ਭਾਰਤੀ ਹਾਈ ਕਮਿਸ਼ਨਰ ਨੇ ਖਾਲਸਾ ਸਾਜਨਾ ਦਿਵਸ ਮੌਕੇ ਭਰੀ ਹਾਜ਼ਰੀ ਔਕਲੈਂਡ/ਬਿਊਰੋ ਨਿਊਜ਼ : ਸਿੱਖਾਂ ਦੇ ਕੇਂਦਰੀ ਅਸਥਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਧਰਤੀ ਤੋਂ ਲਗਪਗ ਸਵਾ 12 ਹਜ਼ਾਰ ਕਿਲੋਮੀਟਰ ਦੂਰ ਫੀਜ਼ੀ ਦੀ ਰਾਜਧਾਨੀ ਸਾਮਾਬੁੱਲਾ ਵਿਖੇ 1923 ਵਿਚ ਸਥਾਪਿਤ ਗੁਰਦੁਆਰਾ ਸਾਹਿਬ ਸਾਮਾਬੁੱਲਾ ਵਿਖੇ ਖਾਲਸਾ ਪੰਥ ਦਾ 326ਵਾਂ ਸਾਜਨਾ ਦਿਵਸ ਬੜੀ ਸ਼ਰਧਾ …
Read More »Yearly Archives: 2025
18 April 2025 GTA & Main
ਸੁਪਰੀਮ ਕੋਰਟ ਨੇ ਨਵੇਂ ਵਕਫ ਕਾਨੂੰਨ ਤਹਿਤ ਨਿਯੁਕਤੀਆਂ ’ਤੇ ਲਗਾਈ ਰੋਕ
ਕੋਰਟ ਨੇ ਕੇਂਦਰ ਸਰਕਾਰ ਨੂੰ ਜਵਾਬ ਦਾਖਲ ਕਰਨ ਲਈ ਦਿੱਤੇ 7 ਦਿਨ ਨਵੀਂ ਦਿੱਲੀ/ਬਿਊਰੋ ਨਿਊਜ਼ : ਵਕਫ ਸੋਧ ਕਾਨੂੰਨ ’ਤੇ ਵੀਰਵਾਰ ਨੂੰ ਦੂਜੇ ਦਿਨ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਸੁਣਵਾਈ ਦੌਰਾਨ ਕੇਂਦਰ ਸਰਕਾਰ ਨੂੰ ਕਾਨੂੰਨ ’ਤੇ ਜਵਾਬ ਦੇਣ ਦੇ ਲਈ 7 ਦਿਨ ਦਾ ਸਮਾਂ ਦਿੱਤਾ ਗਿਆ ਹੈ। ਸਰਕਾਰ ਦੇ ਜਵਾਬ …
Read More »ਸ਼ੋ੍ਮਣੀ ਅਕਾਲੀ ਦਲ ਨੇ ਲੁਧਿਆਣਾ ਪੱਛਮੀ ਤੋਂ ਪਰਉਪਕਾਰ ਸਿੰਘ ਘੁੰਮਣ ਨੂੰ ਬਣਾਇਆ ਉਮੀਦਵਾਰ
‘ਆਪ’ ਦੇ ਸੰਜੀਵ ਅਰੋੜਾ ਅਤੇ ਕਾਂਗਰਸ ਭਾਰਤ ਭੂਸ਼ਣ ਆਸ਼ੂ ਨਾਲ ਹੋਵੇਗਾ ਮੁਕਾਬਲਾ ਲੁਧਿਆਣਾ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਨੇ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਐਡਵੋਕੇਟ ਘੁੰਮਣ ਪਿਛਲੇ ਲੰਬੇ ਸਮੇਂ ਤੋਂ ਸ਼ੋ੍ਰਮਣੀ ਅਕਾਲੀ ਦਲ ਨਾਲ ਜੁੜੇ ਹੋਏ ਹਨ ਅਤੇ ਉਹ ਪਾਰਟੀ …
Read More »‘ਆਪ’ ਆਗੂ ਦੁਰਗੇਸ਼ ਪਾਠਕ ਦੇ ਘਰ ਪਿਆ ਸੀਬੀਆਈ ਦਾ ਛਾਪਾ
