ਬਰੈਂਪਟਨ/ਬਿਊਰੋ ਨਿਊਜ਼ : ਬਰੈਂਪਟਨ ਸਾਊਥ ਦੀ ਮੈਂਬਰ ਪਾਰਲੀਮੈਂਟ ਮੈਂਬਰ ਫੈੱਡਰਲ ਸਰਕਾਰ ਵੱਲੋਂ ਸਮੇਂ-ਸਮੇਂ ਚੁੱਕੇ ਗਏ ਕਦਮਾਂ ਬਾਰੇ ਜਾਣਕਾਰੀ ਸਾਂਝੀ ਕਰਨ ਵਿੱਚ ਮਾਣ ਮਹਿਸੂਸ ਕਰਦੇ ਹਨ ਜਿਨ੍ਹਾਂ ਸਦਕਾ ਬਰੈਂਪਟਨ ਅਤੇ ਸਮੂਹ ਕੈਨੇਡਾ-ਵਾਸੀਆਂ ਦੇ ਜੀਵਨ ਵਿੱਚ ਮਹੱਤਵਪੂਰਨ ਸੁਧਾਰ ਹੋਇਆ ਹੈ। ਸਰਕਾਰ ਵੱਲੋਂ ਕੀਤੇ ਗਏ ਇਨ੍ਹਾਂ ਉਪਰਾਲਿਆਂ ਨਾਲ ਪਰਿਵਾਰਾਂ ਦੇ ਮੈਂਬਰਾਂ ਦੀ ਸਿਹਤ …
Read More »Yearly Archives: 2025
ਕੈਨੇਡਾ ਵੱਲੋਂ ਪਰਿਵਾਰ ਮਿਲਣ ਪ੍ਰੋਗਰਾਮ ‘ਤੇ ਰੋਕ
ਟੋਰਾਂਟੋ : ਕੈਨੇਡਾ ਦੇ ਆਵਾਸ ਵਿਭਾਗ ਵੱਲੋਂ ਪਰਿਵਾਰ ਮਿਲਣ ਪ੍ਰੋਗਰਾਮ ਤਹਿਤ ਅਰਜ਼ੀਆਂ ਨਹੀਂ ਲਈਆਂ ਜਾਣਗੀਆਂ, ਪਰ ਸੁਪਰ ਵੀਜ਼ਾ ਪ੍ਰੋਗਰਾਮ ਜਾਰੀ ਰਹੇਗਾ। ਵਿਭਾਗ ਅਨੁਸਾਰ ਇਸ ਸਕੀਮ ਤਹਿਤ ਪਿਛਲੇ ਸਾਲਾਂ ਤੋਂ ਉਡੀਕ ਸੂਚੀ ਵਿੱਚ ਪਈਆਂ 15 ਹਜ਼ਾਰ ਅਰਜ਼ੀਆਂ ਦਾ ਨਿਬੇੜਾ ਇਸ ਸਾਲ ਦੇ ਅੰਤ ਤੱਕ ਕੀਤੇ ਜਾਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਦੱਸਣਾ …
Read More »ਡੱਗ ਫੋਰਡ ਵੱਲੋਂ ਕੈਨੇਡਾ-ਅਮਰੀਕਾ ਸਬੰਧਾਂ ਦੀ ਮਜ਼ਬੂਤੀ ਲਈ ਤਜਵੀਜ਼ ਤਿਆਰ
ਉਨਟਾਰੀਓ/ਬਿਊਰੋ ਨਿਊਜ਼ : ਉਨਟਾਰੀਓ ਦੇ ਮੁੱਖ ਮੰਤਰੀ ਡੱਗ ਫੋਰਡ ਨੇ ਅਮਰੀਕਾ ਦੇ ਮਨੋਨੀਤ ਰਾਸ਼ਟਰਪਤੀ ਡੋਨਲਡ ਟਰੰਪ ਦੀ ਟੈਰਿਫ ਵਾਧੇ ਦੀ ਧਮਕੀ ਨੂੰ ਠੁੱਸ ਕਰਨ ਲਈ ਇੱਕ ਤਜਵੀਜ਼ ਦੀ ਰੂਪ ਰੇਖਾ ਤਿਆਰ ਕੀਤੀ ਹੈ, ਜਿਸ ਦੇ ਲਾਗੂ ਹੋਣ ਤੋਂ ਬਾਅਦ ਦੋਹਾਂ ਦੇਸ਼ਾਂ ਦੀ ਊਰਜਾ ਸੁਰੱਖਿਆ ਦੇ ਵਿਕਾਸ ਸਮੇਤ ਦੁਵੱਲੇ ਸਬੰਧਾਂ ਦੀ …
Read More »ਪੰਜਾਬੀ ਨੌਜਵਾਨਾਂ ਦੀ ਕੈਨੇਡਾ ‘ਚ ਵਧ ਸਕਦੀ ਹੈ ਮੁਸ਼ਕਲ
