ਜਲੰਧਰ ’ਚ ਭਾਜਪਾ ਆਗੂਆਂ ਨੇ ਸੰਸਦ ਮੈਂਬਰ ਦੇ ਗੁੰਮਸ਼ੁਦਾ ਹੋਣ ਸਬੰਧੀ ਲਗਾਏ ਪੋਸਟਰ ਜਲੰਧਰ/ਬਿਊਰੋ ਨਿਊਜ਼ : ਜਲੰਧਰ ’ਚ ਭਾਰਤੀ ਜਨਤਾ ਪਾਰਟੀ ਵੱਲੋਂ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਲਾਪਤਾ ਹੋਣ ਸਬੰਧੀ ਪੋਸਟਰ ਲਗਾਏ ਹਨ। ਭਾਜਪਾ ਵੱਲੋਂ ਇਹ ਪੋਸਟਰ ਸ਼ਹਿਰ ਦੀਆਂ ਗਲੀਆਂ ਅਤੇ ਬਜ਼ਾਰਾਂ …
Read More »Yearly Archives: 2025
ਕਾਂਗਰਸ ਖਿਲਾਫ ਆਮ ਆਦਮੀ ਪਾਰਟੀ ਦਾ ਰੋਸ ਪ੍ਰਦਰਸ਼ਨ
‘ਆਪ’ ਵੱਲੋਂ ਮੁਹਾਲੀ ਵਿੱਚ ਧਰਨਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਇੱਕ ਨਿੱਜੀ ਚੈਨਲ ਨੂੰ ਦਿੱਤੀ ਇੰਟਰਵਿਊ ਦੌਰਾਨ ਪੰਜਾਬ ਵਿਚ 50 ਬੰਬ ਆਉਣ ਦਾ ਦਾਅਵਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਸੀ ਕਿ ਇਨ੍ਹਾਂ ਵਿਚੋਂ 18 ਬੰਬ ਚੱਲ ਚੁੱਕੇ ਹਨ ਅਤੇ 32 ਅਜੇ …
Read More »ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ
ਮਿਲੀ ਜ਼ਮਾਨਤ ਅਤੇ ਜੇਲ੍ਹ ਤੋਂ ਬਾਹਰ ਆਉਣ ਦਾ ਰਾਹ ਹੋਇਆ ਸਾਫ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਕਾਂਗਰਸੀ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਲਈ ਵੱਡੀ ਰਾਹਤ ਦੀ ਖਬਰ ਸਾਹਮਣੇ ਆਈ ਹੈ। ਸੁਪਰੀਮ ਕੋਰਟ ਨੇ ਅੱਜ ਮੰਗਲਵਾਰ ਨੂੰ ਧਰਮਸੋਤ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸਦੇ ਚੱਲਦਿਆਂ ਧਰਮਸੋਤ ਦੇ ਜੇਲ੍ਹ ’ਚੋਂ ਬਾਹਰ ਆਉਣ …
Read More »ਪ੍ਰਤਾਪ ਸਿੰਘ ਬਾਜਵਾ ਵੱਲੋਂ ਬੰਬਾਂ ਸਬੰਧੀ ਦਿੱਤੇ ਬਿਆਨ ਮਾਮਲੇ ’ਚ ਕੀਤੀ ਗਈ ਪੁੱਛਗਿੱਛ
