Breaking News
Home / 2025 (page 112)

Yearly Archives: 2025

ਖਨੌਰੀ ਬਾਰਡਰ ’ਤੇ ਕਿਸਾਨ ਅੰਦੋਲਨ ਵਿੱਚ ਸ਼ਾਮਲ ਬਜ਼ੁਰਗ ਦੀ ਮੌਤ

ਰਾਜਿੰਦਰਾ ਹਸਪਤਾਲ ਵਿਚ ਇਲਾਜ ਦੌਰਾਨ ਦਮ ਤੋੜਿਆ ਪਾਤੜਾਂ/ਬਿਊਰੋ ਨਿਊਜ਼ : ਢਾਬੀ ਗੁੱਜਰਾਂ ਖਨੌਰੀ ਬਾਰਡਰ ’ਤੇ ਦਸ ਮਹੀਨਿਆਂ ਤੋਂ ਕਿਸਾਨ ਅੰਦੋਲਨ ਵਿੱਚ ਸ਼ਾਮਲ ਬਜ਼ੁਰਗ ਦੀ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਮੌਤ ਹੋ ਗਈ ਹੈ। ਮਿ੍ਰਤਕ ਦੇਹ ਢਾਬੀ ਗੁੱਜਰਾਂ ਬਾਰਡਰ ਉੱਤੇ ਲਿਆ ਕੇ ਸ਼ਰਧਾਂਜਲੀ ਦੇਣ ਉਪਰੰਤ ਸਸਕਾਰ ਲਈ ਬਜ਼ੁਰਗ ਦੇ ਪਿੰਡ ਲਿਜਾਈ …

Read More »

ਪ੍ਰਧਾਨ ਮੰਤਰੀ ਨੇ ‘ਵਿਕਸਤ ਭਾਰਤ ਯੰਗ ਲੀਡਰਜ਼’ ਸੰਵਾਦ ਨੂੰ ਕੀਤਾ ਸੰਬੋਧਨ

ਕਿਹਾ : ਵਿਕਸਤ ਭਾਰਤ ਦਾ ਟੀਚਾ ਮੁਸ਼ਕਲ ਲੱਗ ਸਕਦੈ, ਪਰ ਨਾਮੁਮਕਿਨ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜ਼ੋਰ ਦੇ ਕੇ ਆਖਿਆ ਕਿ ਭਾਰਤ ਦੀ ਨੌਜਵਾਨ ਆਬਾਦੀ ਦੀਆਂ ਯੋਗਤਾਵਾਂ ਦੇਸ਼ ਨੂੰ 2024 ਤੱਕ ਵਿਕਸਤ ਬਣਾਉਣ ਵਿਚ ਮਦਦਗਾਰ ਹੋਣਗੀਆਂ। ਸਵਾਮੀ ਵਿਵੇਕਾਨੰਦ ਦੀ ਜਨਮ ਵਰ੍ਹੇਗੰਢ ਨੂੰ ਸਮਰਪਿਤ ‘ਵਿਕਸਤ ਭਾਰਤ …

Read More »

ਦਿੱਲੀ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਦਿੱਤਾ ਵੱਡਾ ਬਿਆਨ

ਕਿਹਾ : ਅਮਿਤ ਸ਼ਾਹ ਝੁੱਗੀ ਝੌਂਪੜੀਆਂ ਖਿਲਾਫ਼ ਕੀਤਾ ਕੇਸ ਵਾਪਸ ਲੈ ਲੈਣ ਤਾਂ ਮੈਂ ਚੋਣ ਨਹੀਂ ਲੜਾਂਗਾ ਨਵੀਂ ਦਿੱਲੀ/ਬਿਊਰੋ ਨਿਊਜ਼ : ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਦਾਅਵਾ ਕੀਤਾ ਕਿ ਅਗਾਮੀ ਅਸੈਂਬਲੀ ਚੋਣਾਂ ਵਿਚ ਜੇ ਭਾਜਪਾ ਸੱਤਾ ਵਿਚ ਆ ਗਈ ਤਾਂ ਉਹ ਦਿੱਲੀ ਦੀਆਂ ਸਾਰੀਆਂ ਝੁੱਗੀਆਂ ਖ਼ਤਮ …

Read More »

‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦਾ ਹੋਇਆ ਅੰਤਿਮ ਸਸਕਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਸ਼ਰਧਾਂਜਲੀ ਲੁਧਿਆਣਾ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦਾ ਕੇਵੀਐਮ ਸਕੂਲ ਨੇੜਲੇ ਸਮਸ਼ਾਨ ਘਾਟ ਵਿਖੇ ਸਰਕਾਰੀ ਸਨਮਾਨ ਦੇ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਉਨ੍ਹਾਂ ਦੇ ਪੁੱਤਰ ਵਿਸ਼ਵਾਸ ਬਸੀ ਵੱਲੋਂ ਦਿੱਤੀ ਗਈ। ਇਸ ਸਮੇਂ …

Read More »

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕੀਤੀ ਆਨ ਲਾਈਨ ਮੀਟਿੰਗ

ਨਸ਼ਾ ਤਸਕਰੀ ਅਤੇ ਕੌਮੀ ਸੁਰੱਖਿਆ ਦੇ ਮੁੱਦਿਆਂ ’ਤੇ ਹੋਈ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਅੱਜ ਦੇਸ਼ ਭਰ ਦੇ ਮੁੱਖ ਮੰਤਰੀਆਂ ਨਾਲ ਆਨਲਾਈਨ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਨਸ਼ਾ ਤਸਕਰੀ ਅਤੇ ਕੌਮੀ ਸੁਰੱਖਿਆ ਵਰਗੇ ਅਹਿਮ ਮੁੱਦਿਆਂ ’ਤੇ ਚਰਚਾ ਕੀਤੀ ਗਈ। ਇਸ ਮੀਟਿੰਗ ਵਿਚ ਸੂਬਿਆਂ …