ਪੰਜ ਲੱਖ ਪੰਜਾਬੀ ਨੌਜਵਾਨਾਂ ਦੀਆਂ ਨਾ ਪੀ.ਆਰ. ਫਾਈਲਾਂ ਕਲੀਅਰ ਅਤੇ ਨਾ ਵਰਕ ਵੀਜ਼ਾ ਵਧਿਆ ਟੋਰਾਂਟੋ, ਨਵੀਂ ਦਿੱਲੀ : ਨਵੇਂ ਭਵਿੱਖ ਦੀ ਆਸ ਨਾਲ ਕੈਨੇਡਾ ਪਹੁੰਚੇ ਭਾਰਤੀ ਖਾਸ ਕਰਕੇ ਪੰਜਾਬ ਨਾਲ ਸਬੰਧਤ ਵਿਦਿਆਰਥੀ ਸਾਬਕਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਸਰਕਾਰ ਦੀਆਂ ਨੀਤੀਆਂ ਵਿਚ ਘਿਰਦੇ ਜਾ ਰਹੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਕਰੀਬ …
Read More »CLEAN WHEELS
Medium & Heavy Vehicle Zero Emission Mission (ਕਿਸ਼ਤ ਦੂਜੀ) ਲੜੀ ਜੋੜਨ ਲਈ ਪਿਛਲਾ ਅੰਕ ਦੇਖੋ ਤੁਹਾਡੀ ਜੇਬ ਵਿਚ ਪੈਸਾ, ਧੂੰਏਂ ਵਿਚ ਨਹੀਂ : * ਘੱਟ ਈਂਧਨ ਅਤੇ ਰੱਖ ਰਖਾਅ ਦੇ ਖਰਚਿਆਂ ਨਾਲ ZEVs ਜੇਤੂ ਬਚਤ। * ਨਵਿਆਉਣਯੋਗ ਸਾਧਨਾਂ ਤੋਂ ਬਿਜਲੀ ਜਾਂ ਹਾਈਡ੍ਰੋਜਨ ਤੇ ਚਾਰਜ ਕਰਨਾ ਲਾਗਤਾਂ ਨੂੰ ਘਟਾਉਂਦਾ ਹੈ ਅਤੇ …
Read More »ਅਮਰੀਕਾ ਵਿਚ ਦਾਖਲ ਹੋਏ ਗੈਰ ਕਾਨੂੰਨੀ ਪਰਵਾਸੀਆਂ ਵਿਰੁੱਧ ਕਾਰਵਾਈ ‘ਚ ਆਈ ਤੇਜ਼ੀ
2647 ਭਾਰਤੀ ਹਿਰਾਸਤ ‘ਚ ਲਏ ਤੇ 17 ਹਜ਼ਾਰ ਤੋਂ ਵਧ ਭਾਰਤੀਆਂ ਨੂੰ ਵਾਪਿਸ ਭੇਜਣ ਦੀ ਤਿਆਰੀ ਸੈਕਰਾਮੈਂਟੋ, ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਯੂ ਐਸ ਇਮੀਗ੍ਰੇਸ਼ਨ ਐਂਡ ਕਸਟਮਜ਼ ਇਨਫੋਰਸਮੈਂਟ (ਆਈਸੀਈ) ਦੀ ਵਿੱਤੀ ਸਾਲ 2024 ਦੀ ਸਾਲਾਨਾ ਰਿਪੋਰਟ ਅਨੁਸਾਰ ਅਮਰੀਕਾ ਵਿਚ ਗੈਰ ਕਾਨੂੰਨੀ ਢੰਗ-ਤਰੀਕੇ ਨਾਲ ਦਾਖਲ ਹੋਣ ਵਾਲੇ ਭਾਰਤੀਆਂ ਸਮੇਤ ਹੋਰ ਪਰਵਾਸੀਆਂ ਵਿਰੁੱਧ …
Read More »ਅਦਾਲਤ ਨੇ ਪਰਦੇ ਪਿੱਛੇ ਅਦਾਇਗੀ ਦੇ ਮਾਮਲੇ ਵਿਚ ਟਰੰਪ ਨੂੰ ਦੋਸ਼ੀ ਠਹਿਰਾਉਣ ਦੇ ਫੈਸਲੇ ਨੂੰ ਰਖਿਆ ਬਹਾਲ
