Breaking News
Home / 2025 (page 184)

Yearly Archives: 2025

CLEAN WHEELS

Medium & Heavy Vehicle Zero Emission Mission (ਕਿਸ਼ਤ ਦੂਜੀ) ਲੜੀ ਜੋੜਨ ਲਈ ਪਿਛਲਾ ਅੰਕ ਦੇਖੋ ਤੁਹਾਡੀ ਜੇਬ ਵਿਚ ਪੈਸਾ, ਧੂੰਏਂ ਵਿਚ ਨਹੀਂ : * ਘੱਟ ਈਂਧਨ ਅਤੇ ਰੱਖ ਰਖਾਅ ਦੇ ਖਰਚਿਆਂ ਨਾਲ ZEVs ਜੇਤੂ ਬਚਤ। * ਨਵਿਆਉਣਯੋਗ ਸਾਧਨਾਂ ਤੋਂ ਬਿਜਲੀ ਜਾਂ ਹਾਈਡ੍ਰੋਜਨ ਤੇ ਚਾਰਜ ਕਰਨਾ ਲਾਗਤਾਂ ਨੂੰ ਘਟਾਉਂਦਾ ਹੈ ਅਤੇ …

Read More »

ਅਮਰੀਕਾ ਵਿਚ ਦਾਖਲ ਹੋਏ ਗੈਰ ਕਾਨੂੰਨੀ ਪਰਵਾਸੀਆਂ ਵਿਰੁੱਧ ਕਾਰਵਾਈ ‘ਚ ਆਈ ਤੇਜ਼ੀ

2647 ਭਾਰਤੀ ਹਿਰਾਸਤ ‘ਚ ਲਏ ਤੇ 17 ਹਜ਼ਾਰ ਤੋਂ ਵਧ ਭਾਰਤੀਆਂ ਨੂੰ ਵਾਪਿਸ ਭੇਜਣ ਦੀ ਤਿਆਰੀ ਸੈਕਰਾਮੈਂਟੋ, ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਯੂ ਐਸ ਇਮੀਗ੍ਰੇਸ਼ਨ ਐਂਡ ਕਸਟਮਜ਼ ਇਨਫੋਰਸਮੈਂਟ (ਆਈਸੀਈ) ਦੀ ਵਿੱਤੀ ਸਾਲ 2024 ਦੀ ਸਾਲਾਨਾ ਰਿਪੋਰਟ ਅਨੁਸਾਰ ਅਮਰੀਕਾ ਵਿਚ ਗੈਰ ਕਾਨੂੰਨੀ ਢੰਗ-ਤਰੀਕੇ ਨਾਲ ਦਾਖਲ ਹੋਣ ਵਾਲੇ ਭਾਰਤੀਆਂ ਸਮੇਤ ਹੋਰ ਪਰਵਾਸੀਆਂ ਵਿਰੁੱਧ …

Read More »

ਅਦਾਲਤ ਨੇ ਪਰਦੇ ਪਿੱਛੇ ਅਦਾਇਗੀ ਦੇ ਮਾਮਲੇ ਵਿਚ ਟਰੰਪ ਨੂੰ ਦੋਸ਼ੀ ਠਹਿਰਾਉਣ ਦੇ ਫੈਸਲੇ ਨੂੰ ਰਖਿਆ ਬਹਾਲ

ਸਜ਼ਾ 10 ਜਨਵਰੀ ਨੂੰ ਸੁਣਾਈ ਜਾਵੇਗੀ ਸੈਕਰਾਮੈਂਟੋ, ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਨਿਊਯਾਰਕ ਦੀ ਇਕ ਅਦਾਲਤ ਨੇ ਪਿਛਲੇ ਸਾਲ 30 ਮਈ ਨੂੰ 2016 ਦੀਆਂ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਪੋਰਨ ਸਟਾਰ ਸਟੌਰਮੀ ਡੈਨੀਅਲ ਨੂੰ ਪਰਦੇ ਪਿੱਛੇ ਕੀਤੀ ਅਦਾਇਗੀ ਨੂੰ ਛੁਪਾਉਣ ਲਈ ਬਣਾਏ ਫਰਜ਼ੀ ਕਾਰੋਬਾਰੀ ਲੇਖੇ-ਜੋਖੇ ਦੇ ਮਾਮਲੇ ਵਿਚ ਡੋਨਾਲਡ ਟਰੰਪ ਨੂੰ ਦੋਸ਼ੀ …