ਕਾਂਗਰਸੀ ਆਗੂਆਂ ਵੱਲੋਂ ਮੋਹਾਲੀ ਥਾਣੇ ਦੇ ਬਾਹਰ ਕੀਤਾ ਗਿਆ ਪ੍ਰਦਰਸ਼ਨ ਮੋਹਾਲੀ/ਬਿਊਰੋ ਨਿਊਜ਼ : ਕਾਂਗਰਸੀ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਬੰਬਾਂ ਸਬੰਧੀ ਦਿੱਤੇ ਗਏ ਬਿਆਨ ਨੂੰ ਲੈ ਕੇ ਅੱਜ ਮੋਹਾਲੀ ਦੇ ਸਾਈਬਰ ਥਾਣੇ ਵਿਚ ਪੁੱਛਗਿੱਛ ਕੀਤੀ ਗਈ। ਜਦੋਂ ਪੁਲਿਸ ਵੱਲੋਂ ਪ੍ਰਤਾਪ ਸਿੰਘ …
Read More »‘ਆਪ’ ਵਿਧਾਇਕ ਕੁਲਵੰਤ ਸਿੰਘ ਦੇ ਟਿਕਾਣਿਆਂ ’ਤੇ ਪਿਆ ਈਡੀ ਦਾ ਛਾਪਾ
ਮਨੀ ਲਾਂਡਰਿੰਗ ਦੇ ਮਾਮਲੇ ’ਚ ਪਰਿਵਾਰਕ ਮੈਂਬਰਾਂ ਤੋਂ ਕੀਤੀ ਗਈ ਪੁੱਛਗਿੱਛ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਰੀਅਲ ਐਸਟੇਟ ਕਾਰੋਬਾਰੀ ਅਤੇ ਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਟਿਕਾਣਿਆਂ ’ਤੇ ਈਡੀ ਵੱਲੋਂ ਅੱਜ ਛਾਪਾ ਮਾਰਿਆ ਗਿਆ। ਈਡੀ ਦੀ ਟੀਮ ਵੱਲੋਂ ਉਨ੍ਹਾਂ ਦੇ ਘਰ ਅਤੇ ਹੋਰਨਾਂ ਟਿਕਾਣਿਆਂ ਦੀ ਤਲਾਸ਼ੀ …
Read More »ਸ੍ਰੀ ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ ਹੋਈ ਸ਼ੁਰੂ
3 ਜੁਲਾਈ ਤੋਂ ਲੈ ਕੇ 9 ਅਗਸਤ ਤੱਕ ਚੱਲੇਗੀ ਅਮਰਨਾਥ ਯਾਤਰਾ ਸ੍ਰੀਨਗਰ/ਬਿਊਰੋ ਨਿਊਜ਼ : ਅਮਰਨਾਥ ਯਾਤਰਾ 2025 ਦੇ ਲਈ ਰਜਿਸਟ੍ਰੇਸ਼ਨ ਅੱਜ 15 ਅਪ੍ਰੈਲ ਤੋਂ ਸ਼ੁਰੂ ਹੋ ਗਈ ਹੈ। ਸ਼ਿਵ ਭਗਤ ਆਨਲਾਈਨ ਅਤੇ ਆਫਲਾਈਨ ਦੋਵੇਂ ਤਰੀਕਿਆਂ ਨਾਲ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ ਅਤੇ ਰਜਿਸਟ੍ਰੇਸ਼ਨ ਫੀਸ 220 ਰੁਪਏ ਰੱਖੀ ਗਈ ਹੈ। ਇਸ …
Read More »ਪਰਵਾਸੀ ਮਜ਼ਦੂਰਾਂ ਨੂੰ ਪਿੰਡ ’ਚੋਂ ਬਾਹਰ ਕੱਢਣ ਦਾ ਮਤਾ ਪਾਸ
ਬੂਟਾ ਸਿੰਘ ਵਾਲਾ ਦੀ ਗਰਾਮ ਸਭਾ ਨੇ ਲਿਆ ਫੈਸਲਾ ਬਨੂੜ/ਬਿਊਰੋ ਨਿਊਜ਼ ਮੁਹਾਲੀ ਦੇ ਕਸਬਾ ਬਨੂੜ ਨੇੜਲੇ ਪਿੰਡ ਬੂਟਾ ਸਿੰਘ ਵਾਲਾ ਦੀ ਗਰਾਮ ਸਭਾ ਦਾ ਇਕ ਵਿਸ਼ੇਸ਼ ਇਜਲਾਸ ਹੋਇਆ ਹੈ। ਇਸ ਇਜਲਾਸ ਦੌਰਾਨ ਪਿੰਡ ਵਾਸੀਆਂ ਨੇ ਸਰਬਸੰਮਤੀ ਨਾਲ ਪਿੰਡ ਦੀ ਆਬਾਦੀ ’ਚ ਰਹਿ ਰਹੇ ਪਰਵਾਸੀ ਮਜ਼ਦੂਰਾਂ ਨੂੰ ਬਾਹਰ ਕੱਢਣ ਦਾ ਮਤਾ …