ਸਜ਼ਾ 10 ਜਨਵਰੀ ਨੂੰ ਸੁਣਾਈ ਜਾਵੇਗੀ ਸੈਕਰਾਮੈਂਟੋ, ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਨਿਊਯਾਰਕ ਦੀ ਇਕ ਅਦਾਲਤ ਨੇ ਪਿਛਲੇ ਸਾਲ 30 ਮਈ ਨੂੰ 2016 ਦੀਆਂ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਪੋਰਨ ਸਟਾਰ ਸਟੌਰਮੀ ਡੈਨੀਅਲ ਨੂੰ ਪਰਦੇ ਪਿੱਛੇ ਕੀਤੀ ਅਦਾਇਗੀ ਨੂੰ ਛੁਪਾਉਣ ਲਈ ਬਣਾਏ ਫਰਜ਼ੀ ਕਾਰੋਬਾਰੀ ਲੇਖੇ-ਜੋਖੇ ਦੇ ਮਾਮਲੇ ਵਿਚ ਡੋਨਾਲਡ ਟਰੰਪ ਨੂੰ ਦੋਸ਼ੀ …
Read More »ਟਰੰਪ ਵੱਲੋਂ ਆਪਣੀ ਅਲੋਚਕ ਰਹੀ ਮਾਰਗਨ ਓਰਟਾਗੁਸ ਮੱਧ ਪੂਰਬ ਲਈ ਵਿਸ਼ੇਸ਼ ਡਿਪਟੀ ਦੂਤ ਨਿਯੁਕਤ
ਸੈਕਰਾਮੈਂਟੋ,ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਮਾਰਗਨ ਓਰਟਾਗੁਸ, ਜਿਸ ਨੇ ਕਿਸੇ ਵੇਲੇ ਡੋਨਾਲਡ ਟਰੰਪ ਦੇ ਵਿਵਹਾਰ ਨੂੰ ਲੈ ਕੇ ਸਵਾਲ ਉਠਾਏ ਸਨ ਤੇ ਉਸਦੀ ਸਖਤ ਸ਼ਬਦਾਂ ਵਿਚ ਅਲੋਚਨਾ ਕੀਤੀ ਸੀ ਹੁਣ ਮੁੜ ਉਨ੍ਹਾਂ ਨਾਲ ਕੰਮ ਕਰੇਗੀ। 20 ਜਨਵਰੀ ਨੂੰ ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ਜਾ ਰਹੇ ਟਰੰਪ ਨੇ ਐਲਾਨ ਕੀਤਾ ਹੈ ਕਿ ਓਰਟਾਗੁਸ …
Read More »ਕੈਲੀਫੋਰਨੀਆ ‘ਚ ਛੋਟਾ ਜਹਾਜ਼ ਇਕ ਇਮਾਰਤ ਉਪਰ ਡਿੱਗਾ 2 ਮੌਤਾਂ
ਸੈਕਰਾਮੈਂਟੋ,ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਦੱਖਣੀ ਕੈਲੀਫੋਰਨੀਆ ਵਿਚ ਇਕ ਛੋਟਾ ਜਹਾਜ਼ ਤਬਾਹ ਹੋ ਕੇ ਇਕ ਇਮਾਰਤ ਉਪਰ ਡਿੱਗ ਜਾਣ ਦੀ ਖਬਰ ਹੈ ਜਿਸ ਦੇ ਸਿੱਟੇ ਵਜੋਂ 2 ਵਿਅਕਤੀਆਂ ਦੀ ਮੌਤ ਹੋ ਗਈ ਤੇ 19 ਹੋਰ ਜ਼ਖਮੀ ਹੋ ਗਏ। ਡਿਜ਼ਨੀਲੈਂਡ ਤੋਂ 6 ਮੀਲ ਦੂਰ ਫੁਲਰਟੋਨ ਮਿਊਂਸਪਿਲ ਹਵਾਈ ਅੱਡੇ ਤੋਂ ਉਡਾਨ ਭਰਨ ਦੇ …
Read More »