Breaking News
Home / 2025 (page 20)

Yearly Archives: 2025

CLEAN WHEELS

Medium & Heavy Vehicle Zero Emission Mission (ਕਿਸ਼ਤ ਦੂਜੀ) ਲੜੀ ਜੋੜਨ ਲਈ ਪਿਛਲਾ ਅੰਕ ਦੇਖੋ ਤੁਹਾਡੀ ਜੇਬ ਵਿਚ ਪੈਸਾ, ਧੂੰਏਂ ਵਿਚ ਨਹੀਂ : * ਘੱਟ ਈਂਧਨ ਅਤੇ ਰੱਖ ਰਖਾਅ ਦੇ ਖਰਚਿਆਂ ਨਾਲ ZEVs ਜੇਤੂ ਬਚਤ। * ਨਵਿਆਉਣਯੋਗ ਸਾਧਨਾਂ ਤੋਂ ਬਿਜਲੀ ਜਾਂ ਹਾਈਡ੍ਰੋਜਨ ਤੇ ਚਾਰਜ ਕਰਨਾ ਲਾਗਤਾਂ ਨੂੰ ਘਟਾਉਂਦਾ ਹੈ ਅਤੇ …

Read More »

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੋਟਿੰਗ ਨਿਯਮ ਬਦਲੇ

ਹੁਣ ਅਮਰੀਕਾ ‘ਚ ਨਾਗਰਿਕਤਾ ਦਾ ਸਬੂਤ ਜ਼ਰੂਰੀ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚੋਣਾਵੀ ਪ੍ਰਕਿਰਿਆ ਵਿਚ ਬਦਲਾਅ ਨਾਲ ਜੁੜੇ ਇਕ ਐਗਜ਼ੀਕਿਊਟਿਵ ਆਰਡਰ ‘ਤੇ ਦਸਤਖਤ ਕੀਤੇ। ਇਸਦੇ ਤਹਿਤ ਅਮਰੀਕੀ ਨਾਗਰਿਕਾਂ ਨੂੰ ਵੋਟਿੰਗ ਰਜਿਸਟ੍ਰੇਸ਼ਨ ਦੇ ਲਈ ਨਾਗਰਿਕਤਾ ਦਾ ਸਬੂਤ ਦੇਣਾ ਹੋਵੇਗਾ। ਟਰੰਪ ਨੇ ਇਹ ਆਦੇਸ਼ ਚੋਣਾਂ ਵਿਚ ਧੋਖਾਧੜੀ ਰੋਕਣ ਦੇ …

Read More »

ਡਾ. ਦਲਜੀਤ ਸਿੰਘ ਚੀਮਾ ਨੇ ਨਾਰਾਇਣ ਸਿੰਘ ਚੌੜਾ ਦੀ ਰਿਹਾਈ ’ਤੇ ਚੁੱਕੇ ਸਵਾਲ

ਕਿਹਾ : ਪੁਲਿਸ ਪ੍ਰਸ਼ਾਸਨ ਵੱਲੋਂ ਦਿੱਤੀ ਗਈ ਅਧੂਰੀ ਜਾਣਕਾਰੀ ਕਾਰਨ ਚੌੜਾ ਨੂੰ ਮਿਲੀ ਰਿਹਾਈ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਚੰਡੀਗੜ੍ਹ ਸਥਿਤ ਪਾਰਟੀ ਹੈਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਕੀਤੀ ਗਈ। ਪ੍ਰੈਸ ਕਾਨਫਰੰਸ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੇਵਾ …

Read More »

ਅਮੀਰਾਂ ਦੀ ਸੂਚੀ ਅਨੁਸਾਰ ਮੁਕੇਸ਼ ਅੰਬਾਨੀ ਭਾਰਤ ਦੇ ਸਭ ਤੋਂ ਅਮੀਰ ਵਿਅਕਤੀ

ਗੌਤਮ ਅਡਾਨੀ ਦੂਜੇ ਅਤੇ ਐਚਸੀਐਲ ਦੀ ਰੋਸ਼ਨੀ ਨਾਡਾਰ ਤੀਜੇ ਨੰਬਰ ’ਤੇ ਨਵੀਂ ਦਿੱਲੀ/ਬਿਊਰੋ ਨਿਊਜ਼ : ਹੁਰੁਨ ਗਲੋਬਲ ਵੱਲੋਂ ਜਾਰੀ ਕੀਤੀ ਗਈ ਅਮੀਰ ਵਿਅਕਤੀ ਦੀ ਸੂਚੀ ਅਨੁਸਾਰ ਰਿਲਾਂਇੰਸ ਇੰਡਸਟਰੀ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੇ ਭਾਰਤ ਦੇ ਸਭ ਤੋਂ ਅਮੀਰ ਵਿਅਕਤੀ ਹੋਣ ਦੇ ਖਿਤਾਬ ਨੂੰ ਬਰਕਰਾਰ ਰੱਖਿਆ ਹੈ। ਜਦਕਿ ਦੂਜੇ ਨੰਬਰ ’ਤੇ …

Read More »

