ਜੰਮੂ ਰੇਲ ਡਿਵੀਜ਼ਨ ਦਾ ਵੀ ਕੀਤਾ ਗਿਆ ਉਦਘਾਟਨ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਈ ਰੇਲਵੇ ਪ੍ਰੋਜੈਕਟਾਂ ਦਾ ਵੀਡੀਓ ਕਾਨਫਰੰਸਿੰਗ ਜ਼ਰੀਏ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਮੋਦੀ ਨੇ ਤੇਲੰਗਾਨਾ ਵਿਚ ਨਵੇਂ ਜੰਮੂ ਰੇਲਵੇ ਡਵੀਜ਼ਨ ਅਤੇ ਚਾਰਲਾਪੱਲੀ ਨਵੇਂ ਟਰਮੀਨਲ ਸਟੇਸ਼ਨ ਦਾ ਉਦਘਾਟਨ ਕੀਤਾ। ਪੀਐਮ ਨੇ …
Read More »Yearly Archives: 2025
ਸ਼ੋ੍ਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਦਿੱਤੀ ਵਧਾਈ
ਸੰਗਤਾਂ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਕੀਤੀ ਅਪੀਲ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ। …
Read More »ਪ੍ਰਤਾਪ ਸਿੰਘ ਬਾਜਵਾ ਨੇ ਡਾ. ਮਨਮੋਹਨ ਸਿੰਘ ਨੂੰ ਭਾਰਤ ਰਤਨ ਦੇਣ ਦੀ ਕੀਤੀ ਮੰਗ
ਮੁੱਖ ਮੰਤਰੀ ਭਗਵੰਤ ਮਾਨ ਅਤੇ ਕੁਲਤਾਰ ਸਿੰਘ ਸੰਧਵਾਂ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਪੱਤਰ ਲਿਖ ਕੇ ਮੰਗ ਕੀਤੀ …
Read More »ਭਾਰਤ ਵਿਸ਼ਵ ਕ੍ਰਿਕਟ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ’ਚੋਂ ਹੋਇਆ ਬਾਹਰ
ਆਸਟਰੇਲੀਆ ਨੇ ਦਸ ਸਾਲਾਂ ਬਾਅਦ ਬਾਰਡਰ ਗਾਵਸਕਰ ਟਰਾਫੀ ਜਿੱਤੀ ਸਿਡਨੀ/ਬਿਊਰੋ ਨਿਊਜ਼ : ਭਾਰਤ ਸਿਡਨੀ ਟੈਸਟ ਵਿਚ ਮੇਜ਼ਬਾਨ ਆਸਟਰੇਲੀਆ ਹੱਥੋਂ ਮਿਲੀ 6 ਵਿਕਟਾਂ ਦੀ ਹਾਰ ਨਾਲ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਖਿਤਾਬੀ ਮੁਕਾਬਲੇ ’ਚੋਂ ਵੀ ਬਾਹਰ ਹੋ ਗਿਆ ਹੈ। ਆਸਟਰੇਲੀਆ ਨੇ ਪੰਜ ਟੈਸਟ ਮੈਚਾਂ ਦੀ ਲੜੀ 3-1 ਨਾਲ ਜਿੱਤ ਕੇ ਦਸ ਸਾਲਾਂ …
Read More »ਗੁਜਰਾਤ ਦੇ ਪੋਰਬੰਦਰ ’ਚ ਕੋਸਟ ਗਾਰਡ ਦਾ ਹੈਲੀਕਾਪਟਰ ਹੋਇਆ ਹਾਦਸਾਗ੍ਰਸਤ
ਅਮਲੇ ਦੇ ਤਿੰਨ ਮੈਂਬਰਾਂ ਦੀ ਹਸਪਤਾਲ ’ਚ ਹੋਈ ਮੌਤ ਪੋਰਬੰਦਰ/ਬਿਊਰੋ ਨਿਊਜ਼ : ਭਾਰਤੀ ਕੋਸਟ ਗਾਰਡ (ਆਈਸੀਜੀ) ਦਾ ਹੈਲੀਕਾਪਟਰ ਐਤਵਾਰ ਦੁਪਹਿਰੇ ਗੁਜਰਾਤ ਦੇ ਪੋਰਬੰਦਰ ਵਿਚ ਲੈਂਡਿੰਗ ਮੌਕੇ ਹਾਦਸਾਗ੍ਰਸਤ ਹੋ ਗਿਆ। ਹਾਦਸੇ ਵਿਚ ਅਮਲੇ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਪੋਰਬੰਦਰ ਦੇ ਐੱਸਪੀ ਨੇ ਦੱਸਿਆ ਕਿ ਇਹ ਹਾਦਸਾ ਦੁਪਹਿਰੇ 12:10 ਵਜੇ …
Read More »ਖਨੌਰੀ ਬਾਰਡਰ ’ਤੇ ਕਿਸਾਨਾਂ ਦੀ ਮਹਾਂ ਪੰਚਾਇਤ ਨੂੰ ਜਗਜੀਤ ਸਿੰਘ ਡੱਲੇਵਾਲ ਨੇ ਕੀਤਾ ਸੰਬੋਧਨ
