21.3 C
Toronto
Tuesday, July 7, 2026
spot_img

Yearly Archives: 0

ਲੁਧਿਆਣਾ ’ਚ ਮੁਸਲਿਮ ਭਾਈਚਾਰੇ ਵੱਲੋਂ ਅੱਤਵਾਦੀ ਹਮਲੇ ਦੇ ਵਿਰੋਧ ਕੀਤਾ ਗਿਆ ਪ੍ਰਦਰਸ਼ਨ

ਅੱਤਵਾਦ ਦਾ ਪੁਤਲਾ ਫੂਕਿਆ,ਪਾਕਿਸਤਾਨ ਮੁਰਦਾਬਾਦ ਦੇ ਲਗਾਏ ਨਾਅਰੇ ਲੁਧਿਆਣਾ/ਬਿਊਰੋ ਨਿਊਜ਼ : ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਦੇ ਵਿਰੋਧ ’ਚ ਅੱਜ ਬੁੱਧਵਾਰ ਨੂੰ ਪੰਜਾਬ ਦੇ ਲੁਧਿਆਣਾ...

ਪਹਿਲਗਾਮ ਹਮਲੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਉਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਕਿਹਾ : ਜੰਮੂ ਕਸ਼ਮੀਰ ਵਿੱਚ ਫਸੇ ਪੰਜਾਬੀਆਂ ਨੂੰ ਸਹੀ ਸਲਾਮਤ ਲਿਆਵਾਂਗੇ ਵਾਪਸ ਚੰਡੀਗੜ੍ਹ/ਬਿਊਰੋ ਨਿਊਜ਼ : ਜੰਮੂ ਕਸ਼ਮੀਰ ਦੇ ਪਹਿਲਗਾਮ ਲੰਘੇ ਕੱਲ੍ਹ ਹੋਏ ਅੱਤਵਾਦੀ ਹਮਲੇ ਤੋਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਤਵਾਦੀ ਹਮਲੇ ਨੂੰ ਦੱਸਿਆ ਕਾਇਰਾਨਾ ਹਰਕਤ

ਪ੍ਰਤਾਪ ਬਾਜਵਾ, ਸੁਖਬੀਰ ਬਾਦਲ ਅਤੇ ਸੁਨੀਲ ਜਾਖੜ ਨੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ...

ਜਥੇਦਾਰ ਗੜਗੱਜ ਨੇ ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਦੀ ਕੀਤੀ ਨਿੰਦਾ

ਕਿਹਾ : ਅਜਿਹਾ ਅਣਮਨੁੱਖੀ ਕਾਰਾ ਕਿਤੇ ਨਾ ਵਾਪਰੇ ਅਤੇ ਦੇਸ਼ ’ਚ ਸ਼ਾਂਤੀ ਬਣੀ ਰਹੇ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ...

ਅੱਤਵਾਦੀ ਹਮਲੇ ਦੌਰਾਨ ਜਾਨ ਗੁਆਉਣ ਵਾਲਿਆਂ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਸ਼ਰਧਾਂਜਲੀ

ਸਾਊਦੀ ਅਰਬ ਦਾ ਦੌਰਾ ਵਿਚਾਲੇ ਹੀ ਛੱਡ ਵਤਨ ਪਰਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹਿਲਗਾਮ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਜੰਮੂ-ਕਸ਼ਮੀਰ ਦੇ ਐਲਜੀ ਮਨੋਜ...

ਉਪ ਰਾਸ਼ਟਰਪਤੀ ਧਨਖੜ ਨੇ ਸੰਸਦ ਨੂੰ ਦੱਸਿਆ ਸੁਪਰੀਮ

ਕਿਹਾ : ਸੰਸਦ ਤੋਂ ਉਪਰ ਕੁਝ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਦੇ ਅਧਿਕਾਰ ਖੇਤਰ ਨੂੰ ਲੈ ਕੇ ਚੱਲ ਰਹੀ ਬਹਿਸ ਦੇ ਚੱਲਦਿਆਂ ਉਪ ਰਾਸ਼ਟਰਪਤੀ ਜਗਦੀਪ...

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੰਤ ਬਲਬੀਰ ਸਿੰਘ ਸੀਚੇਵਾਲ

ਕਿਹਾ : ਸਾਨੂੰ ਸਾਰਿਆਂ ਨੂੰ ਵਾਤਾਵਰਣ ਬਚਾਉਣ ਲਈ ਆਉਣਾ ਚਾਹੀਦੈ ਅੱਗੇ ਅੰਮਿ੍ਰਤਸਰ/ਬਿਊਰੋ ਨਿਊਜ਼ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਅੱਜ ਸ੍ਰੀ ਹਰਿਮੰਦਰ...

ਦਿੱਲੀ ਹਾਈ ਕੋਰਟ ਨੇ ਰਾਮ ਦੇਵ ਦੀ ‘ਸ਼ਰਬਤ ਜੇਹਾਦ’ ਵਾਲੀ ਵੀਡੀਓ ’ਤੇ ਪ੍ਰਗਟਾਇਆ ਇਤਰਾਜ਼

ਕਿਹਾ : ‘ਸ਼ਰਬਤ ਜੇਹਾਦ’ ਸ਼ਬਦ ਨੇ ਅਦਾਲਤ ਦੀ ਜ਼ਮੀਰ ਨੂੰ ਹਿਲਾ ਕੇ ਰੱਖ ਦਿੱਤਾ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਹਾਈ ਕੋਰਟ ਨੇ ਬਾਬਾ ਰਾਮਦੇਵ ਦੀ...

ਹੁਣ 10 ਸਾਲ ਤੋਂ ਵੱਧ ਉਮਰ ਦੇ ਨਾਬਾਲਗ ਚਲਾ ਸਕਣਗੇ ਆਪਣਾ ਬੈਂਕ ਖਾਤਾ

ਆਰ.ਬੀ.ਆਈ. ਨੇ ਦਿੱਤੀ ਜਾਣਕਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਬੈਂਕਾਂ ਨੂੰ 10 ਸਾਲ ਤੋਂ ਵੱਧ ਉਮਰ ਦੇ ਨਾਬਾਲਗਾਂ ਨੂੰ ਸੁਤੰਤਰ ਤੌਰ ’ਤੇ ਬੱਚਤ/ਮਿਆਦੀ...

ਹਾਈਕੋਰਟ ਨੇ ਪ੍ਰਤਾਪ ਸਿੰਘ ਬਾਜਵਾ ਦੀ ਗਿ੍ਰਫ਼ਤਾਰੀ ’ਤੇ ਲੱਗੀ ਰੋਕ ਵਧਾਈ

ਗਿ੍ਰਫਤਾਰੀ ਤੋਂ ਪਹਿਲਾਂ ਕੋਰਟ ਨੂੰ ਸੂਚਿਤ ਕਰਨ ਦੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ...
- Advertisment -
Google search engine

Most Read