ਤਿਹਾੜ ਜੇਲ੍ਹ ਨੂੰ ਦਿੱਲੀ ਤੋਂ ਬਾਹਰ ਕੀਤਾ ਜਾਵੇਗਾ ਸ਼ਿਫਟ

ਦਿੱਲੀ ਦੀ ਰੇਖਾ ਗੁਪਤਾ ਸਰਕਾਰ ਨੇ ਸਰਵੇ ਲਈ ਰੱਖਿਆ 10 ਕਰੋੜ ਰੁਪਏ ਦਾ ਬਜਟ ਨਵੀਂ ਦਿੱਲੀ/ਬਿਊਰੋ ਨਿਊਜ਼ : ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਸਥਿਤ ਤਿਹਾੜ ਜੇਲ੍ਹ ’ਚ ਕੈਦੀਆਂ ਦੀ ਭੀੜ ਨੂੰ ਘੱਟ ਕਰਨ ਲਈ ਇਸ ਨੂੰ ਸ਼ਹਿਰ ਤੋਂ ਬਾਹਰ ਸ਼ਿਫਟ ਕਰਨ ਦੀ ਯੋਜਨਾ ਬਣਾਈ ਗਈ ਹੈ। ਇਸ ਤਰ੍ਹਾਂ ਕਰਨ ਜੇਲ੍ਹ …

Read More »

ਬਲਵਿੰਦਰ ਸਿੰਘ ਭੂੰਦੜ ਨੇ ਨਾਰਾਜ਼ ਅਕਾਲੀ ਆਗੂਆਂ ਨੂੰ ਕੀਤੀ ਅਪੀਲ

ਕਿਹਾ : ਸਭ ਨਰਾਜ਼ਗੀਆਂ ਨੂੰ ਭੁੱਲ ਕੇ ਸ਼ੋ੍ਰਮਣੀ ਅਕਾਲੀ ਦਲ ਨੂੰ ਕਰੀਏ ਮਜ਼ਬੂਤ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਇਕ ਪੋਸਟ ਸਾਂਝੀ ਕਰਕੇ ਨਾਰਾਜ਼ ਅਕਾਲੀ ਆਗੂਆਂ ਨੂੰ ਇਕ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਮੁੱਚਾ ਖ਼ਾਲਸਾ ਪੰਥ ਇਸ …

Read More »

ਅਮਰੀਕਾ ਵਿਚ ਵਿਦੇਸ਼ੀ ਕਾਰਾਂ ’ਤੇ 25% ਟੈਰਿਫ ਲੱਗੇਗਾ

ਇਹ ਸਾਡੇ ’ਤੇ ਸਿੱਧਾ ਹਮਲਾ : ਮਾਰਕ ਕਾਰਨੀ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਿਦੇਸ਼ਾਂ ਵਿਚੋਂ ਆਯਾਤ ਹੋਣ ਵਾਲੀਆਂ ਕਾਰਾਂ ’ਤੇ 25% ਟੈਰਿਫ ਲਗਾਉਣ ਦਾ ਐਲਾਨ ਕੀਤਾ ਹੈ। ਟਰੰਪ ਦਾ ਦਾਅਵਾ ਹੈ ਕਿ ਇਸ ਕਦਮ ਨਾਲ ਅਮਰੀਕਾ ਵਿਚ ਮੈਨੂਫੈਕਚਰਿੰਗ ਸੈਕਟਰ ਨੂੰ ਹੁਲਾਰਾ ਮਿਲੇਗਾ। ਵਾਈਟ ਹਾਊਸ ਨੂੰ ਉਮੀਦ ਹੈ …

Read More »

ਸੀਚੇਵਾਲ ਮਾਡਲ ’ਤੇ ਫਿਰ ਹੋਈ ਪੰਜਾਬ ਵਿਧਾਨ ਸਭਾ ’ਚ ਗਰਮਾ-ਗਰਮੀ

ਸਪੀਕਰ ਨੇ ਬਾਜਵਾ ਨੂੰ ਸੁਲਤਾਨਪੁਰ ਲੋਧੀ ਜਾ ਕੇ ਆਉਣ ਦੀ ਦਿੱਤੀ ਸਲਾਹ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ‘ਸੀਚੇਵਾਲ ਮਾਡਲ’ ਨੂੰ ਲੈ ਕੇ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਤਿੱਖੀ ਬਹਿਸ ਹੋ ਗਈ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਮੰਗ …

Read More »

‘ਆਪ’ ਨੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਦਿਖਾਵੇ ਲਈ ਲਾਈਆਂ : ਬਾਜਵਾ ਦਾ ਆਰੋਪ

ਕਿਹਾ : ਆਮ ਆਦਮੀ ਪਾਰਟੀ ਦਾ ਸ਼ਹੀਦਾਂ ਪ੍ਰਤੀ ਰਵੱਈਆ ਹੋਇਆ ਜੱਗ ਜ਼ਾਹਰ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਦਫਤਰਾਂ ਵਿੱਚ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਮਹਿਜ਼ ਦਿਖਾਵੇ ਲਈ ਲਗਾਈਆਂ ਹੋਈਆਂ ਹਨ। …

Read More »