1200 ਦੇ ਲੱਗਭੱਗ ਦੌੜਾਕ/ਵਾੱਕਰ ਤੇ 200 ਤੋਂ ਵਧੇਰੇ ਵਾਲੰਟੀਅਰ ਲੈ ਰਹੇ ਨੇ ਹਿੱਸਾ, ਟੀਪੀਏਆਰ ਕਲੱਬ ਦੇ 90 ਮੈਂਬਰ ਇਸ ਈਵੈਟ ‘ਚ ਸ਼ਾਮਲ ਹੋ ਰਹੇ ਹਨ ਬਰੈਂਪਟਨ/ਡਾ. ਝੰਡ : ਐਤਵਾਰ 25 ਮਈ ਨੂੰ ਬਰੈਂਪਟਨ ਦੇ ਚਿੰਗੂਆਕੂਜ਼ੀ ਪਾਰਕ ਵਿੱਚ ਕਰਵਾਈ ਜਾ ਰਹੀ ‘ਬੀਵੀਡੀ ਗਰੁੱਪ ਬਰੈਂਪਟਨ ਹਾਫ਼-ਮੈਰਾਥਨ’ ਲਈ ਤਿਆਰੀਆਂ ਪ੍ਰਬੰਧਕਾਂ ਵੱਲੋਂ ਮੁਕੰਮਲ ਕਰ …
Read More »Yearly Archives: 2025
ਬਦਲਦੇ ਵਿਸ਼ਵ ਅਰਥਚਾਰੇ ਵਿੱਚ ਭਾਰਤ
ਕੁਝ ਮਹੀਨਿਆਂ ਦੌਰਾਨ ਸੰਸਾਰ ਭਰ ਦੇ ਵਿੱਤੀ ਬਾਜ਼ਾਰਾਂ ਅਤੇ ਵਪਾਰ ਨੀਤੀਆਂ ਵਿੱਚ ਅਨਿਸ਼ਚਿਤਤਾ ਹੈ। ਕੌਮਾਂਤਰੀ ਮੁਦਰਾ ਕੋਸ਼, ਆਰਥਿਕ ਸਹਿਯੋਗ ਤੇ ਵਿਕਾਸ ਸੰਗਠਨ ਆਦਿ ਦੁਆਰਾ ਵਿਸ਼ਵ ਆਰਥਿਕ ਵਿਕਾਸ ਘਟਣ ਦੀਆਂ ਭਵਿੱਖਬਾਣੀਆਂ, ਸੋਨੇ ਦੀਆਂ ਕੀਮਤਾਂ ਵਿੱਚ ਬੇਮਿਸਾਲ ਵਾਧਾ, ਦੁਨੀਆ ਭਰ ਦੇ ਸ਼ੇਅਰ ਬਾਜ਼ਾਰਾਂ ਵਿੱਚ ਉਤਰਾਅ-ਚੜ੍ਹਾਅ ਅਤੇ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ …
Read More »DENTAL IMPLANTS
WHAT IS A DENTAL IMPLANT ? A dental implant is an artificial structure that replaces the missing tooth. It looks closest to your natural tooth.Each individual implant has got three pieces: the screw, abutment and crown which are fit together to replace your missing tooth. The dental implant is basically …
Read More »ਨੈਸ਼ਨਲ ਹੈਰਾਲਡ : ਸੋਨੀਆ ਤੇ ਰਾਹੁਲ ਖਿਲਾਫ ਬਣਦਾ ਹੈ ਭ੍ਰਿਸ਼ਟਾਚਾਰ ਦਾ ਮਾਮਲਾ : ਈਡੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਨੈਸ਼ਨਲ ਹੈਰਾਲਡ ਮਾਮਲੇ ‘ਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਦੀ ਅਦਾਲਤ ਨੂੰ ਦੱਸਿਆ ਕਿ ਕਾਂਗਰਸ ਆਗੂਆਂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਸਮੇਤ ਹੋਰਾਂ ਖਿਲਾਫ ‘ਮੁੱਢਲੀ ਨਜ਼ਰ’ ਵਿਚ ਭ੍ਰਿਸ਼ਟਾਚਾਰ ਦਾ ਮਾਮਲਾ ਬਣਦਾ ਹੈ। ਰਾਊਜ਼ ਐਵੇਨਿਊ ਅਦਾਲਤ ‘ਚ ਵਿਸ਼ੇਸ਼ ਜੱਜ ਵਿਸ਼ਾਲ ਗੋਗਨੇ ਅੱਗੇ ਸੁਣਵਾਈ ਦੌਰਾਨ ਈਡੀ ਨੇ ਤੱਥ …
Read More »ਭਾਰਤੀ ਫੌਜਾਂ ਦੇ ਸਨਮਾਨ ‘ਚ ਨੌਜਵਾਨਾਂ ਵੱਲੋਂ ਖ਼ਾਲਸਾ ਤਿਰੰਗਾ ਯਾਤਰਾ
ਭਾਜਪਾ ਦੇ ਸਾਬਕਾ ਲੋਕ ਸਭਾ ਮੈਂਬਰ ਅਤੇ ਹੋਰ ਆਗੂ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਹਥਿਆਰਬੰਦ ਸੈਨਾਵਾਂ ਦੇ ਸਨਮਾਨ ਵਿੱਚ ਸਿੱਖ ਨੌਜਵਾਨਾਂ ਵੱਲੋਂ ਖਾਲਸਾ ਤਿਰੰਗਾ ਯਾਤਰਾ ਕੱਢੀ ਗਈ ਜਿਸਦਾ ਪ੍ਰਬੰਧ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕੀਤਾ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਈ ਆਗੂ ਵੀ ਸ਼ਾਮਲ ਹੋਏ। ਨਵੀਂ …
Read More »‘ਅਪਰੇਸ਼ਨ ਸਿੰਧੂਰ’ ਰਾਹੀਂ ਪਾਕਿ ਨੂੰ ਦਿੱਤਾ ਸਖ਼ਤ ਸੁਨੇਹਾ: ਜਨਰਲ ਕਟਿਆਰ
ਪੱਛਮੀ ਕਮਾਂਡ ਦੇ ਮੁਖੀ ਮੁਤਾਬਕ ਪਾਕਿ ਖਿਲਾਫ ਭਾਰਤ ਨੇ ਬਦਲੀ ਰਣਨੀਤਕ ਸੋਚ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ਨੇ ਪਹਿਲਗਾਮ ‘ਚ ਪਾਕਿਸਤਾਨ ਦੇ ਦਹਿਸ਼ਤੀ ਕਾਰੇ ਨੂੰ ਨਾ ਸਿਰਫ ਲਹਿੰਦੇ ਪੰਜਾਬ ‘ਚ ਮਿਜ਼ਾਈਲਾਂ ਰਾਹੀਂ ਹਮਲੇ ਕਰਕੇ ਸਜ਼ਾ ਦਿੱਤੀ ਹੈ ਸਗੋਂ ਉਸ ਦੀ ਪਰਮਾਣੂ ਹਮਲੇ ਦੀ ਧਮਕੀ ਨੂੰ ਅਣਗੌਲਿਆ ਕਰਕੇ ਆਪਣੇ ਇਰਾਦਿਆਂ ਅਤੇ ਸਮਰੱਥਾ …
Read More »ਵਿਰੋਧ ਦੀ ਹਰ ਆਵਾਜ਼ ਤੋਂ ਡਰਦੀ ਹੈ ਭਾਜਪਾ : ਮਲਿਕਾਰਜੁਨ ਖੜਗੇ
