ਇਸਰੋ ਨੇ ਡਾਕਿੰਗ ਐਕਸਪੈਰੀਮੈਂਟ ਨੂੰ ਸਫਲਤਾਪੂਰਵਕ ਕੀਤਾ ਪੂਰਾ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਪੁਲਾੜ ’ਚ ਦੋ ਸਪੇਸ ਕਰਾਫਟ ਨੂੰ ਸਫਲਤਾਪੂਰਵਕ ਡਾਕ ਕਰਨ ਵਾਲਾ ਦੁਨੀਆ ਦਾ ਚੌਥਾ ਦੇਸ਼ ਬਣ ਗਿਆ ਹੈ। ਇਸ ਤੋਂ ਪਹਿਲਾਂ ਰੂਸ, ਅਮਰੀਕਾ ਅਤੇ ਚੀਨ ਨੇ ਅਜਿਹਾ ਕਰਨ ਵਿਚ ਸਫਲਤਾ ਹਾਸਲ ਕੀਤੀ ਸੀ। ਇਸਰੋ ਵੱਲੋਂ ਦਿੱਤੀ ਗਈ ਜਾਣਕਾਰੀ …
Read More »Yearly Archives: 2025
ਅਦਾਕਾਰ ਸੈਫ ਅਲੀ ਖਾਨ ’ਤੇ ਚਾਕੂ ਨਾਲ ਕੀਤਾ ਗਿਆ ਹਮਲਾ
ਇਲਾਜ ਕਰ ਰਹੇ ਡਾਕਟਰਾਂ ਨੇ ਸੈਫ ਨੂੰ ਖਤਰੇ ਵਾਲੀ ਸਥਿਤੀ ਤੋਂ ਦੱਸਿਆ ਬਾਹਰ ਮੁੰਬਈ/ਬਿਊਰੋ ਨਿਊਜ਼ : ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ’ਤੇ ਲੰਘੀ ਦੇਰ ਰਾਤ ਮੁੰਬਈ ਸਥਿਤ ਉਨ੍ਹਾਂ ਦੇ ਘਰ ’ਚ ਦਾਖਲ ਹੋ ਕੇ ਇਕ ਹਮਲਾਵਰ ਵਲੋਂ ਚਾਕੂ ਨਾਲ ਹਮਲਾ ਕੀਤਾ ਗਿਆ। ਸੈਫ ਦੇ ਗਲ, ਪਿੱਠ, ਹੱਥ ਅਤੇ ਸਿਰ ’ਤੇ …
Read More »ਸੁਖਪਾਲ ਖਹਿਰਾ ਦੀ ਜ਼ਮਾਨਤ ਰੱਦ ਕਰਵਾਉਣ ਵਾਲੀ ਈਡੀ ਦੀ ਅਰਜ਼ੀ ਖਾਰਜ
ਖਹਿਰਾ ਨੇ ਕਿਹਾ : ਰਾਜਨੀਤੀ ਤੋਂ ਪ੍ਰੇਰਿਤ ਸੀ ਇਹ ਕੇਸ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਰੱਦ ਕਰਵਾਉਣ ਵਾਲੀ ਈਡੀ ਦੀ ਅਰਜ਼ੀ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤੀ ਹੈ। ਖਹਿਰਾ ਨੇ ਖੁਦ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਜੋ ਜ਼ਮਾਨਤ 2022 ਵਿਚ ਹਾਈਕੋਰਟ …
Read More »ਭਾਰਤ ਨੂੰ ਮਿਲੇ ਤਿੰਨ ਨਵੇਂ ਜੰਗੀ ਜਹਾਜ਼
ਪੀਐਮ ਮੋਦੀ ਬੋਲੇ : ਇਹ ਤਿੰਨੋਂ ਜਹਾਜ਼ ਮੇਡ ਇਨ ਇੰਡੀਆ ਮੁੰਬਈ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮੁੰਬਈ ਵਿਚ ਤਿੰਨ ਜੰਗੀ ਜਹਾਜ਼ ਆਈ.ਐਨ.ਐਸ. ਸੂਰਤ, ਆਈ.ਐਨ.ਐਸ. ਨੀਲਗਿਰੀ ਅਤੇ ਆਈ.ਐਨ.ਐਸ. ਵਾਗਸ਼ੀਰ ਭਾਰਤ ਨੂੰ ਸਮਰਪਿਤ ਕੀਤੇ। ਇਨ੍ਹਾਂ ਤਿੰਨਾਂ ਜੰਗੀ ਜਹਾਜ਼ਾਂ ਨਾਲ ਨੇਵੀ ਦੀ ਤਾਕਤ ਹੁਣ ਹੋਰ ਵਧ ਜਾਵੇਗੀ। ਇਸ ਮੌਕੇ ਪ੍ਰਧਾਨ ਮੰਤਰੀ …
Read More »ਆਸਾ ਰਾਮ 11 ਸਾਲਾਂ ਬਾਅਦ ਜੇਲ੍ਹ ਤੋਂ ਆਇਆ ਬਾਹਰ
ਜੋਧਪੁਰ ਦੀ ਜੇਲ੍ਹ ’ਚ ਸਜ਼ਾ ਕੱਟ ਰਿਹਾ ਸੀ ਆਸਾ ਰਾਮ ਜੋਧਪੁਰ/ਬਿਊਰੋ ਨਿਊਜ਼ ਆਸਾ ਰਾਮ 11 ਸਾਲ, 4 ਮਹੀਨੇ, 12 ਦਿਨਾਂ ਬਾਅਦ ਜੇਲ੍ਹ ’ਚੋਂ ਬਾਹਰ ਆਇਆ ਹੈ। ਜ਼ਿਕਰਯੋਗ ਹੈ ਕਿ ਆਸਾ ਰਾਮ ਜਬਰ ਜਨਾਹ ਦੇ ਮਾਮਲੇ ਵਿਚ ਜੋਧਪੁਰ ਦੀ ਜੇਲ੍ਹ ’ਚ ਸਜ਼ਾ ਕੱਟ ਰਿਹਾ ਸੀ। ਰਾਜਸਥਾਨ ਹਾਈਕੋਰਟ ਨੇ ਜਬਰ ਜਨਾਹ ਦੇ …