Read More »

ਟਰੰਪ ਵੱਲੋਂ ਆਪਣੀ ਅਲੋਚਕ ਰਹੀ ਮਾਰਗਨ ਓਰਟਾਗੁਸ ਮੱਧ ਪੂਰਬ ਲਈ ਵਿਸ਼ੇਸ਼ ਡਿਪਟੀ ਦੂਤ ਨਿਯੁਕਤ

ਸੈਕਰਾਮੈਂਟੋ,ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਮਾਰਗਨ ਓਰਟਾਗੁਸ, ਜਿਸ ਨੇ ਕਿਸੇ ਵੇਲੇ ਡੋਨਾਲਡ ਟਰੰਪ ਦੇ ਵਿਵਹਾਰ ਨੂੰ ਲੈ ਕੇ ਸਵਾਲ ਉਠਾਏ ਸਨ ਤੇ ਉਸਦੀ ਸਖਤ ਸ਼ਬਦਾਂ ਵਿਚ ਅਲੋਚਨਾ ਕੀਤੀ ਸੀ ਹੁਣ ਮੁੜ ਉਨ੍ਹਾਂ ਨਾਲ ਕੰਮ ਕਰੇਗੀ। 20 ਜਨਵਰੀ ਨੂੰ ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ਜਾ ਰਹੇ ਟਰੰਪ ਨੇ ਐਲਾਨ ਕੀਤਾ ਹੈ ਕਿ ਓਰਟਾਗੁਸ …

Read More »

ਕੈਲੀਫੋਰਨੀਆ ‘ਚ ਛੋਟਾ ਜਹਾਜ਼ ਇਕ ਇਮਾਰਤ ਉਪਰ ਡਿੱਗਾ 2 ਮੌਤਾਂ

ਸੈਕਰਾਮੈਂਟੋ,ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਦੱਖਣੀ ਕੈਲੀਫੋਰਨੀਆ ਵਿਚ ਇਕ ਛੋਟਾ ਜਹਾਜ਼ ਤਬਾਹ ਹੋ ਕੇ ਇਕ ਇਮਾਰਤ ਉਪਰ ਡਿੱਗ ਜਾਣ ਦੀ ਖਬਰ ਹੈ ਜਿਸ ਦੇ ਸਿੱਟੇ ਵਜੋਂ 2 ਵਿਅਕਤੀਆਂ ਦੀ ਮੌਤ ਹੋ ਗਈ ਤੇ 19 ਹੋਰ ਜ਼ਖਮੀ ਹੋ ਗਏ। ਡਿਜ਼ਨੀਲੈਂਡ ਤੋਂ 6 ਮੀਲ ਦੂਰ ਫੁਲਰਟੋਨ ਮਿਊਂਸਪਿਲ ਹਵਾਈ ਅੱਡੇ ਤੋਂ ਉਡਾਨ ਭਰਨ ਦੇ …

Read More »

ਮੋਗਾ ’ਚ ਹੋਈ ਕਿਸਾਨਾਂ ਦੀ ਮਹਾਂ ਪੰਚਾਇਤ ’ਚ ਲਿਆ ਗਿਆ ਵੱਡਾ ਫੈਸਲਾ

ਚੱਲ ਰਹੇ ਕਿਸਾਨ ਅੰਦੋਲਨ ਦੀ ਹਮਾਇਤ ਕਰਨ ਲਈ ਮਤਾ ਕੀਤਾ ਗਿਆ ਪਾਸ ਮੋਗਾ/ਬਿਊਰੋ ਨਿਊਜ਼ : ਮੋਗਾ ’ਚ ਹੋਈ ਸੰਯੁਕਤ ਕਿਸਾਨ ਮੋਰਚੇ ਦੀ ਮਹਾਂ ਪੰਚਾਇਤ ਵਿਚ ਅੱਜ ਵੱਡਾ ਫੈਸਲਾ ਲਿਆ ਗਿਆ। ਮਹਾਂ ਪੰਚਇਤ ਦੌਰਾਨ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਸਹਿਯੋਗ ਲਈ ਇਕਜੁੱਟ ਹੋਣ ਲਈ ਮਤਾ ਪਾਸ …