Read More »ਟਰੰਪ ਨੇ ਹਾਵਰਡ ਯੂਨੀਵਰਸਿਟੀ ਦੀ 18 ਹਜ਼ਾਰ ਕਰੋੜ ਦੀ ਫੰਡਿੰਗ ਰੋਕੀ
ਹਾਵਰਡ ਨੇ ਇਸ ਨੂੰ ਗੈਰਕਾਨੂੰਨੀ ਅਤੇ ਅਸੰਵਿਧਾਨਕ ਦੱਸਿਆ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹਾਰਵਰਡ ਯੂਨੀਵਰਸਿਟੀ ਦੀ 2.2 ਅਰਬ ਡਾਲਰ, ਯਾਨੀ ਕਿ ਕਰੀਬ 18 ਹਜ਼ਾਰ ਕਰੋੜ ਰੁਪਏ ਦੀ ਫੰਡਿੰਗ ਰੋਕ ਦਿੱਤੀ ਹੈ। ਇਹ ਕਾਰਵਾਈ ਇਸ ਲਈ ਹੋਈ ਹੈ, ਕਿਉਂਕਿ ਹਾਵਰਡ ਨੇ ਵਾਈਟ ਹਾਊਸ ਦੀਆਂ ਉਨ੍ਹਾਂ ਮੰਗਾਂ ਨੂੰ ਮੰਨਣ ਤੋਂ …
Read More »ਰੌਬਰਟ ਵਾਡਰਾ ਜ਼ਮੀਨ ਘੁਟਾਲਾ ਮਾਮਲੇ ’ਚ ਈਡੀ ਅੱਗੇ ਹੋਏ ਪੇਸ਼
ਕਿਹਾ : ਮੇਰੀ ਅਵਾਜ਼ ਨੂੰ ਦਬਾਉਣ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼ ਨਵੀਂ ਦਿੱਲੀ/ਬਿਊਰੋ ਨਿਊਜ਼ : ਰੌਬਰਟ ਵਾਡਰਾ ਜ਼ਮੀਨ ਘੁਟਾਲਾ ਮਾਮਲੇ ’ਚ ਅੱਜ ਮੰਗਲਵਾਰ ਨੂੰ ਪੈਦਲ ਹੀ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਦਫ਼ਤਰ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਕੋਲੋਂ ਗੁਰੂਗ੍ਰਾਮ ਦੇ ਸ਼ਿਕੋਹਪੁਰ ਜ਼ਮੀਨ ਘੁਟਾਲਾ ਮਾਮਲੇ ’ਚ ਈਡੀ ਵੱਲੋਂ ਪੁੱਛਗਿੱਛ ਕੀਤੀ ਗਈ। ਇਸ ਮਾਮਲੇ …
Read More »ਡਾ. ਅੰਬੇਡਕਰ ਨੂੰ ਪ੍ਰਧਾਨ ਮੰਤਰੀ ਮੋਦੀ ਵਲੋਂ ਸ਼ਰਧਾਂਜਲੀ ਭੇਟ
ਪੰਜਾਬ ਵਿਚ ਵੀ ਵੱਖ-ਵੱਖ ਥਾਵਾਂ ’ਤੇ ਡਾ. ਅੰਬੇਡਕਰ ਸਬੰਧੀ ਹੋਏ ਸਮਾਗਮ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡਾ. ਭੀਮ ਰਾਓ ਅੰਬੇਡਕਰ ਨੂੰ ਉਨ੍ਹਾਂ ਦੀ ਜੈਅੰਤੀ ’ਤੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਦੀ ਪ੍ਰੇਰਨਾ ਕਰਕੇ ਹੀ ਹੈ ਕਿ ਦੇਸ਼ ਅੱਜ ਸਮਾਜਿਕ ਨਿਆਂ ਦੇ ਸੁਪਨੇ ਨੂੰ ਸਾਕਾਰ …
Read More »