ਨਵੀਂ ਦਿੱਲੀ : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅਸ਼ੋਕਾ ਯੂਨੀਵਰਸਿਟੀ ਦੇ ਪ੍ਰੋਫੈਸਰ ਅਲੀ ਖਾਨ ਮਹਿਮੂਦਾਬਾਦ ਦੀ ਗ੍ਰਿਫਤਾਰੀ ਅਤੇ ਕੁਝ ਹਾਲੀਆ ਘਟਨਾਵਾਂ ਦਾ ਹਵਾਲਾ ਦਿੰਦਿਆਂ ਆਰੋਪ ਲਾਇਆ ਕਿ ਭਾਜਪਾ ਵਿਰੋਧ ਦੀ ਹਰ ਆਵਾਜ਼ ਤੋਂ ਡਰਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਮੌਜੂਦਾ ਘਟਨਾਕ੍ਰਮ ਦੀ ਆੜ …
Read More »ਭਾਰਤ ਨੇ ਪਾਕਿਸਤਾਨੀ ਹਾਈ ਕਮਿਸ਼ਨ ਦਾ ਇੱਕ ਹੋਰ ਅਧਿਕਾਰੀ ਹਟਾਇਆ
ਪਾਕਿ ਵੱਲੋਂ ਵੀ ਭਾਰਤੀ ਹਾਈ ਕਮਿਸ਼ਨ ਦਾ ਮੁਲਾਜ਼ਮ ਬਰਖ਼ਾਸਤ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਨੇ ਪਾਕਿਸਤਾਨ ਹਾਈ ਕਮਿਸ਼ਨ ਵਿੱਚ ਕੰਮ ਕਰਨ ਵਾਲੇ ਇੱਕ ਪਾਕਿਸਤਾਨੀ ਅਧਿਕਾਰੀ ਨੂੰ ਉਸ ਦੇ ਅਧਿਕਾਰਤ ਰੁਤਬੇ ਅਨੁਸਾਰ ਨਾ ਹੋਣ ਵਾਲੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠ ਹਟਾ ਦਿੱਤਾ ਹੈ। ਗ੍ਰਹਿ ਮੰਤਰਾਲੇ ਨੇ ਕਿਹਾ ਕਿ ਅਧਿਕਾਰੀ …
Read More »ਗੁਰੂ ਨਾਨਕ ਜਹਾਜ਼ ਦੀ 111ਵੀਂ ਯਾਦਗਾਰੀ ਵਰ੍ਹੇ-ਗੰਢ
ਚੜ੍ਹਦੀ ਕਲਾ ਦਾ ਪ੍ਰਤੀਕ ਹੈ ਗੁਰੂ ਨਾਨਕ ਜਹਾਜ਼ ਦਾ ਸਫ਼ਰ ਡਾ. ਗੁਰਵਿੰਦਰ ਸਿੰਘ ਗੁਰੂ ਨਾਨਕ ਜਹਾਜ਼ ਦੇ ਮੁਸਾਫਿਰਾਂ ਦਾ ਸੰਘਰਸ਼ ਮਨੁੱਖੀ ਹੱਕਾਂ ਲਈ ਘੋਲ ਦਾ ਸ਼ਾਨਦਾਰ ਇਤਿਹਾਸ ਹੈ। ‘ਗੁਰੂ ਨਾਨਕ ਜਹਾਜ਼’ ਦਾ ਸਫ਼ਰ ਬਸਤੀਵਾਦ ਅਤੇ ਨਸਲਵਾਦ ਦਾ, ਚੜ੍ਹਦੀ ਕਲਾ ਅਤੇ ਭਾਈਚਾਰਕ ਸਾਂਝ ਨਾਲ ਮੁਕਾਬਲਾ ਕਰਨ ਵਾਲੇ ਮੁਸਾਫਿਰਾਂ ਦੀ, ਨਿੱਡਰ ਅਤੇ …
Read More »ਕੈਨੇਡਾ ਨੂੰ ਵੀ ਪਸੰਦ ਆਇਆ ਅਮਰੀਕਾ ਦਾ ‘ਗੋਲਡਨ ਡੋਮ’
ਪੀਐਮ ਮਾਰਕ ਕਾਰਨੀ ਮਿਜ਼ਾਈਲ ਰੱਖਿਆ ਪ੍ਰਣਾਲੀ ‘ਚ ਕਰਨਗੇ ਸ਼ਾਮਲ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਵੀ ਅਮਰੀਕਾ ਦਾ ‘ਗੋਲਡਨ ਡੋਮ’ ਪਸੰਦ ਆਇਆ ਹੈ। ਪੀਐਮ ਕਾਰਨੀ ਨੇ ਲੰਘੇ ਬੁੱਧਵਾਰ ਨੂੰ ਇਸ ਸਬੰਧੀ ਪੁਸ਼ਟੀ ਕੀਤੀ ਕਿ ਉਨ੍ਹਾਂ ਦੀ ਸਰਕਾਰ ਅਮਰੀਕਾ ਨਾਲ ਉਸਦੇ ਪ੍ਰਸਤਾਵਿਤ ‘ਗੋਲਡਨ ਡੋਮ’ ਮਿਜ਼ਾਈਲ ਰੱਖਿਆ ਪ੍ਰੋਗਰਾਮ ਵਿੱਚ …
Read More »