Read More »

ਸ਼ੰਭੂ ਬਾਰਡਰ ’ਤੇ ਸਲਫਾਸ ਖਾ ਕੇ ਕਿਸਾਨ ਨੇ ਕੀਤੀ ਆਤਮ ਹੱਤਿਆ

ਖਨੌਰੀ ਬਾਰਡਰ ’ਤੇ ਦੇਸੀ ਗੀਜ਼ਰ ਫਟਣ ਕਾਰਨ ਕਿਸਾਨ ਝੁਲਸਿਆ ਸ਼ੰਭੂ/ਬਿਊਰੋ ਨਿਊਜ਼ : ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਤਰਨ ਤਾਰਨ ਜ਼ਿਲ੍ਹੇ ਦੇ ਇਕ ਕਿਸਾਨ ਨੇ ਸਲਫਾਸ ਖਾ ਕੇ ਆਤਮ ਹੱਤਿਆ ਕਰ ਲਈ। ਮਿ੍ਰਤਕ ਕਿਸਾਨ ਦੀ ਪਹਿਚਾਣ ਰੇਸ਼ਮ ਸਿੰਘ ਵਜੋਂ ਹੋਈ ਅਤੇ ਉਹ ਤਰਨ ਤਾਰਨ ਜ਼ਿਲ੍ਹੇ ਦੇ …

Read More »

ਸੰਤ ਸੀਚੇਵਾਲ ਦੁਨੀਆ ’ਚ ਬਣ ਰਹੇ ਮਿਸਾਲ

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਲੋਕ ਭਲਾਈ ਕੰਮਾਂ ਲਈ ਪੂਰੀ ਤਨਖਾਹ ਕੀਤੀ ਦਾਨ ਲੁਧਿਆਣਾ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਆਪਣੀ ਸਾਰੀ ਤਨਖਾਹ ਮਾਨਵਤਾ ਅਤੇ ਵਾਤਾਵਰਣ ਦੇ ਕੰਮਾਂ ਲਈ ਦਾਨ ਕਰਕੇ ਲੋਕ ਸੇਵਾ ਪ੍ਰਤੀ ਆਪਣੀ ਵਚਨਬੱਧਤਾ ਨੂੰ ਮੁੜ ਦੁਹਰਾਇਆ ਹੈ। ਧਿਆਨ …

Read More »

ਚੰਡੀਗੜ੍ਹ ’ਤੇ ਸਿਰਫ ਪੰਜਾਬ ਦਾ ਹੱਕ -ਕੁਲਤਾਰ ਸਿੰਘ ਸੰਧਵਾਂ

ਕਿਹਾ : ਚੰਡੀਗੜ੍ਹ ’ਚ ਸਲਾਹਕਾਰ ਦੇ ਅਹੁਦੇ ’ਤੇ ਮੁੜ ਵਿਚਾਰ ਕਰੇ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਸਰਕਾਰ ਵਲੋਂ ਚੰਡੀਗੜ੍ਹ ਵਿਚ ਸਲਾਹਕਾਰ ਦਾ ਅਹੁਦਾ ਖਤਮ ਕਰ ਦਿੱਤਾ ਗਿਆ ਹੈ ਅਤੇ ਹੁਣ ਮੁੱਖ ਸਕੱਤਰ ਦੀ ਇਸ ਅਹੁਦੇ ’ਤੇ ਨਿਯੁਕਤੀ ਕੀਤੀ ਜਾਵੇਗੀ। ਕੇਂਦਰ ਸਰਕਾਰ ਦੇ ਇਸ ਫੈਸਲੇ ਦੀ ਭਾਜਪਾ ਤੋਂ ਇਲਾਵਾ ਸਾਰੀਆਂ ਸਿਆਸੀ ਪਾਰਟੀਆਂ …

Read More »