Read More »ਪੰਜਾਬ ਕਾਂਗਰਸ ਨੇ 2027 ਦੀਆਂ ਚੋਣਾਂ ਲਈ ਹੁਣ ਤੋਂ ਹੀ ਤਿਆਰੀ ਕੀਤੀ ਸ਼ੁਰੂ
ਭਾਜਪਾ ਨੂੰ ਘੇਰਨ ਲਈ ਨਵਾਂ ਪ੍ਰੋਗਰਾਮ ਸ਼ੁਰੂ ਕਰਨ ਦਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਨੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ਹੇਠ ਚੰਡੀਗੜ੍ਹ ਸਥਿਤ ਕਾਂਗਰਸ ਭਵਨ ਵਿੱਚ …
Read More »ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਕੋਲੋਂ ਡੱਲੇਵਾਲ ਦੀ ਮੈਡੀਕਲ ਰਿਪੋਰਟ ਮੰਗੀ
ਖਨੌਰੀ ਬਾਰਡਰ ’ਤੇ 111 ਕਿਸਾਨਾਂ ਜਥਾ ਮਰਨ ਵਰਤ ’ਤੇ ਬੈਠਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਪਿਛਲੇ 51 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਸਬੰਧੀ ਪੰਜਾਬ ਸਰਕਾਰ ਕੋਲੋਂ ਤੁਲਨਾਤਮਕ ਰਿਪੋਰਟ ਮੰਗ ਲਈ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਡੱਲੇਵਾਲ ਦੀ ਸਿਹਤ ਨਾਲ …
Read More »ਪੰਜਾਬ ਦੇ ਪਹਿਲੇ ਹੈਰੀਟੇਜ ਹੋਟਲ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਉਦਘਾਟਨ
ਪਟਿਆਲਾ ਦੇ ਇਤਿਹਾਸਕ ਕਿਲਾ ਮੁਬਾਰਕ ਨੂੰ ਦਿੱਤਾ ਗਿਆ ‘ਰਨ ਬਾਸ ਦਾ ਪੈਲੇਸ’ ਦਾ ਨਾਂ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਦੇ ਸ਼ਾਹੀ ਸ਼ਹਿਰ ਪਟਿਆਲਾ ਦੇ ਇਤਿਹਾਸਕ ਕਿਲਾ ਮੁਬਾਰਕ ’ਚ ਸੂਬੇ ਦੇ ਪਹਿਲੇ ਲਗਜ਼ਰੀ ਹੋਟਲ ‘ਰਨ ਬਾਸ ਦਾ ਪੈਲੇਸ’ ਦੀ ਸਥਾਪਨਾ ਕੀਤੀ ਗਈ। ਇਸ ਦਾ ਉਦਘਾਟਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ …
Read More »ਬਾਪੂ ਸੂਰਤ ਸਿੰਘ ਖਾਲਸਾ ਦਾ ਹੋਇਆ ਦੇਹਾਂਤ
91 ਸਾਲ ਦੀ ਉਮਰ ’ਚ ਅਮਰੀਕਾ ਦੇ ਸੈਨਫਰਾਂਸਿਸਕੋ ’ਚ ਲਿਆ ਆਖਰੀ ਸਾਹ ਲੁਧਿਆਣਾ/ਬਿਊਰੋ ਨਿਊਜ਼ : ਬੰਦੀ ਸਿੰਘਾਂ ਦੀ ਰਿਹਾਈ ਲਈ ਲੰਬੀ ਲੜਾਈ ਲੜਨ ਵਾਲੇ ਬਾਪੂ ਸੂਰਤ ਸਿੰਘ ਖ਼ਾਲਸਾ ਦਾ ਅੱਜ ਦੇਹਾਂਤ ਹੋ ਗਿਆ। ਉਹ 91 ਵਰ੍ਹਿਆਂ ਦੇ ਸਨ ਅਤੇ ਉਨ੍ਹਾਂ ਅਮਰੀਕਾ ਦੇ ਸੈਨ ਫਰਾਂਸਿਸਕੋ ’ਚ ਆਖਰੀ ਸਾਹ ਲਿਆ। ਜ਼ਿਕਰਯੋਗ ਹੈ …
Read More »ਕੇਜਰੀਵਾਲ ਤੇ ਸਿਸੋਦੀਆ ਖਿਲਾਫ ਚੱਲੇਗਾ ਮਨੀ ਲਾਂਡਰਿੰਗ ਦਾ ਕੇਸ
ਸ਼ਰਾਬ ਘੋਟਾਲਾ ਮਾਮਲੇ ’ਚ ਈਡੀ ਨੂੰ ਕੇਸ ਚਲਾਉਣ ਦੀ ਗ੍ਰਹਿ ਮੰਤਰਾਲੇ ਨੇ ਦਿੱਤੀ ਆਗਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰਾਲੇ ਨੇ ਦਿੱਲੀ ਸ਼ਰਾਬ ਘੁਟਾਲਾ ਮਾਮਲੇ ’ਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਖਿਲਾਫ ਮਨੀ ਲਾਂਡਰਿੰਗ ਦਾ ਕੇਸ ਚਲਾਉਣ ਲਈ ਈਡੀ …
Read More »