Read More »

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਸ਼ਰਾਬ ਨੀਤੀ ’ਤੇ ਆਈ ਕੈਗ ਦੀ ਰਿਪੋਰਟ

ਕੇਜਰੀਵਾਲ ਸਰਕਾਰ ਨੇ ਫੈਸਲਿਆਂ ਸਬੰਧੀ ਐਲਜੀ ਤੋਂ ਨਹੀਂ ਲਈ ਮਨਜ਼ੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਸ਼ਰਾਬ ਨੀਤੀ ਨੂੰ ਲੈ ਕੇ ਕੈਗ (ਕੰਪਟਰੋਲਰ ਐਂਡ ਐਡੀਟਰ ਜਨਰਲ ਆਫ਼ ਇੰਡੀਆ ) ਦੀ ਰਿਪੋਰਟ ਲੀਕ ਹੋਈ ਹੈ। ਇਸ ’ਚ ਸਰਕਾਰ ਨੂੰ 2026 ਕਰੋੜ ਰੁਪਏ ਦੇ ਰੈਵੇਨਿਊ ਦੇ ਘਾਟੇ …

Read More »

ਦਿਲਜੀਤ ਦੁਸਾਂਝ ਦੀ ਫਿਲਮ ‘ਪੰਜਾਬ 95’ ਫਰਵਰੀ ’ਚ ਹੋਵੇਗੀ ਰਿਲੀਜ਼

ਜਸਵੰਤ ਸਿੰਘ ਖਾਲੜਾ ਦੇ ਸੰਘਰਸ਼ਮਈ ਜੀਵਨ ’ਤੇ ਆਧਾਰਤ ਹੈ ਫਿਲਮ ‘ਪੰਜਾਬ 95’ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬੀ ਸੁਪਰ ਸਟਾਰ ਦਿਲਜੀਤ ਦੁਸਾਂਝ ਦੀ ਚਰਚਿਤ ਫਿਲਮ ‘ਪੰਜਾਬ 95’ ਫਰਵਰੀ ਵਿਚ ਰਿਲੀਜ਼ ਹੋਵੇਗੀ। ਇਸ ਸਬੰਧੀ ਜਾਣਕਾਰੀ ਖੁਦ ਦਿਲਜੀਤ ਦੁਸਾਂਝ ਵੱਲੋਂ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ’ਤੇ ਦਿੱਤੀ ਗਈ ਹੈ ਜਦਕਿ ਫਿਲਮ ਦੀ ਰਿਲੀਜ਼ ਤਰੀਕ ਸਬੰਧੀ …

Read More »

‘ਆਪ’ ਆਗੂ ਸੰਜੇ ਸਿੰਘ ਨੇ ਭਾਜਪਾ ’ਤੇ ਲਗਾਏ ਗੰਭੀਰ ਆਰੋਪ

ਕਿਹਾ : ਦਿੱਲੀ ਚੋਣਾਂ ’ਚ ਧਾਂਦਲੀ ਕਰਨ ਲਈ ਭਾਜਪਾ ਬਣਵਾ ਰਹੀ ਹੈ ਜਾਅਲੀ ਵੋਟਰ ਕਾਰਡ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਭਾਜਪਾ ’ਤੇ ਦਿੱਲੀ ਚੋਣਾਂ ਦੌਰਾਨ ਧਾਂਦਲੀ ਕਰਨ ਦਾ ਗੰਭੀਰ ਆਰੋਪ ਲਗਾਇਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਿੱਲੀ ਵਿਧਾਨ ਸਭਾ ਚੋਣਾਂ ਵਿਚ …

Read More »

ਰਾਮ ਲੱਲਾ ਪ੍ਰਾਣ ਪ੍ਰਤਿਸ਼ਠਾ ਦੀ ਪਹਿਲੀ ਵਰ੍ਹੇਗੰਢ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਮ ਭਗਤਾਂ ਨੂੰ ਦਿੱਤੀ ਵਧਾਈ ਅਯੋਧਿਆ/ਬਿਊਰੋ ਨਿਊਜ਼ : ਅਯੋਧਿਆ ’ਚ ਰਾਮ ਲੱਲਾ ਪ੍ਰਾਣ ਪ੍ਰਤਿਸ਼ਠਾ ਦੀ ਅੱਜ ਪਹਿਲੀ ਵਰ੍ਹੇਗੰਢ ਮਨਾਈ ਜਾ ਰਹੀ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਮ ਭਗਤਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਰਾਮ ਮੰਦਿਰ ਵਿਕਸਤ ਭਾਰਤ ਦੀ ਸੰਕਲਪ ਸਿੱਧੀ …

Read More »

‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਾਰਨ ਹੋਈ ਮੌਤ

ਪਿਸਟਲ ਸਾਫ਼ ਕਰਦੇ ਸਮੇਂ ਗੋਲੀ ਸਿਰ ਤੋਂ ਹੋਈ ਆਰ-ਪਾਰ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਪੱਛਮੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਦੀ ਦੇਰ ਰਾਤ ਘਰ ਵਿਚ ਹੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਪੁਲਿਸ ਜਾਂਚ ’ਚ ਸਾਹਮਣੇ ਆਇਆ ਕਿ ਵਿਧਾਇਕ ਗੋਗੀ ਆਪਣੇ ਹੀ ਘਰ ’ਚ …

Read More »