ਦਿਲਜੀਤ ਦੋਸਾਂਝ ਨੇ ਜਿੱਤਿਆ ਪੰਜਾਬੀਆਂ ਦਾ ਦਿਲ ਲੁਧਿਆਣਾ/ਬਿਊਰੋ ਨਿਊਜ਼ ਪੰਜਾਬੀ ਗਾਇਕ ਅਤੇ ਬਾਲੀਵੁੱਡ ਅਦਾਕਾਰ ਦਿਲਜੀਤ ਦੋਸਾਂਝ ਨੇ ਇਸ ਵਾਰ ਲੁਧਿਆਣਾ ਵਾਸੀਆਂ ਦਾ ਨਵਾਂ ਸਾਲ ਦਾ ਜਸ਼ਨ ਦੁੱਗਣਾ ਕਰ ਦਿੱਤਾ ਹੈ। ਨਵੇਂ ਸਾਲ ਮੌਕੇ 31 ਦਸੰਬਰ ਦੀ ਰਾਤ ਨੂੰ ਲੁਧਿਆਣਾ ’ਚ ਖੇਤੀਬਾੜੀ ਯੂਨੀਵਰਸਿਟੀ ਵਿਚ ਦਿਲਜੀਤ ਦਾ ਦਿਲ ਲੁਮਿਨਾਟੀ ਕੰਸਰਟ ਹੋਇਆ ਅਤੇ …
Read More »Yearly Archives: 2025
ਕੇਜਰੀਵਾਲ ਨੇ ਆਰ.ਐਸ.ਐਸ. ਮੁਖੀ ਭਾਗਵਤ ਨੂੰ ਪੁੱਛੇ ਸਵਾਲ
ਭਾਜਪਾ ’ਤੇ ਪੈਸੇ ਵੰਡਣ ਦਾ ਲਗਾਏ ਆਰੋਪ-ਭਾਗਵਤ ਕੋਲੋਂ ਮੰਗਿਆ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਆਰ.ਐਸ.ਐਸ. ਮੁਖੀ ਮੋਹਨ ਭਾਗਵਤ ਨੂੰ ਇਕ ਚਿੱਠੀ ਲਿਖੀ ਹੈ ਅਤੇ ਉਨ੍ਹਾਂ ਕੋਲੋਂ 4 ਸਵਾਲ ਪੁੱਛੇ ਗਏ ਹਨ। ਕੇਜਰੀਵਾਲ ਨੇ ਭਾਗਵਤ ਕੋਲੋਂ ਪੁੱਛਿਆ ਕਿ …
Read More »ਸਵਿੱਟਜ਼ਰਲੈਂਡ ’ਚ ਅੱਜ ਤੋਂ ਬੁਰਕਾ ਪਹਿਨਣ ’ਤੇ ਰੋਕ – ਕਾਨੂੰਨ ਤੋੜਨ ’ਤੇ ਲੱਗੇਗਾ ਵੱਡਾ ਜੁਰਮਾਨਾ
ਨਵੀਂ ਦਿੱਲੀ/ਬਿਊਰੋ ਨਿਊਜ਼ ਸਵਿੱਟਜ਼ਰਲੈਂਡ ਵਿਚ ਅੱਜ ਤੋਂ ਜਨਤਕ ਥਾਵਾਂ ’ਤੇ ਮਹਿਲਾਵਾਂ ਦੇ ਹਿਜਾਬ, ਬੁਰਕਾ ਜਾਂ ਕਿਸੇ ਹੋਰ ਤਰੀਕੇ ਨਾਲ ਪੂਰੀ ਤਰ੍ਹਾਂ ਮੂੰਹ ਢੱਕਣ ’ਤੇ ਰੋਕ ਲਗਾ ਦਿੱਤੀ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਸ ਕਾਨੂੰਨ ਦਾ ਉਲੰਘਣ ਕਰਨ ’ਤੇ 1,000 ਸਵਿਸ ਫਰੈਂਕ ਜੁਰਮਾਨਾ ਲਗਾਇਆ ਜਾਵੇਗਾ। ਸਵਿੱਟਜ਼ਰਲੈਂਡ ਵਿਚ 2021 ’ਚ 51.21 ਫੀਸਦੀ …
Read More »ਨਵੇਂ ਸਾਲ ਮੌਕੇ ਵੱਡੀ ਗਿਣਤੀ ਸੰਗਤ ਨੇ ਸ੍ਰੀ ਹਰਮਿੰਦਰ ਸਾਹਿਬ ਮੱਥਾ ਟੇਕਿਆ
ਰਾਸ਼ਟਰਪਤੀ ਦਰੋਪਦੀ ਮੁਰਮੂ ਤੇ ਪੀਐਮ ਮੋਦੀ ਵੱਲੋਂ ਨਵੇਂ ਸਾਲ ਦੀਆਂ ਵਧਾਈਆਂ ਚੰਡੀਗੜ੍ਹ/ਬਿਊਰੋ ਨਿਊਜ਼ ਨਵੇਂ ਸਾਲ 2025 ਦੇ ਪਹਿਲੇ ਦਿਨ ਅੱਜ 1 ਜਨਵਰੀ ਦਿਨ ਬੁੱਧਵਾਰ ਨੂੰ ਵੱਡੀ ਗਿਣਤੀ ਵਿਚ ਸੰਗਤ ਅੰਮਿ੍ਰਤਸਰ ਵਿਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੀ। ਸ਼ਰਧਾਲੂਆਂ ਨੇ ਘੰਟਿਆਂਬੱਧੀ ਕਤਾਰਾਂ ਵਿਚ ਖੜ੍ਹ ਕੇ ਮੱਥਾ ਟੇਕਿਆ ਤੇ ਨਵੇਂ …
Read More »