ਕੇਜਰੀਵਾਲ ਅਤੇ ਸੰਜੇ ਸਿੰਘ ਨੇ ਸਾਧਿਆ ਭਾਜਪਾ ’ਤੇ ਨਿਸ਼ਾਨਾ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਦੁਰਗੇਸ਼ ਪਾਠਕ ਦੇ ਘਰ ਅੱਜ ਸੀਬੀਆਈ ਦਾ ਛਾਪਿਆ ਪਿਆ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ‘ਆਪ’ ਆਗੂ ਦੁਰਗੇਸ਼ ਪਾਠਕ ਦੇ ਘਰ ਸੀਬੀਆਈ ਵੱਲੋਂ ਛਾਪੇਮਾਰੀ ਵਿਦੇਸ਼ੀ ਫੰਡਿੰਗ ’ਚ …
Read More »ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵਾਂਸ ਅਗਲੇ ਹਫ਼ਤੇ ਆਉਣਗੇ ਭਾਰਤ ਦੌਰੇ ’ਤੇ
ਉਪ ਰਾਸ਼ਟਰਪਤੀ ਪਰਿਵਾਰ ਸਮੇਤ ਜੈਪੁਰ ਅਤੇ ਆਗਰਾ ਵੀ ਜਾਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ : ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵਾਂਸ ਅਤੇ ਉਨ੍ਹਾਂ ਦੀ ਭਾਰਤੀ ਮੂਲ ਦੀ ਪਤਨੀ ਊਸ਼ਾ 21 ਅਪ੍ਰੈਲ ਤੋਂ ਚਾਰ ਦਿਨਾ ਦੌਰੇ ਲਈ ਭਾਰਤ ਆਉਣਗੇ। ਉਪ ਰਾਸ਼ਟਰਪਤੀ ਅਤੇ ਉਨ੍ਹਾਂ ਦਾ ਪਰਿਵਾਰ ਆਪਣੀ ਇਸ ਫੇਰੀ ਦੌਰਾਨ ਜੈਪੁਰ ਅਤੇ ਆਗਰਾ ਵੀ …
Read More »ਜਸਟਿਸ ਬੀ.ਆਰ. ਗਵੱਈ ਭਾਰਤ ਦੇ 52ਵੇਂ ਚੀਫ ਜਸਟਿਸ ਹੋਣਗੇ
14 ਮਈ ਤੋਂ ਸੰਭਾਲਣਗੇ ਸੁਪਰੀਮ ਕੋਰਟ ਦਾ ਕੰਮ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਮਾਨਯੋਗ ਚੀਫ ਜਸਟਿਸ ਸੰਜੀਵ ਖੰਨਾ ਨੇ ਆਪਣੇ ਉਤਰਾਧਿਕਾਰੀ ਦੇ ਰੂਪ ਵਿਚ ਮਾਨਯੋਗ ਜਸਟਿਸ ਬੀ.ਆਰ. ਗਵੱਈ ਦੇ ਨਾਮ ਦੀ ਅਧਿਕਾਰਤ ਸਿਫਾਰਸ਼ ਕੀਤੀ ਹੈ। ਜਸਟਿਸ ਬੀ.ਆਰ. ਗਵੱਈ ਦੇ ਨਾਮ ਨੂੰ ਮਨਜੂਰੀ ਦੇ ਲਈ ਕੇਂਦਰੀ ਕਾਨੂੰਨ ਮੰਤਰਾਲੇ ਨੂੰ ਭੇਜ ਦਿੱਤਾ …
Read More »ਸ਼ੋ੍ਰਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ਨੂੰ ਰਾਜੋਆਣਾ ਦੀ ਸਜ਼ਾ ਮੁਆਫੀ ਸਬੰਧੀ ਪਟੀਸ਼ਨ ’ਤੇ ਫੌਰੀ ਕੋਈ ਫੈਸਲਾ ਲੈਣ ਦੀ ਅਪੀਲ
ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਚਾਰ ਫੀਸਦ ਵਧਾਉਣ ਦਾ ਐਲਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਹੈ ਕਿ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਨੂੰ ਨਿਰਦੇਸ਼ ਦਿੱਤੇ ਜਾਣ ਕਿ ਉਹ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਮੁਆਫੀ ਸਬੰਧੀ ਪਟੀਸ਼ਨ ’ਤੇ ਤੁਰੰਤ ਕੋਈ …
Read More »ਭਾਜਪਾ ਵੱਲੋਂ ਪੰਜਾਬ ਵਿੱਚ ‘ਇੱਕ ਰਾਸ਼ਟਰ, ਇੱਕ ਚੋਣ’ ਮੁਹਿੰਮ ਦਾ ਆਗਾਜ਼
ਐਸ.ਐਸ. ਚੰਨੀ ਨੇ ਕਿਹਾ : ਇਸ ਮੁਹਿੰਮ ਨਾਲ ਸਰਕਾਰੀ ਪੈਸੇ ਦੀ ਹੋਵੇਗੀ ਬੱਚਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਾਜਪਾ ਨੇ ਦੇਸ਼ ਵਿੱਚ ‘ਇੱਕ ਰਾਸ਼ਟਰ, ਇੱਕ ਚੋਣ’ ਮੁਹਿੰਮ ਨੂੰ ਤੇਜ਼ੀ ਨਾਲ ਅੱਗੇ ਵਧਾਉਂਦਿਆਂ ਅੱਜ ਸੂਬੇ ਵਿੱਚ ਵੀ ਇਸ ਮੁਹਿੰਮ ਦਾ ਆਗਾਜ਼ ਕਰ ਦਿੱਤਾ ਹੈ। ਚੰਡੀਗੜ੍ਹ ਸਥਿਤ ਭਾਜਪਾ ਦਫਤਰ ਵਿੱਚ ਮੁਹਿੰਮ ਦੇ ਕਨਵੀਨਰ ਐਸ.ਐਸ. …
Read More »ਪੰਜਾਬ ਤੇ ਚੰਡੀਗੜ੍ਹ ਸਣੇ ਦੇਸ਼ ਭਰ ’ਚ ਈਡੀ ਦਫਤਰਾਂ ਦੇ ਬਾਹਰ ਕਾਂਗਰਸ ਦਾ ਵਿਰੋਧ ਪ੍ਰਦਰਸ਼ਨ
ਨੈਸ਼ਨਲ ਹੈਰਾਲਡ ਮਾਮਲੇ ਵਿਚ ਸੋਨੀਆ ਗਾਂਧੀ ਤੇ ਰਾਹੁਲ ਖਿਲਾਫ ਚਾਰਜਸ਼ੀਟ ਦਾ ਵਿਰੋਧ ਨਵੀਂ ਦਿੱਲੀ/ਬਿਊਰੋ ਨਿਊਜ਼ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਾਂਗਰਸ ਪਾਰਟੀ ਦੇ ਨੈਸ਼ਨਲ ਹੈਰਾਲਡ ਅਖਬਾਰ ਅਤੇ ਐਸੋਸੀਏਟਿਡ ਜਨਰਲਸ ਲਿਮਟਿਡ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਲੰਘੇ ਕੱਲ੍ਹ ਮੰਗਲਵਾਰ ਨੂੰ ਪਹਿਲੀ ਚਾਰਜਸ਼ੀਟ ਦਾਖਲ ਕੀਤੀ ਸੀ। ਇਸ ਵਿਚ ਸੋਨੀਆ ਗਾਂਧੀ, ਰਾਹੁਲ …
Read More »