24 C
Toronto
Sunday, July 5, 2026
spot_img

Yearly Archives: 0

ਤਿਹਾੜ ਜੇਲ੍ਹ ਨੂੰ ਦਿੱਲੀ ਤੋਂ ਬਾਹਰ ਕੀਤਾ ਜਾਵੇਗਾ ਸ਼ਿਫਟ

ਦਿੱਲੀ ਦੀ ਰੇਖਾ ਗੁਪਤਾ ਸਰਕਾਰ ਨੇ ਸਰਵੇ ਲਈ ਰੱਖਿਆ 10 ਕਰੋੜ ਰੁਪਏ ਦਾ ਬਜਟ ਨਵੀਂ ਦਿੱਲੀ/ਬਿਊਰੋ ਨਿਊਜ਼ : ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਸਥਿਤ ਤਿਹਾੜ...

ਬਲਵਿੰਦਰ ਸਿੰਘ ਭੂੰਦੜ ਨੇ ਨਾਰਾਜ਼ ਅਕਾਲੀ ਆਗੂਆਂ ਨੂੰ ਕੀਤੀ ਅਪੀਲ

ਕਿਹਾ : ਸਭ ਨਰਾਜ਼ਗੀਆਂ ਨੂੰ ਭੁੱਲ ਕੇ ਸ਼ੋ੍ਰਮਣੀ ਅਕਾਲੀ ਦਲ ਨੂੰ ਕਰੀਏ ਮਜ਼ਬੂਤ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ...

ਅਮਰੀਕਾ ਵਿਚ ਵਿਦੇਸ਼ੀ ਕਾਰਾਂ ’ਤੇ 25% ਟੈਰਿਫ ਲੱਗੇਗਾ

ਇਹ ਸਾਡੇ ’ਤੇ ਸਿੱਧਾ ਹਮਲਾ : ਮਾਰਕ ਕਾਰਨੀ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਿਦੇਸ਼ਾਂ ਵਿਚੋਂ ਆਯਾਤ ਹੋਣ ਵਾਲੀਆਂ ਕਾਰਾਂ ’ਤੇ 25% ਟੈਰਿਫ ਲਗਾਉਣ...

ਸੀਚੇਵਾਲ ਮਾਡਲ ’ਤੇ ਫਿਰ ਹੋਈ ਪੰਜਾਬ ਵਿਧਾਨ ਸਭਾ ’ਚ ਗਰਮਾ-ਗਰਮੀ

ਸਪੀਕਰ ਨੇ ਬਾਜਵਾ ਨੂੰ ਸੁਲਤਾਨਪੁਰ ਲੋਧੀ ਜਾ ਕੇ ਆਉਣ ਦੀ ਦਿੱਤੀ ਸਲਾਹ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ‘ਸੀਚੇਵਾਲ ਮਾਡਲ’ ਨੂੰ ਲੈ ਕੇ...

‘ਆਪ’ ਨੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਦਿਖਾਵੇ ਲਈ ਲਾਈਆਂ : ਬਾਜਵਾ ਦਾ ਆਰੋਪ

ਕਿਹਾ : ਆਮ ਆਦਮੀ ਪਾਰਟੀ ਦਾ ਸ਼ਹੀਦਾਂ ਪ੍ਰਤੀ ਰਵੱਈਆ ਹੋਇਆ ਜੱਗ ਜ਼ਾਹਰ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ...

‘ਆਪ’ ਸਰਕਾਰ ਨੇ ਬਜਟ ਦੀ ਕੀਤੀ ਤਾਰੀਫ ਅਤੇ ਵਿਰੋਧੀਆਂ ਨੇ ਬਜਟ ਨੂੰ ਭੰਡਿਆ

ਬਾਜਵਾ ਨੇ ਕਿਹਾ : ਪੰਜਾਬ ਸਰਕਾਰ ਨੇ ਬਜਟ ’ਚ ਹਰ ਵਰਗ ਨੂੰ ਅਣਡਿੱਠ ਕੀਤਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਪੇਸ਼ ਕੀਤੇ...

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸੂਬੇ ਦਾ ਬਜਟ ਪੇਸ਼

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸਮੁੱਚਾ ਪੰਜਾਬ ਕਵਰ ਮਹਿਲਾਵਾਂ ਲਈ 1100 ਰੁਪਏ ਦਾ ਫੈਸਲਾ ਟਲਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿਧਾਨ...

ਰਾਹੁਲ ਗਾਂਧੀ ਨੇ ਸੰਸਦ ’ਚ ਨਾ ਬੋਲਣ ਦੇਣ ਦਾ ਲਗਾਇਆ ਗੰਭੀਰ ਆਰੋਪ

ਕਿਹਾ : ਵਿਰੋਧੀ ਧਿਰ ਦੇ ਸਵਾਲਾਂ ਦਾ ਵੀ ਨਹੀਂ ਦਿੱਤਾ ਜਾਂਦਾ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ : ਲੋਕ ਸਭਾ ਦੇ ਬਜਟ ਸੈਸ਼ਨ ਦਾ ਦੂਜਾ ਗੇੜ ਅੱਜ...

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਵਾ ਮਹੀਨੇ ਮਗਰੋਂ ਦਫ਼ਤਰ ਪੁੱਜੇ

ਦੇਖਿਆ ਸ਼ੋ੍ਰਮਣੀ ਕਮੇਟੀ ਦਾ ਕੰਮ-ਕਾਜ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਸਵਾ ਮਹੀਨੇ ਮਗਰੋਂ ਸ਼੍ਰੋਮਣੀ ਕਮੇਟੀ ਦੇ ਅੰਮਿ੍ਰਤਸਰ ਸਥਿਤ...

ਡੋਨਾਲਡ ਟਰੰਪ ਨੇ ਵੋਟਿੰਗ ਨਿਯਮ ਬਦਲੇ

ਹੁਣ ਅਮਰੀਕਾ ’ਚ ਨਾਗਰਿਕਤਾ ਦਾ ਸਬੂਤ ਜ਼ਰੂਰੀ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚੋਣਾਵੀ ਪ੍ਰਕਿਰਿਆ ਵਿਚ ਬਦਲਾਅ ਨਾਲ ਜੁੜੇ ਇਕ ਐਗਜ਼ੀਕਿਊਟਿਵ ਆਰਡਰ ’ਤੇ ਦਸਤਖਤ ਕੀਤੇ।...
- Advertisment -
Google search engine

Most Read