ਕਿਹਾ : ਸਰਕਾਰ ਜਿੰਨਾ ਮਰਜ਼ੀ ਜ਼ੋਰ ਲਗਾ ਲਵੇ ਅਸੀਂ ਮੋਰਚਾ ਜਿੱਤ ਕੇ ਰਹਾਂਗੇ ਖਨੌਰੀ/ਬਿਊਰੋ ਨਿਊਜ਼ : ਪੰਜਾਬ-ਹਰਿਆਣਾ ਦੇ ਬਾਰਡਰ ’ਤੇ ਸਥਿਤ ਖਨੌਰੀ ਬਾਰਡਰ ਵਿਖੇ ਅੱਜ ਪੰਜਾਬ ਦੇ ਕਿਸਾਨਾਂ ਦੀ ਮਹਾਂ ਪੰਚਾਇਤ ਹੋਈ। ਇਸ ਮੌਕੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਸਟਰੇਚਰ ’ਤੇ ਮਹਾਂ ਪੰਚਾਇਤ ਵਿਚ ਲਿਆਂਦਾ …
Read More »ਮਾਘੀ ਮੇਲੇ ਮੌਕੇ ਹੋਵੇਗਾ ਸ਼ੋ੍ਰਮਣੀ ਅਕਾਲੀ ਦਲ ਆਨੰਦਪੁਰ ਸਾਹਿਬ ਦਾ ਐਲਾਨ
ਸੰਸਦ ਮੈਂਬਰ ਸਰਜੀਤ ਸਿੰਘ ਖਾਲਸਾ ਬੋਲੇ : ਲੜੀ ਜਾਵੇਗੀ ਅਧਿਕਾਰਾਂ ਦੀ ਲੜਾਈ ਫਰੀਦਕੋਟ/ਬਿਊਰੋ ਨਿਊਜ਼ : ਪੰਜਾਬ ਦੇ ਫਰੀਦਕੋਟ ਲੋਕ ਸਭਾ ਹਲਕੇ ਤੋਂ ਅਜ਼ਾਦ ਉਮੀਦਵਾਰ ਵਜੋਂ ਚੋਣ ਜਿੱਤੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਜੇਲ੍ਹ ’ਚ ਬੰਦ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਨਾਲ ਮਿਲ ਕੇ ਬਣਾਈ ਜਾਣ ਵਾਲੀ ਪਾਰਟੀ ਦੇ ਨਾਮ ਦਾ …
Read More »ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ 29 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ
ਪਰਵੇਸ਼ ਵਰਮਾ ਲੜਨਗੇ ਅਰਵਿੰਦ ਕੇਜਰੀਵਾਲ ਖਿਲਾਫ਼ ਚੋਣ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ ਨੇ 29 ਉਮੀਦਵਾਰਾਂ ਦੇ ਨਾਂਵਾਂ ਦਾ ਐਲਾਨ ਕੀਤਾ ਹੈ। ਪਰਵੇਸ਼ ਵਰਮਾ ਨਵੀਂ ਦਿੱਲੀ ਵਿਧਾਨ ਸਭਾ ਸੀਟ ਤੋਂ ‘ਆਪ’ ਸੁਪਰੀਮੋ …
Read More »ਮਹਾਂ ਪੰਚਾਇਤ ’ਚ ਸ਼ਾਮਲ ਹੋਣ ਲਈ ਆ ਰਹੇ ਕਿਸਾਨਾਂ ਦੀਆਂ ਦੋ ਬੱਸਾਂ ਦਾ ਹੋਇਆ ਐਕਸੀਡੈਂਟ
ਮਹਿਲਾ ਸਮੇਤ ਤਿੰਨ ਕਿਸਾਨਾਂ ਦੀ ਹੋਈ ਮੌਤ, ਕਈ ਹੋਏ ਗੰਭੀਰ ਜ਼ਖਮੀ ਬਰਨਾਲਾ/ਬਿਊਰੋ ਨਿਊਜ਼ : ਖਨੌਰੀ ਬਾਰਡਰ ’ਤੇ ਅੱਜ ਹੋਣ ਵਾਲੀ ਪੰਚਾਇਤ ਵਿਚ ਸ਼ਾਮਲ ਹੋਣ ਲਈ ਆ ਰਹੇ ਕਿਸਾਨਾਂ ਦੀਆਂ ਦੋ ਬੱਸਾਂ ਦਾ ਅੱਜ ਬਰਨਾਲਾ ਨੇੜੇ ਐਕਸੀਡੈਂਟ ਹੋ ਗਿਆ। ਇਸ ਹਾਦਸੇ ਦੌਰਾਨ 1 ਮਹਿਲਾ ਸਮੇਤ ਤਿੰਨ ਕਿਸਾਨਾਂ ਦੀ ਮੌਤ ਹੋ ਗਈ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੂਰਲ ਇੰਡੀਆ ਫੈਸਟੀਵਲ 2025 ਦਾ ਕੀਤਾ ਉਦਘਾਟਨ
ਕਿਹਾ : ਅੱਜ ਭਾਰਤ ਦੇ ਹਰ ਪਿੰਡ ਨੂੰ ਮਿਲ ਰਹੀਆਂ ਹਨ ਵਧੀਆ ਸਹੂਲਤਾਂ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਰੂਰਲ ਇੰਡੀਆ ਫੈਸਟੀਵਲ 2025 ਦਾ ਉਦਘਾਟਨ ਕੀਤਾ ਗਿਆ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਸਾਲ 2025 ਦੀ ਸ਼ੁਰੂਆਤ ’ਚ ਗ੍ਰਾਮੀਣ ਭਾਰਤ ਮਹਾਉਤਸਵ …
Read More »