੱਧ ਸ਼ਿਕਾਇਤਾਂ ਦਾ ਨਿਬੇੜਾ : ਧਾਲੀਵਾਲ
ਅੰਮ੍ਰਿਤਸਰ : ਪਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦੀਆਂ ਪੰਜਾਬ ਨਾਲ ਜੁੜੀਆਂ ਸ਼ਿਕਾਇਤਾਂ ਦੇ ਨਿਬੇੜੇ ਲਈ ਸ਼ੁਰੂ ਕੀਤੀ ਗਈ ਆਨਲਾਈਨ ਮਿਲਣੀ ਵਿੱਚ ਹੁਣ ਤੱਕ 600 ਤੋਂ ਵੱਧ ਸ਼ਿਕਾਇਤਾਂ ਦਾ ਨਿਬੇੜਾ ਕੀਤਾ ਜਾ ਚੁੱਕਾ ਹੈ। ਇਸੇ ਲੜੀ ਵਿੱਚ ਉਨ੍ਹਾਂ ਅੰਮ੍ਰਿਤਸਰ ਵਿੱਚ ਛੇਵੀਂ ਆਨਲਾਈਨ …
Read More »CLEAN WHEELS
Medium & Heavy Vehicle Zero Emission Mission (ਤੀਜੀ ਕਿਸ਼ਤ) ਲੜੀ ਜੋੜਨ ਲਈ ਪਿਛਲਾ ਅੰਕ ਦੇਖੋ ਭਵਿੱਖ ਨੂੰ ਹਰਿਆਲੀ, ਕਲੀਨਰ ਵਿਚ ਰੋਲ ਕਰਨ ਦਾ ਸਮਾਂ! ਸਾਡੇ ਜਲਵਾਯੂ ਅਤੇ ਸਿਹਤ ਸੁਪਰਹੀਰੋ ਚਾਰਟ ਦੀ ਜਾਂਚ ਕਰੋ! ਇਹ ਇਸ ਗੱਲ ਨੂੰ ਤੋੜਦਾ ਹੈ ਕਿ ਕਿਵੇਂ ਨਿਕਾਸੀ-ਮੁਕਤ ਸਵਾਰੀਆਂ ਸਾਡੀ ਹਵਾ ਨੂੰ ਤਾਜ਼ਾ ਅਤੇ ਸਾਡੀ ਸਿਹਤ …
Read More »ਭਾਰਤ-ਅਮਰੀਕਾ ਸਬੰਧ ਮੇਰੇ ਲਈ ‘ਬੇਹੱਦ ਨਿੱਜੀ’ : ਊਸ਼ਾ ਵੈਂਸ
ਦੁਵੱਲੇ ਸਬੰਧਾਂ ਨੂੰ ਬਿਹਤਰ ਬਣਾਉਣ ‘ਤੇ ਜ਼ੋਰ ਦਿੱਤਾ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੀ ਦੋਇਮ ਮਹਿਲਾ ਊਸ਼ਾ ਵੈਂਸ ਨੇ ਭਾਰਤ-ਅਮਰੀਕਾ ਸਬੰਧਾਂ ਨੂੰ ਆਪਣੇ ਲਈ ਬੇਹੱਦ ਅਹਿਮ ਦੱਸਿਆ ਹੈ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਦੁਵੱਲੇ ਸਬੰਧਾਂ ਨੂੰ ਬਿਹਤਰ ਬਣਾਉਣ ਦਾ ਸਮਾਂ ਹੈ। ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਦਰਮਿਆਨ …
Read More »