23.3 C
Toronto
Saturday, July 4, 2026
spot_img

Yearly Archives: 0

ਚੈਂਪੀਅਨ ਟਰਾਫੀ ਦੇ ਫਾਈਨਲ ’ਚ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ 252 ਦੌੜਾਂ ਦਾ ਟੀਚਾ

ਭਾਰਤ ਨੇ ਬਣਾਏ 2 ਵਿਕਟਾਂ ’ਤੇ 116 ਦੌੜਾਂ ਦੁਬਈ/ਬਿਊਰੋ ਨਿਊਜ਼ : ਇੱਥੋਂ ਦੇ ਦੁਬਈ ਇੰਟਰਨੈਸ਼ਨਲ ਕਿ੍ਰਕਟ ਸਟੇਡੀਅਮ ਵਿੱਚ ਚੈਂਪੀਅਨਜ਼ ਟਰਾਫੀ ਦੇ ਫਾਈਨਲ ਮੁਕਾਬਲੇ ਵਿੱਚ ਪਹਿਲਾਂ...

ਉਪ ਰਾਸ਼ਟਰਪਤੀ ਜਗਦੀਪ ਧਨਖੜ ਦੀ ਸਿਹਤ ਹੋਈ ਖਰਾਬ

ਬੇਚੈਨੀ ਤੇ ਛਾਤੀ ਵਿੱਚ ਦਰਦ ਹੋਣ ਕਾਰਨ ਏਮਜ਼ ’ਚ ਕਰਵਾਇਆ ਗਿਆ ਭਰਤੀ ਨਵੀਂ ਦਿੱਲੀ/ਬਿਊਰੋ ਨਿਊਜ਼ : ਉਪ ਰਾਸ਼ਟਰਪਤੀ ਜਗਦੀਪ ਧਨਖੜ ਦੀ ਸਿਹਤ ਵਿਗੜਨ ਕਾਰਨ ਉਨ੍ਹਾਂ...

ਸ਼੍ਰੋਮਣੀ ਅਕਾਲੀ ਦਲ ਦੇ ਪਾਰਲੀਮੈਂਟਰੀ ਬੋਰਡ ਤੇ ਚੋਣ ਆਬਜ਼ਰਵਰਾਂ ਦੀ ਮੀਟਿੰਗ 17 ਨੂੰ

ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਵੱਲੋਂ ਦਿੱਤੀ ਗਈ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਨੇ 10 ਮਾਰਚ ਨੂੰ ਪਾਰਟੀ ਦੇ ਮੁੱਖ ਦਫਤਰ...

ਦਿੱਲੀ ’ਚ ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 2500 ਰੁਪਏ

ਭਾਜਪਾ ਪ੍ਰਧਾਨ ਜੇਪੀ ਨੱਢਾ ਨੇ ਮਹਿਲਾ ਸਨਮਾਨ ਯੋਜਨਾ ਦਾ ਕੀਤਾ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਰੇਖਾ ਗੁਪਤਾ ਸਰਕਾਰ ਨੇ ਕੌਮਾਂਤਰੀ ਮਹਿਲਾ ਦਿਵਸ ਮੌਕੇ...

ਮੁੱਖ ਮੰਤਰੀ ਭਗਵੰਤ ਮਾਨ ਨੇ ਜਥੇਦਾਰਾਂ ਨੂੰ ਅਹੁਦੇ ਤੋਂ ਹਟਾਉਣ ਦੀ ਕੀਤੀ ਨਿੰਦਾ

ਕਿਹਾ : ਜਥੇਦਾਰਾਂ ਨੂੰ ਬਦਲੇ ਦੀ ਭਾਵਨਾ ਤਹਿਤ ਹਟਾਇਆ ਗਿਆ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ...

ਰਾਹੁਲ ਗਾਂਧੀ ਨੇ ਗੁਜਰਾਤ ਦੇ ਕਾਂਗਰਸੀਆਂ ਨੂੰ ਆਪਣੀਆਂ ਜ਼ਿੰਮੇਵਾਰੀ ਨਿਭਾਉਣ ਦੀ ਦਿੱਤੀ ਨਸੀਹਤ

ਕਿਹਾ : ਗੁਜਰਾਤੀਆਂ ’ਚ ਪੈਦਾ ਕਰੋ ਕਾਂਗਰਸ ਪਾਰਟੀ ਪ੍ਰਤੀ ਵਿਸ਼ਵਾਸ ਅਹਿਮਦਾਬਾਦ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਸੰਸਦ ਮੈਂਬਰ ਅਤੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ...

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਪਿ੍ਰੰਸੀਪਲਾਂ ਦਾ 7ਵਾਂ ਬੈਚ ਸਿੰਘਾਂਪੁਰ ਲਈ ਹੋਇਆ ਰਵਾਨਾ

ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਰਹੇ ਮੌਜੂਦ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਮਿਆਰ ਨੂੰ ਉਚਾ ਚੁੱਕਣ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਲਖਪਤੀ ਦੀਦੀ ਸੰਮੇਲਨ’ ਦੀਆਂ ਲਾਭਪਾਤਰੀ ਮਹਿਲਾਵਾਂ ਨਾਲ ਕੀਤੀ ਗੱਲਬਾਤ

ਢਾਈ ਲੱਖਾਂ ਤੋਂ ਵੱਧ ਔਰਤਾਂ ਨੂੰ ਦਿੱਤੀ 450 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਨਵਸਾਰੀ (ਗੁਜਰਾਤ)/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕੌਮਾਂਤਰੀ ਮਹਿਲਾ...

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕੌਮਾਂਤਰੀ ਔਰਤ ਦਿਵਸ ਮੌਕੇ ਦਿੱਤੀ ਵਧਾਈ

ਕਿਹਾ : ਔਰਤਾਂ ਅਤੇ ਕੁੜੀਆਂ ਬਿਨਾ ਡਰ ਆਪਣੇ ਸੁਪਨਿਆਂ ਨੂੰ ਕਰਨ ਪੂਰਾ ਨਵੀਂ ਦਿੱਲੀ/ਬਿਊਰੋ ਨਿਊਜ਼ : ਅੱਜ ਦੇਸ਼ ਭਰ ’ਚ ਕੌਮਾਂਤਰੀ ਮਹਿਲਾ ਦਿਵਸ ਮਨਾਇਆ ਜਾ...

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਡੋਨਾਲਡ ਟਰੰਪ ’ਤੇ ਲਗਾਇਆ ਵੱਡਾ ਆਰੋਪ

ਕਿਹਾ : ਟਰੰਪ ਭਾਰਤ ਨੂੰ ਵਾਰ-ਵਾਰ ਕਰ ਰਹੇ ਬਦਨਾਮ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਤੋਂ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਅਮਰੀਕੀ ਰਾਸ਼ਟਰਪਤੀ...
- Advertisment -
Google search engine

Most Read